ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਬੱਸ ਯਾਤਰਾ , ਰਾਜ ਵਿਚ ਬੁਢਾਪਾ ਪੈਨਸ਼ਨ ਦੁੱਗਣੀ ਕੀਤੀ ਗਈ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।

ਬਜਟ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਪੰਜਾਬ ਦੀਆਂ ਔਰਤਾਂ  ਲਈ ਮੁਫਤ ਯਾਤਰਾ ਦੀ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਪ੍ਰਾਇਮਰੀ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਬੱਸ ਯਾਤਰਾ ਮਿਲੇਗੀ। ਇਸ ਦੇ ਨਾਲ ਹੀ ਰਾਜ ਵਿਚ ਬੁਢਾਪਾ ਪੈਨਸ਼ਨ ਦੁੱਗਣੀ ਕੀਤੀ ਗਈ ਹੈ.

Related posts

Leave a Reply