DOABA TIMES : 26 ਫ਼ਰਵਰੀ 2020 ਤੱਕ ਇੱਕ ਮੁਸ਼ਤ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ ਦਿੱਤੀ ਜਾਵੇਗੀ 10# ਰਿਬੇਟ……ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ

ਹੁਸ਼ਿਆਰਪੁਰ 11 ਫਰਵਰੀ (ADESH) 2020 ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਚੰਡੀਗੜ ਦੇ ਹੁਕਮ ਨੰ: 02$07$2012^4:ਭ3(ਸ਼ਯF)ੇ2018 ਤਹਿਤ ਹਾਉਸ ਟੈਕਸ$ਪ੍ਰੋਪਰਟੀ ਟੈਕਸ ਅਜੇ ਤੱਕ ਨਾ ਭਰਨ ਵਾਲੇ ਸ਼ਹਿਰਵਾਸੀਆਂ ਨੂੰ ਸਰਕਾਰ ਵੱਲੋਂ ਵੱਡੀ ਸਹੂਲਤ ਦਿੰਦੇ ਹੋਏ ਫ਼ਰਵਰੀ 2020 ਤੱਕ ਓ.ਟੀ.ਐਸ (ਵਨ^ਟਾਈਮ^ਸੈਟਲਮੈਂਟ) ਯੋਜਨਾਂ ਅਧੀਨ ਆਪਣਾ ਪ੍ਰੋਪਰਟੀ ਟੈਕਸ ਦਾ ਪੂਰਾ ਬਕਾਇਆ (ਇੱਕ ਮੁਸ਼ਤ) ਜ੍ਹਮਾਂ ਕਰਵਾਉਣ ਵਾਲੇ ਸ਼ਹਿਰ ਵਾਸੀ ਨੂੰ 10# ਰਿਬੇਟ ਦਿੱਤੀ ਜਾਵੇਗੀ. ਇਸ ਯੋਜਨਾਂ ਤਹਿਤ ਪੋ੍ਰਪਰਟੀ ਟੈਕਸ ਜ੍ਹਮਾਂ ਕਰਵਾਉਣ ਵਾਲੇ ਨੂੰ ਕੋਈ ਬਿਆਜ ਅਦਾ ਨਹੀਂ ਕਰਨਾ ਪਵੇਗਾ.

ਉਹਨਾਂ ਹੋਰ ਦੱਸਿਆ ਕਿ 26 ਫ਼ਰਵਰੀ 2020 ਤੋਂ ਬਾਅਦ 26 ਮਈ 2020 ਤੱਕ 10# ਜੁਰਮਾਨਾ ਅਤੇ ਇਸ ਤੋਂ ਬਾਦ 18# ਬਿਆਜ ਅਤੇ 20# ਜੁਰਮਾਨਾ ਵੀ ਅਦਾ ਕਰਨਾ ਪਵੇਗਾ. ਉਹਨਾਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ.

Related posts

Leave a Reply