Chandigarh, March 17
As active Covid cases in the state surged to 12,616, with daily positivity rate climbing to over 5%, Punjab Chief Minister Captain Amarinder Singh on Wednesday urged the Centre to review its immunization
Category: Politics
LATEST: ਡਾਕਟਰਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਝੁਕਿਆ, ਹਸਪਤਾਲ ਨੂੰ ਲਿਖਤੀ ਰੂਪ ਵਿੱਚ ਸੁਰੱਖਿਆ ਮੁਹੱਈਆ ਕਰਵਾਈ
ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਡਾਕਟਰ ਤੇ ਗੋਲੀ ਚੱਲਣ ਤੋਂ ਬਾਅਦ ਹੜਤਾਲ ‘ਤੇ ਗਏ ਕਰਮਚਾਰੀਆਂ ਅਤੇ ਡਾਕਟਰਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਝੁਕ ਗਿਆ ਹੈ। ਪੁਲਿਸ ਪ੍ਰਸ਼ਾਸਨ ਪਿਛਲੇ 2 ਦਿਨਾਂ ਤੋਂ ਲਿਖਤੀ ਰੂਪ ਵਿੱਚ ਸੁਰੱਖਿਆ ਨਾ ਦੇਣ ਦਾ ਬਹਾਨਾ ਬਣਾ ਰਿਹਾ ਸੀ। ਅੱਜ ਦੀ ਹੜਤਾਲ ਦੇ ਮੱਦੇਨਜ਼ਰ ਪੁਲਿਸ ਨੇ ਹਸਪਤਾਲ ਨੂੰ ਲਿਖਤੀ ਰੂਪ ਵਿੱਚ ਸੁਰੱਖਿਆ ਮੁਹੱਈਆ ਕਰਵਾਈ ਹੈ।
Read Moreਵੱਡੀ ਖ਼ਬਰ : ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ
ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਸੁਖਬੀਰ ਬਾਦਲ ਅੱਜ ਜਲਾਲਾਬਾਦ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਨੂੰ ਸੰਬੋਧਨ ਕਰ ਰਹੇ ਸੀ।
Read Moreਪੰਜਾਬ ਅਨੁਸੂਚਿਤ ਜਾਤੀਆਂ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਲੋਂ ਵਿਜੇ ਸਾਂਪਲਾ ਨਾਲ ਮੁਲਾਕਾਤ
ਹੁਸ਼ਿਆਰਪੁਰ, 13 ਮਾਰਚ (ਆਦੇਸ਼ )
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਅੱਜ ਕੇਂਦਰ ਸਰਕਾਰ ਤੋਂ ਸੈਂਟਰਲ ਸੈਕਟਰ ਸਕੀਮ ‘ਐਸ ਸੀ ਸਬ ਪਲਾਨ ਹੇਠ ਵਿਸ਼ੇਸ਼ ਕੇਂਦਰੀ ਮਦਦ’ ਤਹਿਤ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਸਕੀਮ ਦਾ ਲਾਭ ਲੈਣ ਵਿਚ ਦਿੱਤੀ ਜਾਂਦੀ ਸਬਸਿਡੀ ਵਿਚ 3 ਗੁਣਾਂ ਵਾਧਾ ਕਰਨ ਦੀ ਮੰਗ ਕੀਤੀ ਹੈ।
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨਾਲ
Read Moreਵੱਡੀ ਖ਼ਬਰ : ਸਕੂਲਾਂ ਤੋਂ ਬਾਅਦ ਹੁਣ ਅਰੁਣਾ ਚੌਧਰੀ ਵੱਲੋਂ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱ
Read Moreਵੱਡੀ ਖ਼ਬਰ : ਪੰਜਾਬ ਚ ਅੱਜ ਕੁੱਲ ਕੋਰੋਨਾ ਕਾਰਣ 34 ਮੌਤਾਂ, ਹੁਸ਼ਿਆਰਪੁਰ ਚ 5, ਅੰਮ੍ਰਿਤਸਰ 5, ਅਤੇ ਜਲੰਧਰ ਚ 6 ਮੌਤਾਂ, 1414 ਨਵੇਂ ਕੇਸ
ਹੁਸ਼ਿਆਰਪੁਰ 12 ਮਾਰਚ ( ਆਦੇਸ਼ ) ਕੋਰੋਨਾ ਵਾਇਰਸ ਨੇ ਅੱਜ ਪੰਜਾਬ ਵਿੱਚ ਤਹਿਲਕਾ ਮਚਾ ਦਿਤਾ ਹੈ।
ਪੰਜਾਬ ਚ ਅੱਜ ਕੁੱਲ ਕੋਰੋਨਾ ਕਾਰਣ 34 ਮੌਤਾਂ ਹੋ ਗਈਆਂ ਹਨ ਅਤੇ , ਏਨਾ ਵਿਚੋਂ ਹੁਸ਼ਿਆਰਪੁਰ ਚ 5, ਅੰਮ੍ਰਿਤਸਰ 5, ਅਤੇ ਜਲੰਧਰ ਚ 6 ਮੌਤਾਂ ਹੋਇਆਂ ਹਨ ਜਦੋਂ ਕਿ ਬਾਕੀ ਵੱਖ ਵੱਖ ਜ਼ਿਲਿਆਂ ਚ ਹੋਈਆਂ ਹਨ , ਇਸ ਦੌਰਾਨ 1414 ਨਵੇਂ ਕੇਸ ਸਾਹਮਣੇ ਆਏ ਹਨ।
Read Moreਵੱਡੀ ਖ਼ਬਰ : 154 ਸੀ.ਸੀ.ਟੀ.ਵੀ ਕੈਮਰੇ ਪੇਂਡੂ ਖੇਤਰ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਰੱਖਣਗੇ ਨਜ਼ਰ, ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ
ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂਜੋ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਪੁਲਿਸ ਥਾਣਿਆਂ ਦੇ ਨੇੜਲੇ ਸਮੁੱਚੇ ਸਾਂਝ ਕੇਂਦਰਾਂ ਵਿੱਚ ‘ਸਾਂਝ ਸ਼ਕਤੀ ਹੈਲਪਡੈਸਕ’ ਸਥਾਪਤ ਕੀਤੇ ਗਏ ਹਨ।
ਇਸ ਗੱਲ ਦਾ ਪ੍ਰਗਟਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਅੱਜ ਐਸ.ਏ.ਐੱਸ.ਨਗਰ ਵਿਖੇ ਪੁਲਿਸ ਸਟੇਸ਼ਨ ਫੇਜ਼ 11 ਦੀ ਇਮਾਰਤ ਅਤੇ ਸਾਂਝ ਕੇਂਦਰ ਵਿਖੇ ਨਵੇਂ ‘ਸਾਂਝ ਸ਼
ਵੱਡੀ ਖ਼ਬਰ : ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਹੋਵੇਗਾ ਕਰੋਨਾ ਟੈਸਟ
ਜਿਲੇ੍ ਵਿੱਚ ਕਰੋਨਾ ਮਹਾਂਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ ਜਿਸ ਦਾ ਮੁੱਖ ਕਾਰਨ ਲੋਕਾਂ ਦੁਆਰਾ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨਾ ਹੈ ਅਤੇ ਲੋਕ ਫਿਰ ਬਿਨਾਂ ਮਾਸਕ ਤੋਂ ਘੁੰਮ ਫਿਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਕਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਮੈਡੀਕਲ ਕਾਲਜ ਵਿਖੇ ਪ੍ਰਸਾਸ਼ਨਿਕ ਅਤੇ ਸਿਹ
Read Moreਵੱਡੀ ਖ਼ਬਰ : ਪੰਜਾਬ ਵਿਚ 10 ਵੀਂ ਅਤੇ 12 ਵੀਂ ਕਲਾਸਾਂ ਨੂੰ ਛੱਡ ਕੇ ਬਾਕੀ ਸਾਰੀਆਂ ਕਲਾਸਾਂ ਲਈ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: ਕੋਵਿਡ -19 ਦੇ ਵਾਰ-ਵਾਰ ਕੇਸ ਹੋਣ ਕਾਰਨ ਪੰਜਾਬ ਵਿਚ ਫਿਰ ਖ਼ਤਰਾ ਵੱਧ ਗਿਆ ਹੈ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਸਕੂਲਾਂ ਬਾਰੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ 10 ਵੀਂ ਅਤੇ 12 ਵੀਂ ਕਲਾਸਾਂ ਨੂੰ ਛੱਡ ਕੇ ਬਾਕੀ ਸਾਰੀਆਂ ਕਲਾਸਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਇਹ ਹਦਾਇਤਾਂ ਵੀ ਦਿੱਤੀਆਂ ਗ
Read MorePUNJAB GIVES ONE MORE MONTH FOR FIXATION OF HIGH SECURITY REGISTRATION PLATES: RAZIA SULTANA
Chandigarh, March 12:
The Punjab Government has extended the time limit repeatedly for all the vehicle owners of the state to get the High Security Registration Plates (HSRP) affixed on their vehicles. During the last 8 months around 13 Lac more vehicles have been fitted with HSRP. Still many owners have not come forward to get them affixed. This will be the final opportunity for all the vehicle owners to get HSRP affixed by 15th APRIL after which concerned authorities would start to issue challans of vehicles without High Security Registration Plates
PUNJAB ASSEMBLY UNANIMOUSLY CONDEMNS ED RAID AT MLA KHAIRA’S HOUSE DURING ITS ONGOING BUDGET SESSION AS UNCONSTITUTIONAL & UNWARRANTED
Chandigarh, March 10:
Punjab Assembly today condemned unanimously the ED raid at MLA Khaira’s House during its ongoing Budget Session, as unconstitutional and unwarranted.
Parliamentary AffairsMinister Mr. Bra
Read Moreਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 10 ਮਾਰਚ : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਲਈ ਨਵ-ਨਿਯੁਕਤ ਪੰਜ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।
ਬੈਂਕ ਦੇ ਮੁੱਖ ਦਫਤਰ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਹਿਕਾ
Read Moreविजीलैंस ब्यूरो ने निजी अस्पतालों द्वारा आयुष्मान भारत योजना के अधीन बीमे के क्लेम लेने में करोड़ों रुपए की घपलेबाज़ी का किया पर्दाफ़ाश, जालंधर, होशियारपुर और कपूरथला के नामी प्राईवेट अस्पतालों द्वारा बड़े स्तर पर…
चंडीगढ़, 10 मार्च:
पंजाब विजीलैंस ब्यूरो ने राज्य के कुछ प्राईवेट अस्पतालों द्वारा प्रधानमंत्री जन आरोग्य योजना (आयुष्मान भारत) के अधीन लाभार्थियों का इलाज करने के नाम पर फज़ऱ्ी डॉक्टरी बिलों के द्वारा प्रतिपूर्ति के दावों में करोड़ों रुपए की घपलेबाज़ी करके मोटी रकमों के बीमा क्लेम हासिल किए जाने का पर्दाफाश किया है। इस दौरान अधिकृत इफको टोकियो बीमा कंपनी द्वारा सरकारी अस्पतालों के बीमा क्लेम भारी मात्रा में रद्द कर दिए गए, जिस कारण राज्य सरकार के खज़़ाने को करोड़ों का घाटा पड़ा है।
Read Moreਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫਤ ਬੱਸ ਯਾਤਰਾ , ਰਾਜ ਵਿਚ ਬੁਢਾਪਾ ਪੈਨਸ਼ਨ ਦੁੱਗਣੀ ਕੀਤੀ ਗਈ
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।
ਬਜਟ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਔਰਤਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਪੰਜਾਬ ਦੀਆਂ ਔਰਤਾਂ ਲਈ ਮੁਫਤ ਯਾਤਰਾ ਦੀ ਸਹੂਲਤ ਦਾ ਐਲਾ
Read MorePUNJAB CM DECLARES CONTINUED COMMITMENT TO EMPOWER WOMEN & GIRL CHILD AT EVERY LEVEL
Chandigarh, March 8
The Punjab Vidhan Sabha on Monday unanimously passed a Resolution saluting the “indomitable spirit of women in contributing to the progress of the Nation”, with Chief Minister Captain Amarinder Singh declaring his government’s strong and continued commitment to the empowerment of women and the girl child at every level, including the family, the work place and the society in general.
ਵੱਡੀ ਖ਼ਬਰ : ਰੇਲ ਗੱਡੀ ਦੇ ਹੇਠਾਂ ਆ ਕੇ ਭਾਜਪਾ ਦੇ ਸਾਬਕਾ ਪ੍ਰਧਾਨ ਦੀ ਜਲੰਧਰ ‘ਚ ਮੌਤ
ਜਲੰਧਰ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਸ਼ਿਵ ਦਿਆਲ ਚੁੱਘ ਦਾ ਜਲੰਧਰ ‘ਚ ਦੇਹਾਂਤ ਹੋ ਗਿਆ ਹੈ। ਰੇਲ ਗੱਡੀ ਦੇ ਹੇਠਾਂ ਆ ਕੇ ਓਹਨਾ ਦੀ ਮੌਤ ਹੋ ਗਈ।
ਕੁਝ ਲੋਕ ਇਸ ਘਟਨਾ ਨੂੰ ਖੁਦਕੁਸ਼ੀ ਨਾਲ ਵੀ ਜੋੜ ਰਹੇ ਹਨ, ਪਰ ਪਰਿਵਾਰ ਦੀ ਤਰਫੋਂ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼ਿਵ ਦਿਆਲ ਚੁੱਘ ਦੀ ਮੌਤ ਜਲ੍ਹੰਦਰ ਕੈਂ
Read MorePUNJAB CM ORDERS IMMEDIATE ACTION ON NEW 7-POINT AGENDA 2022’
Chandigarh, March 7:
With a record-breaking 84.6% of the manifesto commitments already accomplished – a feat never achieved before by any political party, and the promise of fulfilling the remaining in the next one year, Punjab Chief Minister Captain Amarinder Singh on Sunday directed all ministries and departments to move aggressively and proactively to push for the realization of the 7-point ‘Agenda 2022’ he had unveiled in the
Read Moreਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ
ਚੰਡੀਗੜ੍ਹ, 7 ਮਾਰਚ
ਮਿਲਕਫੈਡ ਪੰਜਾਬ ਵੱਲੋਂ ਦੁੱਧ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਹਿੱਤ ਵੇਰਕਾ ਨਾਲ ਜੁੁੜੇ ਹੋਏ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਫੈਸਲਾ ਲਿਆ ਗਿਆ, ਜਿਸ ਵਿੱਚ ਪਹਿਲ ਦੇ ਅਧਾਰ ਤੇ 500 ਕਿਲੋ ਤੋਂ ਵੱਧ ਦੁੱਧ ਦੇਣ ਵਾਲੇ 100 ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਇਹ ਬਲਕ ਮਿਲਕ ਕੂਲਰ ਸਬਸਿਡੀ ‘ਤੇ ਦਿੱਤੇ ਜਾਣਗੇ। ਇਹ ਫੈਸਲਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।
ਸ. ਰੰਧਾਵਾ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸਹਿਕਾਰਤਾ ਵਿਭਾਗ ਇਸੇ ਤਰ੍ਹਾਂ ਹੀ ਨਿਰੰਤਰ ਪੰਜਾਬ ਦੇ ਦੁੱਧ ਉਤਪਾਦਕਾਂ ਲਈ ਹੋਰ ਸਹੂਲਤਾਂ ਦੇਣ ਲਈ ਉਪਰਾਲੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕੋਵਿਡ-19 ਦੇ ਔਖੇ ਸ
ਚਾਰ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਚ ਕਰਫਿਊ ਦੌਰਾਨ ਇਨ੍ਹਾਂ ਲੋਕਾਂ ਨੂੰ ਮਿਲੀ ਛੋਟ
ਚੰਡੀਗੜ੍ਹ: ਕਰੋਨਵਾਇਰਸ ਦੀ ਦੂਜੀ ਲਹਿਰ ਨੂੰ ਵੇਖਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੇ ਕਪੂਰਥਲਾ ਵਿੱਚ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
Read Moreਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਵਿੱਚ ਅੰਗ੍ਰੇਜ਼ੀ ਵਿੱਚ ਬੋਲਣ ਦੀ ਸਖਤ ਨਿਖੇਧੀ ਕੀਤੀ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਵਿੱਚ ਅੰਗ੍ਰੇਜ਼ੀ ਵਿੱਚ ਬੋਲਣ ਦੀ ਸਖਤ ਨਿਖੇਧੀ ਕੀਤੀ ਹੈ। ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਨੂੰ ਪੰਜਾਬੀ ਵਿਚ ਬੋਲਣ ਦੀ ਬਜਾਏ ਅੰਗਰੇਜ਼ੀ ਵਿਚ ਬੋਲਣਾ ਜੋ ਕਿ ਪੰਜਾਬੀ ਮਾਂ ਬੋਲੀ ਦਾ ਅਪਮਾਨ ਹੈ।
ਮਾਨ ਨੇ ਕਿਹਾ ਕਿ ਲੇਖਕਾਂ, ਬੁੱਧੀਜੀਵੀਆਂ ਅਤੇ ਪੰਜਾਬੀਆਂ ਨੂੰ, ਜੋ ਪੰਜਾ
Read MoreUPDATED: ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ, ਤਿੰਨਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ
ਗੋਰਾਇਆ : ਥਾਣਾ ਗੋਰਾਇਆ ਦੇ ਪਿੰਡ ਚੀਮਾ ਖੁਰਦ ਵਿੱਚ ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ।
ਉਪਰੋਕਤ ਤਿੰਨਾਂ ਦੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
Read Moreਬਲਬੀਰ ਸਿੱਧੂ ਵਲੋਂ ਜਗਤਾਰ ਭੁੱਲਰ ਦੀ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਕਿਤਾਬ ਜਾਰੀ ਕੀਤੀ ਗਈ
ਚੰਡੀਗੜ, 6 ਮਾਰਚ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ ਚੰਡੀਗੜ ਪ੍ਰੈੱਸ ਕਲੱਬ ਵਿਖੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਵਲੋਂ ਲਿਖੀ ਕਿਤਾਬ ‘ਪੰਜਾਬ ਸਿਆਂ ਮੈਂ ਚੰਡੀਗੜ ਬੋਲਦਾਂ’ ਜਾਰੀ ਕੀਤੀ ਗਈ।
ਇਸ ਮੌਕੇ ’ਤੇ ਬਲਬੀਰ ਸਿੰਘ ਸਿੱਧੂ ਨੇ ਲੇਖਕ ਜਗਤਾਰ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਡੀਗੜ ਸ਼ਹਿਰ ਸਬੰਧੀ ਲਿਖੀ ਇਹ “ਪੰਜਾਬ ਸਿੰਆਂ ਮੈਂ ਚੰਡੀਗੜ ਬੋਲਦਾਂ” ਕਿਤਾਬ ਵਿੱਚ ਉਨਾਂ ਨੇ ਪੰਜਾਬ ਦੀ ਰਾਜਧਾਨੀ ਤੇ ਪੰਜਾਬੀਆਂ ਦੀ ਭਾਵਨਾਵਾਂ ਤੇ ਅਧਿਕਾਰਾਂ ਬਾਰੇ ਖੁੱਲ ਕੇ ਲਿਖਿਆ ਹੈ ਕਿ ਕਿਵੇਂ ਪੰਜਾਬ ਰਾਜ ਦੇ ਅਧਿਕਾਰਾਂ ਨੂੰ ਚੰਡੀਗੜ ਵਿੱਚ ਖਤਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਰਾਜਧਾਨੀ ਚੰਡੀਗੜ ਵਿਖੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਨੂੰ ਤਵਜੋਂ ਦੇਣਾ ਵੀ ਸਾਡੇ ਲਈ ਇਕ ਚਿੰਤਾਂ ਦਾ ਵਿਸ਼ਾ ਹੈ ਜਿਸ ਲਈ ਉਨਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜੀਂਦੇ ਅਤੇ ਠੋਸ ਕਦਮ ਚੁੱਕੇਗੀ।
ਉਨਾਂ ਕਿਹਾ ਕਿ ਚੰਡੀਗੜ ਨੂੰ ਪੰਜਾਬ ਦੇ 28 ਪਿੰਡਾਂ ਨੂੰ ਖਾਲੀ ਕਰਾ ਕੇ ਸਥਾ
ਵੱਡੀ ਖ਼ਬਰ: DC ਸ਼ੇਨਾ ਅਗਰਵਾਲ ਵਲੋਂ ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਚ ਕਾਰਫਊ ਦੇ ਹੁਕਮ ਜਾਰੀ
ਹੁਸ਼ਿਆਰਪੁਰ (ਆਦੇਸ਼ ) ਕਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਚ ਕਾਰਫਊ ਦੇ ਹੁਕਮ ਜਾਰੀ ਕਰ ਦਿਤੇ ਗਏ ਹਨ।
Read Moreਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਬਣਾਏ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਅਤੇ MSP ਜਾਰੀ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਮਤਾ ਜੋ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ
ਚੰਡੀਗੜ੍ਹ : ਸਦਨ ਅਫਸੋਸ ਜ਼ਾਹਰ ਕਰਦਾ ਹੈ ਕਿ ਭਾਰਤ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ‘ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਐਕਟ’ 2020, ‘ਜ਼ਰੂਰੀ ਵਸਤਾਂ (ਸੋਧ) ਐਕਟ’ 2020 ਅਤੇ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ’ 2020 ਵਿਰੁੱਧ ਕਿਸਾਨ ਅੰਦੋਲਨ ਨਾਲ ਪੈਦਾ ਹੋਏ ਮੌਜੂਦਾ ਸੰਕਟ ਨੂੰ ਨਾ ਤਾਂ ਹੱਲ ਕੀਤਾ ਹੈ ਅਤੇ ਨਾ ਹੀ ਭਾਰਤ ਦੇ ਰਾਸ਼ਟਰਪਤੀ ਨੇ ਭਾਰਤੀ ਸੰਵਿਧਾਨ ਦੀ ਧਾਰਾ 254 (2) ਤਹਿਤ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਸੋਧ ਬਿੱਲਾਂ, ਕਿਸਾਨ ਜਿਣਸ, ਵਪਾਰ ਅਤੇ ਵਣਜ (ਉਤਸ਼ਾਹਤ ਕਰਨ ਅਤੇ ਸੁਖਾਲਾ ਬਣਾਉਣ) (ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ) ਬਿੱਲ-2020, ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤ ਦੇ ਭਰੋਸੇ ਬਾਰੇ ਕਰਾਰ ਅਤੇ ਖੇਤੀ ਸੇਵਾ
Read Moreਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 6 ਮਾਰਚ: (ਰਾਜਿੰਦਰ ਰਾਜਨ )
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ, ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 68 ਵਰ੍ਹਿਆਂ ਦੇ ਸਨ। ਮੇਜਰ ਸਿੰਘ ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ।
ਉਹ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਉਘੇ ਪੱਤਰਕਾਰ ਬਾਰੇ ਦੱਸਦਿਆਂ ਸ. ਰੰਧਾਵਾ
ਤੁਹਾਡੇ ਇਲਾਕੇ ਦਾ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਗੁਰਾਇਆ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਪਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪ
ਪਹਿਲੀ ਵਾਰ ” ਹੁਸ਼ਿਆਰਪੁਰ ਚ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਲੋਕਾਂ ਦੀ ਟੀਕਾਕਰਨ ਲਈ ਰਜਿਸਟਰੇਸ਼ਨ ਹੁਣ ਏਨਾ ਸੇਵਾ ਕੇਂਦਰਾਂ ਰਾਹੀਂ
ਹੁਸ਼ਿਆਰਪੁਰ, 3 ਮਾਰਚ (ਆਦੇਸ਼ ): ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸ਼ੁਰੂ ਹੋਏ ਕੋਵਿਡ ਵੈਕਸੀਨ ਦੇ ਤੀਜੇ ਪੜਾਅ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਲੋਕਾਂ ਦੀ ਟੀਕਾਕਰਨ ਲਈ ਰਜਿਸਟਰੇਸ਼ਨ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਰਾਹੀਂ ਵੀ ਹੋ ਸਕੇਗੀ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਪੋਰਟਲ ਕੋਵਿਨ 2.0 ’ਤੇ ਆਪਣੇ-ਆਪ ਨੂੰ ਰਜਿਸਟਰ ਕਰਨ ਤੋਂ ਅਸਮਰੱਥ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਇਹ ਰਜਿਸਟਰੇਸ਼ਨ ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਬਿਨੈਕਾਰ ਨੂੰ ਉਮਰ ਦੇ ਸਬੂਤ ਵਜੋਂ ਆਪਣਾ ਫੋਟੋ ਆਈ.ਡੀ. ਕਾਰਡ ਲਿਆਉਣਾ ਪਵੇਗਾ ਅਤੇ ਜੇਕਰ ਕੋਈ ਵਿਅਕ
Read Moreਪੰਜਾਬ ਅਸੈਂਬਲੀ ਵਿੱਚ ਕਿਸਾਨ ਪਿਓ-ਪੁੱਤਰ ਵਲੋਂ ਖ਼ੁਦਕੁਸ਼ੀ ਮਾਮਲੇ ਚ ਭਾਰੀ ਹੰਗਾਮਾ, ਮਜੀਠੀਆ ਨੇ ਕੈਪਟਨ ਅਮਰਿੰਦਰ ‘ਤੇ ਐਫ.ਆਰ.ਆਈ. ਦਰਜ ਕਰਨ ਦੀ ਮੰਗ ਕੀਤੀ
ਚੰਡੀਗੜ੍ਹ: ਕਿਸਾਨਾਂ ਦੇ ਕਰਜ਼ਾ ਮੁਆਫੀ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਪੰਜਾਬ ਅਸੈਂਬਲੀ ਵਿੱਚ ਭਾਰੀ ਹੰਗਾਮਾ ਹੋਇਆ। ਹਾਲ ਹੀ ਵਿੱਚ, ਕਿਸਾਨ ਪਿਓ-ਪੁੱਤਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੇ ਖੁਦਕੁਸ਼ੀ ਨੋਟ ਵਿੱਚ, ਵਿਰੋਧੀ ਧਿਰ ਨੇ ਅੱਜ ਕੈਪਟਨ ਸਰਕਾਰ ਨੂੰ ਖੁਦਕੁਸ਼ੀ ਦਾ ਕਾਰਨ ਦੱਸਦਿਆਂ ਘੇਰ ਲਿਆ ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀ
Read Moreਗੁਰੂ ਗ੍ਰੰਥ ਸਾਹਿਬ ਸਟੱਡੀ ਸੈਂਟਰ, ਲਾਇਲਪੁਰ ਖਾਲਸਾ ਕਾਲਜ ਦੇ ਬਾਨੀ ਮੁਖੀ ਪ੍ਰੋ, ਨਿਰੰਜਣ ਸਿੰਘ ਢੇਸੀ ਅਤੇ ਰਾਜਿੰਦਰ ਪਰਦੇਸੀ ਦਾ ਸਦੀਵੀ ਵਿਛੋੜਾ
ਚੰਡੀਗੜ੍ਹ : ਪੰਜਾਬੀ ਦੇ ਉਸਤਾਦ ਸ਼ਾਇਰ ਰਾਜਿੰਦਰ ਪਰਦੇਸੀ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਫਰਾਂਸ ਰਹਿੰਦੇ ਪ੍ਰਸਿੱਧ ਕਾਰਟੂਨਿਸਟ ਤਜਿੰਦਰ ਮਨਚੰਦਾ (ਪੁੱਤਰ) ਦੇ ਹੱਥਾਂ ਵਿਚ ਕੱਲ ਉਨ੍ਹਾਂ ਜਲੰਧਰ ਵਿਖੇ ਆਖਰੀ ਸਾਹ ਲਏ। ੳੇੁਹ ਸਾਹਿਤ, ਕਲਾ ਅਤੇ ਸਭਿਆਚਾਰ ਮੰਚ, ਜਲੰਧਰ ਦੇ ਪ੍ਰਧਾਨ ਸਨ।
ਉਨ੍ਹਾਂ ਦੇ ਰਚੇ ਪੰਜ ਗ਼ਜ਼ਲ ਸੰਗ੍ਰਹਿ ‘ਅੱਖਰ ਅੱਖਰ ਤਨਹਾਈ’, ‘ਉਦਰੇਵੇਂ ਦੀ ਬੁੱਕਲ’, ‘ਵਿੱਥ’, ‘ਗੀਤ ਕਰਨ ਅਰਜੋਈ’ ਅਤੇ ਗੂੰਗੀ ਰੁੱਤ ਦੀ ਪੀੜ੍ਹ’ ਪੰਜਾਬੀ ਸਾਹਿਤ ਜਗਤ ਵਿਚ ਬੜੇ ਮਕਬੂਲ ਹੋਏ। ਉਨ੍ਹਾਂ ਦੀਆਂ ਗ਼ਜ਼ਲਾਂ ਸਾਬਰ ਕੋਟੀ ਅਤੇ ਕਈ ਹੋਰ ਗਾਇਕਾਂ ਨੇ ਗਾਈਆਂ
Read Moreऐसा कोई कारण नहीं है कि मोहाली आईपीएल की मेजबानी नहीं कर सकता- कैप्टन अमरिंदर सिंह, मोहाली क्रिकेट ग्राउंड को नजरअंदाज करने पर बीसीसीआई से एक बार फिर से विचार करने की अपील की
चंडीगढ़ : मोहाली में आईपीएल मैच न करवाने की खबरों पर पंजाब के मुख्यमंत्री कैप्टन अमरिंदर सिंह ने मोहाली क्रिकेट ग्राउंड को नजरअंदाज करने पर बीसीसीआई से एक बार फिर से विचार करने की अपील की है। उन्होंने कहा, आगामी आईपीएल के लिए मोहाली क्रिकेट स्टेडियम के बहिष्कार पर आश्चर्य हुआ है, मैं बीसीसीआई और आईपीएल से आग्रह करता हूं कि वे अपने फैसले पर पुनर्विचार करें।
Read More