ਪਠਾਨਕੋਟ ਤੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਰਹੇ ਪਵਨ ਕੁਮਾਰ ਅਚਨਚੇਤ ਸਦੀਵੀ ਵਿਛੋੜਾ ਦੇ ਗਏ ____________________________________ ਪਠਾਨਕੋਟ: (ਰਾਜਿੰਦਰ ਸਿੰਘ ਰਾਜਨ) ਸਿੱਖਿਆ ਵਿਭਾਗ ਪਠਾਨਕੋਟ ਤੋਂ ਸਾਬਕਾ ਜਿਲ੍ਹਾਂ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨਹੀਂ ਰਹੇ। ਉਹ ਕਰੀਬ 61 ਸਾਲ ਦੇ ਸਨ ਜੋ ਅਚਨਚੇਤ ਸਦੀਵੀ ਵਿਛੋੜਾ ਦੇ ਗਏ। ਉਹ ਪਠਾਨਕੋਟ ਜ਼ਿਲਾ ਬਣਨ ਤੋਂ ਬਾਅਦ 3 ਜੂਨ 2012 ਨੂੰ ਸਿੱਖਿਆ ਵਿਭਾਗ ਪਠਾਨਕੋਟ ਦੇ ਪਹਿਲੇ ਜਿਲ੍ਹਾਂ ਸਿੱਖਿਆ ਅਫ਼ਸਰ (ਸ) ਵੱਜੋਂ ਤਾਇਨਾਤ ਹੋਏ ਸਨ। ਸਿੱਖਿਆ ਵਿਭਾਗ ਨੇ ਉਨ੍ਹਾਂ ਦੀਆਂ ਵਿਭਾਗ ਵਿੱਚ ਬੇਹਤਰੀਨ ਸੇਵਾਵਾ ਦੇਖਦਿਆ…
Read MoreCategory: GURDASPUR/BATALA
#DEO_PATHANKOT ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਾਰੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ
ਰਾਜਿੰਦਰ ਰਾਜਨ (ਬਿਊਰੋ )
ਅੰਤਰਰਾਸ਼ਟਰੀ ਬਾਲੜੀ ਦਿਵਸ’ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ (ਯੂ.ਐਨ.) ਜਨਰਲ ਅਸੈਂਬਲੀ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਸੀ, ਜਿਸ ਵਿੱਚ ਇਸ ਦਿਨ ਨੂੰ ਕੁੜੀਆਂ ਲਈ ਸਨਮਾਨ ਦਾ ਦਿਨ ਐਲਾਨ ਕੀਤਾ ਗਿਆ ਸੀ। ਉਦੋਂ ਤੋਂ ਇਸ ਦਿਨ ਨੂੰ ਅੰਤਰਰਾਸ਼ਟਰੀ ਬਾਲਿਕਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
LATEST NEWS : ਦਿਵਿਆ ਨੇ ਜੱਜ ਬਣਕੇ ਹੁਸ਼ਿਆਰਪੁਰ ਦਾ ਮਾਣ ਵਧਾਇਆ
ਪੰਜਾਬ ਜੂਡੀਸ਼ੀਅਲ ਸਰਵਿਸ ਵਲੋਂ ਐਲਾਨੇ ਨਤੀਜਿਆ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਫੁਗਲਾਣਾ ਦੇ ਰਿਟਾਇਰਡ ਜਿਲਾ ਅਟਾਰਨੀ ਅਮਰਜੀਤ ਸਿੰਘ ਮਿਨਹਾਸ ਦੀ ਨੂੰਹ ਸ਼੍ਰੀਮਤੀ ਦਿਵਿਆ ਦੀ ਜੱਜ ਵਜੋਂ ਨਿਯੁਕਤੀ ਹੋਣ ਤੇ ਜ਼ਿਲ੍ਹਾ ਕਚਿਹਰੀ ਵਿੱਚ ਵਕੀਲ ਭਾਈਚਾਰੇ ਵੱਲੋਂ ਵਧਾਈ ਦਿੱਤੀ ਗਈ
Read MoreLATEST : Traditional Martial Art Gatka Poised to Achieve International Recognition: Manjinder Sirsa
The 11th National Gatka Championship, a two-day event organised by the National Gatka Association of India (NGAI), commenced with great enthusiasm and promise at here at Talkatora Stadium on Wednesday.
Read MoreLATEST NEWS HOSHIARPUR : ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ
#PATHANKOT NEWS : ਵਿਦਿਆਰਥੀਆਂ ਵਿਚਕਾਰ ਰੋਲ-ਪਲੇਅ, ਲੋਕ-ਨਾਚ ,ਪੋਸਟਰ ਮੇਕਿੰਗ ਅਤੇ ਰਚਨਾਤਮਕ ਲੇਖਣ ਮੁਕਾਬਲੇ
ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ
___________________________________________
ਜਿਲ੍ਹਾ ਪੱਧਰੀ ਨੈਸ਼ਨਲ ਪਾਪੂਲੇਸ਼ਨ ਐਜ਼ੂਕੇਸ਼ਨ ਪ੍ਰੋਗਰਾਮ ਕੋਆਰਡਨੇਟਰ ਲੈਕਚਰਾਰ ਕੋਸ਼ਲ ਸ਼ਰਮਾ ਦੀ ਅਗੁਵਾਈ ਵਿੱਚ ਐਵਲਨ ਕੰ. ਸੀ. ਸੈ. ਸਕੂਲ, ਪਠਾਨਕੋਟ ਵਿਖੇ ਕਰਵਾਇਆ ਗਿਆ ।
ਵੱਡੀ ਖ਼ਬਰ : NIA ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਰਾ ਦੀ 37 ਕਨਾਲ ਜ਼ਮੀਨ ਸੀਲ
ਐਨਆਈਏ ਆਪਣੇ ਨਾਲ ਪੁਲਿਸ ਦੀ ਟੀਮ ਲੈ ਕੇ ਪਹੁੰਚੀ ਸੀ। ਉੱਥੇ ਹੀ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਨੂੰ ਟਰੇਂਡ ਕਮਾਂਡੋ ਦਿੱਤੇ ਸਨ। ਟੀਮ ਦੇ ਆਉਣ ਦੀ ਸੂਚਨਾ ਤੋਂ ਬਾਅਦ ਨਿਹੰਗ ਸਿੰਘ ਮੌਕੇ ‘ਤੇ ਇਕੱਤਰ ਹੋ ਗਏ। ਇਕ ਵਾਰ ਮਾਹੌਲ ਤਣਾਅਪੂਰਨ ਹੋਇਆ ਪਰ
Read MoreLATEST NEWS : ਪੰਜਾਬ ਨੈਸ਼ਨਲ ਬੈਂਕ DGM ਸੰਜੀਵ ਅਗਰਵਾਲ ਦੀ ਅਗਵਾਈ ਹੇਠ ਪੋਲੀਟੈਕਨਿਕ ਕਾਲਜ ਨੂੰ 25 ਪੱਖੇ ਕੀਤੇ ਭੇਂਟ
ਉਨ੍ਹਾਂ ਨਾਲ ਡਿਪਟੀ ਸਰਕਲ ਹੈਂਡ ਸ੍ਰੀ ਅਸ਼ੋਕ ਕੁਮਾਰ ਗੁਪਤਾ, ਚੀਫ ਮੈਨੇਜਰ ਅਨਿਲ ਕੁਮਾਰ ਝਾਂਜੀ ਅਤੇ ਸੀਨੀਅਰ ਮੈਨੇਜਰ ਰਾਹੁਲ ਪਾਲ ਮੋਜੂਦ ਸਨ ।
ਇਸ ਮੋਕੇ ਕਾਲਿਜ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਨੇ ਬੈਂਕ ਵੱਲੋ ਵਿਦਿਆਰਥੀਆਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਕੀਤੇ ਗਏ ਇਸ ਸਹਿਯੋਗ ਦੀ ਸ਼ਲਾਘਾ
SSP KHAKH :: PATHANKOT : 7 ਵੱਖ-ਵੱਖ ਮਾਮਲਿਆਂ ਧੋਖਾਧੜੀ, ਐਨਡੀਪੀਐਸ ਐਕਟ, ਲੜਾਈ, ਅਤੇ ਪਸ਼ੂ ਬੇਰਹਿਮੀ ਐਕਟ ਦੀ ਉਲੰਘਣਾ ਕਰਨ ਵਾਲੇ 13 ਦੋਸ਼ੀ ਗ੍ਰਿਫਤਾਰ
ਪਠਾਨਕੋਟ: (ਰਾਜਿੰਦਰ ਸਿੰਘ ਰਾਜਨ) ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਠਾਨਕੋਟ ਪੁਲਿਸ ਨੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੀਤੇ ਅਣਥੱਕ ਯਤਨਾਂ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 13 ਵਿਅਕਤੀਆਂ ਨੂੰ
Read MoreRECENT NEWS : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ, ਝਾੜੂ ਸਰਕਾਰ ਦਾ ਤੁਗਲਕੀ ਫਰਮਾਨ : ਐਡਵੋਕੇਟ ਰੋਹਿਤ ਜੋਸ਼ੀ
ਹੁਸ਼ਿਆਰਪੁਰ : ਪੁਲਿਸ ਵੱਲੋਂ ਜਿਸ ਤਰੀਕੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਸ਼ਰੇਆਮ ਗੈਰ ਕਾਨੂੰਨੀ ਤੇ ਭਗਵੰਤ ਮਾਨ ਦੀ ਝਾੜੂ ਵਾਲੀ ਸਰਕਾਰ ਦਾ ਤੁਗਲਕੀ ਫਰਮਾਨ ਹੈ। ਆਪ ਦੀ ਸਰਕਾਰ ਪੰਜਾਬ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਕਾਂਗਰਸੀ ਨੇਤਾਵਾ ਨੂੰ ਨਿਸ਼ਾਨਾ ਬਣਾ ਰਹੀ ਹੈ। ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੈਂਬ
Read MoreLATEST PUNJAB : ਵੱਡੀ ਖ਼ਬਰ : ਕਾਰ ਅਤੇ ਟਰਾਲੀ ਵਿਚਕਾਰ ਭਿਆਨਕ ਟੱਕਰ, ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ, ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ
ਸੋਮਵਾਰ ਸਵੇਰੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
Read Moreਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਵੱਡੀ ਖ਼ਬਰ : 22 ਸਤੰਬਰ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ
ਬਟਾਲਾ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਂਸ਼ੂ ਅਗਰਵਾਲ, ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ 2023, ਦਿਨ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਬਟਾਲਾ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ, ਵਿੱਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਐਲਾਨੀ ਗਈ ਹੈ।
ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ /ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
LATEST HOSHIARPUR : 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, ਮੁਆਵਜ਼ਾ ਦੇਣ ਲਈ ਚੱਲ ਰਿਹੈ, ਤੇਜ਼ੀ ਨਾਲ ਕੰਮ : DC ਕੋਮਲ ਮਿੱਤਲ
ਇਨ੍ਹਾਂ ਪਿੰਡਾਂ ਦੀ ਕਰੀਬ 7 ਹਜ਼ਾਰ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ, ਜਿਨ੍ਹਾਂ ਵਿਚੋਂ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
Read Moreਵੱਡੀ ਖ਼ਬਰ UPDATED : ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ
ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਰੋਪੜ, ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ।
Read Moreਵੱਡੀ ਖ਼ਬਰ : : ਪੌਂਗ ਡੈਮ `ਚੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਨੇ ਧਾਰਿਆ ਭਿਅੰਕਰ ਮੰਜਰ, ਬਚਾਅ ਕਾਰਜ ਸ਼ੁਰੂ
ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ
Read Moreਦੁਖਦ ਖ਼ਬਰ : ਸ੍ਰੀ ਹਰਗੋਬਿੰਦਪੁਰ ਸਾਹਿਬ / ਹੁਸ਼ਿਆਰਪੁਰ :: ਬਿਆਸ ਦਰਿਆ ਚ ਆਏ ਹੜ ਦੇ ਵਧੇ ਪਾਣੀ ਨੂੰ ਦੇਖਣ ਗਏ ਦੋ ਨਾਬਲਿਗ ਪਾਣੀ ਵਿੱਚ ਰੁੜ ਗਏ, ਦੋਹਾਂ ਦੀ ਮੌਤ
ਦੋਵੇਂ ਭਰਾ ਹੜ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ।
Read Moreਵੱਡੀ ਖ਼ਬਰ : ਪੌਂਗ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਉੱਪਰ, ਮੀਂਹ ਦੀ ਭਵਿੱਖਵਾਣੀ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਨੂੰ ਫਿਕਰਾਂ ’ਚ ਪਾਇਆ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।
Read Moreਵੱਡੀ ਖ਼ਬਰ : : ਹਮਲੇ ਨਾਲ ਨਜਿੱਠਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ
ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ
Read More#PAKISTAN PUNJAB : ਬੱਸ ਨੂੰ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 12 ਜ਼ਖਮੀ
ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ 35 ਤੋਂ 40 ਯਾਤਰੀਆਂ ਨੂੰ ਲੈ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ। ਜ਼ਿਲ੍ਹਾ ਪੁਲਿਸ ਅਧਿਕਾਰੀ ਡਾ. ਫਹਾਦ ਨੇ ਦੱਸਿਆ ਕਿ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ
Read Moreਵੱਡੀ ਖ਼ਬਰ : 4 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ
ਰਿਸ਼ਤੇਦਾਰਾਂ ਵੱਲੋਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨਵੀਂ ਆਬਾਦੀ, ਵਾਰਡ 7 ਦਾ ਰਹਿਣ ਵਾਲਾ ਸੀ ਤੇ ਇਸ ਸਮੇਂ ਗਊਸ਼ਾਲਾ ਰੋਡ ‘ਤੇ ਸ਼ਿਵਪੁਰੀ ਨੇੜੇ ਰਹਿ ਰਿਹਾ ਸੀ।
Read Moreਮੰਦਭਾਗੀ ਖ਼ਬਰ : ਮੌਤ ਇੰਝ ਵੀ ਆਉਂਦੀ ਹੈ, ਜਿਵੇਂ ਹੀ ਦੁਕਾਨ ਦਾ ਸ਼ਟਰ ਚੁਕਿਆ ਤਾਂ ਜ਼ਬਰਦਸਤ ਧਮਾਕਾ, 2 ਦਰਦਨਾਕ ਮੌਤਾਂ
ਅੱਗ ਦੀ ਲਪੇਟ ਵਿੱਚ ਆਏ ਜਤਿਨ ਗੌਤਮ, ਸੱਜਣ ਸਿੰਘ ਅਤੇ ਚੌਕੀਦਾਰ ਰੋਸ਼ਨ ਲਾਲ ਅੱਗ ਦੀ ਲਪਟ ਵਿੱਚ ਬੁਰੀ ਤਰ੍ਹਾਂ ਸੜ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਤਿਨ ਗੌਤਮ ਦੇ ਪਰਖੱਚੇ ਉੱਡ ਗਏ।
Read Moreनए संकल्प के साथ मनाएं आजाद भारत का यह वर्ष: विजय सांपला
होशियारपुर (आदेश ) : 15 अगस्त 1947 को हमें आजादी के साथ-साथ बहुत सी चुनौतियां भी मिली थी और इन चुनौतियों को पूरा करने में हमारे सैनिकों, वैज्ञानिकों, अध्यापकों और खिलाड़ियों ने अपना जी जान लगा दिया जिसके चलते आज भारत हर क्षेत्र में दुनिया के सामने एक नई पहचान बना पाया है।
उपरोक्त शब्द
LATEST NEWS : #DC_HOSHIARPUR, ਕੈਬਨਿਟ ਮੰਤਰੀ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ
ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ
Read Moreਵੱਡੀ ਖ਼ਬਰ : DC ਤੇ SSP ਤੋਂ ਬਾਦ ਕੈਬਨਿਟ ਮੰਤਰੀ ਜਿੰਪਾ ਅੱਜ ਖੁਦ ਬਚਾਅ ਕਾਰਜਾਂ ਲਈ ਪਾਣੀ ਚ ਉਤਰੇ, ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਬਾਹਰ ਕੱਢਿਆ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਬਚਾਅ ਕਾਰਜਾਂ ਲਈ ਮੈਦਾਨ ਵਿਚ ਨਿੱਤਰ ਪਏੇ। ਇਸ ਦੌਰਾਨ ਉਨ੍ਹਾਂ ਨੇ ਪਾਣੀ ਨਾਲ ਭਰੇ ਪਿੰਡਾਂ ਵਿਚ ਕਿਸ਼ਤੀ ਵਿਚ ਜਾ ਕੇ ਖੁਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਇਸ ਸਮੇਂ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਵਿਚੋਂ ਸੁਰੱਖਿਅਤ ਬਾਹਰ ਕੱਢਣਾ ਹੈ।
Read More#LATEST NEWS :: #CM_MAAN : ਮੁੱਖ ਮੰਤਰੀ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਸੰਬੰਧੀ ਦਿੱਤਾ ਵੱਡਾ ਬਿਆਨ
ਹੁਸ਼ਿਆਰਪੁਰ / ਚੰਡੀਗੜ੍ਹ (CDT NEWS)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।
ਦਿਲ ਕੰਬਾਊ ਵੱਡੀ ਘਟਨਾ : ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ
ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ
Read More#LATEST NEWS : DC ਨੇ ਹੜ੍ਹ ਪ੍ਰਭਾਵਤ AREA ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
ਸੈਕਟਰ ਨੰਬਰ ਇੱਕ ਦਾ ਇੰਚਾਰਜ ਐੱਸ.ਡੀ.ਐੱਮ. ਦੀਨਾਨਗਰ ਅਤੇ ਏ.ਐੱਸ.ਪੀ. ਦੀਨਾਨਗਰ ਨੂੰ ਲਗਾਇਆ ਗਿਆ ਹੈ, ਜਦਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਦੀਨਾਨਗਰ, ਬੀ.ਡੀ.ਪੀ.ਓ. ਦੋਰਾਂਗਲਾ, ਐੱਸ.ਐੱਚ.ਓ. ਦੀਨਾਨਗਰ, ਐੱਸ.ਐੱਚ.ਓ. ਬਹਿਰਾਮਪੁਰ, ਐੱਸ.ਐੱਮ.ਓ. ਬਹਿਰਾਮਪੁੁਰ, ਬੀ.ਪੀ.ਈ.ਓ. ਦੀਨਾਨਗਰ, ਏ.ਐੱਫ.ਐੱਸ.ਓ. ਗੁਰਦਾਸਪੁਰ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ
Read Moreਵੱਡੀ ਖ਼ਬਰ : ਮੁਕੇਰੀਆਂ/ ਗੁਰਦਾਸਪੁਰ/ ਹੁਸ਼ਿਆਰਪੁਰ : ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਜੇ. ਸੀ. ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ, :: DC ਵਲੋਂ ਅਪੀਲ : ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਲੋਕ
ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਵਲੋਂ ਲੋਕਾਂ ਵਲੋਂ ਲਿਆਂਦੇ ਟਰੈਕਟਰਾਂ ਦੀ ਮਦਦ ਨਾਲ ਪਾਣੀ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਗੌਰਤਲਬ ਹੈ ਕਿ ਹੁਣ ਤਕ ਲੱਗਭਗ 800 ਤੋਂ ਵੱਧ ਲੋਕਾਂ ਨੂੰ ਸੁਰਖਾਯਾਤ ਥਾਵਾਂ ਤੇ ਭੇਜਿਆ ਗਿਆ ਹੈ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸ਼ਨ ਕੁਝ
Read MoreLATEST DERA BIAS AND CM PUNJAB : ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਿੱਤੇ
The Chief Minister was interacting with a delegation of Dera Beas who handed over a cheque worth Rs 2 crore for the CM relief fund to help the people in flood affected areas of the state.
Read More