ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ (ਰਜਿ) ਪੰਜਾਬ ਵਲੋਂ ਰਾਖਵਾਂਕਰਨ ਆਰਥਿਕ ਆਧਾਰ ਉੱਤੇ ਕਰਨ ਦੀ ਉਠਾਈ ਜੋਰਦਾਰ ਮੰਗ


ਗੜ੍ਹਦੀਵਾਲਾ 21 ਫਰਵਰੀ (CHOUDHARY) :  ਅੱਜ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ (ਰਜਿ) ਪੰਜਾਬ ਦੀ ਅਹਿਮ ਮੀਟਿੰਗ ਜਿਲਾ ਪ੍ਰਧਾਨ ਕਪਿਲ ਦੇਵ ਸ਼ਰਮਾ ਅਤੇ ਮੁੱਖ ਪ੍ਰਬੰਧਕ ਸੁਰਿੰਦਰ ਕੁਮਾਰ ਸੈਣੀ ਦੀ ਪ੍ਰਧਾਨਗੀ ਹੇਠ ਖਾਲਸਾ ਸੀਨੀਅਰ ਸਕੂਲ ਗੜ੍ਹਦੀਵਾਲਾ ਨੇ ਵਿਖੇ ਹੋਈ।ਇਸ ਮੀਟਿੰਗ ਵਿੱਚ ਗਈ ਅਤੇ ਫੈਡਰੇਸ਼ਨ ਵਲੋਂ ਸਲਾਨਾ ਕੈਲੰਡਰ ਰਿਲੀਜ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਬੁਲਾਰਿਆਂ ਵਲੋਂ ਜਨਰਲ ਵਰਗ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਤੋਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ ਅਤੇ ਮਾਸਟਰ ਅਮੀਰ ਸਿੰਘ ਵਲੋਂ ਸਮੂਹ ਹਾਜਰੀਨ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। 

Related posts

Leave a Reply