Latest News :- ਨਸ਼ੀਲੇ ਪਦਾਰਥ ( ਹੈਰੋਇਨ ਵਰਗਾ ) ਸਮੇਤ ਦੋ ਗ੍ਰਿਫਤਾਰ

ਗੁਰਦਾਸਪੁਰ 23 ਜਨਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 17 ਗ੍ਰਾਮ ਨਸ਼ੀਲੇ ਪਦਾਰਥ ( ਹੈਰੋਇਨ ਵਰਗਾ ) ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

बड़ी खबर : कोरोना वायरस से सरकारी स्कूल टीचर तेजिंदर काैर की माैत

लुधियाना -पंजाब के लुधियाना में  कोरोना वायरस से सरकारी स्कूल टीचर तेजिंदर काैर की माैत हो गई।

तेजिंदर गणित की शिक्षिका थीं और वह सरकारी स्कूल, गालिब कलां में पढ़ाती थीं। कुछ दिन पहले उसे कोरोना ने चपेट में ले लिया था। आज डीएमसी लुधियाना में उसकी माैत हो गई।

जानकारी के मुताबिक तेजिंदर काैर का पति भी सरकारी टीच

Read More

ਪਤਨੀ ਵੱਲੋਂ ਪਤੀ ਨੂੰ ਆਪਣੇ ਪਿਤਾ ਪਾਸੋ ਜਾਇਦਾਦ ਲੈਕੇ ਵੱਖ ਹੋਣ ਲਈ ਦਬਾਅ ਪਾਉਣ ਤੇ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਤੇ ਪਤਨੀ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 22 ਜਨਵਰੀ ( ਅਸ਼ਵਨੀ ) :- ਪਤਨੀ ਵੱਲੋਂ ਪਤੀ ਨੂੰ ਜਾਇਦਾਦ ਲੈਕੇ ਵੱਖ ਹੋਣ ਲਈ ਦਬਾਅ ਪਾਉਣ ਤੇ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਤੇ ਪੁਲਿਸ ਸਟੇਸ਼ਨ ਬਹਿਰਾਮਪੁਰ ਦੀ ਪੁਲਿਸ ਵੱਲੋਂ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ।

Read More

Breaking news..ਸੀ ਆਈ ਏ ਸਟਾਫ ਨੇ ਇਕ ਕਿੱਲੋ ਅਫ਼ੀਮ,ਨਾਜਾਇਜ਼ ਹਥਿਆਰ ਅਤੇ ਗੱਡੀ ਸਮੇਤ ਨਸ਼ਾ ਤਸਕਰ ਕੀਤਾ ਗਿ੍ਰਫਤਾਰ

ਗੁਰਦਾਸਪੁਰ 22 ਜਨਵਰੀ ( ਅਸ਼ਵਨੀ ) :- ਜਿਲਾ ਪੁਲਿਸ ਗੁਰਦਾਸਪੁਰ ਦੇ ਸੀ ਆਈ ਏ ਸਟਾਫ਼ ਵੱਲੋਂ ਨਸ਼ਾ ਰੋਕਣ ਸੰਬੰਧੀ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਅਧੀਨ ਸੀ ਆਈ ਏ ਸਟਾਫ਼ ਗੁਰਦਾਸਪੁਰ ਨੇ ਇਕ ਕਿੱਲੋ ਅਫ਼ੀਮ , ਨਾਜਾਇਜ਼ ਪਿਸਤੋਲ ਅਤੇ ਗੱਡੀ ਸਮੇਤ ਨਸ਼ਾ ਤਸਕਰ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

Latest Breaking : ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?’ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ, ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆ ਕਿਹਾ, ‘ਕੀ ਲੋਕਤੰਤਰ ਬਚਿਆ ਹੀ ਨਹੀਂ?’

ਚੰਡੀਗੜ੍ਹ, 22 ਜਨਵਰੀ
ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਰੜੇ ਹੱਥੀਂ ਲੈਂਦਿਆਂ ਅਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਨੂੰ ‘ਅਣਮਨੁੱਖੀ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰੇਕ ਉਸ ਕਿਸਾਨ ਦੇ ਪਰਿਵਾਰਕ

Read More

Larest: ਡਾ. ਚੱਬੇਵਾਲ ਵਲੋਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਦੇ 2015-16 ਦੇ 309 ਕਰੋੜ ਰੁਪਏ ਜਾਰੀ ਕਰਨ ਦੇ ਫੈਸਲੇ ਦਾ ਸਵਾਗਤ

ਹੁਸ਼ਿਆਰਪੁਰ, 22 ਜਨਵਰੀ (ADESH, KARAN) :
ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਗਠਤ ਉਚ ਤਾਕਤੀ ਕਮੇਟੀ ਦੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਸਾਲ 2015-16 ਦੇ ਰਹਿੰਦੇ 309 ਕਰੋੜ ਰੁਪਏ ਬਕਾਏ ਦੀ ਰਕਮ

Read More

Latest News :- ਪਤਨੀ ਵੱਲੋਂ ਪਤੀ ਨੂੰ ਆਪਣੇ ਪਿਤਾ ਪਾਸੋ ਜਾਇਦਾਦ ਲੈਕੇ ਵੱਖ ਹੋਣ ਲਈ ਦਬਾਅ ਪਾਉਣ ਤੇ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਤੇ ਪਤਨੀ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 22 ਜਨਵਰੀ ( ਅਸ਼ਵਨੀ ) :- ਪਤਨੀ ਵੱਲੋਂ ਪਤੀ ਨੂੰ ਜਾਇਦਾਦ ਲੈਕੇ ਵੱਖ ਹੋਣ ਲਈ ਦਬਾਅ ਪਾਉਣ ਤੇ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਤੇ ਪੁਲਿਸ ਸਟੇਸ਼ਨ ਬਹਿਰਾਮਪੁਰ ਦੀ ਪੁਲਿਸ ਵੱਲੋਂ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਜਨਕ ਸਿੰਘ ਪੁੱਤਰ ਦਿੱਤ ਸਿੰਘ ਵਾਸੀ ਪਿੰਡ ਬਾਹਮਣੀ ਨੇ ਪੁਲਿਸ ਨੂੰ ਦਰਖ਼ਾਸਤ ਦਿੱਤੀ ਕਿ ਉਸ ਦੇ ਲੜਕੇ ਪ੍ਰਭਾਤ ਸਿੰਘ ਦਾ ਵਿਆਹ 11 ਦਸੰਬਰ 2019 ਨੂੰ ਕਿ੍ਰਸ਼ਨਾ ਰਾਣੀ ਪੁੱਤਰੀ ਦੀਵਾਨ ਚੰਦ ਵਾਸੀ ਗੋਬਿੰਦਸਰ ਦੇ ਨਾਲ ਹੋਇਆਂ ਸੀ

Read More

Latest News :-ਸੜਕੀ ਹਾਦਸਿਆਂ ਤੋਂ ਬਚਣ ਲਈ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਵਾਕਥੋਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਗੁਰਦਾਸਪੁਰ, 22 ਜਨਵਰੀ ( ਅਸ਼ਵਨੀ ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਪੰਚਾਇਤ ਭਵਨ ਤੋਂ ਵਿਦਿਆਰਥੀਆਂ ਵਲੋਂ ਵਾਕਥੋਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਬਜਾਰਾਂ ਜਹਾਜ਼ ਚੌਂਕ, ਡਾਕਖਾਨਾ ਚੌਂਕ ਤੋਂ ਜੇਲ੍ਹ ਰੋਡ ਤੋਂ ਹੁੰਦੀ ਹੋਈ ਮੁੜ ਪੰਚਾਇਤ ਭਵਨ ਵਿਖੇ ਪੁਹੰਚੀ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ-ਲੜਕੇ) ਗੁਰਦਾਸਪੁਰ ਸਮੇਤ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਸੜਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।

Read More

Latest News :- ਦੋਧੀਆਂ ਵਲੋਂ 24 ਜਨਵਰੀ ਨੂੰ ਮੋਦੀ ਸਰਕਾਰ ਦਾ ਪੁਤਲਾ ਫੂਕਣ ਅਤੇ 26 ਜਨਵਰੀ ਨੂੰ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ

ਗੁਰਦਾਸਪੁਰ 21 ਜਨਵਰੀ (  ਅਸ਼ਵਨੀ ) :- ਕਿਰਤੀ ਕਿਸਾਨ ਯੂਨੀਅਨ ਵੱਲੋਂ ਸਥਾਨਕ ਹਨੂੰਮਾਨ ਚੌਂਕ ਵਿਖੇ ਘਰ ਘਰ ਦੁੱਧ ਪਹੁੰਚਾਉਣ ਵਾਲੇ ਦੋਧੀਆਂ ਦੀ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਰਸਾਨ ਵਿਰੋਧੀ ਬਿੱਲਾਂ ਬਾਰੇ ਚੇਤੰਨ ਕੀਤਾ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਰ ਕ੍ਰਾਂਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਰਸਾਨ

Read More

Latest News :- ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਸਮਝੌਤਾ ਕਰਕੇ ਮੁੱਕਰ ਜਾਣ ਦੇ ਦੋਸ਼ ਵਿੱਚ ਪਤੀ ,ਸੱਸ ਤੇ ਸੁਹਰੇ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 21 ਜਨਵਰੀ ( ਅਸ਼ਵਨੀ ) :- ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਸਮਝੌਤਾ ਕਰਕੇ ਮੁੱਕਰ ਜਾਣ ਦੇ ਦੋਸ਼ ਵਿੱਚ ਪਤੀ , ਸੱਸ ਅਤੇ ਸਹੁਰੇ ਵਿਰੁੱਧ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ । ਮੰਨੀ ਦੇਸਰਾਜ ਪੁੱਤਰੀ ਦੇਸ ਰਾਜ ਵਾਸੀ ਗੁਰਦਾਸਪੁਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦਸਿਆ ਕਿ ੳਸ ਦਾ ਵਿਆਹ 23 ਜੂਨ 2017 ਨੂੰ ਗਗਨਦੀਪ ਸਿੰਘ ਪੁੱਤਰ ਪ੍ਰਭਜੀਤ ਵਾਸੀ ਗੁਰਦਾਸਪੁਰ ਦੇ ਨਾਲ ਹੋਇਆਂ ਸੀ

Read More

ਲੇਟੈਸਟ ਵੱਡੀ ਖ਼ਬਰ : ਖੇਤੀ ਸੁਧਾਰਾਂ ਬਾਰੇ ਆਰ.ਟੀ.ਆਈ. ਦੇ ਖੁਲਾਸੇ ਨੇ ਸਿੱਧ ਕਰ ਦਿੱਤਾ ਕਿ ਸੱਤਾ ਦੇ ਭੁੱਖੇ ਬਾਦਲ ਅਤੇ ਕੇਜਰੀਵਾਲ ਕਿਸੇ ਵੀ ਹੱਦ ਤਕ ਜਾ ਸਕਦੇ ਨੇ : ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ , 21 ਜਨਵਰੀ (ਆਦੇਸ਼ ) ਕੈਬਿਨੇਟ ਤੇ ਉਦਯੋਗ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦੀ ਪੋਲ ਖੋਲ ਦਿਤੀ ਹੈ ਅਤੇ ਭਾਜਪਾ ਹੁਣ ਕਿਸੇ ਨੂੰ ਮੂੰਹ ਦਿਖਾਉਣ ਜੋਗੀ ਨਹੀਂ ਰਹੀ।  ਓਹਨਾ ਕਿਹਾ ਕਿ ਬਾਦਲ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਇਸ਼ਾਰਿਆਂ ਉਤੇ ਭੰਡੀ  ਪ੍ਰਚਾਰ ਕੀਤਾ ਜਾ ਰਿਹਾ ਸੀ. 

      ਓਹਨਾ ਕਿਹਾ ਕਿ  ਮੀਡੀਆ ਰਿਪਰੋਟਾਂ ਮੁਤਾਬਕ ਯੋਜਨਾ ਕਮਿਸ਼ਨ ਵੱਲੋਂ ਸੂਚਨਾ ਦੇ ਅਧਿਕਾਰ ਐਕਟ ਤਹਿਤ ਪੁੱਛੇ ਸਵਾਲ ਦੇ ਜਵਾਬ ਵਿਚ

Read More

Latest News :- 400 ਗ੍ਰਾਮ ਹੈਰੋਇਨ ਸਮੇਤ ਦੋ ਨਾਈਜੀਰੀਅਨ ਕਾਬੂ

ਗੁਰਦਾਸਪੁਰ 21 ਜਨਵਰੀ ( ਅਸ਼ਵਨੀ ) :- 400 ਗ੍ਰਾਮ ਹੈਰੋਇਨ ਸਮੇਤ ਦੋ ਨਾਈਜੀਰੀਅਨ ਵਿਅਕਤੀਆ ਨੂੰ ਪੁਲਿਸ ਸਟੇਸ਼ਨ ਬਹਿਮਰਾਮਪੁਰ ਦੀ ਪੁਲਿਸ ਵੱਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।ਜਗੀਰ ਚੰਦ ਸਹਾਇਕ ਸਬ ਇੰਸਪੈਕਟਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ  ਸਮੇਤ ਗਸ਼ਤ ਕਰ ਰਿਹਾ ਸੀ

Read More

Latest News :- ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਐਨਆਈਏ ਵੱਲੋਂ ਨੋਟਿਸ ਦੀ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਅਲੋਚਨਾ

ਚੰਡੀਗੜ੍ਹ:- ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਨੋਟਿਸ ਜਾਰੀ ਕਰਨ ਦੇ ਮਾਮਲੇ ਉੱਪਰ ਮੋਦੀ ਸਰਕਾਰ ਕਸੂਤੀ ਘਿਰ ਗਈ ਹੈ। ਸਰਕਾਰ ਦੀ ਇਸ ਕਾਰਵਾਈ ਦੀ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਅਲੋਚਨਾ ਹੋ ਰਹੀ ਹੈ। ਇਸ ਮਗਰੋਂ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਹੈ ਕਿ ਕਿਸੇ ਨਾਲ ਵੀ ਧੱਕਾ ਨਹੀਂ ਹੋਏਗਾ। ਸਰਕਾਰ ਇਸ ਮਾਮਲੇ ਨੂੰ ਵਿਚਾਰੇਗੀ।

Read More

ਖ਼ੁਲਾਸਾ ਵੱਡੀ ਖ਼ਬਰ : ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ, ਅਕਾਲੀ ਅਤੇ ਆਮ ਆਦਮੀ ਪਾਰਟੀ  ਨੂੰ ਹਾਸ਼ੀਏ ਤੇ ਧਕਿਆ -ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 20 ਜਨਵਰੀ (CDT NEWS)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਜਿਸ ਨਾਲ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਇਸ਼ਾਰਿਆਂ ਉਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਦੋਵੇਂ ਪਾਰਟੀਆਂ ਮਿਲ ਕੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਕੰਮ ਕਰ ਰਹੀਆਂ ਹਨ।

Read More

Big News: ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਐਜੂਸੈਟ ਪ੍ਰੋਗਰਾਮ ਰਾਹੀਂ ਸਿੱਖਿਆ ਪ੍ਰਦਾਨ ਕਰਨ ਵਾਸਤੇ ਵਾਸਤੇ ਸਮਾ ਸਾਰਨੀ ਜਾਰੀ

ਹੁਸ਼ਿਆਰਪੁਰ , 20 ਜਨਵਰੀ (ਆਦੇਸ਼ , ਕਰਨ ਲਾਖਾ )
ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਐਜੂਸੈਟ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਵਾਸਤੇ ਸਮਾਂ ਸਾਰਨੀ ਜਾਰੀ ਕਰ ਦਿੱਤੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਜੂਸੈਟ ਦੇ ਰਾਹੀਂ ਸਿੱਖਿਆ ਪ੍ਰਦਾਨ ਕਰਨ ਵਾਸਤੇ ਜਨਵਰੀ ਅਤੇ ਫਰਵਰੀ ਮਹੀਨੇ ਵਾਸਤੇ ਸਮਾ

Read More

Latest News :- ਮਿਸ਼ਨ ਫ਼ਤਹਿ 7762 ਪੀੜਤਾਂ ਨੇ ਕੋਰੋਨਾ ਬਿਮਾਰੀ ’ਤੇ ਫਤਹਿ ਹਾਸਲ ਕੀਤੀ

ਗੁਰਦਾਸਪੁਰ, 20 ਜਨਵਰੀ (ਅਸ਼ਵਨੀ) :-ਡਾ.ਵਰਿੰਦਰ ਜਗਤ ਸਿਵਲ ਸਰਜਨ ਨੇ ਜਿਲੇ ਅੰਦਰ 310983 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 302119 ਨੈਗਟਿਵ, 4186 ਪੋਜਟਿਵ ਮਰੀਜ਼ (ਆਰ.ਟੀ.ਪੀ.ਸੀ.ਆਰ), 1109 ਪੋਜ਼ਟਿਵ ਮਰੀਜ, ਜਿਨਾਂ ਦੀ ਦੂਸਰੇ ਜ਼ਿਲਿਆਂ ਵਿਚ ਟੈਸਟਿੰਗ ਹੋਈ ਹੈ, 94 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ ,

Read More

Big News: ਅਧਿਆਪਕ ਤੇ ਮਾਪੇ ਧਿਆਨ ਦੇਣ, ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੋਲੇ ਜਾਣਗੇ ਸਕੂਲ: ਵਿਜੈ ਇੰਦਰ ਸਿੰਗਲਾ click here::read more

ਚੰਡੀਗੜ, 20 ਜਨਵਰੀ (CDT NEWS):

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤੋਂ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲ ਖੋਲਣ ਦੀ ਸ਼ਰਤਾਂ ਸਹਿਤ ਪ੍ਰਵਾਨਗੀ ਦੇ ਦਿੱਤੀ ਹੈ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਤੀਜੀ ਅਤੇ ਚੌਥੀ ਕਲਾਸ ਲਈ ਸਕੂਲ 27 ਜਨਵਰੀ ਤੋਂ ਖੁੱਲਣਗੇ ਅ

Read More

ਤਾਰਾ ਸਿੰਘ ਸੰਧੂ ਦਾ ਵਿਛੋੜਾ ਦੇ ਗਏ

ਗੁਰਦਾਸਪੁਰ ( ਚੰਡੀਗੜ੍ਹ ) 20 ਜਨਵਰੀ ( ਅਸ਼ਵਨੀ ) :- ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ, ਪ੍ਰਸਿਧ ਨਾਟਕਕਾਰ, ਸਫ਼ਰਨਾਮਾ ਲੇਖਕ ਅਤੇ ਖੋਜੀ ਤਾਰਾ ਸਿੰਘ ਸੰਧੂ ਸਦੀਵੀ ਵਿਛੋੜਾ ਦੇ ਗਏ ਹਨ। ਤਾਰਾ ਸਿੰਘ ਸੰਧੂ ਬਹੁ-ਪੱਖੀ ਪ੍ਰਤਿਭਾ ਦਾ ਸਵਾਮੀ ਸੀ। ਸਾਹਿਤ ਸਿਰਜਣਾ ਅਤੇ ਰਾਜਨੀਤੀ ਦੇ ਖੇਤਰ ਵਿਚ ਉਸ ਨੇ ਆਪਣੀ ਵੱਖਰੀ ਪਛਾਣ ਬਣਾਈ। ਉਹ ਸਰਬ ਭਾਰਤ ਨੌਜਵਾਨ ਫੈਡਰੇਸ਼ਨ ਅਤੇ ਸਰਬ ਭਾਰਤ ਵਿਦਿਆਰਥੀ ਸਭਾ ਦਾ ਕੌਮੀ ਪੱਧਰ ਉਤੇ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਉਤੇ ਕਾਰਜਸ਼ੀਲ ਰਿਹਾ।

Read More

ਰੇਲਵੇ ਸਟੇਸ਼ਬ ਪੱਕੇ ਮੋਰਚੇ ਤੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਮੋਕੇ ਤੇ ਲੜਣ ਦੇ ਅਹਿਦ ਨੂੰ ਦੁਹਰਾਰਿਆ ਗਿਆ

ਗੁਰਦਾਸਪੁਰ 20 ਜਨਵਰੀ ( ਅਸ਼ਵਨੀ ) :- ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਪਹਿਲੀ ਅਕਤੂਬਰ ਤੋ ਦਿਨ ਰਾਤ ਚਲ ਰਹੇ ਪੱਕੇ ਕਿਸਾਨ ਧਰਨੇ ਦੇ 112 ਦਿਨ ਅੱਜ 29 ਵਾਂ ਜੱਥਾ ਭੁਖ ਹੜਤਾਲ ਤੇ ਬੈਠਾ ।ਇਸ ਦੋਰਾਨ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਵ ਸਮੇਂ ਗੁਰੂ ਜੀ ਦੇ ਜੁਲਮ ਵਿਟੁਧ ਡੱਟ ਜਾਣ ਦੇ ਸੁਣੇਹੇ ਨੂੰ ਸਾਕਾਰ ਕਰਨ ਦਾ ਅਹਿਦ ਕੀਤਾ ਅਤੇ ਗੁਰੂ ਪੁਰਵ ਸਮੇਂ ਅਰਦਾਸ ਕਰਕੇ ਕੜਾਹ ਪ੍ਰਸਾਦ ਦੀ ਦੇਗ ਵਰਤਾਈ ਗਈ ਅੱਜ ਦੀ ਭੁਖ ਹੜਤਾਲ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋ ਪਿੰਡ ਬਸਰਾਵਾ ਦੇ ਜਗਤਾਰ ਸਿੰਘ , ਗੁਰਜੀਤ ਸਿੰਘ , ਪਿਆਰਾ ਸਿੰਘ , ਅਮਰਜੀਤ ਸਿੰਘ ਨੇ ਹਿੱਸਾ ਲਿਆ ।

Read More

ਨਗਰ ਕੌਂਸਲ ਚੋਣਾਂ ਦੇ ਐਲਾਨ ਨੇ ਚੋਣਾਂ ਲੜਣ ਦੇ ਚਾਹਵਾਨ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਸਰਗਰਮੀ ਤੇਜ਼

ਗੁਰਦਾਸਪੁਰ 20 ਜਨਵਰੀ ( ਅਸ਼ਵਨੀ ) :- ਪੰਜਾਬ ਸਰਕਾਰ ਵੱਲੋਂ ਨੋਟੀਫੀਕੇਸ਼ਨ ਜਾਰੀ ਕਰਕੇ ਪੰਜਾਬ ਵਿਚਲੀਆਂ ਨਗਰ ਕੌਸਿਲਾ ਅਤੇ ਕਾਰਪੋਰੇਸ਼ਨਾਂ ਦੀਆ ਚੋਣਾਂ 14 ਫ਼ਰਵਰੀ ਨੂੰ ਕਰਵਾਉਣ ਦੇ ਐਲਾਨ ਨਾਲ ਹੀ ਜਿਲਾਂ ਗੁਰਦਾਸਪੁਰ ਦੀਆ 6 ਕੌਂਸਲਾਂ ਵਿੱਚ ਚੋਣਾਂ ਲੜਣ ਦੇ ਚਾਹਵਾਨ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਸਰਗਰਮੀ ਤੇਜ਼ ਕਰ ਦਿੱਤੀ ਗਈ ਹੈ। ਜਿਲਾਂ ਗੁਰਦਾਸਪੁਰ ਵਿੱਚ ਪੈਂਦੀਆਂ ਨਗਰ ਕੌਂਸਲਾਂ ਵਿਚੋ ਜਿਨਾਂ ਕਮੇਟੀਆਂ  ਵਿੱਚ ਚੋਣ 14 ਫ਼ਰਵਰੀ ਨੂੰ ਹੋਣੀ ਹੈ ਉਨਾ ਵਿੱਚ ਗੁਰਦਾਸਪੁਰ , ਦੀਨਾਨਗਰ ,ਧਾਰੀਵਾਲ,ਕਾਦੀਆ,ਸ਼੍ਰੀ ਹਰਗੋਬਿੰਦਪੁਰ , ਫ਼ਤਿਹਗੜ ਚੂੜੀਆਂ ਅਤੇ ਨਗਰ ਨਿਗਮ ਬਟਾਲਾ ਵਿਖੇ ਚੋਣ ਹੋਣੀ ਹੈ।ਪੰਜਾਬ ਵਿੱਚ 2012 ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੌਦ ਵਿੱਚ ਆਉਣ ਉਪਰਾਂਤ ਸਰਕਾਰ ਵੱਲੋਂ ਜਨਵਰੀ 2015 ਵਿੱਚ ਨਗਰ ਕੋਸਲ ਦੀਆ ਚੋਣਾਂ ਕਰਵਾਈਆਂ ਗਈਆ ਸਨ ਜਿਸ ਦੋਰਾਨ ਜਿਲਾ ਗੁਰਦਾਸਪੁਰ ਦੀਆ ਸਾਰੀਆਂ ਨਗਰ ਕੌਂਸਲਾਂ ਉੱਪਰ ਅਕਾਲੀ-ਭਾਜਪਾ ਗਠਜੋੜ ਵੱਲੋਂ ਤੇ ਜਿੱਤ ਹਾਸਲ ਕੀਤੀ ਗਈ ਸੀ

Read More

ਇਸ ਵਾਰ ਮਹੀਨਾ ਭਰ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ 

ਗੁਰਦਾਸਪੁਰ,20 ਜਨਵਰੀ (ਅਸ਼ਵਨੀ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕੀ ਸੁਰੱਖਿਆ ਦੀਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ,ਜਿਸਸਬੰਧੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ।

Read More

ਲੋਕ ਸਥਾਨਕ ਚੋਣਾਂ ਵਿੱਚ ਫਿਰਕੂ ਤੇ ਫਾਸ਼ੀਵਾਦੀ ਭਾਜਪਾ ਨੂੰ ਹਰਾਉਣ ਤੇ ਖੱਬੇਪੱਖੀ,ਲੋਕ ਪੱਖੀ,ਜਮਹੂਰੀ ਤੇ ਧਰਮ ਨਿਰਪੱਖ ਤਾਕਤਾਂ ਨੂੰ ਜਿਤਾਉਣ :- ਕਾਮਰੇਡ ਸ਼ੇਖੋ

ਗੁਰਦਾਸਪੁਰ 20 ਜਨਵਰੀ(ਅਸ਼ਵਨੀ) :- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸੱਕਤਰ ਕਾਮਰੇਡ ਸੁਖਵਿੰਦਰ ਸਿੰਘ ਸੈਖੋ ਨੇ ਕੌਂਸਲ ਤੇ ਨਿਗਮ ਚੋਣਾਂ ਵਿੱਚ ਫਿਰਕੂ ਤੇ ਫਾਸ਼ੀਵਾਦੀ ਭਾਜਪਾ ਨੂੰ ਹਰਾਉਣ ਤੇ ਖੱਬੇਪੱਖੀ , ਲੋਕ ਪੱਖੀ , ਜਮਹੂਰੀ ਤੇ ਧਰਮ ਨਿਰਪੱਖ ਤਾਕਤਾਂ ਨੂੰ ਜਿਤਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜਿਲਾ ਕਮੇਟੀਆਂ ਨੂੰ ਕਿਹਾ ਗਿਆ ਹੈ

Read More

57 ਬੋਤਲਾਂ ਨਜਾਇਜ ਸ਼ਰਾਬ ਸਮੇਤ ਇਕ ਕਾਬੂ

ਗੁਰਦਾਸਪੁਰ 20 ਜਨਵਰੀ ( ਅਸ਼ਵਨੀ ) :- 57 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।

Read More

BREAKING.. ਰੁੱਖ ਨਾਲ ਲਟਕਦੀ ਮਿਲੀ ਲਾਪਤਾ ਅੰਮ੍ਰਿਤਧਾਰੀ ਬੱਚੇ ਦੀ ਲਾਸ਼

ਗੁਰਦਾਸਪੁਰ, 20 ਜਨਵਰੀ (ਅਸ਼ਵਨੀ) :- ਪਿੰਡ ਜੱਗੋਚੱਕ ਟਾਂਡਾ ਦੇ ਇੱਕ 16 ਸਾਲ ਦੇ ਅੰਮ੍ਰਿਤਧਾਰੀ ਬੱਚੇ ਦੀ ਲਾਸ਼ ਭੇਦਭਰੀ ਹਾਲਤ ਵਿੱਚ ਪਿੰਡ ਦੇ ਖੇਤਾਂ ਵਿੱਚ ਇੱਕ ਰੁੱਖ ਨਾਲ ਲਟਕਦੀ ਮਿਲੀ । ਮਨਪ੍ਰੀਤ ਸਿੰਘ ਨਾਮ ਦਾ ਇਹ ਲੜਕਾ ਬੀਤੇ ਸੋਮਵਾਰ ਤੋਂ ਲਾਪਤਾ ਸੀ

Read More

ਲੋਕ ਸਥਾਨਕ ਚੋਣਾਂ ਵਿੱਚ ਫਿਰਕੂ ਤੇ ਫਾਸ਼ੀਵਾਦੀ ਭਾਜਪਾ ਨੂੰ ਹਰਾਉਣ ਤੇ ਖੱਬੇਪੱਖੀ , ਲੋਕ ਪੱਖੀ , ਜਮਹੂਰੀ ਤੇ ਧਰਮ ਨਿਰਪੱਖ ਤਾਕਤਾਂ ਨੂੰ ਜਿਤਾਉਣ :- ਸੈਖੋ

ਗੁਰਦਾਸਪੁਰ 19 ਜਨਵਰੀ ( ਅਸ਼ਵਨੀ ) :- ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸੱਕਤਰ ਕਾਮਰੇਡ ਸੁਖਵਿੰਦਰ ਸਿੰਘ ਸੈਖੋ ਨੇ ਕੌਂਸਲ ਤੇ ਨਿਗਮ ਚੋਣਾਂ ਵਿੱਚ ਫਿਰਕੂ ਤੇ ਫਾਸ਼ੀਵਾਦੀ ਭਾਜਪਾ ਨੂੰ ਹਰਾਉਣ ਤੇ ਖੱਬੇਪੱਖੀ , ਲੋਕ ਪੱਖੀ , ਜਮਹੂਰੀ ਤੇ ਧਰਮ ਨਿਰਪੱਖ ਤਾਕਤਾਂ ਨੂੰ ਜਿਤਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜਿਲਾ ਕਮੇਟੀਆਂ ਨੂੰ ਕਿਹਾ ਗਿਆ ਹੈ ਕਿ

Read More

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਕੱਡਿਆ ਅਲਾਦੀਨ ਦਾ ਚਿਰਾਗ਼, 22 ਜ਼ਿਲਿਆਂ ਦੀਆਂ 13265 ਪੰਚਾਇਤਾਂ ਨੂੰ 3445.14 ਕਰੋੜ ਜਾਰੀ

ਚੰਡੀਗੜ 19 ਜਨਵਰੀ:
ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਾਰਟ ਵਿਲੇਜ ਮੁੁਹਿੰਮ (ਐਸ.ਵੀ.ਸੀ.) ਦੇ ਦੂਜੇ ਪੜਾਅ ਤਹਿਤ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ 22 ਜ਼ਿਲਿਆਂ ਦੀਆਂ 13,265 ਪੰਚਾਇਤਾਂ ਨੂੰ 3445.14 ਕਰੋੜ ਰੁੁਪਏ ਦੇ ਫੰਡ ਜਾਰੀ ਕੀਤੇ ਹਨ। । ਇਸ ਵਿਚੋਂ ਐਸ.ਵੀ.ਸੀ. ਤਹਿਤ 1603.83 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਦਕਿ 14ਵੇਂ ਵਿੱਤ ਕਮਿਸ਼ਨ ਅਧੀਨ 1539.91 ਕਰੋੜ ਰੁੁਪਏ ਅਲਾਟ ਕੀਤੇ ਗਏ ਹਨ ਅਤੇ 15ਵੇਂ ਵਿੱਤ ਕਮਿਸ਼ਨ ਤਹਿਤ 301.4 ਕਰੋੜ ਰੁੁਪਏ ਦੀ ਵੰਡ ਕੀਤੀ ਗਈ ਹੈ।

Read More

ਇਸ ਵਾਰ ਮਹੀਨਾ ਭਰ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਗੁਰਦਾਸਪੁਰ, 19 ਜਨਵਰੀ ( ਅਸ਼ਵਨੀ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ, ਜਿਸਸਬੰਧੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸ੍ਰੀ ਬਲਦੇਵ ਸਿੰਘ ਰੰਧਾਵਾਜ਼ਿਲਾ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ ਵੀ ਮੋਜੂਦ ਸਨ।

Read More

LATEST BIG NEWS: CAPT AMARINDER WARNS BJP-LED CENTRAL GOVT OVER NIA NOTICES, THAT SUCH OPPRESSIVE & INTIMIDATORY STEPS WILL PROVOKE FARMERS INTO HARDENING STANCE

Chandigarh, January 18:

          Condemning the issuance of NIA notices to several farmers and their supporters in the midst of the anti-Farm Laws agitation, Punjab Chief Minister Captain Amarinder Singh on Monday said that such arm-twisting tactics would not weaken the resolve of the farmers to fight for their rights and their future.

Read More

ਗੋਲਡਨ ਕਾਲਿਜ ਆਫ ਇੰਜੀਨਿਅਰਿੰਗ ਅਤੇ ਟੈਕਨਾਲੋਜੀ ਵਿੱਚ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਹੋਈ

ਗੁਰਦਾਸਪੁਰ 18 ਜਨਵਰੀ ( ਅਸ਼ਵਨੀ ) :- ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੇ ਵੱਲੋਂ ਪੰਜਾਬ ਦੇ ਸਾਰੇ ਜਿਲਿਆ ਵਿੱਚ ਕੀਤੀਆਂ ਜਾ ਰਹੀਆਂ ਮੀਟਿੰਗਾ ਨੂੰ ਹੋਰ ਗਤੀ ਦਿੰਦੇ ਹੋਏ ਅੱਜ ਗੋਲਡਨ ਕਾਲਿਜ ਆਫ ਇੰਜੀਨਿਅਰਿੰਗ ਅਤੇ ਟੈਕਨਾਲੋਜੀ ਵਿੱਚ ਗੁਰਦਾਸਪੁਰ , ਦੀਨਾਨਗਰ , ਧਾਰੀਵਾਲ , ਅਤੇ ਪਿੰਡਾਂ ਅੰਦਰ ਚਲ ਰਹੇ ਪ੍ਰਾਈਵੇਟ ਸਕੂਲਾਂ ਦੇ ਡਾਇਰੈਕਟਰਸ , ਮੈਨਜਮੈਂਟ/ਪ੍ਰਤਿਨਿਧੀਆ ਤੇ ਪਿ੍ਰਸੀਪਲਾ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਪ੍ਰਧਾਨ ਜਗਜੀਤ ਸਿੰਘ ਧੂਰੀ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਮਨਮੋਹਨ ਸਿੰਘ ਲੁਧਿਆਨਾ , ਸੰਜੀਵ ਕੁਮਾਰ ਸੈਣੀ ਮੋਗਾ ਅਤੇ

Read More

ਜਿਲ੍ਹਾ ਸਿੱਖਿਆ ਅਫਸਰ ਐਲੀ: ਬਲਦੇਵ ਰਾਜ ਵੱਲੋਂ ਸਕੂਲ ਮੁੱਖੀਆਂ ਨਾਲ ਪ੍ਰੇਰਨਾਤਮਕ ਮੀਟਿੰਗ

ਪਠਾਨਕੋਟ: 18 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )   ਮਿਸਨ ਸਤ-ਪ੍ਰਤੀਸਤ ਤਹਿਤ ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਰੋਜਾਨਾ ਜਿਲ੍ਹੇ ਦੇ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਵਧੀਆਂ ਨਤੀਜਿਆਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਵੱਲੋਂ ਅੱਜ ਬਲਾਕ ਧਾਰ-2 ਦੇ ਸਕੂਲ ਮੁਖੀਆਂ ਅਤੇ ਇੰਚਾਰਜਾਂ ਨਾਲ ਬਲਾਕ ਦਫਤਰ ਧਾਰ-2 ਅਤੇ ਬਲਾਕ ਪਠਾਨਕੋਟ-2 ਦੇ ਸਕੂਲ ਮੁਖੀਆ

Read More