LATEST: ਮੋਟਰਸਾਈਕਲ ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਕੇ ਤੇ ਮੌਤ

ਮੋਗਾ: ਮੋਟਰਸਾਈਕਲ ਤੇ ਸਵਾਰ ਹੋ ਕੇ ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਪਤਨੀ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਰੇਤਾ ਨਾਲ ਭਰੇ ਟਰਾਲੇ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰੀ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਪਤਨੀ ਦੀ ਮੌਕੇ ਤੇ ਮੌਤ ਹੋ ਗਈ .

ਪੁਲਿਸ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ।

Related posts

Leave a Reply