ਮੰਡੀਆਂ ਵਿੱਚ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾ ਕੇ ਬਣਾਇਆ ਜਾਵੇਗਾ ਮਾਡਲ : ਡਾ. ਰਾਜ ਕੁਮਾਰ ਚੱਬੇਵਾਲ
ਆੜਤੀਆਂ ਦੀਆਂ ਸਾਰੀਆਂ ਮੰਗਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ
ਹੁਸ਼ਿਆਰਪੁਰ, 22 ਫ਼ਰਵਰੀ (CDT NEWS) – ਜ਼ਿਲ੍ਹੇ ਦੀਆਂ ਮੰਡੀਆਂ ਨੂੰ ਮਾਡਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜਿਸ ਦੇ ਪਹਿਲੇ ਪੜਾਅ ਵਿੱਚ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਵਿਵਸਥਾ ਅਤੇ ਸਫ਼ਾਈ ਮੁਹਿੰਮ ਨੂੰ ਠੀਕ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਵਿਚਾਰ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮਾਰਕਿਟ ਕਮੇਟੀ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਤੋਂ ਇਲਾਵਾ ਇਲਾਕੇ ਦੀਆਂ ਹੋਰ ਮੰਡੀਵਾਂ ਤੋਂ ਆਏ ਆੜਤੀਆਂ ਨੂੰ ਸੰਬੋਧਨ ਕਰਦੇ ਹੋਏ ਦਿੱਤੇ।
ਇਸ ਮੌਕੇ ‘ਤੇ ਜ਼ਿਲ੍ਹਾ ਮੰਡੀ ਅਧਿਕਾਰੀ ਗੁਰਕ੍ਰਿਪਾਲ ਸਿੰਘ, ਮਾਰਕਿਟ ਕਮੇਟੀ ਦੇ ਸਕੱਤਰ ਵਿਨੋਦ ਸ਼ਰਮਾ, ਡਾ. ਪੰਕਜ ਸ਼ਿਵ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਨੂੰ ਹਰ ਸੰਭਵ ਸੁਵਿਧਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਸੇਵਾ ਲਈ ਆਏ ਹਨ ਅਤੇ ਉਨ੍ਹਾਂ ਦਾ ਯਤਨ ਰਹੇਗਾ ਕਿ ਹੁਸ਼ਿਆਰਪੁਰ ਦੀ ਮੁੱਖ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਤੋਂ ਇਲਾਵਾ ਇਲਾਕੇ ਦੀਆਂ ਹੋਰ ਮੰਡੀਵਾਂ ਨੂੰ ਰਾਜ ਦੀ ਇੱਕ ਆਧੁਨਿਕ ਮੰਡੀ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇ। ਇਸ ਮੌਕੇ, ਆੜਤੀਆਂ ਦੇ ਪ੍ਰਤੀਨਿਧਿਮੰਡਲ ਨੇ ਉਨ੍ਹਾਂ ਕੋਲੋਂ ਬੇਨਤੀ ਕੀਤੀ ਕਿ ਮੰਡੀ ਵਿੱਚ ਵਿਕ ਰਹੇ ਪਲਾਟਾਂ ਦੀ ਮੰਡੀ ਬੋਰਡ ਵੱਲੋਂ ਨਿਰਧਾਰਤ ਕੀਤੀ ਗਈ ਰਿਜ਼ਰਵ ਕੀਮਤ ਬਹੁਤ ਜ਼ਿਆਦਾ ਹੋਣ ਕਰਕੇ ਪਲਾਟ ਨਹੀਂ ਵਿਕ ਰਹੇ, ਤਾਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਇਸ ਨੂੰ ਘਟਾਉਣ ਲਈ ਸਰਕਾਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।
ਉਨ੍ਹਾਂ ਨੇ ਅਨਾਜ ਮੰਡੀ ਦੇ ਆੜਤੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਯਤਨ ਕਰਨਗੇ ਕਿ ਆੜਤੀਆਂ ਨੂੰ ਉਨ੍ਹਾਂ ਦੀ ਬਣਤੀ ਆੜਤ ਵਿੱਚ ਰਾਜ ਸਰਕਾਰ ਵੱਲੋਂ ਮਿਲਣ ਵਾਲੀ ਸਹਾਇਤਾ ਜਲਦੀ ਦਿਵਾਈ ਜਾਵੇ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਹੁਸ਼ਿਆਰਪੁਰ ਮਾਰਕਿਟ ਕਮੇਟੀ ਦੇ ਅਧੀਨ ਆਉਣ ਵਾਲੇ ਸਾਰੇ 22 ਸੈਂਟਰਾਂ ਵਿੱਚ ਵੀ ਕਿਸਾਨਾਂ ਨੂੰ ਆਧੁਨਿਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਸਰਕਾਰ ਕੋਲੋਂ ਅਰਜ਼ੀ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਵੱਲੋਂ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਿਸੇ ਵੀ ਰਾਜਨੀਤਿਕ ਭੇਦਭਾਵ ਤੋਂ ਬਿਨਾਂ ਕੀਤੇ ਜਾਣਗੇ।
ਇਸ ਦੌਰਾਨ, ਉਨ੍ਹਾਂ ਨੇ ਖੇਤੀ ਕੰਮ ਕਰਦੇ ਸਮੇਂ ਜ਼ਖ਼ਮੀ ਹੋਏ ਕਿਸਾਨਾਂ ਨੂੰ ਮਾਰਕਿਟ ਕਮੇਟੀ ਵੱਲੋਂ ਮਿਲਣ ਵਾਲੇ ਰਾਹਤ ਚੈਕ ਵੀ ਵੰਡੇ। ਇਸ ਤੋਂ ਪਹਿਲਾਂ, ਉਨ੍ਹਾਂ ਦਾ ਮਾਰਕਿਟ ਕਮੇਟੀ ਦੇ ਦਫ਼ਤਰ ਪਹੁੰਚਣ ‘ਤੇ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਰੋਹਿਤ ਸੂਦ ਹਨੀ, ਪ੍ਰਧਾਨ ਆੜਤੀ ਐਸੋਸੀਏਸ਼ਨ, ਸੁਧੀਰ ਸੂਦ, ਨਰਿੰਦਰ ਮੋਹਣ ਸ਼ਰਮਾ, ਜ਼ਿਲ੍ਹਾ ਮੰਡੀ ਅਧਿਕਾਰੀ ਗੁਰਕ੍ਰਿਪਾਲ ਸਿੰਘ, ਸਕੱਤਰ ਵਿਨੋਦ ਸ਼ਰਮਾਵੀ , ਰੋਹਿਤ ਸੂਦ ਹਨੀ, ਪ੍ਰਧਾਨ ਆੜਤੀ ਐਸੋਸੀਏਸ਼ਨ, ਸੁਹੀਰ ਸੂਦ, ਨਰਿੰਦਰ ਮੋਹਣ ਸ਼ਰਮਾ ਹਾਜ਼ਰ ਸਨ
- 10KG HEROIN RECOVERY CASE: PUNJAB POLICE RECOVERS 2KG MORE HEROIN, TOTAL HAUL TOUCHES 15KG
by Adesh Parminder Singh
DGP Gaurav Yadav said that during the investigation of further forward-backward linkages, accused Harmandeep made another disclosure statement that he had concealed an additional 2 Kgs of heroin
- BIG NEWS :: ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
by Adesh Parminder Singh
ਵਿਜੀਲੈਂਸ ਬਿਊਰੋ ਪੰਜਾਬ ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ 22 ਫਰਵਰੀ (CDT NEWS): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼…
- ਮੰਡੀਆਂ ਵਿੱਚ ਆਧੁਨਿਕ ਸੁਵਿਧਾਵਾਂ ਉਪਲਬਧ ਕਰਵਾ ਕੇ ਬਣਾਇਆ ਜਾਵੇਗਾ ਮਾਡਲ : ਡਾ. ਰਾਜ ਕੁਮਾਰ ਚੱਬੇਵਾਲ
by Adesh Parminder Singh
ਹੁਸ਼ਿਆਰਪੁਰ, 22 ਫ਼ਰਵਰੀ (CDT NEWS) – ਜ਼ਿਲ੍ਹੇ ਦੀਆਂ ਮੰਡੀਆਂ ਨੂੰ ਮਾਡਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜਿਸ ਦੇ ਪਹਿਲੇ ਪੜਾਅ ਵਿੱਚ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਵਿਵਸਥਾ ਅਤੇ ਸਫ਼ਾਈ ਮੁਹਿੰਮ ਨੂੰ ਠੀਕ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਵਿਚਾਰ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮਾਰਕਿਟ ਕਮੇਟੀ
- जालंधर में कर्नाटक पुलिस की रेड, 93 लाख की लूट का मामला
by Adesh Parminder Singh
आलोक कुमार उर्फ आशुतोष और अमन कुमार ने 16 जनवरी को कर्नाटक में एसबीआई बैंक की कैश वैन को घेरकर मिर्ची पाउडर फेंका और फायरिंग शुरू कर दी। इस घटना में एक बैंक कर्मचारी की मौत हो गई, जबकि एक अन्य व्यक्ति गंभीर रूप से घायल
- #DC_ਕੋਮਲ ਮਿੱਤਲ ਦੇ ਨਿਰਦੇਸ਼ਾ ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦਿੱਤੀ ਜਾਣਕਾਰੀ
by Adesh Parminder Singh
ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਬੀ.ਐਲ.ਏ. ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਬਾਰੇ ਦਿੱਤੀ ਜਾਣਕਾਰੀ ਹੁਸ਼ਿਆਰਪੁਰ, 22 ਫਰਵਰੀ (CDT NEWS) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਚੋਣ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਬੂਥ ਲੈਵਲ ਏਜੰਟ (ਬੀ.ਐਲ.ਏ) ਦੀ ਨਿਯੁਕਤੀ ਪ੍ਰਕਿਰਿਆ…
- चैंपियंस ट्रॉफी: कल होगा भारत-पाकिस्तान का मैच, आंकड़ों के हिसाब से पाक का पलड़ा दिखता है भारी
by Adesh Parminder Singh
भारत चैंपियंस ट्रॉफी के मजबूत दावेदार के तौर पर टूर्नामेंट में उतरा है, जबकि पाकिस्तान इस प्रतियोगिता का मेजबान है। हालांकि, सुरक्षा कारणों से भारत पाकिस्तान में नहीं खेल रहा है और उ
- ਵੱਡੀ ਖ਼ਬਰ : 3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦ
by Adesh Parminder Singh
ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ
- #DGP_PUNJAB : ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ
by Adesh Parminder Singh
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ —ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ…
- LATEST CDT_NEWS : 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ
- LATEST : ਪੰਜਾਬ ਪੁਲਿਸ ਚ ਵੱਡੇ ਪੱਧਰ ਤੇ Transfers, 7 SSP ਤਬਦੀਲ
by Adesh Parminder Singh
transfers of 21 IPS in punjab
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...