ਸੋਮਵਾਰ ਸਵੇਰੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
Read MoreCategory: Politics
ਵੱਡੀ ਖ਼ਬਰ : ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਲੀ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ
ਜਦੋਂ ਉਹ ਘਰ ਵਿਚ ਸੀ ਤਾਂ ਉਸ ਨੂੰ ਕਿਸੇ ਦਾ ਫੋਨ ਆਇਆ। ਸੂਤਰਾਂ ਅਨੁਸਾਰ ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਇੱਕ ਹਮਲਾਵਰ ਕਾਂਗਰਸੀ ਆਗੂ ਦੇ ਘਰ ਅੰਦਰ ਗਿਆ ਅਤੇ 12 ਬੋਰ ਦੀ ਬੰਦੂਕ ਨਾਲ ਕਾਂਗਰਸੀ ਆਗੂ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਨੇ ਬੰਦੂਕ ਵੀ ਉਥੇ ਹੀ
Read Moreਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ : ਅਮਨ ਅਰੋੜਾ
ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿ
Read Moreਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਡੀ.ਐਸ.ਆਰ.ਸੀ ਰੇਲਵੇ ਮੰਡੀ ’ਚ 42 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖਤ ਮਿਹਨਤ ਦੇ ਨਾਲ ਜੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਲਹੀਂ ਜਦ ਸਿੱਖਿਆ ਦੇ ਖੇਤਰ ਵਿਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਹ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ (ਡੀ.ਐ
LATEST : ਵੱਡੀ ਖ਼ਬਰ : ਵਿਜੀਲੈਂਸ ਬਿਊਰੋ, ਭਾਜਪਾ ਆਗੂ ਤੇ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਨੂੰ ਲੈ ਕੇ ਫ਼ਿਰੋਜ਼ਪੁਰ ਰਵਾਨਾ, ਪਤੀ ਲਾਡੀ ਗਹਿਰੀ ਵੀ ਗ੍ਰਿਫਤਾਰ
ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਪੰਜਾਬ ਨੇ ਕਾਂਗਰਸ ਤੋਂ ਭਾਜਪਾ ਰੰਗ ਚ ਰੰਗੀ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਗ੍ਰਿਫਤਾਰ ਕੀਤਾ ਹੈ। ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ‘ਤੇ ਦੋਸ਼ ਹੈ ਕਿ
Read MorePUNJAB SAD NEWS : ਸ਼੍ਰੀ ਮਨੀਮਹੇਸ਼ ਦੀ ਯਾਤਰਾ ਤੋਂ ਵਾਪਿਸ ਪਰਤਦੇ, ਕਾਰ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗੀ, 2 ਮੌਤਾਂ
ਇੱਕ ਜੁੱਤੀਆਂ ਦੇ ਕਾਰੋਬਾਰੀ ਤੇ ਉਸਦੇ ਡਰਾਈਵਰ ਦੀ ਮੌਤ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ਭਰਮੌਰ-ਪਠਾਨਕੋਟ ਹਾਈਵੇ ‘ਤੇ ਸਿੰਧੂਆ ਨਾਮਕ ਸਥਾਨ ‘ਤੇ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗ ਗਈ।
Read MorePVS SPEAKER KULTAR SINGH SANDHWAN CONDOLES DEMISE OF MATA BALVIR KAUR
Chandigarh, September 17:
Punjab Vidhan Sabha Speaker S. Kultar Singh Sandhwan, on Sunday expressed deep grief over the sad demise of Mata Balvir Kaur, Mother of MLA Khdoor Sahib Mr. Manjinder Singh Lalpura.
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
LATEST : Jai Inder Kaur thanks BJP highcommand for appointing her as the state Women President
BJP leader Jai Inder Kaur today thanked the Bharatiya Janata Party highcommand for appointing her as the state President of BJP Mahila Morcha, the women wing
Read Moreਵੱਡੀ ਖ਼ਬਰ : 22 ਸਤੰਬਰ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ
ਬਟਾਲਾ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਂਸ਼ੂ ਅਗਰਵਾਲ, ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।
ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਵੱਡੀ ਖ਼ਬਰ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ
ਚੰਡੀਗੜ੍ਹ : ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ
Read MoreLATEST : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਕੱਢੀ ਵਿਸ਼ਾਲ ਸਵੱਛਤਾ ਰੈਲੀ ’ਚ ਲਿਆ ਹਿੱਸਾ
ਹੁਸ਼ਿਆਰਪੁਰ, 17 ਸਤੰਬਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਅੱਜ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐਨ.ਜੀ.ਓਜ਼, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ
ਵੱਡੀ ਖ਼ਬਰ : ਕਾਰੀਗਰਾਂ ਨੂੰ PM ਮੋਦੀ ਦਾ ਤੋਹਫਾ, ਵਿਸ਼ਵਕਰਮਾ ਸਕੀਮ ਸ਼ੁਰੂ, ਬਿਨਾਂ ਗਰੰਟੀ ਦੇ 3 ਲੱਖ ਰੁਪਏ ਤੱਕ ਦਾ ਕਰਜ਼ਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵਕਰਮਾ ਯੋਜਨਾ ਦਾ ਉਦਘਾਟਨ ਕੀਤਾ ਹੈ। ਇਸ ਯੋਜਨਾ ਦਾ ਸਿੱਧਾ ਲਾਭ ਲੋੜਵੰਦ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ‘ਤੇ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅਸੀਂ ਸਾਰੇ ਨਵੇਂ ਭਾਰਤ ਦੇ ਪ੍ਰਧਾਨ ਮੰਤਰੀ ਦੇ ਜ਼ਰੀਏ ਭਾਰਤ ਦੇ ਦਸਤਕਾਰੀਆਂ ਨੂੰ ਇਸ ਯੋਜਨਾ ਦਾ ਲਾਭ ਪ੍ਰਦਾਨ ਕਰਨ ਜਾ ਰਹੇ ਹਾਂ
Read Moreਹੁਸ਼ਿਆਰਪੁਰ : ਲੁੱਟਖੋਹ ਕਰਨ ਵਾਲੇ 2 ਗ੍ਰਿਫਤਾਰ, ਭਾਰਤੀ ਕਰੰਸੀ ਅਤੇ ਚਾਂਦੀ ਦਾ ਬਰੈਸਲੇਟ ਬ੍ਰਾਮਦ
ਹੁਸ਼ਿਆਰਪੁਰ 17 ਸਤੰਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ.ਪੀ. ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ ਸਰਬਜੀਤ ਸਿੰਘ ਬਾਹੀਆ ਐਸ.ਪੀ. ਤਫਤੀਸ਼ ਅਤੇ ਪਲਵਿੰਦਰ ਸਿੰਘ ਡੀ.ਐਸ.ਪੀ ਸਿਟੀ ਹੁਸ਼ਿਆਰਪੁਰ ਦੀ ਦਿਸ਼ਾ ਨਿਰਦੇਸ਼ ਅਨੁਸਾਰ ਸੰਜੀਵਨ ਸਿੰਘ ਮੁੱਖ ਅਫਸਰ ਥਾਣਾ ਸਿਟੀ, ਹੁਸ਼ਿਆਰਪੁਰ ਨੂੰ
Read Moreਬੇਗਮਪੁਰਾ ਟਾਇਗਰ ਫੋਰਸ ਵਲੋ ਲੇਡੀਜ ਵਿੰਗ ਦਾ ਗਠਨ *
ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਅਹਿਮ ਮੀਟਿੰਗ ਨਜਦੀਕੀ ਪਿੰਡ ਢੋਲਣਵਾਲ ਵਿਖੇ ਸਤੀਸ਼ ਕੁਮਾਰ ਸ਼ੇਰਗੜ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਹੁਸ਼ਿਆਰਪੁਰ ਅਤੇ ਸੁਖਵਿੰਦਰ ਸਿੰਘ ਪ੍ਰਧਾਨ ਪਿੰਡ ਢੋਲਣਵਾਲ ਦੀ ਪ੍ਰਧਾਨਗੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ , ਸੂਬਾ ਪ੍ਰਧਾਨ ਵੀਰਪਾਲ ਠਰੋਲੀ , ਦੋਆਬਾ ਪ੍ਰਧਾਨ ਨੇਕੂ ਅਜਨੋਹਾ, ਦੋਆਬਾ ਇੰਚਾਰਜ ਜੱਸਾ ਸਿੰਘ ਨੰਦਨ,ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ
Read Moreਵੱਡੀ ਖ਼ਬਰ : WATCH VIRAL VIDEO : ਐਸਐਸਪੀ ਵਲੋਂ ਸਿੱਖ ਬਜ਼ੁਰਗ ਦੀ ਡਾਂਗ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲਾ ਥਾਣੇਦਾਰ ਸ਼ਾਮ ਲਾਲ SUSPEND
ਪੁਲਿਸ ਵਾਲੇ ਨੇ ਇਸੇ ਕਾਰਨ ਬਜ਼ੁਰਗ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਕਿਉਂਕਿ ਉਸਨੇ ਪੁਲਿਸ ਵਾਲੇ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਮਨ੍ਹਾਂ ਕਰ ਦਿੱਤਾ ਸੀ। ਜਿਸ ਕਾਰਨ ਪੁਲਿਸ ਮੁਲਾਜ਼ਮ ਗੁੱਸੇ ‘ਚ ਆ ਗਿਆ ਅਤੇ ਉਸ ਨੇ ਬਜ਼ੁਰਗ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਦੋਸ਼ੀ ਪੁਲਿਸ ਮੁਲਾਜ਼ਮ ਸ਼ਹਿਰ ਦੇ ਅਨਾਜ ਮੰਡੀ ਥਾਣੇ ਵਿੱਚ ਤਾਇਨਾਤ ਹੈ।
Read Moreਵੱਡੀ ਖ਼ਬਰ : ਜਹਾਜ਼ ਕਰੈਸ਼, ਪਾਇਲਟ ਅਤੇ ਕੋ-ਪਾਇਲਟ ਸਮੇਤ 14 ਮੌਤਾਂ, ਖਰਾਬ ਮੌਸਮ ਕਾਰਨ ਹੋਇਆ ਹਾਦਸਾ
ਮਰਨ ਵਾਲਿਆਂ ਵਿੱਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਸ਼ਾਮਲ ਹਨ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਵੱਲੋਂ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ।ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ।
Read Moreਗ਼ਦਰ ਫਿਲਮ ਦੇਖਦੇ ਹੋਏ ਹਿੰਦੋਸਤਾਨ ਜ਼ਿੰਦਾਬਾਦ ਦਾ ਨਾਅਰਾ ਲਾਉਣ ’ਤੇ ਸਿੱਖ ਨੌਜਵਾਨ ਦੀ ਹੱਤਿਆ
ਪੁਲਿਸ ਨੇ ਚਾਰ ਮੁਲਜ਼ਮਾਂ ਤਸੱਵੁਰ, ਫੈਜ਼ਲ, ਸ਼ੁਭਮ ਲਹਿਰੇ ਉਰਫ਼ ਬਬਲੂ ਤੇ ਤਰੁਣ ਨਿਸ਼ਾਦ ਨੂੰ ਇਸ ਸੰਬੰਧ ਚ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਇਕ ਹੋਰ ਮੁਲਜ਼ਮ ਫ਼ਰਾਰ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਮਰਨ ਵਾਲੇ ਦੇ ਪਿਤਾ ਕੁਲਵੰਤ ਸਿੰਘ ਖੁਰਸੀਪਾਰ ਗੁਰਦੁਆਰੇ ਦੇ ਪ੍ਰਧਾਨ ਹਨ। ਵਾਰਦਾਤ ਦੀ ਖ਼ਬਰ ਮਿਲਦੇ ਹੀ ਮਲਕੀਤ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਸਿੱਖ ਭਾਈਚਾਰੇ ਦੇ ਲੋਕ ਤੇ ਲੋਕ ਨੁਮਾਇੰਦੇ ਖੁਰਸੀਪਾਰ ਥਾਣੇ ਪੁੱਜੇ ਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।
Read MoreADVOCATE GENERAL OF PUNJAB LAUNCHES AGCMS
Chandigarh, September 16: In order to enhance operational efficacy, foster collaborative synergy, and expeditiously navigate the intricate labyrinth of legal processes, Advocate General Punjab, Sh. Vinod Ghai, on Saturday unveiled the Advocate Case Management System Punjab (AGCMS Punjab) Phase
Read Moreਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ ਸਮੇਤ 2 ਕਾਬੂ
ਗੜ੍ਹਦੀਵਾਲਾ / ਹੁਸ਼ਿਆਰਪੁਰ : ਗੜ੍ਹਦੀਵਾਲਾ ਪੁਲਿਸ ਵਲੋਂ 200 ਗ੍ਰਾਮ ਨਸ਼ੀਲਾ ਪਦਾਰਥ ਤੇ 19 ਟੀਕਿਆਂ
Read More25 ਲੱਖ ਰੁਪਏ ਦੇ ਚੈੱਕ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਗ੍ਰਿਫ਼ਤਾਰ *
ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Read Moreसीमा सुरक्षा बल के सहायक प्रशिक्षण केन्द्र खड्का कैम्प में ”रक्षा बंधन का पर्व हर्षोल्लास के साथ मनाया गया
होशियारपुर :
सीमा सुरक्षा बल के सहायक प्रशिक्षण केन्द्र खड्का कैम्प में ”रक्षा बंधन का पर्व हर्षोल्लास के साथ मनाया गया जिसमे श्री अभिनाश राय खन्ना, पूर्व राज्यसभा सासंद एवं उपाध्यक्ष भारतीय रेड क्रॉस सोसाइटी, होशियारपुर द्वारा अपनी टीम
ਦੁਖਦਾਇਕ ਖ਼ਬਰ : ਟਰਾਲਾ ਚਲਾਂਦੇ 23 ਸਾਲਾਂ ਪੰਜਾਬੀ ਨੌਜਵਾਨ ਦੀ ਅਮੇਰਿਕਾ ਚ ਹਾਦਸੇ ਦੌਰਾਨ ਮੌਤ
ਉਕਤ ਨੌਜਵਾਨ ਲੱਖਾਂ ਸੁਪਨੇ ਲੈ ਕੇ ਅਮਰੀਕਾ ਗਿਆ ਸੀ ਤੇ ਆਪਣੀ ਰੋਜ਼ੀ-ਰੋਟੀ ਕਮਾ ਰਿਹਾ ਸੀ ਪਰ ਅਚਾਨਕ ਉਸਦੇ ਟਰਾਲੇ ਨਾਲ ਇਕ ਹੋਰ ਟਰਾਲੇ ਦੇ ਟਕਰਾਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
Read MoreRECENT : ਮਾਨ ਸਰਕਾਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ-ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ
Read MoreLATEST : ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।
Read Moreਵੱਡੀ ਖ਼ਬਰ : ਪੌਂਗ ਡੈਮ ਵਲੋਂ ਮੌਜੂਦਾ ਛੱਡੇ ਜਾ ਰਹੇ ਪਾਣੀ ਤੋਂ ਵੱਧ ਪਾਣੀ ਛੱਡਣ ਦੀ ਸੰਭਾਵਨਾ, ਵਲੋਂ ਲੋਕਾਂ ਨੂੰ ਅਪੀਲ ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਓ
ਹੁਸ਼ਿਆਰਪੁਰ :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਤੇਜ਼ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੌਂਗ ਡੈਮ ਵਲੋਂ ਮੌਜੂਦਾ ਛੱਡੇ ਜਾ ਰਹੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ। ਇਸ ਤੋਂ ਇਲਾਵਾ ਦਰਿਆ ਵਿਚ ਨਹਾਉਣ ਅਤੇ
ਵੱਡੀ ਖ਼ਬਰ : ਈਡੀ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀ, ਕਈ ਕਾਂਗਰਸੀਆਂ ਤੇ ਅਧਿਕਾਰੀਆਂ ਦੇ ਘਰਾਂ ਚ ਛਾਪਾ, ਭਾਰੀ ਫੋਰਸ ਵੀ ਤਾਇਨਾਤ
ਛਾਪੇਮਾਰੀ ਦੌਰਾਨ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ।ਪਿਛਲੀ ਕਾਂਗਰਸ ਸਰਕਾਰ ਵਿੱਚ ਭਾਰਤ ਭੂਸ਼ਣ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ । ਆਸ਼ੂ ਤੇ ਅਨਾਜ ਦੀ ਢੋਆ ਢੁਆਈ ਸਮੇਤ ਕਈ ਹੋਰ ਘੁਟਾਲਿਆਂ ਦੇ ਇਲਜ਼ਾਮ ਲੱਗੇ ਸਨ ।
Read Moreਵੱਡੀ ਖ਼ਬਰ : ਲੁਧਿਆਣਾ : ਸਰਕਾਰੀ ਸਕੂਲ ਦਾ ਲੈਂਟਰ ਡਿਗਿਆ ਮਲਬੇ ਹੇਠ 4 ਅਧਿਆਪਕ ਫਸੇ, ਇੱਕ ਦੀ ਮੌਤ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਲੈਂਟ
Read Moreਵੱਡੀ ਖ਼ਬਰ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਤੋਂ 26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ। ਉਨ੍ਹਾਂ ਇੱਕ ਟਵੀਟ ਵਿੱਚ
Read MoreLATEST UPDATE : 16 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ :: READ LIST
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰ ਦਿੱਤਾ ਗਿਆ ਹੈ। ਇਸ ਦੌਰਾਨ 16 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।
Read More