DOABA TIMES : ਪਿੰਡ ਟੋਡਰਪੁਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੇੜੇ ਦਫ਼ਾ 144 ਲਾਗੂ

ਪਿੰਡ ਟੋਡਰਪੁਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੇੜੇ ਦਫ਼ਾ 144 ਲਾਗੂ
ਹੁਸ਼ਿਆਰਪੁਰ, 28 ਫਰਵਰੀ: (ADESH)
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਗੜ•ਸ਼ੰਕਰ ਦੇ ਪਿੰਡ ਟੋਡਰਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਵਿਵਾਦ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਟੋਡਰਪੁਰ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੇੜੇ ਦਫ਼ਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

 

ਇਹ ਹੁਕਮ 14 ਮਾਰਚ 2020 ਤੱਕ ਲਾਗੂ ਰਹੇਗਾ।

Related posts

Leave a Reply