Latest: ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ: ਕਿਸਾਨ ਪੂਰੀ ਤਰ੍ਹਾਂ ਰੇਲਵੇ ਟ੍ਰੈਕ ਖਾਲੀ ਕਰਨ ਲਈ ਤਿਆਰ

ਚੰਡੀਗੜ੍ਹ: ਕਿਸਾਨਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਰੇਲ ਅਤੇ ਯਾਤਰੀ ਗੱਡੀਆਂ ਨੂੰ ਚਾਲੂ ਕਰਨ ਲਈ ਕਿਸਾਨ ਪੂਰੀ ਤਰ੍ਹਾਂ ਰੇਲਵੇ ਟ੍ਰੈਕ ਖਾਲੀ ਕਰਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਈ ਜਿਸ ਵਿੱਚ ਸੋਮਵਾਰ ਤੋਂ ਬਾਅਦ ਰੇਲ ਟ੍ਰੈਕ ਪੂਰੀ ਤਰ੍ਹਾਂ ਖਾਲੀ ਕੀਤੇ ਜਾਣਗੇ।

Related posts

Leave a Reply