ਹੁਸ਼ਿਆਰਪੁਰ 1 ਜਨਵਰੀ (ਆਦੇਸ਼) : ਅੱਜ ਜਿਲੇ ਦੇ ਨਵ ਨਿਯੁਕਤ ਸਿਵਲ ਸਰਜਨ ਵੱਜੋ ਡਾ ਰਣਜੀਤ ਸਿੰਘ ਨੇ ਅਹੁਦਾ ਸੰਭਾਲਦੇ ਹੋਏ ਜਿਲਾ ਵਾਸੀਆ ਨੂੰ ਨਵੇ ਸਾਲ ਦੀ ਆਮਦ ਤੇ ਵਧਾਈ ਦਿੱਤੀ । ਉਹਨਾਂ ਨੇ ਆਪਣੀ ਅਤੇ ਜਿਲੇ ਦੀ ਪੂਰੀ ਟੀਮ ਵੱਲੋ ਯਕੀਨ ਦਿਵਾਉਦੇ ਹੋਏ ਕਿਹਾ ਕਿ ਲੋਕ ਨੂੰ ਚੰਗੀਆਂ ਸਿਹਤ ਸਹੂਲਤਾ ਇਮਨਦਾਰੀ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਦੇਣਗੇ ।
ਲੋਕਾਂ ਨੂੰ ਸਰਕਾਰ ਵੱਲੋ ਚਲਾਈ ਜਾ ਰਹੀਆ ਸਕੀਮਾਂ ਅਤੇ ਪ੍ਰੋਗਰਾਮਾ ਦਾ ਪੂਰਾ ਲਾਭ ਦੇਣ ਦੀ ਆਸ ਪ੍ਰਗਟਾਈ । ਦਫਤਰ ਸਿਵਲ ਸਰਜਨ ਵਿਖੇ ਜਿਲੇ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ ਸਟਾਫ ਨੂੰ ਸਬੋਧਨ ਕਰਦੇ ਹੋਏ ਉਹਨਾਂ ਨੂੰ ਨਵੇ ਸਾਲ ਦਾ ਲੋਕਾਂ ਨੂੰ ਸੁਚਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ । ਇਹ ਵਰਨਣ ਯੋਗ ਹੈ ਡਾ ਰਣਜੀਤ ਸਿੰਘ ਪਹਿਲਾਂ ਵੀ ਇਸ ਜਿਲੇ ਵਿੱਚ ਆਪਣੀਆ ਸੇਵਾਵਾ ਨਿਭਾ ਚੁਕੇ ਹਨ ਅਤੇ ਹੁਣ ਜਿਲਾ ਗੁਰਦਾਸਪੁਰ ਤੋ ਪਦ ਉਨਤ ਹੋ ਕੇ ਆਏ ਹਨ । ਇਸ ਮੋਕੇ ਉਹਨਾਂ ਦੇ ਸਹਾਇਕ ਸਿਵਲ ਸਰਜਨ ਡਾ ਪਵਨ ਕੁਮਾਰ , ਸੀਨੀਅਰ ਮੈਡੀਕਲ ਅਫਸਰ ਡਾ ਜਸਵਿੰਦਰ ਸਿੰਘ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ ਹਾਜਰ ਸੀ ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED

EDITOR
CANADIAN DOABA TIMES
Email: editor@doabatimes.com
Mob:. 98146-40032 whtsapp