ਗੁਰਦਾਸਪੁਰ 28 ਜਨਵਰੀ ( ਅਸ਼ਵਨੀ ) :-
ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜਿਲਾ ਗੁਰਦਾਸਪੁਰ ਦੀ ਜਰੂਰੀ ਮੀਟਿੰਗ ਜਿਲਾ ਪਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਿਆਲ ਚੰਦ ਜਨਰਲ ਸਕੱਤਰ ਨੇ ਦੱਸਿਆ
Category: GURDASPUR/BATALA
Latest News :-ਔਰਤਾਂ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਆਪਣੀ ਆਮਦਨ ਵਿਚ ਕਰ ਰਹੀਆਂ ਨੇ ਵਾਧਾ ਆਚਾਰ, ਚੱਟਨੀ, ਸਰਬਤ ਅਤੇ ਮੁਰੱਬਿਆ ਦੀ ਕੀਤੀ ਜਾਂਦੀ ਹੈ ਹੋਮ ਡਿਲਵਰੀ
ਗੁਰਦਾਸਪੁਰ, 27 ਜਨਵਰੀ ( ਅਸ਼ਵਨੀ ) :- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਔਰਤਾਂ ਸਵੈ-ਸਹਾਇਤਾ ਸਮੂਹਾਂ ਰਾਹੀਂ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰ ਰਹੀਆਂ ਹਨ।
Read MoreLatest News :- ਜਿਲਾ ਕਚਹਿਰੀਆ ਵਿਖੇ ਗਣਤੰਤਰ ਦਿਵਸ ਮਨਾਇਆ
ਗੁਰਦਾਸਪੁਰ -27 ਜਨਵਰੀ (ਅਸ਼ਵਨੀ) :- ਜਿਲਾ ਕਚਿਹਿਰੀਆ ਗੁਰਦਾਸਪੁਰ ਵਿਖੇ ਮਾਨਯੋਗ ਜਿਲਾ ਅਤੇ ਸ਼ੈਸ਼ਨ ਜੱਜ ਸ੍ਰੀਮਤੀ ਰਮੇਸ਼
ਕੁਮਾਰੀ ਦੀ ਰਹਿਨਮਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ
लेटेस्ट बड़ी खबर : बीजेपी सांसद सनी देओल ने एक्टर दीप सिद्धू के बारे कही यह बात
नई दिल्ली :
बीजेपी सांसद और बॉलीवुड एक्टर सनी देओल ने 2019 में पंजाब में गुरदासपुर सीट से लोकसभा चुनाव लड़ा था और जीत हासिल की थी. उस समय एक्टर दीप सिद्धू उनके सहयोगी हुआ करते थे.
Read MoreLatest News :-ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ
ਗੁਰਦਾਸਪੁਰ, 27 ਜਨਵਰੀ ( ਅਸ਼ਵਨੀ ) :- ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ(ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਗਣਤੰਤਰ ਦਿਵਸ ਸਮਾਗਮਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਫਤਿਹਜੰਗਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ, ਜਨਾਬ ਮੁਹੰਮਦ ਇਸ਼ਫਾਕਡਿਪਟੀ ਕਮਿਸ਼ਨਰ, ਡਾ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀਗੁਰਦਾਸਪੁਰ, ਸ੍ਰੀਮਤੀ ਜਤਿੰਦਰ ਕੋਰ ਰੰਧਾਵਾ ਧਰਮ ਪਤਨੀ ਕੈਬਨਿਟਮੰਤਰੀ ਸ੍ਰੀ ਰੰਧਾਵਾ, ਸ੍ਰੀਮਤੀ ਸਰਬਜੀਤ ਕੋਰ ਪਾਹੜਾ ਧਰਮ ਪਤਨੀਵਿਧਾਇਕ ਪਾਹੜਾ, ਮੈਡਮ ਸਾਹਿਲਾ ਕਾਦਰੀ ਧਰਮ ਪਤਨੀ ਡਿਪਟੀਕਮਿਸ਼ਨਰ ਗੁਰਦਾਸਪੁਰ, ਉਦੈਵੀਰ ਸਿੰਘ ਰੰਧਾਵਾ ਸਪੁੱਤਰ ਸ੍ਰੀ ਰੰਧਾਵਾਜੀ , ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਰਮਨ ਬਹਿਲ ਚੇਅਰਮੈਨਐਸ.ਐਸ.ਬੋਰਡ ਪੰਜਾਬ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲਾਪਲਾਨਿੰਗ ਕਮੇਟੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕਡਿਪਟੀ ਕਮਿਸ਼ਨਰ (ਜ) ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।
Read Moreਵੱਡੀ ਖ਼ਬਰ: ਸੁੰਦਰ ਸਾਮ ਅਰੋੜਾ ਦਾ ਪਠਾਨਕੋਟ ਚ ਸ਼ਾਨਦਾਰ ਸਵਾਗਤ , ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ
ਪਠਾਨਕੋਟ 26 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ ।
Read MoreLatest News :- ਗੋਲਡਨ ਕਾਲਜ ਆਫ ਏਜੂਕੇਸ਼ਨ ਵਿੱਚ ਬੀ ਐਡ ਮੈਂਨਜਮੈਂਟ ਕੋਟੇ ਦੀਆ ਸੀਟਾਂ ਲਈ ਕਾਉਂਸਿਲ 27 ਜਨਵਰੀ ਨੂੰ
ਗੁਰਦਾਸਪੁਰ 25 ਜਨਵਰੀ ( ਅਸ਼ਵਨੀ ) :- ਗੋਲਡਨ ਕਾਲਜ ਆਫ ਏਜੂਕੇਸ਼ਨ ਹਨੂੰਮਾਨ ਚੌਕ ਗੁਰਦਾਸਪੁਰ ਵਿੱਚ ਚਲ ਰਹੀਆਂ ਬੀ ਐਡ ਕਾਲਜ ਵਿੱਚ ਸੈਸ਼ਨ 2020-2022 ਦੇ ਲਈ ਮੈਂਨਜਮੈਂਟ ਕੋਟੇ ਦੀਆ ਸੀਟਾਂ ਲਈ ਕਾਉਂਸਿਲ 27 ਜਨਵਰੀ 2021 ਨੂੰ ਕਾਲਜ ਕੈਂਪਸ ਵਿੱਚ ਸ਼ੁਰੂ ਹੋ ਰਹੀ ਹੈ । ਇਸ ਸੰਬੰਧ ਵਿੱਚ ਗੋਲਡਨ ਗਰੁਪ ਦੇ ਚੈਅਰਮੈਨ ਡਾਕਟਰ ਮੋਹਿਤ ਮਹਾਜਨ ਨੇ ਦਸਿਆਂ ਕਿ ਗੋਲਡਨ ਕਾਲਜ ਆਫ ਏਜੂਕੇਸ਼ਨ ਵਿੱਚ ਬੀ ਐਡ ਕਰਨ ਵਾਲੇ ਉਹ ਸਾਰੇ ਗ੍ਰੇਜੂਏਟ ਅਤੇ ਪੋਸਟ ਗ੍ਰੇਜੂਏਟ ਵਿਦਿਆਰਥੀ
Read MoreLatest News :- ਸੂਬਾ ਸਰਕਾਰ ਨੇ ਔਰਤਾਂ ਦੇ ਜੀਵਨ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਰੰਧਾਵਾ
ਗੁਰਦਾਸਪੁਰ, 25 ਜਨਵਰੀ ( ਅਸ਼ਵਨੀ ) :- ਪੰਜਾਬ ਸਰਕਾਰ ਨੇ ਔਰਤਾਂ ਦੇ ਜੀਵਨ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਹਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਮਨਾਏ ਗਏ ‘ਰਾਸ਼ਟਰੀ ਕੰਨਿਆ ਬਾਲ ਦਿਵਸ’ ਮੌਕੇ ਕਰਵਾਏ ਸਮਾਗਮ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫਸਰ, ਡਾ. ਵਰੁਣ ਜੋਸ਼ੀ ਪਲੇਸਮੈਂਟ ਅਫਸਰ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਹਿਮਾਂਸੂ ਕੱਕੜ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਵੀ ਮੋਜੂਦ ਸਨ।
Read MoreLatest News :- ਕੈਬਨਿਟ ਮੰਤਰੀ ਰੰਧਾਵਾ ਵਲੋਂ ਸਵੈ ਰੋਜ਼ਗਾਰ ਲੋਨ ਮੇਲੇ ਵਿਚ ਪ੍ਰਾਰਥੀਆਂ ਨੂੰ ਕਰਜ਼ਾ ਮੰਨਜੂਰ ਪੱਤਰ ਵੰਡੇ ਗਏ
ਗੁਰਦਾਸਪੁਰ, 25 ਜਨਵਰੀ ( ਅਸ਼ਵਨੀ ) :- ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਵਲੋਂ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਸਵੈ-ਰੋਜਗਾਰ ਲੋਨ ਮੇਲੇ ਵਿਚ ਪ੍ਰਾਰਥੀਆਂ ਨੂੰ ਕਰਜ਼ਾ ਮੰਨਜੂਰੀ ਪੱਤਰ ਵੰਡੇ ਗਏ ਤਾਂ ਜੋ ਉਹ ਆਪਣੇ ਕਾਰੋਬਾਰ ਸਥਾਪਤ ਕਰਨ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫਸਰ, ਡਾ. ਵਰੁਣ ਜੋਸ਼ੀ ਪਲੇਸਮੈਂਟ ਅਫਸਰ ਵੀ ਮੋਜੂਦ ਸਨ।
Read MoreLATEST NEWS: : SSP नवजोत सिंह माहल के दिशा निर्देशों के अनुसार एसपी (डी) रविन्दर पाल सिंह संधू नेतृत्व में पुलिस बल सहित होशियारपुर में जबरदस्त फ्लैग मार्च
होशियारपुर (आदेश, करन ) जिला पुलिस कप्तान नवजोत सिंह माहल के दिशा निर्देशों के अनुसार तथा एसपी (डी) रविन्दर पाल सिंह संधू व डीएसपी (सिटी ) जगदीश राज अत्री की देखरेख व् नेतृत्व में पूरे पुलिस बल सहित होशियारपुर में जबरदस्त फ्लैग मार्च निकाला गया।
यह फ्लैग मार्च घंटा घर से शुरू हुआ जिसकी अगुवाई एसपी (डी) रविन्दर पाल सिंह संधू कर रहे थे। उनके साथ Dsp जगदीश राज अत्री, Dsp प्रेम सिंह के अलावा कई अन्य पुलिस अधिकारी भी
Read MoreLatest News :- ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ
ਗੁਰਦਾਸਪੁਰ, 25 ਜਨਵਰੀ ( ਅਸ਼ਵਨੀ ) :- ਕੱਲ੍ਹ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜਗੁਰਦਾਸਪੁਰ ਵਿਖੇ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਵਿਚ ਸ੍ਰੀਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਮੁੱਖਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀਰਸਮ ਅਦਾ ਕਰਨਗੇ।
Read MoreLATEST: ਆਪ ਵੱਲੋਂ ਸਾਂਝੀਆਂ ਕੀਤੀਆਂ ਐਡਿਟ ਵੀਡਿਓਜ਼ ਨੇ ਆਪ ਦੀ ਨਿਰਾਸ਼ਾ ਤੇ ਧੋਖੇਬਾਜ਼ੀ ਦੀ ਹੱਦ ਦਿਖਾਈ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 24 ਜਨਵਰੀ (CDT NEWS)
ਆਪ ਵੱਲੋਂ ਢੀਠਤਾ ਨਾਲ ਬੋਲੇ ਜਾ ਰਹੇ ਝੂਠਾਂ ’ਤੇ ਵਿਅੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਵੱਲੋਂ ਉਨਾਂ ਖਿਲਾਫ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਹਮਾਇਤ ਵਿੱਚ ਸਾਂਝੇ ਕੀਤੇ ਗੈਰ ਸਬੂਤ ਉਨਾਂ ਦੀ ਨਿਰਾਸ਼ਾ ਨੂੰ ਹੀ ਦਰਸਾਉਦੇ ਹਨ। ਇਸ ਦੇ ਨਾਲ ਹੀ ਰਾਜਨੀਤੀ ਤੋਂ ਪ੍ਰੇਰਿਤ ਏਜੰਡੇ ਨੂੰ ਅੱਗੇ ਵਧਾਉਣ ਲਈ ਉਨਾਂ ਵੱਲੋਂ ਬੋਲੇ ਜਾ ਰਹੇ ਝੂਠਾਂ ਦਾ ਵੀ ਪਰਦਾਫਾਸ਼ ਹੋ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ (ਮੁੱਖ ਮੰਤਰੀ ਦੇ ਬਿਆਨ) ਦੀ ਅੰਤਿਮ ਕਮੇਟੀ ਮੈਂਬਰਾਂ ਦੀ ਲਿਸਟ ਜਾਰੀ ਕਰਨ ਬਾਰੇ ਐਡਿਟ ਕੀਤੀ ਵੀਡਿਓ ਦਾ ਚੋਣਵਾਂ ਹਿੱਸਾ ਸਾਂਝਾ ਕਰਕੇ ਆਪ ਦੇ ਬੁਲਾਰੇ ਨੇ ਆਪਣੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਕੋਲ ਬੋਲੇ ਜਾਂਦੇ ਝੂਠ ਦੇ ਪੁਲੰਦਿਆਂ ਦੀ ਲੜੀ ਵਿੱਚ ਇਕ ਹੋਰ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿੱਧ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਵਿੱਚ ਆਪਣੇ ਰਾਜਸੀ ਏਜੰਡੇ ਨੂੰ ਵਧਾਉਣ ਦੀ ਬੇਚੈਨੀ ਨੇ ਜ਼ੋਰ ਫੜ ਲਿਆ ਹੈ ਜਿੱਥੇ ਉਨਾਂ ਨੂੰ ਵੋਟਰਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ
Read MoreLATEST: PUNJAB GOVERMNMENT ENSURES LANDMARK STEPS FOR HOLISTIC DEVELOPMENT OF GIRLS IN WOMEN IN STATE: DR. RAJ KUMAR CHABBEWAL
HOSHIARPUR, JANUARY 24 (ADESH, KARAN): Greeting people on the auspicious occasion of National Girls Child Day, the Chabbewal MLA Dr. Raj Kumar reiterated commitment of Punjab Government for holistic development of girls and women in the State besides highlighting the landmark endeavours of State Government including distribution of Smart Phones, reservation for girls in jobs and elections of panchayats & urban local bodies.
Asserting that there should be no discrimination and bias
Read MoreLATEST: ਮੀਟਿੰਗ ਵਿੱਚ ਖੇਤੀ ਬਿੱਲ ਕਦੇ ਵੀ ਉਭਾਰੇ ਅਤੇ ਵਿਚਾਰੇ ਨਹੀਂ ਗਏ: ਮਨਪ੍ਰੀਤ ਬਾਦਲ
ਚੰਡੀਗੜ, 24 ਜਨਵਰੀ (CDT NEWS)
ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਤਿੰਨੋਂ ਵਿਵਾਦਪੂਰਨ ਖੇਤੀ ਬਿੱਲਾਂ ਨੂੰ ਕਦੇ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿਚ ਵਿਚਾਰਿਆ ਨਹੀਂ ਗਿਆ।
ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਦੀ ਕਾਰਵਾਈ ਪਹਿਲਾਂ ਹੀ ਜਨਤਕ ਤੌਰ ’ਤੇ ਜਾਰੀ ਕੀਤੀ ਜਾ ਚੁੱਕੀ ਹੈ। ਜੋ ਕੋਈ ਵਿਅਕਤੀ ਵੀ ਇਸ ਕਾਰਵਾਈ (ਮਿਨਟਸ) ਨੂੰ ਪੜਦਾ ਹੈ ਤਾਂ ਉਸਨੂੰ ਪਤਾ ਲਗ ਜਾਵੇਗਾ ਕਿ ਖੇਤੀ ਬਿੱਲਾਂ ਨੂੰ ਨਾ ਤਾਂ ਉਭਾਰਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਅਤੇ ਨਾ ਹੀ ਉਹ (ਖੇਤੀ ਬਿੱਲ) ਮੀਟਿੰਗ ਦੇ ਏਜੰਡੇ ਵਿਚ ਸ਼ਾਮਲ ਸਨ। ਇਹ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ 18 ਸਤੰਬਰ, 2020 ਨੂੰ ਮੀਟਿੰਗ ਦੀ ਕਾਰਵਾਈ ਸਬੰਧੀ ਅੱਠ ਪੰਨਿ
Read MoreLATEST: SHOWS THEIR EXTENT OF DESPERATION & DECEIT, SAYS CAPT AMARINDER AS AAP SHARES EDITED VIDEOS
Chandigarh, January 24
Ridiculing the brazen lies of AAP, Punjab Chief Minister Captain Amarinder Singh on Sunday said the non-evidence shared by the party to support their baseless allegations against him had shown the extent of their desperation and had exposed the shocking levels of deceit to which they had stooped in the pursuit of their politically motivated agenda.
From sharing a selectively edited video of his (C
Read MoreLATEST: ਪੰਜਾਬ ਸਰਕਾਰ ਨੇ ਲੜਕੀਆਂ ਅਤੇ ਔਰਤਾਂ ਦੇ ਚਹੁੰਮੁਖੀ ਵਿਕਾਸ ਲਈ ਚੁੱਕੇ ਇਨਕਲਾਬੀ ਕਦਮ: ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 24 ਜਨਵਰੀ (ਆਦੇਸ਼ , ਕਰਨ ): ਰਾਸ਼ਟਰੀ ਬਾਲੜੀ ਦਿਵਸ ਮੌਕੇ ਪੰਜਾਬ ਦੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਚੱਬੇਵਾਲ ਤੋਂ ਐਮ.ਐਲ.ਏ. ਡਾ. ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ ਅੰਦਰ ਲੜਕੀਆਂ ਅਤੇ ਔਰਤਾਂ ਦੇ ਹਰ ਖੇਤਰ ਵਿੱਚ ਮਿਸਾਲੀ ਵਿਕਾਸ ਲਈ ਲਾਮਿਸਾਲ ਕਦਮ ਚੁੱਕੇ ਹਨ।
ਕੋਰੋਨਾ ਵਾਇਰਸ ਦੇ ਮੱਦੇਨਜਰ ਬੰਦ ਹੋਈ ਸਕੂਲੀ ਪੜ੍ਹਾਈ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਫੈਸਲੇ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੰਦਿਆਂ ਡਾ. ਰਾਜ ਕੁਮਾਰ ਚੱ
ਵੱਡੀ ਖ਼ਬਰ: ਸੀਨੀਅਰ ਕਾਂਗਰਸ ਨੇਤਾ ਬ੍ਰਹਾ ਸ਼ੰਕਰ ਜ਼ਿਮਪਾ ਨੇ ਕੀਤੀ ਵੱਡੀ ਬਗਾਵਤ, ਕਿਹਾ ਅਰੋੜਾ ਕਾਂਗਰਸ ਕਰ ਦਵਾਂਗੇ ਖ਼ਤਮ ਤੇ ਜੇ ਟਕਸਾਲੀ ਕਾਂਗਰਸੀ ਸਹਿਮਤ ਹੋਏ ਤਾਂ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਲੜਾਂਗਾ ਵਿਧਾਨ ਸਭਾ ਚੋਣ
ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ )
ਹੁਸ਼ਿਆਰਪੁਰ ਕਾਂਗਰਸ ਨੂੰ ਅੱਜ ਉਸ ਵੇਲੇ ਦੁਪਹਿਰ ਬਾਅਦ ਗ੍ਰਹਿਣ ਲੱਗ ਗਿਆ ਜਦੋਂ ਸੀਨੀਅਰ ਕਾਂਗਰਸ ਨੇਤਾ, ਲਗਾਤਾਰ ਬਤੌਰ ਪਾਰਸ਼ਦ ਤਿੰਨ ਵਾਰ ਜਿੱਤ ਕੇ ਹੈਟ੍ਰਿਕ ਬਣਾ ਚੁਕੇ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀਐਸਆਈਡੀਸੀ) ਦੇ ਉਪ ਚੇਅਰਮੈਨ (Vice Chairman of Punjab State Industrial Development Corporation (PSIDC)) ਬ੍ਰਹਾ ਸ਼ੰਕਰ ਜ਼ਿਮਪਾ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕਰ ਦਿੱਤਾ ਕੇ ਉਹ ਨਾ ਸਿਰਫ ਚੌਥੀ ਵਾਰ ਨਗਰ ਨਿਗਮ ਦਾ ਚੁਣਾਵ ਲੜਨਗੇ ਬਲਕਿ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਵਿਧਾਨ ਸਭਾ ਦਾ ਚੁਣਾਵ ਵੀ ਲੜਨਗੇ।
Read MoreLatest News :- ਮਨੁੱਖੀ ਸਿਹਤ ਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ, 814 ਸਿਹਤ ਕਰਮੀਆਂ ਦਾ ਹੋਇਆ ਟੀਕਾਕਰਨ -ਸਿਵਲ ਸਰਜਨ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਡਾ.ਵਰਿੰਦਰ ਜਗਤ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਵੈਕਸੀਨ ਦੇ ਪਹਿਲੇ ਪੜਾਅ ਵਿਚ ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਤੇ 23 ਜਨਵਰੀ ਤਕ 814 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
Read MoreLatest News :- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਪ੍ਰਦਾਨ ਕਰਵਾਉਣੀ ਚਾਹੀਦੀ ਹੈ-ਜ਼ਿਲ੍ਹਾ ਪ੍ਰੋਗਰਾਮ ਅਫਸਰ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਜ਼ਿਲਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 25 ਜਨਵਰੀ ਨੂੰ ‘ਰਾਸ਼ਟਰੀ ਕੰਨਿਆ ਬਾਲ ਦਿਵਸ’ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਦੁਪਹਿਰ ਕਰੀਬ 3 ਵਜੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਵਿਸ਼ੇਸ ਤੋਰ ਤੇ ਸ਼ਿਰਕਤ ਕਰ ਰਹੇ ਹਨ।ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਖੇਡ ਵਿਭਾਗ ਵਲੋਂ ਲੜਕੀਆਂ ਨੂੰ ‘ਸੈਲਫ ਡਿਫੈਂਸ’ ਦੀ ਮੁਫ਼ਤ ਸਿਖਲਾਈ ਪ੍ਰਦਾਨ ਕਰਵਾਈ ਜਾ ਰਹੀ ਹੈ ਤਾਂ ਜੋ ਲੜਕੀਆਂ ਵਿਚ ਹੋਰ ਆਤਮ ਵਿਸ਼ਵਾਸ ਪੈਦਾ ਹੋ ਸਕੇ।
Read MoreLatest News :- ਨਸ਼ੀਲੇ ਪਦਾਰਥ ( ਅਫੀਮ ) ਸਮੇਤ ਇਕ ਗ੍ਰਿਫਤਾਰ
ਗੁਰਦਾਸਪੁਰ 24 ਜਨਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਵੱਲੋਂ 100 ਗ੍ਰਾਮ ਨਸ਼ੀਲੇ ਪਦਾਰਥ ( ਅਫੀਮ ) ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read MoreLatest News :- ਸਮਾਜ ਦੀ ਬਿਹਤਰੀ ਅਤੇ ਵਿਕਾਸ ਲਈ ਬੁੱਧੀਜੀਵ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ -ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 25ਵੇਂਂ ਐਡੀਸ਼ਨ ਵਿਚ ਗੁਰਦਾਸਪੁਰ ਦੇ ਅਚੀਵਰਜ਼ ਵਲੋਂ ਜ਼ਿਲਾ ਵਾਸੀਆਂ ਨਾਲ ਆਪਣੀ ਮਿਹਨਤ ਤੇ ਲਗਨ ਨਾਲ ਕੀਤੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਅਚੀਵਰਜ਼ ਪ੍ਰੋਗਰਾਮ ਵਿਚ ਸ੍ਰੀ ਰਮਨ ਬਹਿਲ, ਚੇਅਰਮੈਨ ਐਸ.ਐਸ.ਐਸ ਬੋਰਡ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜ਼ਿਲਾ ਸਿੱਖਿਆ (ਪ), ਰਾਜੀਵ ਕੁਮਾਰ ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ, ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਅਧਿਆਪਰਕ ਵਿਦਿਆਰਥੀਆਂ, ਜਿਲਾ ਵਾਸੀ ਅਤੇ ਮੀਡੀਆ ਸਾਥੀ ਵਲੋਂ ਵੀਡੀਓ ਕਾਨਫਰੰਸ ਜਰੀਏ ਸ਼ਮੂਲੀਅਤ ਕੀਤੀ ਗਈ ਅਤੇ ਇਸ ਪ੍ਰੋਗਰਾਮ ਨੂੰ ਫੇਸਬੁੱਕ ਉੱਪਰ ਲਾਈਵ ਕੀਤਾ ਗਿਆ।
Read MoreLatest News :- ਗੁਰਦਾਸਪੁਰ ’ਚ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਕੌਮੀ ਤਿਰੰਗਾ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- 26 ਜਨਵਰੀ ਨੂੰ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ.ਡਾ. ਰਜਿੰਦਰ ਸਿੰਘ ਸੋਹਲ ਵੀ ਮੌਜੂਦ ਸਨ।
Read MoreLatest News :- ਅੱਜ ਮਨਾਇਆ ਜਾਵੇਗਾ ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਕੱਲ੍ਹ 25 ਜਨਵਰੀ ਨੂੰ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 11 ਵਜੇਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲੇ ਪੱਧਰ ਸਮਾਗਮ ਤੋਂਇਲਾਵਾ ਹਲਕਾ ਪੱਧਰ ਅਤੇ ਪੋਲਿੰਗ ਸਟੇਸ਼ਨਾਂ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ,
Read MoreLatest News :- ਅੱਜ 25 ਜਨਵਰੀ ਨੂੰ ਸੁਖਜਿੰਦਰਾ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਗੁਰਦਾਸਪੁਰ ਵਿਖੇ ਸਵੈ-ਰੋਜ਼ਗਾਰ ਕਰਜ਼ਾ ਵੰਡ ਸਮਾਰੋਹ ਹੋਵੇਗਾ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਸ੍ਰੀ ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਅਫਸਰਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 25 ਜਨਵਰੀ ਨੂੰ ਦੁਪਹਿਰ 3 ਵਜੇ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਐਂਡ ਟੈਕਨਾਲੋਜੀ ਗੁਰਦਾਸਪੁਰ ਵਿਖੇਸਵੈ-ਰੋਜ਼ਗਾਰ ਕਰਜ਼ਾ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸ੍ਰੀਸੁਖਜਿੰਦਰ ਸਿੰਘ ਰੰਧਾਵਾ ਸਹਿਕਰਾਤਾ ਤੇ ਜੇਲਾਂ ਮੰਤਰੀ ਪੰਜਾਬ ਮੁਖ ਮਹਿਮਾਨ ਵਜੋਂਸ਼ਿਰਕਤ ਕਰਨਗੇ।
Read MoreLatest News :- ਜਨਤਕ ਅਤੇ ਜਮੂਹਰੀ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਕੀਤਾ ਮਸ਼ਾਲ ਮਾਰਚ, 26 ਜਨਵਰੀ ਨੂੰ ਕਿਸਾਨ ਸੰਘਰਸ਼ ਲਈ ਟਰੈਕਟਰ ਪਰੇਡ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
ਗੁਰਦਾਸਪੁਰ 24 ਜਨਵਰੀ ( ਅਸ਼ਵਨੀ ) :- ਜਨਤਕ ਅਤੇ ਜਮੂਹਰੀ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਚ ਨਹਿਰੂ ਪਾਰਕ ਵਿਖੇ ਸੰਯੁਕਤ ਕਿਰਸਾਨ ਮੋਰਚਾ ਦੇ ਸੱਦੇ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਮਸ਼ਾਲ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੁਧੀਜੀਵੀ ਮੁਲਾਜ਼ਮ ਨੌਜਵਾਨ ਵਿਦਿਆਰਥੀ ਅਤੇ ਜਮਹੂਰੀ ਹੱਕਾਂ ਦੇ ਰਾਖੇ ਸ਼ਾਮਲ ਹੋਏ। ਇਸ ਮਸ਼ਾਲ ਮਾਰਚ ਵਿੱਚ ਸ਼ਾਮਲ ਲੋਕਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਅਧਿਆਪਕ ਆਗੂ ਬਲਵਿੰਦਰ ਕੌਰ ਰਾਵਲਪਿੰਡੀ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਜਰਨਲ ਸਕੱਤਰ ਅਸ਼ਵਨੀ ਕੁਮਾਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਪਾਲ ਘੁਰਾਲਾ ਸੁਖਦੇਵ ਸਿੰਘ ਬਹਿਰਾਮਪੁਰ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਵੀ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਫਾਸ਼ੀਵਾਦ ਦੇ ਸਿਖਰਾਂ ਨੂੰ ਛੋਹ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਕਾਲੇ ਕਾਨੂੰਨਾਂ ਖਿਲਾਫ਼ ਲੋਕਾਂ ਦੀ ਆਵਾਜ਼ ਨੂੰ ਕੁਚਲਣ ਲਈ ਹਰ ਹਰਬੇ ਵਰਤ ਕੇ ਲੋਕ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸਵਿਧਾਨਕ ਏਜੰਸੀਆਂ ਦੀ ਦੁਰਵਰਤੋ ਕਰ ਰਹੀ ਹੈ ਜਿਸ ਦੀ ਸਪਸ਼ਟ ਮਿਸਾਲ ਕਿਰਸਾਨ ਮੋਰਚੇ ਵਿਚ ਲੰਗਰ ਦੀ ਸੇਵਾ ਕਰਨ ਵਾਲੇ ਟਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਗਦਾਨ ਪਾਉਣ ਵਾਲੇ ਅਤੇ ਆਪਣੀ ਸੱਚੀ ਸੁੱਚੀ ਕਿਰਤ ਵਿਚੋਂ ਮਹਾਨ ਗੁਰੂ ਸਾਹਿਬਾਨ ਦੇ ਆਦੇਸ਼ ਅਨੁਸਾਰ ਦਸਵਾਂ ਹਿੱਸਾ ਦਾਨ ਕਰਨ ਵਾਲੇ ਲੋਕਾਂ ਨੂੰ ਅਤਵਾਦੀ ਸੰਗਠਨਾਂ ਵਾਂਗੂੰ ਵਿਵਹਾਰ ਕਰ ਰਹੀ ਹੈ ਜਿਸ ਨੂੰ ਸਮੂਹ ਲੋਕਾਂ ਦੀ ਏਕਤਾ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।
Read MoreLatest News :- ਦੋਧੀਆਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਕੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ, 26 ਜਨਵਰੀ ਨੂੰ ਗੁਰਦਾਸਪੁਰ ਟਰੈਕਟਰ ਰੈਲੀ ਵਿੱਚ ਹੋਣਗੇ ਸ਼ਾਮਲ
ਗੁਰਦਾਸਪੁਰ 24ਜਨਵਰੀ ( ਅਸ਼ਵਨੀ) :- ਕਿਰਤੀ ਕਿਸਾਨ ਯੂਨੀਅਨ(ਦੋਧੀ ਵਿੰਗ) ਗੁਰਦਾਸਪੁਰ ਵੱਲੋਂ ਸਥਾਨਕ ਹਨੂੰਮਾਨ ਚੌਂਕ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਕੇ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਰਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ।26 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਟਰੈਕਟਰ ਪਰੇਡ ਵਿਚ ਸ਼ਾਮਿਲ ਹੋ ਕੇ ਰੋਸ਼ ਪ੍ਰਦਰਸਨ ਵਿਚ ਸ਼ਾਮਿਲ ਹੋਣ ਲਈ ਲਾਮਬੰਦੀ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਅਮਰਜੀਤ ਸ਼ਾਸਤਰੀ ਬਲਵਿੰਦਰ ਕੌਰ ਰਾਵਲਪਿੰਡੀ ਜੋਗਿੰਦਰ ਪਾਲ ਘੁਰਾਲਾ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ ਅਤੇ ਜੋਗਿੰਦਰ ਪਾਲ ਪਨਿਆੜ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਰਸਾਨ ਵਿਰੋਧੀ ਬਿੱਲਾਂ ਦੀ ਵਿਆਖਿਆ ਕਰਦੇ ਹੋਏ ਕਿਹਾ ਕਿ ਇਹ ਸਾਡੀਆਂ ਆਉਣ ਵਾਲੀਆਂ ਨਸਲਾਂ ਦੇ ਲਈ ਘਾਤਕ ਹਨ।
Read MoreLATEST: मार्च और अप्रैल के बाद भी 5, 10 और 100 रुपए के पुराने नोट मार्केट में, (RBI) ने स्पष्ट किया है कि 100, 10 और 5 रुपये सभी पुराने नोट…
नई दिल्ली : मीडिया में शनिवार को एक खबर आई थी जिसमें RBI के असिस्टेंट जनरल मैनेजर बी महेश के एक बयान के आधार पर कहा जा रहा था कि रिजर्व बैंक मार्च के बाद 100, 10 और 5 रुपये के पुराने नोट को चलन से बाहर करने का फैसला करने वाला है।
लेकिन अब मीडिया में आई इस रिपोर्ट को लेकर रिजर्व बैंक की तरफ से बयान आ गया है। रिजर्व बैंक ने अपनी सफाई में साफ-साफ कहा है कि अभी ऐसा कोई फैसला नहीं लिया गया है। इ
Read MoreLATEST: बड़ी खबर : आखिर झुकी मोदी सरकार, पुलिस ने गणतंत्र दिवस (Republic Day) पर किसानों के ट्रैक्टर रैली निकालने की बात मानी, हटाए जाएंगे बैरिकेड
दिल्ली : किसानों की आज दिल्ली और NCR की पुलिस (Police) के साथ बैठक हुई.
इस बैठक में पुलिस ने गणतंत्र दिवस (Republic Day) पर किसानों के ट्रैक्टर रैली निकालने की बात मान ली है .
किसान नेता दर्शन पाल ने कहा कि अब हम दिल्ली में ट्रैक्टर परेड (Tractor parade) निकालेंगे. पुलिस अब हमें नहीं रोकेगी. उन्होंने कहा कि हम अलग-अलग पांच रूटों से अपनी परेड निकालेंगे. परेड शांतिपूर्वक होगी.
Read MoreLatest News 3 :- ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਗੁਰਦਾਸਪੁਰ ਵਿਖੇ ਸਫਾਈਅਭਿਆਨ ਚਲਾਇਆ-ਸਕੱਤਰ ਰੰਧਾਵਾ
ਗੁਰਦਾਸਪੁਰ, 23 ਜਨਵਰੀ ( ਅਸ਼ਵਨੀ ) :- ਬਲਦੇਵ ਸਿੰਘ ਰੰਧਾਵਾ ਰਿਜ਼ਨਲਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿਸੜਕ ਸੁਰੱਖਿੱਾ ਜਾਗਰੂਕਤਾ ਮੁਹਿੰਮ ਤਹਿਤ ਅੱਜ ਜਿਲੇ ਅੰਦਰ ਆਟੋਮੈਟਿਡਡਰਾਈਵਿੰਦ ਟੈਸਟ ਟਰੈਕ ਸੈਂਜਰ ਗੁਰਦਾਸਪੁਰ ਤੇ ਬਟਾਲਾ ਵਿਖੇ ਸਫਾਈਅਤੇ ਰਿਪੇਅਰ ਆਦਿ ਅਭਿਆਨ ਚਲਾਇਆ ਗਿਆ।
Read MoreLatest News:-ਹਰ ਖੇਤਰ ਵਿਚ ਲੜਕੀਆਂ, ਲੜਕਿਆਂ ਦੇ ਬਰਾਬਰ ਤਰੱਕੀ ਕਰ ਰਹੀਆਂ ਹਨ-ਵਿਧਾਇਕ ਪਾਹੜਾ
ਗੁਰਦਾਸਪੁਰ, 23 ਜਨਵਰੀ ( ਅਸ਼ਵਨੀ ) :- ਪਿੰਡ ਤਿੱਬੜ, ਗੁਰਦਾਸਪੁਰ ਵਿਖੇ ਨਵਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ , ਜਿਸਵਿਚ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਮੁੱਖਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਧੀਆਂ ਦੀ ਲੋਹੜੀ ਮਨਾਈ ਗਈ ਤੇ ਧੀਆਂਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚਉਪਬਲੱਧੀਆਂ ਹਾਸਿਲ ਕਰਨ ਵਾਲੀਆਂ ਕਰੀਬ 60 ਲੜਕੀਆਂ ਅਤੇ ਪਿੰਡਾਂ ਦੀਆਂਮਹਿਲਾ ਸਰਪੰਚਾਂ ਸਮੇਤ ਉੱਘੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ।
Read More