ਗੁਰਦਾਸਪੁਰ, 10 ਫਰਵਰੀ (ਅਸ਼ਵਨੀ) :- ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੀ ਈ-ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਜਿਲਾ ਗੁਰਦਾਸਪੁਰ ਵਿਖੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
Read MoreCategory: GURDASPUR/BATALA
Latest News :- ਯੂਥ ਵੈਲਫੇਅਰ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੀ ਬਾਸਕਟਬਾਲ ਟੀਮ ਨੇ ਗੋਲ਼ਡ ਮੈਡਲ ਜਿੱਤਿਆ
ਗੁਰਦਾਸਪੁਰ 9 ਫ਼ਰਵਰੀ ( ਅਸ਼ਵਨੀ ) :- ਬੀਤੇ ਦਿਨ ਯੂਥ ਵੈਲਫੇਅਰ ਐਸੋਸੀਏਸ਼ਨ ਗੋਆ ਵੱਲੋਂ ਕਰਵਾਏ ਗਏ ਆਲ ਇੰਡੀਆ ਯੂਥ ਵੈਲਫੇਅਰ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੀ ਬਾਸਕਟਬਾਲ ਟੀਮ ਨੇ ਗੋਲ਼ਡ ਮੈਡਲ ਜਿੱਤਿਆ । ਇਹ ਮੁਕਾਬਲੇ 29 ਤੋਂ 31 ਜਨਵਰੀ ਤੱਕ ਗੋਆ ਵਿੱਚ ਹੋਏ । ਜੈਤੂ ਟੀਮ ਦੇ ਖਿਡਾਰੀਆਂ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਵਿੱਚ ਕਰਵਾਏ ਗਏ ਇਕ ਸਮਾਗਮ ਦੋਰਾਨ ਲੈਫ ਕਰਨਲ ਰਿਟਾਇਰ ਡਾਕਟਰ ਏ ਐਨ ਕੌਸ਼ਲ ਸਾਬਕਾ ਚੈਅਰਮੈਨ ਨਗਰ ਸੁਧਾਰ ਟਰਸੱਟ ਗੁਰਦਾਸਪੁਰ ਨੇ ਇਨਾਮ ਦੇ ਕੇ ਸਨਮਾਨ ਕੀਤਾ । ਇਸ ਮੋਕਾ ਤੇ ਡਾਕਟਰ ਕੌਸ਼ਲ ਨੇ ਕਿਹਾ ਕਿ ਖਿਡਾਰੀਆਂ ਨੂੰ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਦੇਸ਼ ਤੇ ਮਾਤਾ ਪਿਤਾ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ ।
Read MoreLatest News :- ਸੂਬਾ ਸਰਕਾਰ ਵਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਸੇਵਾਵਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 9 ਫਰਵਰੀ ( ਅਸ਼ਵਨੀ ) :- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾ ਨੂੰ ਇਕ ਹੀ ਛੱਤ ਥੱਲੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ। ਸੇਵਾ ਕੇਂਦਰਾਂ ਵਿਚ ਸਰਕਾਰੀ ਵਿਭਾਗਾ ਦੀਆਂ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਅਤੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਸੇਵਾ ਕੇਂਦਰਾਂ ਵਿਚ ਪਹਿਲਾਂ ਮਿਲ ਰਹੀਆਂ ਸੇਵਾਵਾਂ ਦੇ ਨਾਲ ਹੋਰ ਨਵੀਆਂ 56 ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ
Read MoreLatest News :- ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਦੀ ਚੋਣ ਸਰਬਸਮੰਤੀ ਨਾਲ ਹੋਈ , ਦਰਸ਼ਨ ਸ਼ਰਮਾ ਪ੍ਰਧਾਨ ਬਨੇ
ਗੁਰਦਾਸਪੁਰ 8 ਫ਼ਰਵਰੀ ( ਅਸ਼ਵਨੀ ) :- ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਦੀ ਚੋਣ ਸਰਬਸਮੰਤੀ ਨਾਲ ਸਥਾਨਕ ਇਕ ਰੈਸਟੋਰੇਂਟ ਵਿੱਚ ਹੋਈ ਜਿਸ ਵਿੱਚ ਦਰਸ਼ਨ ਸ਼ਰਮਾ ਨੂੰ ਪ੍ਰਧਾਨ , ਰਜਵੰਤ ਬਾਵਾ ਨੂੰ ਉਪ ਪ੍ਰਧਾਨ , ਰਾਜੇਸ਼ ਸਰਪਾਲ ਨੂੰ ਜਨਰਲ ਸੱਕਤਰ ਅਤੇ ਅਸ਼ੋਕ ਮਹਾਜਨ ਨੂੰ ਕੈਸ਼ੀਅਰ ਬਨਾਇਆ ਗਿਆ ।ਚੋਣ ਦੀ ਕਾਰਵਾਈ ਸਮੇਂ ਜਿਲਾ ਪ੍ਰਧਾਨ ਸਤੀਸ਼ ਕਪੂਰ ਅਤੇ ਸਾਬਕਾ ਪ੍ਰਧਾਨ ਪ੍ਰਭਜਿੰਦਰ ਆਨੰਦ ਮੁੱਖ ਮਹਿਮਾਨ ਦੇ ਤੋਰ ਤੇ ਹਾਜ਼ਰ ਹੋਏ ਜਦੋਕਿ ਚੋਣ ਅਧਿਕਾਰੀ ਦੇ ਫਰਜ ਦਿਨੇਸ਼ ਮਹਾਜਨ , ਰਾਕੇਸ਼ ਨੰਦਾ ਅਤੇ ਰਾਜੇਸ਼ ਸਰਪਾਲ ਨੇ ਨਿਭਾਏ ।
Read MoreLatest News :- ਪਤੀ ਤੇ ਸੁਹਰੇ ਪਰਿਵਾਰ ਤੋਂ ਦੁਖੀ ਅੋਰਤ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਸਮਾਪਤ
ਗੁਰਦਾਸਪੁਰ 8 ਫ਼ਰਵਰੀ ( ਅਸ਼ਵਨੀ ) :- ਪਤੀ ਤੇ ਸੁਹਰੇ ਪਰਿਵਾਰ ਤੋਂ ਦੁਖੀ ਅੋਰਤ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਅਤੇ ਇਸ ਦੇ ਦੋਸ਼ ਵਿੱਚ ਪਤੀ ਸਮੇਤ ਤਿੰਨ ਹੋਰਣਾਂ ਵਿਰੁੱਧ ਪੁਲਿਸ ਸਟੇਸ਼ਨ ਦੋਰਾਂਗਲਾ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ । ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਆਲੀਨੰਗਲ ਵੱਲੋਂ ਪੁਲਿਸ ਨੂੰ ਬਿਆਨ ਦਿੰਦੇ ਹੋਏ ਕਿਹਾ ਗਿਆ
Read MoreLatest News :- ਚੋਣ ਅਫਸਰ ਪੰਜਾਬ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ
ਗੁਰਦਾਸਪੁਰ, 8 ਫਰਵਰੀ (ਅਸ਼ਵਨੀ) :- ਮੁੱਖ ਚੋਣ ਅਫਸਰ ਪੰਜਾਬ ਦੇ ਆਦੇਸ਼ਾਂ ’ਤੇ ਚੋਣ ਅਫਸਰ ਪੰਜਾਬ ਹਰੀਸ਼ ਕੁਮਾਰ ਵਲੋਂ ਗੁਰਦਾਸਪੁਰ ਦੇ ਜਿਲਾ ਪ੍ਰਬੰਧਕੀ ਕੈਪਲੈਕਸ ਵਿਖੇ ਵੇਅਰ ਹਾਊਸ ਦੇ ਹਾਲ ਵਿਚ ਰੱਖੀਆਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ ਗਈ।
Read MoreLatest News :- ਘੱਟ ਗਿਣਤੀ ਕਮਿਸ਼ਨ ਦੇ ਮੈਬਰ ਨੇ ਮੁਸਲਿਮ ਭਾਈਚਾਰੇ ਨਾਲ ਕੀਤੀ ਮੀਟਿੰਗ -ਵਕਫ ਬੋਰਡ ਦੀਆਂ ਜ਼ਮੀਨਾ ਨੂੰ ਕਬਜਾ ਮੁਕਤ ਕਰਨ ਤੇ ਬਣੀ ਸਹਿਮਤੀ
ਗੁਰਦਾਸਪੁਰ (ਸ਼੍ਰੀ ਹਰਗੋਬਿੰਦਪੁਰ) , 8 ਫਰਵਰੀ (ਅਸ਼ਵਨੀ) :- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਬਰ ਸ਼੍ਰੀ ਲਾਲ ਹੁਸੈਨ ਨੇ ਸੰਤੌਸ਼ ਨਗਰ ਵਿਖੇ ਮੁਸਲਿਮ ਭਾਈਚਾਰੇ ਦਿਆਂ ਲੌਕਾਂ ਨਾਲ ਮੁਲਾਕਾਤ ਕੀਤੀ ।
Read MoreLatest News :- ਨਹਿਰਾਂ ਦੇ ਪਾਣੀ ਨੂੰ ਸਾਫ਼ ਕਰਕੇ ਪਿੰਡਾਂ ਨੂੰ ਸਪਲਾਈ ਕਰਨ ਦੇ ਮੰਤਵ ਨਾਲ ਸਰਫੇਸ ਵਾਟਰ ਪ੍ਰੋਜੈਕਟ ਪੈਰੋਵਾਲ ਅਤੇ ਕੁੰਜਰ ਦੇ ਬਣਨ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ-ਸਰਪੰਚ ਰਾਜਵਿੰਦਰ ਕੌਰ ਅਤੇ ਹਕੂਮਤ ਰਾਏ
ਗੁਰਦਾਸਪੁਰ, 4 ਫਰਵਰੀ ( ਅਸ਼ਵਨੀ ) :- ਜ਼ਿਲ੍ਹਾ ਵਾਸੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਅਤੇ ਸਾਫ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ‘ਹਰ ਘਰ ਪਾਣੀ ਹਰ ਘਰ ਸਫ਼ਾਈ’ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਜਲ ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ ਵਲੋ ਨਹਿਰੀ ਪਾਣੀ ਨੂੰ ਸਾਫ ਕਰਕੇ, ਪਿੰਡਾਂ ਨੂੰ ਸਪਲਾਈ ਕਰਨ ਦੇ ਮੰਤਵ ਨਾਲ ਮੁੜ ਵਰਤੋਂ ਵਿਚ ਲਿਆਉਣ ਦੇ ਮੰਤਵ ਨਾਲ ਜਿਲਾ ਗੁਰਦਾਸਪੁਰ ਅਧੀਨ 2 ਨੰਬਰ ਸਰਫੇਸ ਵਾਟਰ ਪ੍ਰੋਜੈਕਟ ਪੈਰੋਵਾਲ ਅਤੇ ਕੁੰਜਰ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ
Read MoreLatest News :- ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਪਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਐਲਾਨ
ਗੁਰਦਾਸਪੁਰ 4 ਫ਼ਰਵਰੀ ( ਅਸ਼ਵਨੀ ) :- ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਜਿਲਾ ਗੁਰਦਾਸਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਪਰੋਗਰਾਮ ਵਿੱਚ ਸ਼ਾਮਿਲ ਹੋ ਕੇ ਸਮਰਥਨ ਦਿੱਤਾ ਜਾਵੇਗਾ। ਅੱਜ ਮੋਰਚੇ ਦੀ ਮੀਟਿੰਗ ਹਰਜਿੰਦਰ ਸਿੰਘ ਵਡਾਲਾ ਬਾਂਗਰ, ਚਰਨਦਾਸ, ਸੋਮ ਸਿੰਘ, ਅਮਰਜੀਤ ਸ਼ਾਸਤਰੀ ਅਗਵਾਈ ਵਿੱਚ ਹੋਈ। ਮੀਟਿੰਗ ਸੰਬੰਧੀ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਾ ਮੁਲਾਜਮ ਮੋਰਚਾ
Read MoreLatest News :- ਸ਼ੋਸ਼ਲ ਵੈਲਫ਼ੇਅਰ ਸੋਸਾਇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 – ਵੇਂ ਪ੍ਰਕਾਸ਼ ਪੁਰਬ ਨੂੰ ਸਮੱਰਪਿੱਤ ਲਗਾਏ 103 ਪੌਦੇ
ਗੁਰਦਾਸਪੁਰ 4 ਫ਼ਰਵਰੀ ( ਅਸ਼ਵਨੀ ) :- ਸ਼ੋਸ਼ਲ ਵੈਲਫ਼ੇਅਰ ਸੋਸਾਇਟੀ ਨਾਨੋਵਾਲ ਖੁਰਦ ਵਲੋਂ ਬੀਤੇ ਇੱਕ ਹਫ਼ਤੇ ਤੋਂ ਵੱਖ ਵੱਖ ਪਿੰਡਾਂ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮੱਰਪਿਤ 551 ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਉਣ ਦੀ ਅਰੰਭ ਕੀਤੀ ਗਈ ਮਹਿੰਮ ਤਹਿਤ ਆਲੂਬੁਖਾਰੇ ਦੇ 103 ਪੌਦੇ ਲਗਾਏ ਗਏ। ਅੱਜ ਉਨਾਂ ਨੇ ਆਪਣੇਂ ਪੁਰਾਣੇਂ ਸਹਿਸੋਗੀ
Read MoreLatest News :- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾਈ ਪੱਧਰੀ ਸੱਦੇ ਤਹਿਤ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਿਸਾਨ ਅੰਦੋਲਨ ਉੱਪਰ ਹੋ ਰਹੇ ਹਮਲਿਆ ਖਿਲਾਫ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਗੁਰਦਾਸਪੁਰ 3 ਫ਼ਰਵਰੀ ( ਅਸ਼ਵਨੀ ) :- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾਈ ਪੱਧਰੀ ਸੱਦੇ ਤਹਿਤ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਿਸਾਨ ਅੰਦੋਲਨ ਉੱਪਰ ਹੋ ਰਹੇ ਹਮਲਿਆ ਖਿਲਾਫ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਅਮਰ ਕ੍ਰਾਂਤੀ, ਜ਼ਿਲ੍ਹਾ ਆਗੂ ਮਨੀ ਭੱਟੀ ਅਤੇ ਰਵਿੰਦਰ ਰਵੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ।ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਇ ਅੰਦੋਲਨ ਉੱਪਰ ਦਮਨ ਕਰਨ ਦੀ ਨੀਤੀ ਅਪਣਾ ਰਹੀ ਹੈ।
Latest News :- ਹੈਰੋਇਨ ਸਮੇਤ ਦੋ ਕਾਬੂ
ਗੁਰਦਾਸਪੁਰ 3 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਵੱਲੋਂ 12 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read MoreUpdated :- ਭਾਰਤ-ਪਾਕਿ ਸਰਹੱਦ ਤੇ ਪਾਕਿਸਤਾਨੀ ਡਰੋਨ ਤੇ ਬੀਐਸਐਫ ਜਵਾਨਾ ਵੱਲੋਂ ਫਾਇਰਿੰਗ
ਗੁਰਦਾਸਪੁਰ ( ਅਸ਼ਵਨੀ ) :- ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੀ 89 ਬਟਾਲੀਅਨ ਦੀ ਬੀਓਪੀ ਮੇਤਲਾ ਦੇ ਜਵਾਨਾਂ ਵੱਲੋਂ ਮੰਗਲਵਾਰ ਦੀ ਦਰਮਿਆਨੀ ਰਾਤ ਭਾਰਤ-ਪਾਕ ਸਰਹੱਦ ਤੇ ਉਡ ਰਹੇ ਪਾਕਿਸਤਾਨੀ ਡਰੋਨ ਤੇ ਫਾਇੰਰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਅੱਜ ਬੀਐਸਐਫ ਦੀ ਬੀਓਪੀ ਮੇਤਲਾ ਦੇ ਜਵਾਨ ਜਦੋਂ ਭਾਰਤ ਪਾਕ ਸਰਹੱਦ ਤੇ ਤੈਨਾਤ ਸਨ ਕਿ 11.30 ਵਜੇ ਦੇ ਕਰੀਬ
Read MoreLatest News :- 10 ਗ੍ਰਾਮ ਹੈਰੋਇਨ ਅਤੇ ਨਸ਼ੇ ਵਾਲ਼ੀਆਂ 180 ਗੋਲ਼ੀਆਂ ਸਮੇਤ 3 ਕਾਬੂ
ਗੁਰਦਾਸਪੁਰ 2 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ- ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਅਤੇ ਨਸ਼ੇ ਵਾਲ਼ੀਆਂ 180 ਗੋਲ਼ੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read MoreLatest News :- ਹਰ ਘਰ ਪਾਣੀ , ਹਰ ਘਰ ਸਫ਼ਾਈ ਮਿਸ਼ਨ ਦੀ ਸ਼ੁਰੂਆਤ
ਗੁਰਦਾਸਪੁਰ 2 ਫਰਵਰੀ ( ਅਸ਼ਵਨੀ ) :-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਅੱਜ ਵਿਡਿੳ ਕਾਂਨਫਰੰਸ ਰਾਹੀ ਹਰ ਘਰ ਪਾਣੀ ਹਰ ਘਰ ਸਫਾਈ ਮਿਸ਼ਨ ਦੇ ਤਹਿਤ ਪੂਰੇ ਪੰਜਾਬ ਵਿਚ ਜਲਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਮੁਕੰਮਲ ਕੀਤੇ ਕੰਮਾਂ ਦਾ ਉਦਘਾਟਨ ਅਤੇ ਸੁਰੂ ਹੋਣ ਵਾਲੇ ਕੰਮਾਂ ਦਾ ਨੀਹ ਪੱਥਰ ਰੱਖਿਆ ਗਿਆ।
Read MoreLatest News :- ਮੁਲਾਜ਼ਮਾਂ ਦੀਆ ਮੰਗਾ ਸੰਬੰਧੀ ਮੀਟਿੰਗ 9 ਫ਼ਰਵਰੀ ਨੂੰ
ਗੁਰਦਾਸਪੁਰ 2 ਫ਼ਰਵਰੀ ( ਅਸ਼ਵਨੀ ) :- ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜਮਾਂ ਦੀਆ ਹੱਕੀ ਤੇ ਜਾਇਜ ਮੰਗਾਂ ਸਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ । ਕੈਪਟਨ ਸਰਕਾਰ ਨੂੰ ਆਪਣਾ ਕਾਰਜ-ਕਾਲ ਸੰਭਾਲਿਆ ਲਗਭਗ 4 ਸਾਲ ਦਾ ਸਮਾਂ ਹੋ ਗਿਆ ਹੈ, ਪਰੰਤੂ ਪੈਨਸ਼ਨਰਾਂ ਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ
Read MoreLatest news: ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਵੱਡੀ ਛਾਪੇਮਾਰੀ -ਪਨੀਰ, ਦੇਸੀ ਘਿਓ ਤੇ ਕਰੀਮ ਦੇ ਲਏ ਸੈਂਪਲ, ਕਿਹਾ ਗੜਬੜੀ ਪਾਈ ਗਈ ਤਾਂ ਹੋਵੇਗੀ ਸਖ਼ਤ ਕਾਰਵਾਈ
ਹੁਸ਼ਿਆਰਪੁਰ, 1 ਫਰਵਰੀ (ਆਦੇਸ਼ , ਕਰਨ ਲਾਖਾ ): ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਸ਼ੁੱਧ ਅਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ.ਲਖਵੀਰ ਸਿੰਘ ਦੀ ਅਗਵਾਈ ’ਚ ਟੀਮ ਨੇ ਅੱਜ ਤੜਕਸਾਰ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਚੈਕਿੰਗ ਕਰਦਿਆਂ ਪਨੀਰ, ਦੇਸੀ ਘਿਓ ਅਤੇ ਕਰੀਮ ਦੇ ਸੈਂਪਲ ਲਏ।
Read MoreLatest News :- ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ
ਗੁਰਦਾਸਪੁਰ 1 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ- ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read MoreLatest News :- ਦਿੱਲੀ ਕਿਰਸਾਨ ਮੋਰਚੇ ਦੀ ਕਾਮਯਾਬੀ ਲਈ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਨੂੰ ਲਾਮਬੰਦ ਕਰਨ ਦਾ ਫੈਸਲਾ, 10 ਫਰਵਰੀ ਤੋਂ ਜਾਣਗੇ ਦਿੱਲੀ ਨੂੰ ਮਜ਼ਦੂਰਾਂ ਦੇ ਜੱਥੇ
ਗੁਰਦਾਸਪੁਰ 1 ਫ਼ਰਵਰੀ ( ਅਸ਼ਵਨੀ ) :- ਪੇਂਡੂ ਮਜ਼ਦੂਰ ਯੂਨੀਅਨ ਗੁਰਦਾਸਪੁਰ ਵਲੋਂ ਦਿੱਲੀ ਵਿਖੇ ਕਿਰਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਮਜ਼ਦੂਰਾਂ ਨੂੰ ਲਾਮਬੰਦ ਕਰਨ ਦਾ ਸਥਾਨਕ ਅਮਰੀਕ ਸਿੰਘ ਯਾਦਗਾਰੀ ਹਾਲ ਵਿਖੇ ਰਾਜ ਕੁਮਾਰ ਪੰਡੋਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕੀਤਾ।
Read MoreLatest News :- ਅਨੁਸ਼ਾਸਨ, ਦ੍ਰਿੜ ਸ਼ਕਤੀ ਅਤੇ ਮਜ਼ਬੂਤ ਇਰਾਦੇ ਨਾਲ ਹਰ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ-ਕਰਨਲ ਯਾਦਵਿੰਦਰਾ ਸਿੰਘ ਯਾਦਵ
ਗੁਰਦਾਸਪੁਰ, 31 ਜਨਵਰੀ ( ਅਸ਼ਵਨੀ ) ‘:- ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 26ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
Read MoreLatest News :- ਜ਼ਿਲੇ ਦੇ ਇਤਿਹਾਸਕ ਤੇ ਧਰਾਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸਾਂ ਰਵਾਨਾ , ਗੁਰਦਾਸਪੁਰ ਨੂੰ ਸੈਰ ਸਪਾਟਾ ਦੀ ਹੱਬ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ
ਗੁਰਦਾਸਪੁਰ, 31 ਜਨਵਰੀ ( ਅਸ਼ਵਨੀ ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੋਰ ਨਿਵਕੇਲੀ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਜ਼ਿਲੇ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ, ਜਿਸਦੇ ਨਾਲ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਗਿਆ
Read MoreTOP NEWS: प्रिं. राकेश जैन के सेवानिवृत्त होने पर समूह स्टाफ ने उन्हें शानदार विदायगी पार्टी दी
गढदीवाला / होशियारपुर (चौधरी, करण लाखा ) : आज के. आर. के डीएवी स्कूल गढ़दीवाला के प्रिं राकेश जैन के सेवानिवृत्त होने पर समूह स्टाफ ने उन्हें शानदार विदायगी पार्टी दी। उन्होंने 36 वर्ष इस स्कूल में अपनी सेवाएं निभाई। प्रिं राकेश जैन ने इस स्कूल में प्राथमिक शिक्षा ग्रहण की। उसके उपरांत एम एस सी मैथ तक शिक्षा ग्रहण की।
Read MoreLATEST NEWS: ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਡਾ. ਐੱਮ.ਐੱਸ. ਰੰਧਾਵਾ ਦੀ ਯਾਦ ਵਿੱਚ ਇੱਕ ਰਾਸ਼ਟਰੀ ਸੈਮੀਨਾਰ “ਖੇਤੀ ਦੀ ਮੌਜ਼ੂਦਾ ਸਥਿਤੀ ਤੇ ਲੋਕ-ਪੱਖੀ ਬਦਲ” ਵਿਸ਼ੇ ਉੱਤੇ ਆਯੋਜਿਤ
ਗੜ੍ਹਦੀਵਾਲਾ (ਆਦੇਸ਼, ਚੌਧਰੀ, ਕਰਨ ਲਾਖਾ ) ਅੱਜ ਮਿੱਤੀ 30 ਜਨਵਰੀ, 2021 ਨੂੰ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਡਾ. ਐੱਮ.ਐੱਸ. ਰੰਧਾਵਾ ਦੀ ਯਾਦ ਵਿੱਚ ਇੱਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। “ਖੇਤੀ ਦੀ ਮੌਜ਼ੂਦਾ ਸਥਿਤੀ ਤੇ ਲੋਕ-ਪੱਖੀ ਬਦਲ” ਵਿਸ਼ੇ ਉੱਤੇ ਕਰਵਾਏ ਗਏ ਇਸ ਸੈਮੀਨਾਰ ਦਾ ਆਰੰਭ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿ
Read MoreLatest News :- ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣੀ ਸ਼ਹੀਦਾਂ ਨੂੰ ਹੋਵੇਗੀ ਸੱਚੀ ਸਰਧਾਂਜਲੀ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ
ਗੁਰਦਾਸਪੁਰ, 30 ਜਨਵਰੀ ( ਅਸ਼ਵਨੀ ) :- ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਸਬੰਧੀ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ
Read MoreLatest News :- ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਰਾਹੀਂ ਆਨਲਾਈਨ ਸਿੱਖਿਆ ਹਾਸਲ ਕਰਨ ਵਿਚ ਮਿਲੀ ਵੱਡੀ ਮਦਦ-ਵਿਦਿਆਰਥਣ ਜੀਆ
ਗੁਰਦਾਸਪੁਰ, 29 ਜਨਵਰੀ ( ਅਸ਼ਵਨੀ) :- ਕੋਵਿਡ-19 ਮਹਾਂਮਾਰੀ ਦੌਰਾਨ ਸਕੂਲ ਬੰਦ ਹੋਣ ਕਾਰਨ ਆਨਾਲਈਨ ਸਿੱਖਿਆ ਪ੍ਰਾਪਤ ਕਰਨ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ
Read MoreLATEST : शिवसेना हिंसा का समर्थन नहीं करती, भाजपा यह कृषि बिल बापिस ले, वरना इसका खामियाजा भारतीय जनता पार्टी को भूगतना पडेगा – राज्य उप्पाध्यक्ष रणजीत राणा
होशियारपुर (आदेश , कारन लाखा ) आज शिवसेना कार्यालय कमेटी बजार से शिवसेना राज्य उप्पाध्यक्ष रणजीत राणा की अध्यक्षता में शशी डोगरा , परमजीत सिंह पाला , संदीप जप्पडा , कर्ण श्रीवास्तव , सूरज भाटिया व नरिन्द्र बाघा द्वारा प्रैसनोट जारी किया गया .
इस अवसर पर रणजीत राणा ने कहा कि पिछले तीन
Read MoreLatest News :- ਹੈਰੋਇਨ ਸਮੇਤ ਇਕ ਕਾਬੂ
ਗੁਰਦਾਸਪੁਰ 28 ਜਨਵਰੀ ( ਅਸ਼ਵਨੀ ) :- ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read MoreLatest News :- ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਐਤਵਾਰ 31 ਜਨਵਰੀ ਨੂੰ ਗੁਰਦਾਸਪੁਰ ਅਤੇ ਬਟਾਲਾ ਤੋ ਚੱਲਣਗੀਆਂ ਵਿਸ਼ੇਸ ਬੱਸਾਂ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 29 ਜਨਵਰੀ ( ਅਸ਼ਵਨੀ ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇਕ ਹੋਰ ਨਿਵਕੇਲੀ ਪਹਿਲਕਦਮੀ ਕਰਦਿਆਂ ਗੁਰਦਾਸਪੁਰ ਜ਼ਿਲੇ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਕ ਤੇ ਧਾਰਮਿਨ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸਾਂ ਚਲਾਈਆਂ ਜਾ ਰਹੀਆਂ ਹਨ
Read MoreLATEST: ਵਿਦਿਆਰਥਣਾਂ ਨੂੰ ਆਤਮ ਰੱਖਿਆ ਦੇ ਮਾਮਲੇ ਵਿੱਚ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਇਕ ਬੇਹਤਰੀਨ ਪਹਿਲ- ਅਪਨੀਤ ਰਿਆਤ
ਹੁਸ਼ਿਆਰਪੁਰ, 28 ਜਨਵਰੀ (ਆਦੇਸ਼ , ਕਰਨ ਲਾਖਾ ) :
ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀਆਂ ਨੂੰ ਆਤਮ ਰੱਖਿਆ ਲਈ ਸੰਪੂਰਨ ਬਣਾਉਣ ਦੇ ਨਾਲ-ਨਾਲ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸ ਸਬੰਧੀ ਜਿਥੇ ਜ਼ਿ
Latest News :- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ
ਗੁਰਦਾਸਪੁਰ, 28 ਜਨਵਰੀ ( ਅਸ਼ਵਨੀ ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜਿਲੇ ਅੰਦਰ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਅਤੇ ਸਵੈ-ਰੋਜ਼ਾਗਰ ਸਥਾਪਤ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ।
Read More