ਵੱਡੀ ਖ਼ਬਰ : ਪੌਂਗ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਉੱਪਰ, ਮੀਂਹ ਦੀ ਭਵਿੱਖਵਾਣੀ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਨੂੰ ਫਿਕਰਾਂ ’ਚ ਪਾਇਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।

Read More

ਵੱਡੀ ਖ਼ਬਰ : : ਹਮਲੇ ਨਾਲ ਨਜਿੱਠਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਨਿੱਚਰਵਾਰ ਤੇ ਐਤਵਾਰ ਸਮੇਤ ਛੁੱਟੀਆਂ ਇਸ ਮਹੀਨੇ ਦੇ ਅੰਤ ਤੱਕ ਰੱਦ

ਉਹਨਾਂ ਅੱਗੇ ਕਿਹਾ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

Read More

#PAKISTAN PUNJAB : ਬੱਸ ਨੂੰ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 12 ਜ਼ਖਮੀ

ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ 35 ਤੋਂ 40 ਯਾਤਰੀਆਂ ਨੂੰ ਲੈ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ।  ਜ਼ਿਲ੍ਹਾ ਪੁਲਿਸ ਅਧਿਕਾਰੀ ਡਾ. ਫਹਾਦ ਨੇ ਦੱਸਿਆ ਕਿ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ

Read More

ਵੱਡੀ ਖ਼ਬਰ : 4 ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਨੌਜਵਾਨ ਦੀ  ਗੋਲ਼ੀਆਂ ਮਾਰ ਕੇ ਕੀਤੀ ਹੱਤਿਆ

ਰਿਸ਼ਤੇਦਾਰਾਂ ਵੱਲੋਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨਵੀਂ ਆਬਾਦੀ, ਵਾਰਡ 7 ਦਾ ਰਹਿਣ ਵਾਲਾ ਸੀ ਤੇ ਇਸ ਸਮੇਂ ਗਊਸ਼ਾਲਾ ਰੋਡ ‘ਤੇ ਸ਼ਿਵਪੁਰੀ ਨੇੜੇ ਰਹਿ ਰਿਹਾ ਸੀ।

Read More

ਮੰਦਭਾਗੀ ਖ਼ਬਰ : ਮੌਤ ਇੰਝ ਵੀ ਆਉਂਦੀ ਹੈ, ਜਿਵੇਂ ਹੀ ਦੁਕਾਨ ਦਾ ਸ਼ਟਰ ਚੁਕਿਆ ਤਾਂ ਜ਼ਬਰਦਸਤ ਧਮਾਕਾ, 2 ਦਰਦਨਾਕ ਮੌਤਾਂ  

ਅੱਗ ਦੀ ਲਪੇਟ ਵਿੱਚ ਆਏ ਜਤਿਨ ਗੌਤਮ, ਸੱਜਣ ਸਿੰਘ ਅਤੇ ਚੌਕੀਦਾਰ ਰੋਸ਼ਨ ਲਾਲ ਅੱਗ ਦੀ ਲਪਟ ਵਿੱਚ ਬੁਰੀ ਤਰ੍ਹਾਂ ਸੜ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਤਿਨ ਗੌਤਮ ਦੇ ਪਰਖੱਚੇ ਉੱਡ ਗਏ। 

Read More

नए संकल्प के साथ मनाएं आजाद भारत का यह वर्ष: विजय सांपला

होशियारपुर (आदेश ) : 15 अगस्त 1947 को हमें आजादी के साथ-साथ बहुत सी चुनौतियां भी मिली थी और इन चुनौतियों को पूरा करने में हमारे सैनिकों, वैज्ञानिकों, अध्यापकों और खिलाड़ियों ने अपना जी जान लगा दिया जिसके चलते आज भारत हर क्षेत्र में दुनिया के सामने एक नई पहचान बना पाया है।
उपरोक्त शब्द

Read More

LATEST NEWS : #DC_HOSHIARPUR, ਕੈਬਨਿਟ ਮੰਤਰੀ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ

ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ

Read More

ਵੱਡੀ ਖ਼ਬਰ : DC ਤੇ SSP ਤੋਂ ਬਾਦ ਕੈਬਨਿਟ ਮੰਤਰੀ ਜਿੰਪਾ ਅੱਜ ਖੁਦ ਬਚਾਅ ਕਾਰਜਾਂ ਲਈ ਪਾਣੀ ਚ ਉਤਰੇ, ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਬਾਹਰ ਕੱਢਿਆ

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਬਚਾਅ ਕਾਰਜਾਂ ਲਈ ਮੈਦਾਨ ਵਿਚ ਨਿੱਤਰ ਪਏੇ। ਇਸ ਦੌਰਾਨ ਉਨ੍ਹਾਂ ਨੇ ਪਾਣੀ ਨਾਲ ਭਰੇ ਪਿੰਡਾਂ ਵਿਚ ਕਿਸ਼ਤੀ ਵਿਚ ਜਾ ਕੇ ਖੁਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਇਸ ਸਮੇਂ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਵਿਚੋਂ ਸੁਰੱਖਿਅਤ ਬਾਹਰ ਕੱਢਣਾ ਹੈ।

Read More

#LATEST NEWS :: #CM_MAAN : ਮੁੱਖ ਮੰਤਰੀ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਸੰਬੰਧੀ ਦਿੱਤਾ ਵੱਡਾ ਬਿਆਨ

ਹੁਸ਼ਿਆਰਪੁਰ /  ਚੰਡੀਗੜ੍ਹ (CDT NEWS)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।

Read More

ਦਿਲ ਕੰਬਾਊ ਵੱਡੀ ਘਟਨਾ : ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ

ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ

Read More

#LATEST NEWS : DC ਨੇ ਹੜ੍ਹ ਪ੍ਰਭਾਵਤ AREA ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਸੈਕਟਰ ਨੰਬਰ ਇੱਕ ਦਾ ਇੰਚਾਰਜ ਐੱਸ.ਡੀ.ਐੱਮ. ਦੀਨਾਨਗਰ ਅਤੇ ਏ.ਐੱਸ.ਪੀ. ਦੀਨਾਨਗਰ ਨੂੰ ਲਗਾਇਆ ਗਿਆ ਹੈ, ਜਦਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਦੀਨਾਨਗਰ, ਬੀ.ਡੀ.ਪੀ.ਓ. ਦੋਰਾਂਗਲਾ, ਐੱਸ.ਐੱਚ.ਓ. ਦੀਨਾਨਗਰ, ਐੱਸ.ਐੱਚ.ਓ. ਬਹਿਰਾਮਪੁਰ, ਐੱਸ.ਐੱਮ.ਓ. ਬਹਿਰਾਮਪੁੁਰ, ਬੀ.ਪੀ.ਈ.ਓ. ਦੀਨਾਨਗਰ, ਏ.ਐੱਫ.ਐੱਸ.ਓ. ਗੁਰਦਾਸਪੁਰ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ

Read More

ਵੱਡੀ ਖ਼ਬਰ : ਮੁਕੇਰੀਆਂ/ ਗੁਰਦਾਸਪੁਰ/ ਹੁਸ਼ਿਆਰਪੁਰ : ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਜੇ. ਸੀ. ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ, :: DC ਵਲੋਂ ਅਪੀਲ : ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਲੋਕ

ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਵਲੋਂ ਲੋਕਾਂ ਵਲੋਂ ਲਿਆਂਦੇ ਟਰੈਕਟਰਾਂ ਦੀ ਮਦਦ ਨਾਲ ਪਾਣੀ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ   ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਗੌਰਤਲਬ ਹੈ ਕਿ  ਹੁਣ ਤਕ ਲੱਗਭਗ 800 ਤੋਂ ਵੱਧ ਲੋਕਾਂ ਨੂੰ ਸੁਰਖਾਯਾਤ  ਥਾਵਾਂ ਤੇ ਭੇਜਿਆ ਗਿਆ ਹੈ।  ਕੁੱਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸ਼ਨ ਕੁਝ

Read More

LATEST DERA BIAS AND CM PUNJAB : ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਿੱਤੇ

The Chief Minister was interacting with a delegation of Dera Beas who handed over a cheque worth Rs 2 crore for the CM relief fund to help the people in flood affected areas of the state.

Read More

#HOSHIARPUR : Shri Azad Singh Malik, IG, BSF, STC Kharkan Hoists National Flag and Addresses Personnel on Independence Day

Speaking on the occasion, Shri Azad Singh Malik, IG, Subsidiary Training Centre, Border Security Force, Kharkan greeted all the personnel and their families on the 77th Independence Day and remembered the sacrifices of freedom fighters

Read More

ਹੁਸ਼ਿਆਰਪੁਰ : #I_LOVE_PAKISTAN : ਕਿਸਾਨ ਦੇ ਖੇਤ ਵਿਚੋਂ ਪਾਕਿਸਤਾਨੀ ਝੰਡੇ ਵਾਲਾ ਗੁਬਾਰਾ ਮਿਲਿਆ, ਪੁਲਿਸ ਨੇ ਗੁਬਾਰਾ ਕਬਜੇ ਵਿਚ ਲਿਆ

A balloon with Pakistani flag was found in a farmer’s field, police seized the balloon

Read More

LATEST CM : ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।

Read More

ਕਾਂਗਰਸੀ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰਾਂ ਕਤਲ

ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ਤੇ ਕਾਤਲਾਨਾ ਹਮਲਾ ਕੀਤਾ ਹੈ। ਉਸਨੇ ਦੱਸਿਆ ਕਿ ਉਹਨਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ

Read More

#LATEST PTK : VIGILANCE BUREAU BOOKS ADC & BENEFICIARIES OF PATHANKOT PANCHAYAT LAND SCAM

Punjab Vigilance Bureau (VB) on Thursday booked a retired District Development and Panchayat Officer (DDPO), Kuldeep Singh, who was also holding the charge of ADC (D) Pathankot and seven private individuals in connection with 734 kanal & one marla Panchayat land scam.

Read More

ਦੁਖਦਾਈ ਖ਼ਬਰ : ਇੱਕ ਹੋਰ ਨੌਜਵਾਨ ਲੜਕੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ, ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ

ਉਨ੍ਹਾਂ ਨੂੰ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਬੇਟੀ ਦੀ ਸਾਹ ਰੁਕਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਟੀ ਦੀ ਮ੍ਰਿਤਕ ਦੇਹ

Read More

#HOSHIARUR CRIME : ਬੱਸ ਸਟੈਂਡ ਨੇੜੇ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਤਿੰਨ ਲੁਟੇਰੇ 2 ਲੱਖ ਰੁਪਏ ਲੁੱਟ ਕੇ ਫ਼ਰਾਰ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਦੁਕਾਨ ਮਾਲਕ ਹਰਦੀਪ ਦੱਤ ਅਨੁਸਾਰ ਉਹ ਮੰਗਲਵਾਰ ਰਾਤ ਨੂੰ ਆਪਣੀ ਦੁਕਾਨ ‘ਤੇ ਬੈਠਾ ਸੀ। ਇਸ ਦੌਰਾਨ ਤਿੰਨ ਨੌਜਵਾਨ ਆਏ। ਸਾਰਿਆਂ ਨੇ  ਹੱਥਾਂ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਸਨ।

Read More

Gatka organizations express grief over the death of wife of Jathedar Kirpal Singh Badungar

Hoshiarpur / Chandigarh, August 8 – World Gatka Federation, Asian Gatka Federation, National Gatka Association of India and International Sikh Martial Art Council have expressed deep sorrow over the passing away of the wife of former president of Shiromani Gurdwara Parbandhak

Read More

IMP. NEWS : ਅਫਵਾਹਾਂ ਕਿ ਕੱਲ ਸਕੂਲ ਬੰਦ ਰਹਿਣਗੇ ਚ ਕੋਈ ਸੱਚਾਈ ਨਹੀਂ : DEO ਇੰਜ਼ੀ ਸੰਜੀਵ ਗੌਤਮ

ਵੱਖ ਅਦਾਰਿਆਂ ਤੇ ਖਾਸਤੌਰ ਤੇ ਸੋਸ਼ਲ ਮੀਡਿਆ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਕਿ ਕਲ  ਸਕੂਲ ਬੰਦ ਰਹਿਣਗੇ ਚ ਕੋਈ ਸੱਚਾਈ ਨਹੀਂ ਹੈ ਹੈ।
ਇਸ ਸੰਬੰਧੀ  ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ

Read More

LATEST : Jimpa bats for early completion of ongoing surface water project

Chairing a meeting to review the surface water projects at Chawinda Kalan (Amritsar), Bhuchar Kalan (Amritsar), Parowal (Gurdaspur) and Kunjar (Gurdaspur), the Cabinet Minister asked the concerned agencies and department officers to complete these projects as early as possible

Read More

#DGP_PUNJAB : ਡੀ.ਜੀ.ਪੀ. ਪੰਜਾਬ ਵੱਲੋਂ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ :: CLICK HERE :: READ MORE

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ

Read More

LATEST_PUNJABI_NEWS : ਡਿਜੀਟਲ ਪੰਜਾਬ ਪੁਲਿਸ ਵਿਭਾਗ ਨਾਲ ਸਬੰਧਤ ਵੈਬਸਾਈਟਾਂ ਦਾ ਧੂੰਆਂ ਨਿਕਲਿਆ, STATUS REPORT ਲਈ ਹੁਣ ਥਾਣਿਆਂ ਦੇ ਚੱਕਰ ਮਾਰੋ :: CLICK HERE ::

ਲੋਕਾਂ ਦੇ ਕੰਮ ਰੁਕ ਗਏ ਹਨ। ਵੈੱਬਸਾਈਟ ਬੰਦ ਹੋਣਾ ਲੋਕਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ।ਪੰਜਾਬ ਭਰ ਦੇ ਲੋਕਾਂ ਨੇ ਪੁਲਿਸ ਵਿਭਾਗ ਦੀਆਂ ਵੈੱਬਸਾਈਟਾਂ ਬੰਦ ਹੋਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ।

Read More

ਕੈਨੇਡਾ ਗਏ ਪੰਜਾਬੀ ਨੌਜਵਨ ਦੀ ਮੌਤ, ਸੁਣਨ ਵਾਲੇ ਦੀ ਵੀ ਅੱਖ ਨਮ ਹੋਏ ਬਿਨਾਂ ਨਹੀਂ ਰਹਿ ਸਕੀ CLICK HERE: READ MORE

ਇੱਕੋ-ਇਕ ਕਮਾਊ ਪੁੱਤ ਦੇ ਜਾਣ ਨਾਲ ਉਨ੍ਹਾਂ ਦਾ ਸਭ ਕੁੱਝ ਲੁੱਟ ਗਿਆ ਹੈ। ਉਨ੍ਹਾਂ ਮ੍ਰਿਤਕ ਦੇਹ ਨੂੰ ਭਾਰਤ ਵਿਖੇ ਪਹੁੰਚਾਉਣ ਲਈ ਭਾਰਤੀ ਲੋਕਾਂ ਅਤੇ ਕੈਨੇਡਾ ਰਹਿੰਦੇ ਉਸ ਦੇ ਨਜ਼ਦੀਕੀਆਂ ਨੂੰ ਮਦਦ ਦੀ ਗੁਹਾਰ ਲਾਈ ਹੈ। CANADIAN DOABA TIMES

Read More

आत्मरक्षा, महिला सशक्तिकरण और नशीली दवाओं की लत के खिलाफ अमेरिका में अंतर्राष्ट्रीय गतका सेमिनार आयोजित

चंडीगढ़, 30 जुलाई :  गतका खेल की सर्वोच्च संस्था, वर्ल्ड गतका फेडरेशन ने अंतरराष्ट्रीय स्तर पर मार्शल आर्ट गतका को बढ़ावा देने और मान्यता दिलाने के लिए गुरुद्वारा ग्लेन रॉक, न्यू जर्सी, अमेरिका में एक प्रभावशाली अंतर्राष्ट्रीय गतका

Read More

Recent News : International Gatka Seminar In USA Throws Spotlight on Self-Defence : H.S. Grewal

Chandigarh, July 30 :
With a resounding call for promoting martial art Gatka across the globe the World Gatka Federation (WGF) organised a groundbreaking International Gatka Seminar at Gurdwara Glen Rock, New Jersey, USA. The seminar, organized under the theme “Gatka: Self-defence,

Read More

#LATEST NEWS : ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ : ਗਰੇਵਾਲ

ਚੰਡੀਗੜ੍ਹ, 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ “ਗੱ

Read More