ਕਰੋੜਾਂ ਰੁਪਏ ਲੈ ਕੇ ਭਗੌੜਾ ਹੋਏ ਮੋਦੀ ਨੂੰ ਦੇਸ਼ ਹਵਾਲੇ ਕਰ ਦਿੱਤਾ ਜਾਵੇਗਾ

ਨਵੀਂ ਦਿੱਲੀ: ਬੈਂਕਾਂ ਦੇ ਕਰੋੜਾਂ ਰੁਪਏ ਲੈ ਕੇ ਭਗੌੜਾ ਹੋਏ ਨੀਰਵ ਮੋਦੀ ਨੂੰ ਭਾਰਤ ਹਵਾਲੇ ਕਰ ਦਿੱਤਾ ਜਾਵੇਗਾ। ਯੂਕੇ ਦੀ ਅਦਾਲਤ ਨੇ ਹਵਾਲਗੀ ਦਾ ਫੈਸਲਾ ਸੁਣਾਇਆ ਹੈ। ਹੀਰਾ ਕਾਰੋਬਾਰੀ ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨਾਲ ਤਕਰੀਬਨ ਦੋ ਅਰਬ ਡਾਲਰ ਦੀ ਧੋਖਾਧੜੀ ਦੇ ਮਾਮਲੇ ਵਿੱਚ ਲੋੜੀਂਦੇ ਹਨ। ਨੀਰਵ ਮੋਦੀ ਇਸ ਸਮੇਂ ਲੰਡਨ ਦੀ ਇੱਕ ਜੇਲ੍ਹ ਵਿੱਚ ਬੰਦ ਹਨ।

Read More

ਨਮ ਅੱਖਾਂ ਨਾਲ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ, ਗੁਰਦਾਸ ਮਾਨ, ਭਗਵੰਤ ਮਾਨ ਵੀ ਅੰਤਿਮ ਰਸਮਾਂ ‘ਚ ਸ਼ਾਮਲ

ਖੰਨਾ: ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦਾ ਕੱਲ੍ਹ ਲੰਬੀ ਬਿਮਾਰੀ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

ਅੱਜ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ

Read More

ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਵਸ ਦੇ ਮੌਕੇ ਰੋਪੜ ਦੇ ਖਵਾਸਪੁਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਮਹਾਂ ਰੈਲੀ ਵਿੱਚ ਬਦਲਣ ਲਈ ਵਿਚਾਰਾਂ

ਹੁਸ਼ਿਆਰਪੁਰ (Adesh) ਅੱਜ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ, ਟੈਗੋਰ ਨਗਰ ਵਿਖੇ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਭਗਵਾਨ ਸਿੰਘ ਚੌਹਾਨ, ਜਨਰਲ ਸਕੱਤਰ ਬਸਪਾ ਪੰਜਾਬ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ

Read More

ਭਾਜਪਾ ਨੇਤਾ ਵਿਜੇ ਸਾਂਪਲਾ ਦਾ ਜਲੰਧਰ ਸਰਕਟ ਹਾਊਸ ਪਹੁੰਚਣ ‘ਤੇ ਕਿਸਾਨਾਂ ਵਲੋਂ ਘੇਰਾਓ, ਕਿਸਾਨਾਂ ਅਤੇ ਪੁਲਿਸ ਵਿਚਾਲੇ ਹੰਗਾਮਾ

ਜਲੰਧਰ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਨੇਤਾ ਵਿਜੇ ਸਾਂਪਲਾ ਨੂੰ ਜਲੰਧਰ ਪਹੁੰਚਣ ‘ਤੇ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੰਗਾਮਾ ਵੀ ਹੋਇਆ।

ਅਨੁਸੂਚਿਤ ਜਾਤੀਆਂ ਲਈ ਰਾਸ਼

Read More

ROOP NAGAR: ਅਗੰਮਪੁਰ ਤੋਂ ਝੱਜ ਚੌਕ ਜਾਣ ਵਾਲੀ ਸਾਰੀ ਟ੍ਰੈਫਿਕ ਸੜਕ ਦੀ ਉਸਾਰੀ ਕਾਰਨ ਡਾਈਵਰਟ -DC ਸੋਨਾਲੀ ਗਿਰੀ

ਰੂਪਨਗਰ 25 ਫ਼ਰਵਰੀ :
ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ  ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਟੀ-ਪੁਆਇੰਟ ਅਗੰਮਪੁਰ ਤੋਂ ਝੱਜ ਚੌਕ ਜਾਣ ਵਾਲੀ ਸਾਰੀ ਟ੍ਰੈਫਿਕ ਨੂੰ ਵਾਇਆ ਮਹਿਰੋਲੀ ਡਾਇਵਰਟ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ਜਦਕਿ  ਝੱਜ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਟ੍ਰੈਫਿਕ ਇੱਕ ਤਰਫਾ(One Way ਸਿਰਫ ਆਈ.ਟੀ.ਆਈ ਅਗੰਮਪੁਰ ਤੋਂ ਅਗੰਮਪੁਰ ਚੌਕ ਤੱਕ) ਤੱਕ ਚਲੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ (Section ODR-1,RD 0.00 to 8.57= 8.57 Km & MDR-55 RD 32.620-40.820= 8.20 Km,8.57+8.20=16.770 km) ਜਿਲ੍ਹਾ ਰੂਪਨਗਰ ਆਉਣ ਜਾਣ ਵਾਲੇ ਹੈਵੀ ਓਵਰਲੋਡ ਟਿੱਪਰਾਂ/ਭਾਰੀ ਵਾਹਨਾਂ ਦੇ ਚੱਲਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ  l

Read More

ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿਰ ਉੱਤੇ ਮੰਡਰਾ ਰਿਹਾ ਹੈ ਕੋਰੋਨਾ ਦਾ ਖ਼ਤਰਾ, ਮਾਪਿਆਂ ਦੇ ਸਾਹ ਸੂਤੇ

ਹੁਸ਼ਿਆਰਪੁਰ (ਆਦੇਸ਼ ) ਪੰਜਾਬ ਅੰਦਰ ਕੋਰੋਨਾ ਮੁੜ ਤੋਂ ਪੈਰ ਪਸਾਰ ਰਿਹਾ ਹੈ ਅਤੇ ਇਸ ਵਾਰ ਇਸਦਾ ਪਹਿਲਾ ਸ਼ਿਕਾਰ ਬਣ ਰਹੇ ਹਨ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਮਾਸੂਮ ਬੱਚੇ ਅਤੇ ਅਧਿਆਪਕ। ਪਿਛਲੇ ਕਈ ਦਿਨਾਂ ਤੋਂ ਨਵਾਂਸ਼ਹਿਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਬਠਿੰਡਾ ਜ਼ਿਲ੍ਹੇ ਸਮੇਤ ਸੂਬੇ ਦੇ ਕਈ ਹਿੱਸਿਆਂ ਦੇ ਸਕੂਲਾਂ ਵਿੱਚੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪੋਜ਼ਿਟਿਵ ਹੋਣ ਦੀਆਂ ਖ਼ਬਰਾਂ ਆ ਰ

Read More

CANADA: 24 ਸਾਲਾ ਜੈਸਮੀਨ ਥਿਆੜਾ ਪੁਲਿਸ ਮਹਿਲਾ ਅਫ਼ਸਰ ਦੀ ਕੈਨੇਡਾ ਚ ਗੋਲੀ ਲੱਗਣ ਕਾਰਨ ਮੌਤ

ਵੈਨਕੂਵਰ:  ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਿੱਚ ਪੰਜਾਬੀ ਮਹਿਲਾ ਅਫ਼ਸਰ ਦੀ ਲਾਸ਼ ਬਰਾਮਦ ਹੋਈ ਹੈ।

ਮ੍ਰਿਤਕਾ ਦੀ ਸ਼ਨਾਖ਼ਤ 24 ਸਾਲਾ ਜੈਸਮੀਨ ਥਿਆੜਾ ਵਜੋਂ ਹੋਈ ਹੈ ਅਤੇ ਮੌਤ ਗੋਲ਼ੀ ਲੱਗਣ ਕਾਰਨ ਦੱਸੀ ਜਾ ਰਹੀ ਹੈ। ਪਹਿਲੀ ਨਜ਼ਰੇ ਮਾਮਲਾ ਖ਼ੁਦਕੁਸ਼ੀ ਦਾ ਜਾਪਦਾ ਹੈ, ਪਰ ਪੁਲਿਸ ਜਾਂਚ ਕਰ ਰਹੀ ਹੈ। 

Read More

तेल कंपनियों ने आम आदमी को एक और बड़ा झटका दिया, सिलेंडर के दाम में आज 25 रुपये तक का इजाफा

नई दिल्ली  : सरकारी तेल कंपनियों ने आम आदमी को एक और बड़ा झटका दिया है।

रसोई गैस का सिलेंडर के दाम फिर बढ़ गए हैं। IOC ने फरवरी में 14.2 किलो वाले रसोई गैस सिलेंडर के दाम एक बार फिर बढ़ाए हैं। जिसके बाद बिना सब्सिडी वाले 14.2 किलोग्राम के एलपी

Read More

ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ 8 ਅਧਿਆਪਕ ਅਤੇ 3 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ

ਪਟਿਆਲਾ : ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਸਕੂਲ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ। ਅੱਜ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ 8 ਅਧਿਆਪਕ ਅਤੇ 3 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ ਦੋ ਸਕੂਲ 48 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ, ਜਦਕਿ ਬਾਕੀ ਸਕੂਲਾਂ ਦੇ ਕੋਰੋਨਾ ਸਕਾਰਾਤਮਕ ਅਧਿਆਪਕਾਂ ਨੂੰ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੇ

Read More

खट्टर सरकार से समर्थन वापस लेने वाले MLA के करीबियों और रिश्तेदारों के 30 से ज्यादा परिसरों में छापे

चंडीगढ़: 

आयकर विभाग ने आज हरियाणा के महम से  निर्दलीय विधायक बलराज कुंडू के आवास समेत 30 से ज्यादा ठिकानों पर एकसाथ छापेमारी की है. इनकम टैक्स डिपार्टमेंट की टीम ने आज सुबह रोहतक के सेक्टर 14 स्थित उनके आवास रोहतक और गुरुग्राम स्थित आवास पर छापेमारी की. इसके अलावा उनके ससुराल हिसार के हांसी में

Read More

Breaking : मुख्यमंत्री कैप्टन अमरिंदर की अगुवाई में बाद दोपहर कैबिनेट की अहम बैठक होगी

होशियारपुर (आदेश ) मुख्यमंत्री कैप्टन अमरिंदर की अगुवाई में बाद दोपहर कैबिनेट की अहम बैठक होगी।
यह बैठक वर्चुअल होगी। इसमें

Read More

UPDATED NEWS: COVID-19 IN PUNJAB : ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਲੋੜ ਪੈਣ ’ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ, ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਨੂੰ ਮੁੜ ਬੰਦ ਕੀਤੇ ਜਾਣ ਤੋਂ ਕੀਤਾ ਇਨਕਾਰ

ਚੰਡੀਗੜ, 23 ਫਰਵਰੀ
ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਵਿੱਚ ਹਾਟ-ਸਪਾਟ ਇਲਾਕਿਆਂ ਵਿੱਚ ਲੋੜ ਪੈਣ ’ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ। ਉਨਾਂ ਨੇ ਪੁਲੀਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵੱ

Read More

स्वास्थ्य विभाग के विशेष सचिव अमित कुमार ने आज अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश

होशियारपुर, 23 फरवरी:
स्वास्थ्य विभाग के विशेष सचिव अमित कुमार ने आज जिले में कोविड की स्थिति का जायजा लेते हुए कहा कि कोविड के बढ़ रहे केसों को रोकने के लिए स्वास्थ्य विभाग बहुत गंभीर है। वे आज जिला प्रशासकीय कांप्लेक्स में अतिरिक्त डिप्टी कमिश्नर(सामान्य) अमित कुमार पांचाल की उपस्थिति में कोविड सैंपलिंग, वैक्सीनेशन व सरबत सेहत बीमा योजना के अंतर्गत बन रहे ई-कार्ड, के कार्य की प्रगति का जायजा ले रहे थे। इस दौरान उन्होंने स्वास्थ्य अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश भी दिए।
विशेष सचिव ने कहा कि कोविड के फैलाव को

Read More

Big Breaking News: AS COVID CASES SPIKE IN PUNJAB, CM ORDERS CURBS ON INDOOR & OUTDOOR GATHERINGS FROM MARCH 1

Chandigarh, February 23
Amid growing concern over the rising Covid trend in the state, Punjab Chief Minister Captain Amarinder Singh on Tuesday ordered restriction on indoor gathering to 100 and outdoor to 200 persons from March 1, along with strict enforcement of mask/social distancing etc, with testing to be ramped to 30000 a day.

Read More

ਜ਼ਿਲ੍ਹਾ ਮੈਜਿਸਟਰੇਟ ਰਿਆਤ ਵਲੋਂ ਗੱਡੀਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ, ਡੀਲਿਸਟ ਖੇਤਰ ’ਚ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਪਾਬੰਦੀ ਦੇ ਹੁਕਮ

ਹੁਸ਼ਿਆਰਪੁਰ, 23 ਫਰਵਰੀ :    
  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰ ਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।

Read More

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ : ਡਿਪਟੀ ਕਮਿਸ਼ਨਰ ਸੋਨਾਲੀ ਗਿਰੀ

ਰੂਪਨਗਰ, 23 ਫਰਵਰੀ :

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ,ਰੂਪਨਗਰ ਵੱਲੋਂ ਦਿੱਤੀ ਗਈ l

Read More

ਲੱਖਾ ਸਿਧਾਣਾ ਬਠਿੰਡਾ ਰੈਲੀ ਮੰਚ ਤੇ ਪਹੁੰਚਿਆ, ਦਿੱਲੀ ਪੁਲਿਸ ਵਲੋਂ ਓਸਤੇ 1 ਲੱਖ ਦੀ ਰੱਖਿਆ ਹੈ ਇਨਾਮ, ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ

ਚੰਡੀਗੜ੍ਹ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ।ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰਿਆ ਲੱਖਾ ਸਿਧਾਣਾ ਬਠਿੰਡਾ ਰੈਲੀ ਵਿੱਚ ਪਹੁੰਚ ਗਿਆ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋਏ ਹਨ।

Read More

ਕੈਪਟਨ ਸਰਕਾਰ ਵਲੋਂ ਵਿਦੇਸ਼ਾਂ ‘ਚ ਪੜਾਈ ਅਤੇ ਨੌਕਰੀਆਂ ਲਈ ਵਿਸੇਸ਼ ਸੈੱਲ ਸ਼ੁਰੂ, ਇਸ ਦਿਨ ਤੋਂ ਹੋਵੇਗੀ ਰਜਿਸ਼ਟਰੇਸ਼ਨ

ਚੰਡੀਗੜ, 22 ਫਰਵਰੀ:

 ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੋਜਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ ਵਿੱਚ ਪੜਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਉਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸੁਰੂਆਤ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੱਸਿਆ ਕਿ ਵਿਦੇਸਾਂ ਵਿਚ ਪੜਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ

Read More

ਮੁੱਖ ਮੰਤਰੀ ਵੱਲੋਂ 1087 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼, ਸੁਨੀਲ ਜਾਖੜ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਨੀ ਮਹਾਜਨ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ

ਚੰਡੀਗੜ, 22 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਦਾ ਵਰਚੁਅਲ ਤੌਰ ’ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਨੌਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਵਜੋਂ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ।
ਹਾਲ ਹੀ ਵਿੱਚ ਹੋਈਆਂ ਮਿਉਸਪਲ ਚੋਣਾਂ ਵਿੱਚ ਕਾਂਗ

Read More

अपने मीडिया फूफाओं का योगदान कभी न भूलना बेटा. पेट्रोल इतना-इतना सा परफ्यूम की बोतलों में मिलेगा- कुमार विश्वास

पेट्रोल -डीजल के दाम आसमान छू रहे हैं. इसे लेकर हो रहे विरोध के बीच सोशल मीडिया पर व्यंग्य से भरे मीम्स और चुटकुले खूब शेयर हो रहे हैं. 

कुमार विश्वास (Kumar Vishvas) ने भी पेट्रोल के दामों को लेकर एक ट्वीट किया है जो वायरल हो रहा है. उन्होंने लिखा कि प्रिय पेट्रोल ! दो दिन की सड़क-यात्रा के दौरान तुम्हारी राष्ट्रीय प्रगति का पता चला ! योग्य अभिभावक हों तो तुम जैसे बालक एक्ट ऑफ गॉड हो ही जाते हैं ! तुम्हारी बेशर्म बढ़ोतरी को न्यायसंगत ठहराते अपने मीडिया फूफाओं का योगदान क

Read More

ਸਿਸਵਾਂ ਨੂੰ ਆਲਮੀ ਦਰਜੇ ਦੇ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ/ਐਸ.ਏ.ਐਸ. ਨਗਰ (ਮੁਹਾਲੀ), 22 ਫਰਵਰੀ:

ਸਿਸਵਾਂ ਨੂੰ ਇਕ ਪ੍ਰਮੁੱਖ ਅਤੇ ਤਰਜੀਹੀ ਈਕੋ ਟੂਰਿਜ਼ਮ ਕੇਂਦਰ ਵਜੋਂ ਉਤਸ਼ਾਹਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ  ਵਿਖੇ ਆਪਣੇ ਦਫ਼ਤਰ ਵਿਚ ਕਿਤਾਬਚਾ, ਪੈਂਫਲੇਟ ਅਤੇ ਫਿਲਮ ਦੇ ਟੀਜ਼ਰ ਸਮੇਤ ਵੱਖ-ਵੱਖ ਪ੍ਰਚਾਰ ਅਤੇ ਸੂਚਨਾ ਸਮੱਗਰੀ ਜਾਰੀ ਕੀਤੀ।

ਸਿਸਵਾਂ ਕਮਿਉਨਟੀ ਰਿਜ਼ਰਵ ਦਾ ਲੋਗੋ ਵੀ ਲਾਂਚ ਕੀਤਾ ਗਿਆ।

Read More

ਜ਼ਿਲ੍ਹਾ ਸਿਹਤ ਅਧਿਕਾਰੀ ਵਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ, ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਾ.ਲਖਵੀਰ ਸਿੰਘ

ਹੁਸ਼ਿਆਰਪੁਰ, 22 ਫਰਵਰੀ (ਆਦੇਸ਼ ): ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅੱਜ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡਜ਼ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾ ਸਕੇ।
ਸਥਾਨਕ ਫਗਵਾੜਾ ਬਾਈਪਾਸ ’ਤੇ ਕਰਿਆਨੇ ਦੀਆਂ ਦੁਕਾਨਾਂ ਤੋਂ ਦਾਲ, ਤੇਲ, ਕਾਲੀ ਮਿਰਚ, ਕਿਸ਼ਮਿਸ਼ ਅਤੇ ਗੁੜ ਦੇ ਬੇਲਣੇ ਤੋਂ ਗੁੜ, ਸ਼ੱਕਰ ਦੇ ਨਾਲ-ਨਾਲ ਇਕ ਡਿਪਾਰਟਮੈਂਟਲ ਸਟੇਰ ਤੋਂ ਹਲਦੀ ਅਤੇ ਮੈਕਰੋਨੀ ਦੇ ਸੈਂਪਲ ਲੈਂਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧ

Read More

ਵੱਡੀ ਖ਼ਬਰ : ਬਜਟ ਸੈਸ਼ਨ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਬਦਲਾਅ ਸੰਭਵ , ਕੁਝ ਮੇਹਨਤੀ ਨਵੇਂ ਚਿਹਰੇ ਹੋ ਸਕਦੇ ਹਨ ਪ੍ਰਗਟ, ਕਈਆਂ ਦੇ ਬਦਲੇ ਜਾ ਸਕਦੇ ਨੇ ਵਿਭਾਗ

ਹੁਸ਼ਿਆਰਪੁਰ / ਚੰਡੀਗੜ੍ਹ  (ਆਦੇਸ਼ ਪਰਮਿੰਦਰ ਸਿੰਘ, ਹਰਦੇਵ ਸਿੰਘ ਮਾਨ ) ਅਗਲੇ ਸਾਲ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਕਾਰਨ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਚ ਵੱਡਾ ਫੇਰਬਦਲ ਹੋਣ ਦੇ ਚਰਚੇ ਹਨ. ਇਸਦਾ ਵੱਡਾ ਕਾਰਨ 2022 ਦੀਆਂ ਪੰਜਾਬ ਦੀਆਂ ਚੋਣਾਂ ਹਨ। ਪੰਜਾਬ ਵਿਚ ਸੱਤਾ ਵਿਚ ਬੈਠੀ ਕਾਂਗਰਸ ਇਸ ਸਮੇਂ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਹੈ। ਕਈ ਕਾਰਨਾਂ ਵਿਚੋਂ ਇਕ ਸਭ ਤੋਂ ਵੱਡਾ ਕਾਰਨ ਪੰਜਾਬ ਵਿਚ ਇਕ ਮੰਤਰੀ ਨਵਜੋਤ ਸਿੰਘ ਸਿੱਧੂ ਹੈ ਜੋ ਅੱਜ ਕੱਲ੍ਹ ਪੰਜਾਬ ਦੀ ਰਾਜਨੀਤੀ ਤੋਂ ਥੋੜ੍ਹੀ ਦੂਰ ਹੈ। 

Read More

नरेंद्र चीमा ने कांस्य पदक जीतकर प्रदेश का नाम फिर से रोशन किया

होशियारपुर : लवली प्रोफेशनल यूनिवर्सिटी जालंधर में आयोजित की गई 63वी सीनियर नेशनल ग्रीको रोमन रेसलिंग चैंपियनशिप में नरेंद्र चीमा ने कांस्य पदक जीतकर प्रदेश का नाम फिर से रोशन किया है।इससे पहले भी रेसलिंग फेडरेशन ऑफ इंडिया द्वारा विश्व चैंपियनशिप प्रतियोगिता

Read More

ਜ਼ਿਲਾ ਯੂਥ ਕਾਂਗਰਸੀ ਲੀਡਰ ਗੁਰਲਾਲ ਸਿੰਘ ਦੇ ਕਤਲ ਬਾਰੇ ਨਵਾਂ  ਖੁਲਾਸਾ, ਕੈਨੇਡਾ ’ਚ ਰਹਿਣ ਵਾਲੇ ਗੋਲਡੀ ਬਰਾੜ ਨੇ …

ਨਵੀਂ ਦਿੱਲੀ: ਪੰਜਾਬ ਦੇ ਫ਼ਰੀਦਕੋਟ ’ਚ ਜ਼ਿਲਾ ਯੂਥ ਕਾਂਗਰਸੀ ਲੀਡਰ ਗੁਰਲਾਲ ਸਿੰਘ ਦੇ ਕਤਲ ਬਾਰੇ ਨਵਾਂ  ਖੁਲਾਸਾ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕੈਨੇਡਾ ’ਚ ਰਹਿਣ ਵਾਲੇ ਇੱਕ ਅਪਰਾਧੀ ਗੋਲਡੀ ਬਰਾੜ ਨੇ ਕਤਲ ਦੀ ਸਾਜ਼ਿਸ਼ ਰਚੀ ਸੀ, ਜੋ ਇੱਕ ਹੋਰ ਹਿਸਟਰੀ ਸ਼ੀਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਲਾਰੈਂਸ ਬਿਸ਼ਨੋਈ ਹਾਲੇ ਅਜਮੇਰ ਦੀ ਜੇਲ੍ਹ ’ਚ ਬੰਦ ਹੈ। ਪੁਲਿਸ ਅਨੁਸਾਰ ਹਾਲੇ ਦੋ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਹੈ। ਉਨ੍ਹਾਂ ਦੀ ਭਾਲ ਜਾਰੀ ਹੈ।

ਗੌਰਤਲਬ ਹੈ ਕਿ ਪੰਜਾਬ ਦੇ ਫ਼ਰੀਦਕੋਟ ’ਚ ਜ਼ਿਲਾ ਯੂਥ ਕਾਂਗਰਸੀ ਲੀਡਰ ਗੁਰਲਾਲ ਸਿੰਘ ਦੇ ਕਤਲ ਦੇ ਤਿੰ

Read More

UPDATED: ਵੱਡੀ ਖ਼ਬਰ: ਕਰੋਨਾ ਦੇ ਸ਼ਿਕਾਰ ਹੋਣ ’ਤੇ ਨਹੀਂ ਮਿਲੇਗੀ ਇਕਾਂਤਵਾਸ ਛੁੱਟੀ, ਟੀਕਾ ਨਾ ਲਗਵਾਉਣ ਵਾਲੇ ਸਿਹਤ ਕਰਮਚਾਰੀਆਂ ਨੂੰ ਖੁਦ ਚੁੱਕਣਾ ਹੋਵੇਗਾ ਇਲਾਜ ਦਾ ਖ਼ਰਚਾ

ਚੰਡੀਗੜ, 21 ਫਰਵਰੀ:
            ਪੰਜਾਬ ਸਰਕਾਰ ਵਲੋਂ ਸਿਹਤ ਕਾਮਿਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਚਲਾਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਉਹਨਾਂ ਨੂੰ ਕਈ ਵਾਰ ਮੌਕਾ ਦਿੱਤਾ ਗਿਆ ਹੈ ਪਰ ਇੰਨੇ ਮੌਕਿਆਂ ਦੇ ਬਾਵਜੂਦ ਜਿਹਨਾਂ ਸਿਹਤ ਕਰਮੀਆਂ ਨੇ ਟੀਕਾ ਨਹੀਂ ਲਗਵਾਇਆ ਉਹ ਜੇਕਰ ਇਨਫੈਕਸ਼ਨ ਦੇ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰੇ ਦਾ ਇਲਾਜ ਦਾ ਖ਼ਰਚਾ ਉਹਨਾਂ ਨੂੰ ਖੁਦ ਚੁੱਕਣਾ ਹੋਵੇਗਾ ਅਤੇ ਅਜਿਹੇ ਕਰਮਚਾਰੀ ਇਕਾਂਤਵਾਸ ਛੁੱਟੀ ਦਾ ਲਾਭ ਲੈਣ ਦੇ ਵੀ ਯੋਗ ਨਹੀਂ ਹੋਣਗੇ।  ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਇੱਕ ਪ੍ਰੈਸ ਬਿਆਨ ਵਿੱਚ ਕੀਤਾ।

Read More

ਵੱਡੀ ਖ਼ਬਰ : ਹੂਟਰ ਮਾਰਦੀ ਕਾਰ ਨਾਕਾ ਪਾਰਟੀ ਤੇ ਚੜ੍ਹਾਈ, ਚੋਕੀ ਇੰਚਾਰਜ ਦੀ ਲੱਤ ਤੋੜ ਸੁੱਟੀ

ਨਜਾਇਜ ਤੋਰ ਤੇ ਹੁਟਰ ਮਾਰਦੀ ਆ ਰਹੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਉਸ ਵੇਲੇ ਨਾਕਾ ਪਾਰਟੀ ਨੂੰ ਮਹਿੰਗੀ ਪਈ ਜਦੋਂ ਕਾਰ ਨੂੰ ਰੋਕਣ ਦੀ ਕੋਸ਼ਿਸ਼ ਤੇ ਕਾਰ ਚਾਲਕ ਵੱਲੋਂ ਕਾਰ ਨਾਕਾ ਪਾਰਟੀ ਤੇ ਚੜ੍ਹਾਈ ਜਿਸ ਕਾਰਨ ਚੋਕੀ ਇੰਚਾਰਜ ਦੀ ਲੱਤ ਟੁੱਟੀ ਗਈ

Read More

ਜਿਹੜੀਆ ਕੌਮਾਂ ਆਪਣੇ ਸ਼ਹੀਦਾ ਨੂੰ ਭੁਲਾ ਦਿੰਦੀਆ ਹਨ ਉਹ ਕਦੇ ਵੀ ਅੱਗੇ ਨਹੀਂ ਵੱਧ ਸਕਦੀਆ-ਕੈਬਨਿਟ ਮੰਤਰੀ ਰੰਧਾਵਾ

ਗੁਰਦਾਸਪੁਰ  21 ਫਰਵਰੀ ( ਅਸ਼ਵਨੀ ) ਪਿੰਡ ਧਾਰੋਵਾਲੀ ’ਚ ਸਾਕਾ ਨਨਕਾਣਾ ਸਾਹਿਬ ਦੇ ਮੋਢੀ ਅਮਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾ ਦੀ ਯਾਦ ’ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੰਤ ਮਹਾਂਪੁਰਸ, ਨਿਹੰਗ ਸਿੰਘ ਜਥੇਬੰਦੀਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾ ਨੂੰ ਸਿਜਦਾ ਕੀਤਾ।

            ਇਸ ਮੌਕੇ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਸੁਖਜਿੰਦਰ ਸਿੰਘ ਰੰਧਾਵਾ (ਦੋਵੇਂ ਕੈਬਨਿਟ ਮੰਤਰੀ ਪੰਜਾਬ), ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਕੁਲਬੀਰ ਸਿੰਘ ਜੀਰਾ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਉਦੇ

Read More

ਖੇਤੀ ਕਾਨੂੰਨਾਂ ਉਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਉਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ

Read More

STATEMENT ON EXTENDED PERIOD FOR PUTTING FARM LAWS ON HOLD MISCHEIVOUSLY TAKEN OUT OF CONTEXT’, SAYS CAPT AMARINDER

Chandigarh, February 21
Punjab Chief Minister Captain Amarinder Singh on Sunday rejected as `misinterpretation’ the media statement quoting him on extension of the proposed suspension of the Farm Laws, saying it was mischievously taken out of context

Read More