Latest : 8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਭਵਿੱਖੀ ਸੰਘਰਸ਼ ਲਈ ਕੀਤੀ ਜਾਵੇਗੀ ਔਰਤ ਚੇਤਨਾ ਕਨਵੈਨਸ਼ਨ

8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਕਾਮਰੇਡ ਅਮਰੀਕ ਸਿੰਘ ਯਾਦਗਾਰੀ ਹਾਲ ਬਹਿਰਾਮਪੁਰ ਰੋਡ ਗੁਰਦਾਸਪੁਰ ਵਿਖੇ 11 ਵਜੇ ਇਸਤਰੀ ਜਾਗ੍ਰਿਤੀ ਮੰਚ ਅਤੇ ਆਸ਼ਾ ਵਰਕਰਜ  ਯੂਨੀਅਨ ਵੱਲੋਂ ਸਾਂਝੇ ਤੌਰ ਤੇ  ਔਰਤ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਜਿਸ ਵਿਚ ਔਰਤ ਦੀ ਭਾਰਤੀ ਸਮਾਜ ਵਿਚ ਔਰ

Read More

LATEST NEWS : ਆਸ਼ਾ ਵਰਕਰਾਂ ਨੂੰ ਨਹੀਂ ਮਿਲਿਆ ਚੋਣ ਡਿਊਟੀ ਦਾ ਮਿਹਨਤਾਨਾ,  ਮਿਹਨਤਾਨੇ ਵਿਚ ਕਾਣੀ ਵੰਡ

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ  ਲਈ ਵੋਟਾਂ ਪਾਉਣ ਦੇ ਅਮਲ ਨੂੰ ਪੂਰਾ ਹੋਇਆ ਪੰਦਰਾਂ ਦਿਨ ਪੂਰੇ ਹੋਣ ਦੇ ਬਾਵਜੂਦ ਵੀ ਦੀਨਾਨਗਰ ਵਿਧਾਨ ਸਭਾ ਹਲਕੇ ਵਿਚ ਵੱਖ ਵੱਖ ਪੋਲਿੰਗ ਬੂਥਾਂ ਤੇ ਡਿਊਟੀ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਨੂੰ ਅਜੇ ਤੱਕ ਉਨ੍ਹਾਂ ਦਾ ਬਣਦਾ ਮਿਹਨਤਾਨਾ ਪ੍ਰਾਪਤ ਨਹੀਂ ਹੋਇਆ। ਜਿਸ

Read More

ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ‘ਤੇ ਹਮਲਾ, ਕਾਂਗਰਸੀ ਸਰਪੰਚ ਉਪਰ ਹਮਲੇ ਦੇ ਆਰੋਪ

ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

Read More

ਕਰੂਰਤਾ : ਮਾਮਲਾ ਪਤੀ ਪਤਨੀ ਦੇ ਝਗੜੇ ਦਾ : ਪਤੀ ਨੇ ਆਪਣੀ ਪੰਜ ਮਹੀਨਿਆਂ ਦੀ ਬੱਚੀ ਨੂੰ ਜ਼ਮੀਨ ‘ਤੇ ਪਟਕ -ਪਟਕ  ਕੇ ਮਾਰ ਦਿੱਤਾ

ਇਕ ਵਿਅਕਤੀ ਨੇ ਆਪਣੀ ਪੰਜ ਮਹੀਨਿਆਂ ਦੀ ਬੱਚੀ ਨੂੰ ਜ਼ਮੀਨ ‘ਤੇ ਪਟਕ -ਪਟਕ  ਕੇ ਮਾਰ ਦਿੱਤਾ ਹੈ। ਮਾਮਲਾ ਪਤੀ ਪਤਨੀ ਦੇ ਝਗੜੇ ਦਾ ਹੈ। ਇਸ ਇਲਾਕੇ ਵਿੱਚ ਰਹਿਣ ਵਾਲੇ ਅਬਦੁਲ ਅਤੇ ਉਸਦੀ ਪਤਨੀ ਮੱਖੂ ਵਿੱਚਕਾਰ ਝ

Read More

LATEST : बड़ी ख़बर : जम्‍मू के सांबा ज‍िले में गाड़ी गहरी खाई में ग‍िरने से 5 लोगों की मौत

जम्मू : जम्‍मू कश्‍मीर के सांबा ज‍िले में शन‍िवार को एक गाड़ी गहरी खाई में ग‍िरने से 5 लोगों की मौत हो गई, जबक‍ि एक व्‍यक्‍ति घायल

Read More

7 ਤੋਂ 13 ਮਾਰਚ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸੈਸ਼ਨ ਸਾਈਟਾਂ ’ਤੇ ਸਿਹਤ ਵਿਭਾਗ ਵਲੋਂ ਕੀਤਾ ਜਾਵੇਗਾ ਟੀਕਾਕਰਨ

ਹੁਸ਼ਿਆਰਪੁਰ, 4 ਮਾਰਚ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 7 ਮਾਰਚ ਤੋਂ ਜ਼ਿਲ੍ਹੇ ਵਿਚ ਮਿਸ਼ਨ ਇੰਦਰਧਨੁਸ਼ 4.0 ਤਹਿਤ ਦੋ ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ 13 ਮਾਰਚ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 7 ਮਾਰਚ ਤੋਂ ਸ਼ੁਰੂ ਹੋਣ ਵਾਲੀ ਮੁਹਿੰਮ ਦੇ ਪਹਿਲੇ ਪੜਾਅ ਸਬੰਧੀ ਸਿਹਤ ਵਿਭਾਗ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਟੀਕਾਕਰਨ ਕਰਾਉਣਾ ਬਹੁਤ ਜ਼ਰੂਰੀ ਹੈ। ਟੀਕਾਕਰਨ ਨਾਲ ਭਵਿੱਖ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 13 ਮਾਰਚ ਤੱਕ ਚੱਲਣ ਵਾਲੇ ਟੀ

Read More

ਵੱਡੀ ਖ਼ਬਰ : ਚੋਣਾਂ ਦੇ ਨਤੀਜੇ 10 ਮਾਰਚ ਤੋਂ ਪਹਿਲਾਂ, BJP ਨੇ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ, ਭਾਜਪਾ ਦੇ ਸਾਰੇ 73 ਉਮੀਦਵਾਰ ਸ਼ਾਮਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ।  ਭਾਰਤੀ ਜਨਤਾ ਪਾਰਟੀ (BJP) ਨੇ ਪੰਜਾਬ ਦੇ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਭਾਜਪਾ ਦੇ ਸਾਰੇ 73 ਉਮੀਦਵਾਰ ਸ਼ਾਮਲ ਹੋਏ। ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱ

Read More

BREAKING NEWS : ਪੰਜਾਬ ਨਾਲ ਸਬੰਧਤ ਮੈਡੀਕਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਡਿਗਰੀ ਅਧੂਰੀ ਨਾ ਰਹੇ, ਕੈਬਨਿਟ ਮੰਤਰੀ ਡਾ. ਵੇਰਕਾ ਦੀ ਲੱਗੀ ਡਿਊਟੀ

ਅੰਮ੍ਰਿਤਸਰ (ਰਾਜਨ ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਡਾ

Read More

ਵੱਡੀ ਖ਼ਬਰ : 100 ਮੀਟਰ ਦੇ ਘੇਰੇ ਵਿੱਚ ਲੋਕਾਂ ਇਕੱਠੇ ਹੋਣ ਤੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ  ਜਾਰੀ

ਗੁਰਦਾਸਪੁਰ ,4 ਮਾਰਚ  (ਅਸ਼ਵਨੀ )  ਸ੍ਰੀ ਰਾਹੁਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇ

Read More

ਜਾਤੀਸੂਚਕ ਸ਼ਬਦਾਵਲੀ ਵਰਤਨ, ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਰੁੱਧ ਪੁਲਿਸ ਕਾਰਵਾਈ ਨਾ ਹੋਣ ਤੇ, ਪੁਲਿਸ ਵਿਰੁੱਧ ਧਰਨਾ ਦੇਣ ਦਾ ਐਲਾਨ

ਵੱਖ -ਵੱਖ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮੀਟਿੰਗ ਕਰਕੇ ਥਾਣਾ ਦੋਰਾਗਲਾ ਵਿਖੇ 9 ਮਾਰਚ ਤੋਂ ਧਰਨਾ ਲਗਾਉਣ ਦਾ ਐਲਾਨ।ਮਸਲਾ ਫਰੀਦਪੁਰ ਦੇ ਦਲਿਤ ਕਿਸਾਨ ਦੇ ਘਰ ਵਿੱਚ ਦਾਖਲ ਹੋ ਕੇ ਜਾਤੀਸੂਚਕ ਸ਼ਬਦਾਵਲੀ ਵਰਤਨ, ਗਾਲੀ ਗਲੋਚ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਪਿਛਲੇ ਦੋ ਮ

Read More

LATEST : CISCE ਨੇ 10ਵੀਂ (ICSE) ਤੇ 12ਵੀਂ (ISC) ਦੀਆਂ ਪ੍ਰੀਖਿਆਵਾਂ 2022 ਲਈ ਡੇਟਸ਼ੀਟ ਜਾਰੀ ਕੀਤੀ

ਕਾਉਂਸਿਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ 10ਵੀਂ (ICSE) ਤੇ 12ਵੀਂ (ISC) ਸਮੈਸਟਰ 2 ਦੀਆਂ ਪ੍ਰੀਖਿਆਵਾਂ 2022 ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ICSE ਤੇ ISC ਸਮੈਸਟਰ 2 ਦੀਆਂ ਦੋਵੇਂ ਪ੍ਰੀਖਿਆਵਾਂ 25 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਵਿਦਿਆਰਥੀ CISCE ਦੀ

Read More

ਡਿਪਟੀ ਕਮਿਸਨਰ ਵਲੋਂ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਰੋਜ਼ਾਨਾ ਵਿਦਿਆਰਥੀਆਂ ਤੇ ਮਾਪਿਆਂ ਨਾਲ ਦੋ ਵਾਰੀ ਕੀਤੀ ਜਾਵੇਗੀ ਜੂਮ ਮੀਟਿੰਗ

ਗੁਰਦਾਸਪੁਰ, 27 ਫਰਵਰੀ ( ਅਸ਼ਵਨੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕੇਰਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਜੂਮ ਰਾਹੀਂ ਮੀਟਿੰਗ ਕੀਤੀ ਗਈ ਅਤੇ ਵਿਦਿਆਰਥੀਆਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਹੁਣ ਤਕ ਗੁਰਦਾਸਪੁਰ ਜ਼ਿਲੇ ਦੇ 43 ਵਿ

Read More

ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵੱਲੋਂ ਪ੍ਰੋ ਕਿਰਪਾਲ ਸਿੰਘ ਯੋਗੀ ਜੀ ਦਾ ਸ਼ਰਧਾਂਜਲੀ ਸਮਾਗਮ ਅਤੇ ਕਵੀ-ਦਰਬਾਰ 
20 ਮਾਰਚ ਨੂੰ

ਗੁਰਦਾਸਪੁਰ 27ਫਰਵਰੀ ( ਅਸ਼ਵਨੀ ) :- ਪ੍ਰੋ ਕਿਰਪਾਲ ਸਿੰਘ ਯੋਗੀ ਜੋ ਕਰੀਬ ਦੋ ਦਹਾਕੇ ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਪਰਧਾਨ ਰਹੇ ਉਨ੍ਹਾਂ ਦੇ ਦੁੱਖਦਾਈ ਸਦੀਵੀ ਵਿਛੋੜਾ ਦੇ ਜਾਣ ਤੋਂ ਮਗਰੋਂ ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਅਜ ਪਹਿਲੀ ਇਕੱਤਰਤਾ ਉਨ੍ਹਾਂ ਦੀਆਂ  ਯਾਦਾਂ ਸਾਂਝੀਆਂ ਕਰਦਿਆਂ ਸੋਗਮਈ ਆਲਮ ਵਿੱਚ ਰਾਮ ਸਿੰਘ ਦੱਤ ਯਾਦ

Read More

ਜੰਗ ਵਿੱਚ ਫੱਸੇ ਭਾਰਤੀ ਨਾਗਰਿਕਾਂ ਨੂੰ ਤਰੂੰਤ ਵਾਪਿਸ ਲਿਆਂਦਾ ਜਾਵੇ :- ਜਮਹੂਰੀ ਅਧਿਕਾਰ ਸਭਾ

ਗੁਰਦਾਸਪੁਰ 27 ਫ਼ਰਵਰੀ ( ਅਸ਼ਵਨੀ ) :- ਜੰਗ ਵਿੱਚ ਫੱਸੇ ਭਾਰਤੀ ਨਾਗਰਿਕਾਂ ਨੂੰ ਤਰੂੰਤ ਵਾਪਿਸ ਲਿਆਂਦਾ ਜਾਵੇ ਜਮਹੂਰੀ ਅਧਿਕਾਰ ਸਭਾ ਪੰਜਾਬ ਮੰਗ ਕਰਦੇ ਹੋਏ ਰੂਸ- ਯੂਕਰੇਣ ਜੰਗ ਦਾ ਵਿਰੋਧ ਕਰਦੀ ਹੈ ਅਤੇ ਇਸ ਜੰਗ ਵਿੱਚ ਸ਼ਾਮਿਲ ਧਿਰਾ ਪਾਸੋ ਜੰਗ ਨੂੰ ਖਤਮ ਕਰਨ ਦੀ ਮੰਗ ਕਰਦੀ ਹੈ । ਇਸ ਸੰਬੰਧੀ ਅੱਜ ਸਭਾ ਦੀ ਗੁਰਦਾਸਪੁਰ ਇਕਾਈ

Read More

ਯੂਕੇਰਨ ਵਿਚ ਫਸੇ 39 ਵਿਦਿਆਰਥੀਆਂ ਬਾਰੇ ਹੈਲਪਲਾਈਨ ਨੰਬਰ ਉੱਪਰ ਜਾਣਕਾਰੀ ਮਿਲੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 26 ਫਰਵਰੀ ( ਅਸ਼ਵਨੀ ) :- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜਿਲੇ ਨਾਲ ਸਬੰਧਤ ਵਿਅਕਤੀਆਂ ਤੇ ਖਾਸ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ 97800-13977 ਉੱਪਰ 39 ਵਿਦਿਆਰਥੀਆਂ ਬਾਰੇ ਜਾਣਕਾਰੀ ਮਿਲੀ ਹੈ।

ਡਿਪਟੀ ਕਮਿਸ਼ਨਰ ਗੁਰ

Read More

ਇਪਟਾ ਲਹਿਰ ਦੇ ਬਾਨੀਆਂ ਵਿੱਚ ਉਚੇਚਾ ਦਰਜਾ ਹਾਸਲ ਕਰਨ ਵਾਲੇ ਅਵਾਜ ਦੇ ਹਾਤਮ ਲੋਕ ਪੱਖੀ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ 26 ਫ਼ਰਵਰੀ ( ਅਸ਼ਵਨੀ ) :-
              ਗਾਇਕਾਂ ਵਿੱਚ ਲੋਕ ਪੱਖੀ, ਸੁਰੀਲੇ, ਹਿੱਕ ਦੇ ਜੋਰ ਨਾਲ ਗਾਉਣ ਵਾਲੇ ਅਵਾਜ ਦੇ ਹਾਤਮ ਅਮਰਜੀਤ ਗੁਰਦਾਸਪੁਰੀ ਸਾਨੂੰ ਸਾਰਿਆਂ ਨੂੰ ਅਸਹਿ ਵਿਛੋੜਾ ਦੇ ਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਨਾਂ ਨੂੰ  ਇਪਟਾ ਲਹਿਰ ਦੇ ਬਾਨੀਆਂ ਵਿੱਚ ਉਚੇਚਾ ਦਰਜਾ ਹਾਸਲ ਹੈ।  ਉਹ ਬੇਸ਼ੱਕ ਇਕ ਸਾਧਨ-ਸੰਪੰਨ ਪਰਿਵਾਰ ਵਿੱਚ ਪੈਦਾ ਹੋ

Read More

ਮੌਸਮ ਦੇ ਬਦਲਾਅ ਕਾਰਨ ਕਣਕ ਅਤੇ ਹੋਰ ਹਾੜ੍ਹੀ ਦੀ ਫਸਲਾਂ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ: ਡਾ.ਅਮਰੀਕ ਸਿੰਘ

ਗੁਰਦਾਸਪੁਰ 26 ਫਰਵਰੀ ( ਅਸ਼ਵਨੀ ) :- ਮਹੀਨਾ ਜਨਵਰੀ -ਫਰਵਰੀ ਦੌਰਾਨ ਬੇਮੌਸਮੀ ਬਾਰਸ਼ਾਂ ਕਾਰਨ ਨੀਵੇਂ ਇਲਾਕਿਆਂ ਵਿੱਚ ਕਣਕ ਦੀ ਫਸਲ ਪ੍ਰਭਾਵਤ ਹੋਣ ਕਾਰਨ ਪੀਲੀ ਪੈ ਗਈ ਹੈ, ਜਿਸ ਦੇ ਬਚਾਅ ਲਈ ਕਿਸਾਨਾਂ ਵੱਲੋਂ ਆਂਢੀਆ ਗੁਆਂਢੀਆ ਦੇ ਕਹੇ ਤੇ ਕਈ ਗੈਰ ਸਿਫਾਰਸ਼ਸ਼ੁਦਾ ਰਸਾਇਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਤੋਂ ਬਚਣ ਦੀ ਜ਼ਰੂਰਤ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਪਿੰਡ ਢੋਲੋਵਾਲ ਵਿੱਚ ਹਾੜੀ ਦੀਆ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਨਾਲ ਸੰਬੰ

Read More

ਹੱਡੀਆਂ ਅਤੇ ਜੋੜਾਂ ਦਾ ਵਿਸ਼ਾਲ ਮੈਡੀਕਲ ਕੈਂਪ 5 ਮਾਰਚ ਨੂੰ, 2500 ਦੀ ਕੀਮਤ ਵਾਲੇ ਟੈਸਟ ਬਿਲਕੁਲ ਮੁਫ਼ਤ

ਬਟਾਲਾ : ਜੋੜਾਂ, ਪੱਠਿਆਂ, ਰੀੜ ਦੀ ਹੱਡੀ, ਗੰਠੀਆ ,ਦਰਦਾਂ, ਸਰਵਾਇਕਲ, ਪੋਲੀਓ ਜਾਂ ਸੱਟ ਨਾਲ ਛੋਟੀ ਰਹਿ ਗਈ ਲੱਤ ਨੂੰ ਬਰਾਬਰ ਕਰਨ,ਛੋਟੇ ਕੱਦ ਨੂੰ ਲੰਬਾ ਕਰਨ, ਵਿੰਗੇ ਟੇਢੇ ਹੱਥਾਂ ਪੈਰਾਂ ਨੂੰ ਸਿੱਧੇ ਕਰਨ ਅਤੇ ਗੋਡੇ ਚੂਲੇ ਦੀਆਂ ਬੀਮਾਰੀਆਂ ਨੂੰ ਆਧੁਨਿਕ ਵਿਦੇਸ਼ੀ ਤਕਨੀਕਾਂ ਨਾਲ ਇਲਾਜ ਕਰਨ ਸਬੰਧੀ ਵਿਸ਼ੇਸ਼ ਮੈਡੀਕਲ ਕੈਂਪ 5 ਮਾਰਚ, ਸ਼ਨੀਵਾਰ

Read More

*ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ *

*ਗੁਰਦਾਸਪੁਰ 25 ਫ਼ਰਵਰੀ (ਗਗਨ ) *

ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ

Read More

LATEST : ਜ਼ਿਲਾ ਪ੍ਰਸ਼ਾਸ਼ਨ ਵੱਲੋਂ ਗਲਤ ਖਬਰ ਛਾਪਣ ਵਾਲੇ ਵਿਰੁੱਧ ਕਮੇਟੀ ਗਠਿਤ, ਪੜਤਾਲ ਜਾਰੀ, ਹੋ ਸਕਦੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 25 ਫਰਵਰੀ :  ਸ਼ੋਸਲ ਮੀਡੀਆਂ ’ਤੇ ਇੱਕ ਖਬਰ ਵਾਇਰਲ ਹੋਈ ਸੀ , ਜਿਸ ਵਿਚ ਦੱਸਿਆ ਕਿ ਗਿਆ ਹੈ ਕਿ ਚੋਣ ਡਿਊਟੀ ਦੈਰਾਨ ਗੈਰ-ਹਾਜ਼ਰ ਰਹੇ ਗੁਰਦਾਸਪੁਰ ਜ਼ਿਲ੍ਹੇ ਦੇ 29 ਮੁਲਾਜ਼ਮ ਅਤੇ ਅਫਸਰ ਸਸਪੈਂਡ ਕਰ ਦਿੱਤੇ ਗਏ ਹਨ, ਜੋ ਕਿ ਇਹ ਖਬਰ ਬਿੱਲਕੁਲ ਗਲਤ, ਬੇਬੁਨਿਆਦ ਤੇ ਤੱਥਾਂ ਤੋਂ ਕੋਹਾਂ ਦੂਰ ਹੈ।

ਇਸ ਸਬੰਧੀ ਜਾਣਕਾਰੀ ਜਨਾਬ ਮੁਹੰਮਦ ਇਸ਼ਫਾਕ

Read More

LATEST : ਜ਼ਿਲ੍ਹਾ ਪੁਲਿਸ ਨਵਾਂਸ਼ਹਿਰ ਵੱਲੋਂ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਲੋਕਾਂ ਦੀ ਮੱਦਦ ਲਈ ਹੈਲਪ ਲਾਈਨ ਜਾਰੀ, ਡੀ ਐਸ ਪੀ (ਐਚ) ਹੋਣਗੇ ਨੋਡਲ ਅਫ਼ਸਰ

ਨਵਾਂਸ਼ਹਿਰ, 25 ਫ਼ਰਵਰੀ *ਸੌਰਵ ਜੋਸ਼ੀ 
ਜ਼ਿਲ੍ਹਾ ਪੁਲਿਸ ਨੇ ਯੂਕਰੇਨ ’ਚ ਫ਼ਸੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਮੱਦਦ ਲਈ ਹੈਲਪਲਾਈਨ ਅਤੇ ਈ-ਮੇਲ ਆਈ ਡੀ ਜਾਰੀ ਕੀਤੀ ਹੈ।
ਐਸ ਐਸ ਪੀ ਸ੍ਰੀਮਤੀ ਕੰ

Read More

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਗੁਰਦਾਸਪੁਰ, 25 ਫਰਵਰੀ (  ਅਸ਼ਵਨੀ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਹੈ

Read More

ਡਾ.ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 25 ਫਰਵਰੀ (  ਅਸ਼ਵਨੀ ) ਡਾ. ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਟਿੰਗ ਸੈਂਟਰਾਂ ਦੀ ਸਰੁੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ, ਜਿਥੇ ਜਿਲੇ ਦੇ ਸਾਰੇ 07 ਵਿਧਾਨ ਸਭਾ ਹਲਕਿਆਂ ਦੇ ਈ.ਵੀ.ਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁ

Read More

Latest : ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਵਿੱਚ 12 ਮਾਰਚ 2022 ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ

ਪਠਾਨਕੋਟ, ( ਰਾਜਿੰਦਰ ਸਿੰਘ ਰਾਜਨ).ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 12 ਮਾਰਚ 2022 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋ ਇੱਕ ਬੈਠਕ ਦੋਰਾਨ ਕੀਤਾ ਗਿਆ। ਉਨ੍ਹਾਂ  ਦੱਸਿਆ ਕਿ ਸ੍ਰੀ ਮਹੁੰਮਦ

Read More

ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਅਹਿਦ ਸਮਾਰੋਹ ਯਾਦਗਾਰੀ ਰਿਹਾ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਂ ਬੋਲੀ ਅਹਿਦ ਸਮਾਰੋਹ ਯਾਦਗਾਰੀ ਰਿਹਾ -ਸਦਰ ਮੁਕਾਮ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਅਮਲੇ ਨੇ ਉਤਸ਼ਾਹਜਨਕ ਸ਼ਿਰਕਤ ਕੀਤੀ *ਗੁਰਦਾਸਪੁਰ 21 ਫ਼ਰਵਰੀ (ਅਸ਼ਵਨੀ , ਗਗਨਦੀਪ ) * * ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਆਈ.ਏ.ਐੱਸ. ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਸਟੇਟ ਤੇ ਨੈਸ਼ਨਲ ਐਵਾਰਡੀ) ਜ਼ਿਲ੍ਹਾ ਭਾਸ਼ਾ ਅਫ਼ਸਰ’, ਗੁਰਦਾਸਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਸਦਰ ਮੁਕਾਮ ‘ਤੇ ਸਥਿਤ ਵੱਖ- ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਅਮਲੇ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ…

Read More

LATEST NEWS : ਟਾਂਡਾ ਚ ਆਰਾਮ ਨਾਲ ਕਾਂਗਰਸ ਵੱਡੀ ਜਿੱਤ ਪ੍ਰਾਪਤ ਕਰ ਲਵੇਗੀ

ਟਾਂਡਾ / ਹੁਸ਼ਿਆਰਪੁਰ : ਕਾਂਗਰਸੀ ਵਿਧਾਇਕ, ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜ਼ੀਆਂ ਨੇ ਆਪਣੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ. ਇਸ ਦੌਰਾਨ ਓਹਨਾ ਕਿਹਾ ਕਿ ਜਿੱਤ ਸੰਬੰਧੀ ਜਿਸਤਰਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ ਉਸ ਤੋਂ ਉਹ ਖੁਸ਼ ਹਨ।  ਓਹਨਾ ਕਿਹਾ ਕਿ ਉਹ ਲੋਕਾਂ ਦੇ ਪਿਆਰ ਸਦਕਾ ਇਸ ਵਾਰ

Read More

BREAKING NEWS : ਅੰਮ੍ਰਿਤਸਰ ਚ ਚੱਲੀਆਂ ਦੋ ਧਿਰਾਂ ਚ ਤਾਬੜ- ਤੋੜ ਗੋਲੀਆਂ

ਅੰਮ੍ਰਿਤਸਰ : ਅੰਮ੍ਰਿਤਸਰ ਚ ਚੱਲੀਆਂ ਦੋ ਧਿਰਾਂ ਚ ਤਾਬੜ ਤੋੜ ਚਲੀਆਂ ਗੋਲੀਆਂ ਹਨ। 

ਇਹ ਘਟਨਾ ਅੰਮ੍ਰਿਤਸਰ ਦੇ

Read More

LATEST :BIG NEWS : ਕੇਂਦਰੀ ਬੋਰਡਾਂ ਦੇ ਨਾਲ-ਨਾਲ ਸੂਬਿਆਂ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇੱਕ ਵੱਡੀ ਜਾਣਕਾਰੀ  ਸਾਹਮਣੇ ਆਈ

ਨਵੀਂ ਦਿੱਲੀ: : ਕੇਂਦਰੀ ਬੋਰਡਾਂ ਦੇ ਨਾਲ-ਨਾਲ ਸੂਬਿਆਂ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਇੱਕ ਵੱਡੀ ਜਾਣਕਾਰੀ  ਸਾਹਮਣੇ ਆਈ  ਹੈ। ਸਾਲ 2021-22 ਲਈ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਆਫਲਾਈਨ ਢੰਗ ਨਾਲ ਕਰਵਾਉਣ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਭਲਕੇ 23 ਫਰਵਰੀ 2022 ਨੂੰ ਸੁਣਵਾਈ ਹੋਵੇਗੀ।

ਵੱਖ-ਵੱਖ ਸੂਬਿਆਂ ਦੇ ਬੋਰਡ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਵੱ

Read More

ਸ਼੍ਰੀ ਰਵਿਦਾਸ ਮੰਦਿਰ ਦੇ ਪੂਜਾਰੀ ਦਾ ਕਤਲ ਵਾਲਾ ਦੋਸ਼ੀ ਗਿ੍ਰਫਤਾਰ

ਗੁਰਦਾਸਪੁਰ 22 ਫ਼ਰਵਰੀ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਘੁੰਮਣ ਕਲਾਂ ਦੇ ਪਿੰਡ ਭੋਜਰਾਜ ਵਿੱਚ ਨਸ਼ਾ ਕਰਨ ਤੋ ਰੋਕਣ ਤੇ ਰਵਿਦਾਸ ਮੰਦਿਰ ਦੇ ਪੁਜਾਰੀ ਦਾ ਸਿਰ ਵਿੱਚ ਰਾਡ ਮਾਰ ਕੇ ਕੱਤਲ ਕਰ ਦੇਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫਤਾਰ ਕੀਤਾ ਗਿਆ ਹੈ । ਸੰਤੋਸ਼ ਕੁਮਾਰੀ ਪਤਨੀ ਮਹਿੰਦਰਪਾਲ ਵਾਸੀ ਭੋਜਰਾਜ ਨੇ ਪੁਲਿਸ ਨੂੰ ਦਿੱਤੇ ਬਿਆਨ ਰਾਹੀਂ ਦਸਿਆਂ ਕਿ ਉਹ ਬੀਤੇ ਦਿਨ ਪਿੰਡ ਵਿੱਚ ਬਣੇ ਹੋਏ ਸ਼੍ਰੀ ਰਵੀਦਾਸ ਮੰਦਿਰ ਵਿੱਚ ਮੱਥਾ ਟੇ

Read More

ਭਾਸ਼ਾ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਪ੍ਰੋਗਰਾਮ ਕੱਲ, ਮੁੱਖ ਮਹਿਮਾਨ ਸੰਧਾਵਾਲੀਆ ਹੋਣਗੇ

*ਗੁਰਦਾਸਪੁਰ 20 ਫ਼ਰਵਰੀ (ਗਗਨ  ) *

* ਭਾਸ਼ਾ ਵਿਭਾਗ ਗੁਰਦਾਸਪੁਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਪ੍ਰੋਗਰਾਮ ਸਥਾਨਕ ਪੰਡਿਤ ਮੋਹਨ ਲਾਲ ਐਸ. ਡੀ. ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆ ਜਾ ਰਿਹਾ ਹੈ , ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਹੋਣਗੇ। ਇਸ ਦੌਰਾਨ ਪ੍ਰੋ. ਸੁਖਵੰਤ ਸਿੰਘ ਗਿੱਲ , ਸ਼੍ਰੋਮਣੀ ਕਵੀ

Read More