ਚੰਡੀਗੜ੍ਹ, 20 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਰਾਂ ਨੇ ਦੋਸ਼ ਲਗਾਇਆ ਕਿ ਇਸ਼ਤਿਹਾਰ ਵਿਚ ਯੋਗਤਾ ਦੇ ਮਾਪਦੰਡ ਪੂਰੇ ਕੀਤੇ ਅਤੇ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਨੋਟੀਫਾਈ ਕੀਤਾ…
Read MoreCategory: ADESH
Latest Punjab Vidhansabha : ਪੰਜਾਬ ਵਿਧਾਨਸਭਾ ਚ ਜਬਰਦਸਤ ਹੰਗਾਮਾ; ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਬਰਗਾੜੀ ਕਾਂਡ ਤੇ ਘੇਰਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ…
Read More#LATEST NEWS PUNJAB : ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ
ਜਲੰਧਰ : ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 ’ਚ ਇਕ ਵਿਅਕਤੀ ਨੇ ਆਪਣੇ ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਬਲਬੀਰ ਸਿੰਘ, ਥਾਣਾ ਲਾਂਬੜਾ ਦੇ ਇੰਚਾਰਜ ਇੰਸਪੈਕਟਰ ਅਮਨ ਸੈਣੀ, ਥਾਣਾ ਕਰਤਾਰਪੁਰ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਮ੍ਰਿਤਕਾਂ ਦੀ ਪਛਾਣ ਸੁਰੱਖਿਆ ਗਾਰਡ ਜਗਬੀਰ ਸਿੰਘ, ਉਸ ਦੀ ਪਤਨੀ ਅੰਮ੍ਰਿਤਪਾਲ ਕੌਰ ਤੇ ਪੁੱਤਰ ਗਗਨਦੀਪ ਸਿੰਘ ਵਜੋਂ ਹੋਈ ਹੈ। ਜਦਕਿ ਹਮਲਾਵਰ ਹਰਪ੍ਰੀਤ ਸਿੰਘ ਜਗਬੀਰ ਸਿੰਘ ਦਾ ਛੋਟਾ ਪੁੱਤਰ ਹੈ। ਜਾਣਕਾਰੀ ਅਨੁਸਾਰ ਬੈਂਕ ’ਚ ਸਕਿਓਰਿਟੀ ਗਾਰਡ…
Read MoreDC-HOSHIARPUR : ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ
ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ – ਡਿਪਟੀ ਕਮਿਸ਼ਨਰ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ – ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ – ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ ਹੁਸ਼ਿਆਰਪੁਰ, 18 ਅਕਤੂਬਰ : ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ…
Read More#DGP GAURAV YADAV: PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED
PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED — PUNJAB POLICE COMMITTED TO MAKING PUNJAB A SAFE AND SECURE STATE AS PER VISION OF CM BHAGWANT SINGH MANN — ARRESTED ACCUSED WAS PLANNING TO ATTACK ASSIGNED TARGETS GIVEN BY FOREIGN-BASED HANDLERS, SAYS DGP GAURAV YADAV — ACCUSED SACHIN BACCHI HAS CRIMINAL RECORD, AND WAS WANTED BY PUNJAB POLICE: AIG SANDEEP GOEL CHANDIGARH, October 18: In a major breakthrough amidst the ongoing drive to make Punjab a safe and secure state as per the…
Read More#CM_PUNJAB : ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ
ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ * ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ* ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ…
Read Moreਅਹਿਮ ਖ਼ਬਰ : ਆਖਿਰ ਕਿਉਂ ! ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗੀ ?
ਚੰਡੀਗੜ੍ਹ: ਤਰਨ ਤਾਰਨ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਜਸਪਾਲ ਸਿੰਘ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗ ਲਈ ਹੈ। ਪੁਲਿਸ ਅਧਿਕਾਰੀਆਂ ਨੇ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੋਂ ਵੀ ਮਾਫ਼ੀ ਮੰਗਣ ਦਾ ਭਰੋਸਾ ਕਮੇਟੀ ਨੂੰ ਦਿੱਤਾ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਨੇ ਤਿੰਨਾ ਪੁਲਿਸ ਅਧਿਕਾਰੀਆਂ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਵਿਧਾਇਕ ਨੂੰ ਸਤੁੰਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਧਾਇਕ…
Read MoreLATEST : Jimpa bats for early completion of ongoing surface water project
Chairing a meeting to review the surface water projects at Chawinda Kalan (Amritsar), Bhuchar Kalan (Amritsar), Parowal (Gurdaspur) and Kunjar (Gurdaspur), the Cabinet Minister asked the concerned agencies and department officers to complete these projects as early as possible
Read MoreADESH
ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿੱਚ ਕੀਤੀ ਮੌਕ ਡਰਿੱਲ
ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿੱਚ ਕੀਤੀ ਮੌਕ ਡਰਿੱਲ ਪਠਾਨਕੋਟ 3 ਜੂਨ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਟਿੱਡੀ ਦਲ ਦੇ ਸੰਭਾਵੀ ਹਮਲੇ ਦੇ ਮੱਦੇਨਜਰ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ.ਗੁਰਪ੍ਰੀਤ ਸਿੰਘ ਖਹਿਰਾ ਆਈ.ਏ ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ.ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਟਿੱਡੀ ਦਲ ਦੇ ਸੰਭਾਵਤ ਹਮਲੇ ਦਾ ਟਾਕਰਾ ਕਰਨ ਬਾਰੇ ਜਾਣਕਾਰੀ ਦੇਣ ਲਈ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਮਾਜਰਾ ਵਿਖੇ…
Read More