ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ 15 ਫਰਵਰੀ 2025 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਕਾਊਂਟਰ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ।

1000

Related posts

Leave a Reply