ਜਲੰਧਰ: ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋਂ 2 ਔਰਤਾ ਗੁਰਪ੍ਰੀਤ ਕੌਰ ਅਤੇ ਉਸਦੀ ਮਾਤਾ ਰਣਜੀਤ ਕੌਰ ਦੇ ਕਤਲ ਦੀ ਗੁੱਥੀ ਨੂੰ ਜਲਦ ਤੋਂ ਜਲਦ ਟਰੇਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 17-10-2023 ਨੂੰ ਸੁਭਾ 10 ਵਜੇ ਦੇ ਬ 02 ਵਿਅਕਤੀ ਜਿੰਨਾ ਵਿੱਚੋ ਇੱਕ ਵਿਅਕਤੀ ਦਾ ਮੂੰਹ ਬੰਨਿਆ ਹੋਇਆ ਸੀ ਅਤੇ ਇੱਕ ਵਿਅਕਤੀ ਦਾ ਮੂੰਹ ਖੁੱਲਾ ਸੀ।ਜਿਸ ਦੀ ਪਹਿਚਾਨ ਕਰਨਜੀਤ ਸਿੰਘ ਉਰਫ ਜੱਸਾ ਪੁੱਤਰ ਸੁਰਿੰਦਰ ਸਿੰਘ ਵਾਸੀ…
Read MoreCategory: HOSHIARPUR
ਵੱਡੀ ਖ਼ਬਰ : ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ, ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ
ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ ਸਤੌਜ (ਸੰਗਰੂਰ),…
Read More#LATEST : HOSHIARPIR POLICE ਸੰਦੀਪ ਬੰਟੀ ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ
ਸੰਦੀਪ ਕੁਮਾਰ ਉਰਫ ਬੰਟੀ ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ ਹੁਸ਼ਿਆਰਪੁਰ 17 ਅਕਤੂਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆ ਦੀ ਰੋਕਥਾਮ ਲਈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੀ ਨਿਗਰਾਨੀ ਹੇਠ ਪੁਲਿਸ ਨੇ ਸੰਦੀਪ ਕੁਮਾਰ ਉਰਫ…
Read Moreਵੱਡੀ ਖ਼ਬਰ : ਏਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ, ਏਸੇ ਲਈ ਇਕ ਨਵੰਬਰ ਨੂੰ ਹੋਣ ਵਾਲੇ ਵਾਰਤਾਲਾਪ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ – ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਦਫ਼ਤਰ, ਪੰਜਾਬ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ…
Read MoreLATEST HOSHIARPUR : नीति तलवाड की अध्यक्षता में लगाई स्वदेशी सामान की प्रदर्शनी, त्योहार हमारे हैं तो लाभ विदेशी क्यों लें : कुलदीप कौर
त्योहार हमारे हैं तो लाभ विदेशी क्यों लें : कुलदीप कौर नीति तलवाड की अध्यक्षता में लगाई स्वदेशी सामान की प्रदर्शनी होशियारपुर : समस्त भारत में इस समय त्योहारों की गूंज है और इन त्योहारों पर भारतीय अपने धार्मिक रीति रिवाज के अनुसार लाखों रुपए का सामान खरीदते हैं , उपरोक्त शब्दों दिवांग कुलदीप कौर ने नीति तलवाड की अध्यक्षता में श्रीजी निकुंज सेल्फ हेल्प ग्रुप द्वारा दिवाली के उपलक्ष में स्वदेशी सम्मान की प्रदर्शनी के मुहूर्त समय पर कहे। उन्होंने कहा कि भारतीयों की इसी बात को देखते हुए…
Read Moreਵੱਡੀ ਖ਼ਬਰ UPDATED : ਆਰਥਿਕ ਤੰਗੀ ਕਾਰਨ ਸਸਕਾਰ ਲਈ ਪਤਨੀ ਦੀ ਲਾਸ਼ ਨੂੰ ਬਾਂਸ ਨਾਲ ਲਟਕਾਉਣ ਲਈ ਮਜਬੂਰ ਪਤੀ ਨੂੰ ਦੇਖ, ਰਾਹਗੀਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕੀ, DM ਚਾਹਲ ਨੇ ਤੁਰੰਤ SDM PHOOL ਨੂੰ ਮੌਕੇ ’ਤੇ ਭੇਜਿਆ
ਪ੍ਰਯਾਗਰਾਜ (ਉੱਤਰ ਪ੍ਰਦੇਸ਼ ) : ਡਬਲ ਇੰਜਣ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਗ਼ਰੀਬ ਨਖਰੂ ਲਈ ਬੇਕਾਰ ਸਾਬਤ ਹੋਈਆਂ। ਜਦੋਂ ਉਸ ਦੀ ਪਤਨੀ ਬਿਮਾਰ ਹੋ ਗਈ ਤਾਂ ਆਰਥਿਕ ਤੰਗੀ ਕਾਰਨ ਉਸ ਦਾ ਇਲਾਜ ਨਹੀਂ ਹੋ ਸਕਿਆ। ਜਦੋਂ ਉਸ ਦੀ ਪਤਨੀ ਅਨੀਤਾ ਦੀ ਮੌਤ ਹੋ ਗਈ ਤਾਂ ਉਸ ਕੋਲ ਉਸ ਦੇ ਅੰਤਿਮ ਸਸਕਾਰ ਲਈ ਪੈਸੇ ਵੀ ਨਹੀਂ ਸਨ। ਆਰਥਿਕ ਤੰਗੀ ਕਾਰਨ ਸਸਕਾਰ ਲਈ ਪਤਨੀ ਅਨੀਤਾ ਦੀ ਲਾਸ਼ ਨੂੰ ਬਾਂਸ ਨਾਲ ਲਟਕਾਉਣ ਲਈ ਮਜਬੂਰ ਪਤੀ ਨੂੰ ਦੇਖ ਰਾਹਗੀਰ ਦੁਖੀ ਹੋ ਗਏ। ਇਹ ਦਿਲ ਦਹਿਲਾ ਦੇਣ ਵਾਲਾ ਨਜ਼ਾਰਾ ਦੇਖ ਕੇ ਸੜਕ ‘ਤੇ ਲੋਕਾਂ ਦੀ…
Read MoreTANDA /HOSHIARPUR : ਰੇਲਗੱਡੀ ਹੇਠ ਆਉਣ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਟਾਂਡਾ ਉੜਮੁੜ / ਹੁਸ਼ਿਆਰਪੁਰ : ਜਲੰਧਰ-ਪਠਾਨਕੋਟ ਰੇਲ ਟਰੈਕ ’ਤੇ ਪੈਂਦੇ ਟਾਂਡਾ ਰੇਲਵੇ ਸਟੇਸ਼ਨ ਨਜਦੀਕ ਚੰਡੀਗੜ੍ਹ ਕਾਲੋਨੀ ਸਾਹਮਣੇ ਬੀਤੀ ਰਾਤ ਰੇਲਗੱਡੀ ਹੇਠ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਦਿਲਬਾਗ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਡਡੀਆਲ ਰੋੜਾ ਬਸਤੀ ਦਸੂਹਾ ਅਤੇ ਦਿਲਰਾਜ ਪੁੱਤਰ ਪਰਮਜੀਤ ਸਿੰਘ ਵਾਸੀ ਪੰਧੇਰ ਦਸੂਹਾ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਰੇਲਵੇ ਪੁਲਿਸ ਨੇ ਮ੍ਰਿਤਕਾਂ ਦੀ ਲਾਸ਼ਾਂ ਆਪਣੇ ਕਬਜ਼ੇ ਵਿੱਚ ਲੈ ਕੇ ਸ਼ਨਾਖਤ ਤੋਂ ਬਾਅਦ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਵਿਚ ਰਖਵਾਇਆ ਹੈ। ਰੇਲਵੇ ਪੁਲਿਸ ਨੇ 174 ਤਹਿਤ ਕਾਰਵਾਈ ਕੀਤੀ ਹੈ।
Read MoreRECENT NEWS : ਹਰ ਹਾਲਾਤ ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ : ਮੁੱਖ ਮੰਤਰੀ
ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ * ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ ਚੰਡੀਗੜ੍ਹ, 14 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ…
Read MoreLATEST BIG NEWS : PEOPLE CAN GET FARDS THROUGH HOME DELIVERY WITH VERY EASY PROCESS: JIMPA
WITH THE EFFORTS OF CM MOST OF THE SERVICES OF THE REVENUE DEPARTMENT GO ONLINE – PEOPLE CAN GET FARDS THROUGH HOME DELIVERY WITH VERY EASY PROCESS: JIMPA – NO NEED TO GO OUT OF HOUSE EVEN TO BUY STAMP PAPER UP TO RS. 500 Chandigarh, October 14: In another remarkable decision to bring far more efficiency and check the pilferage of state revenue, Chief Minister Bhagwant Singh Maan gave his nod to start online services of Revenue Department to facilitate the general public. Some of the services for which…
Read Moreਦੁਖਦ ਖ਼ਬਰ : ਪਠਾਨਕੋਟ ਤੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਰਹੇ ਪਵਨ ਕੁਮਾਰ ਅਚਨਚੇਤ ਸਦੀਵੀ ਵਿਛੋੜਾ ਦੇ ਗਏ
ਪਠਾਨਕੋਟ ਤੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਰਹੇ ਪਵਨ ਕੁਮਾਰ ਅਚਨਚੇਤ ਸਦੀਵੀ ਵਿਛੋੜਾ ਦੇ ਗਏ ____________________________________ ਪਠਾਨਕੋਟ: (ਰਾਜਿੰਦਰ ਸਿੰਘ ਰਾਜਨ) ਸਿੱਖਿਆ ਵਿਭਾਗ ਪਠਾਨਕੋਟ ਤੋਂ ਸਾਬਕਾ ਜਿਲ੍ਹਾਂ ਸਿੱਖਿਆ ਅਫ਼ਸਰ ਤੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨਹੀਂ ਰਹੇ। ਉਹ ਕਰੀਬ 61 ਸਾਲ ਦੇ ਸਨ ਜੋ ਅਚਨਚੇਤ ਸਦੀਵੀ ਵਿਛੋੜਾ ਦੇ ਗਏ। ਉਹ ਪਠਾਨਕੋਟ ਜ਼ਿਲਾ ਬਣਨ ਤੋਂ ਬਾਅਦ 3 ਜੂਨ 2012 ਨੂੰ ਸਿੱਖਿਆ ਵਿਭਾਗ ਪਠਾਨਕੋਟ ਦੇ ਪਹਿਲੇ ਜਿਲ੍ਹਾਂ ਸਿੱਖਿਆ ਅਫ਼ਸਰ (ਸ) ਵੱਜੋਂ ਤਾਇਨਾਤ ਹੋਏ ਸਨ। ਸਿੱਖਿਆ ਵਿਭਾਗ ਨੇ ਉਨ੍ਹਾਂ ਦੀਆਂ ਵਿਭਾਗ ਵਿੱਚ ਬੇਹਤਰੀਨ ਸੇਵਾਵਾ ਦੇਖਦਿਆ…
Read Moreਵੱਡੀ ਖ਼ਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਡੀ.ਸੀ. ਨੂੰ 70,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਭਗੌੜੇ ਸਬ ਇੰਸਪੈਕਟਰ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Read Moreਵੱਡੀ ਖ਼ਬਰ : ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਪਾਬੰਦੀ, 24 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ
Read MoreLATEST NEWS : ਦਿਵਿਆ ਨੇ ਜੱਜ ਬਣਕੇ ਹੁਸ਼ਿਆਰਪੁਰ ਦਾ ਮਾਣ ਵਧਾਇਆ
ਪੰਜਾਬ ਜੂਡੀਸ਼ੀਅਲ ਸਰਵਿਸ ਵਲੋਂ ਐਲਾਨੇ ਨਤੀਜਿਆ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਫੁਗਲਾਣਾ ਦੇ ਰਿਟਾਇਰਡ ਜਿਲਾ ਅਟਾਰਨੀ ਅਮਰਜੀਤ ਸਿੰਘ ਮਿਨਹਾਸ ਦੀ ਨੂੰਹ ਸ਼੍ਰੀਮਤੀ ਦਿਵਿਆ ਦੀ ਜੱਜ ਵਜੋਂ ਨਿਯੁਕਤੀ ਹੋਣ ਤੇ ਜ਼ਿਲ੍ਹਾ ਕਚਿਹਰੀ ਵਿੱਚ ਵਕੀਲ ਭਾਈਚਾਰੇ ਵੱਲੋਂ ਵਧਾਈ ਦਿੱਤੀ ਗਈ
Read MoreLATEST : Traditional Martial Art Gatka Poised to Achieve International Recognition: Manjinder Sirsa
The 11th National Gatka Championship, a two-day event organised by the National Gatka Association of India (NGAI), commenced with great enthusiasm and promise at here at Talkatora Stadium on Wednesday.
Read MoreLATEST NEWS HOSHIARPUR : ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ
ਵੱਡੀ ਖ਼ਬਰ : NIA ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਰਾ ਦੀ 37 ਕਨਾਲ ਜ਼ਮੀਨ ਸੀਲ
ਐਨਆਈਏ ਆਪਣੇ ਨਾਲ ਪੁਲਿਸ ਦੀ ਟੀਮ ਲੈ ਕੇ ਪਹੁੰਚੀ ਸੀ। ਉੱਥੇ ਹੀ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਨੂੰ ਟਰੇਂਡ ਕਮਾਂਡੋ ਦਿੱਤੇ ਸਨ। ਟੀਮ ਦੇ ਆਉਣ ਦੀ ਸੂਚਨਾ ਤੋਂ ਬਾਅਦ ਨਿਹੰਗ ਸਿੰਘ ਮੌਕੇ ‘ਤੇ ਇਕੱਤਰ ਹੋ ਗਏ। ਇਕ ਵਾਰ ਮਾਹੌਲ ਤਣਾਅਪੂਰਨ ਹੋਇਆ ਪਰ
Read Moreਵੱਡੀ ਖ਼ਬਰ : ਸਿਵਲ ਹਸਪਤਾਲ ਦੇ ਬਾਹਰ ਚਾਹ ਦੀ ਦਕਾਨ ਦੀ ਆੜ ਵਿੱਚ ਨਸੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ , ਡਾ ਲਖਵੀਰ ਸਿੰਘ ਤੇ ਡਰੱਗ ਜੋਨਲ ਇੰਚ. ਬਲਰਾਮ ਨੇ ਰੰਗੇ ਹੱਥੀ ਦਬੋਚਿਆ
ਇਸ ਮੋਕੇ ਤੇ ਟੈਕਸੀ ਸਟੈਡ ਵਾਲਿਆ ਨੇ ਵੀ ਦੱਸਿਆ ਕਿ ਸਿਵਲ ਹਸਪਤਾਲ ਦੇ ਅੰਦਰ .ਉ ਐਸ. ਟੀ. ਸੈਟਰ ਹੋਣ ਤੇ ਸਾਰੇ ਹੀ ਨਸ਼ੇ ਦੀ ਦਵਾਈ ਲੈਣ ਵਾਲੇ ਮਰੀਜ ਦਾ ਰੋਜ ਜਮਾਵੜਾ ਲੱਗਾ ਰਹਿਦਾ ਹੈ । ਜਿਆਦਾ ਰੱਸ਼ ਹੋਣ ਕਰਕੇ ਸਿਵਲ ਹਸਪਤਾਲ ਤੋ ਦਵਾਈ ਲੈਣ ਆਮ ਲੋਕਾ ਦੇ ਪਰਸ , ਸਕੂਟਰ ਹੋਰ ਬਹੁਤ ਸਾਰੀਆ ਚੀਜਾ ਗਵਾਚ ਜਾਦੀਆ ਹੈ ਇਸ ਕਰਕੇ ਉਹਨਾਂ ਪ੍ਰਸ਼ਾਸਿਨ ਤੋ ਮੰਗ ਕੀਤੀ ਕਿ ਇਥੇ ਉ ਐਸ ਟੀ ਸੈਟਰ ਸਿਵਲ ਹਸਪਤਾਲ ਤੋ ਬਦਲ ਕਿ ਕਿਤੇ ਹੋਰ ਖੋਲ ਦੇਣਾ ਚਾਹੀਦਾ ਤੀਂ ਜੋ ਮਰੀਜ ਸਿਵਲ ਹਸਪਤਾਲ ਤੋ ਦਵਾਈ ਲੈਣ ਆਉਦੇ ਹਨ ਉਹਨਾਂ ਦਾ ਨੁਕਸਾਨ
Read Moreਦੁਖਦ ਖ਼ਬਰ : ਕੈਨੇਡਾ ਦੇ ਟੋਰਾਂਟੋ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ 23 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
A 23-year-old man named Karanveer Singh, who hailed from the village of Ghogra near Dasuha in Hoshiarpur district, passed away due to a heart attack in Toronto, Canada. Karanveer was employed in Toronto at the time of his death.
Read MoreLATEST NEWS : ਪੰਜਾਬ ਨੈਸ਼ਨਲ ਬੈਂਕ DGM ਸੰਜੀਵ ਅਗਰਵਾਲ ਦੀ ਅਗਵਾਈ ਹੇਠ ਪੋਲੀਟੈਕਨਿਕ ਕਾਲਜ ਨੂੰ 25 ਪੱਖੇ ਕੀਤੇ ਭੇਂਟ
ਉਨ੍ਹਾਂ ਨਾਲ ਡਿਪਟੀ ਸਰਕਲ ਹੈਂਡ ਸ੍ਰੀ ਅਸ਼ੋਕ ਕੁਮਾਰ ਗੁਪਤਾ, ਚੀਫ ਮੈਨੇਜਰ ਅਨਿਲ ਕੁਮਾਰ ਝਾਂਜੀ ਅਤੇ ਸੀਨੀਅਰ ਮੈਨੇਜਰ ਰਾਹੁਲ ਪਾਲ ਮੋਜੂਦ ਸਨ ।
ਇਸ ਮੋਕੇ ਕਾਲਿਜ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਕੁਮਾਰ ਸਿੰਗਲਾ ਨੇ ਬੈਂਕ ਵੱਲੋ ਵਿਦਿਆਰਥੀਆਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਕੀਤੇ ਗਏ ਇਸ ਸਹਿਯੋਗ ਦੀ ਸ਼ਲਾਘਾ
ਹੁਸ਼ਿਆਰਪੁਰ : ਮੁੱਖ ਮੰਤਰੀ ਦਾ ਵਿਰੋਧੀ ਧਿਰਾਂ ਨੂੰ ਵਾਦ ਵਿਵਾਦ ਦਾ ਚੈਲੇਂਜ, ਹੰਕਾਰਿਆ ਘੋੜਾ ਛੱਡਣ ਬਰਾਬਰ, ਜਿਸ ਦੀਆਂ ਲਗਾਮਾਂ ਬਸਪਾ ਫੜੇਗੀ, ਬਸਪਾ ਵਲੋਂ ਵਿਸ਼ਾਲ ਮਹਾਰੈਲੀ
ਹੁਸ਼ਿਆਰਪੁਰ : ਬਹੁਜਨ ਸਮਾਜ ਪਾਰਟੀ ਵਲੋਂ ਸੰਵਿਧਾਨ ਬਚਾਓ ਮਹਾਂਪੰਚਾਇਤ ਦੇ ਨਾਮ ਹੇਠ ਹੁਸ਼ਿਆਰਪੁਰ ਵਿਖੇ ਮਹਾਰੈਲੀ ਕੀਤੀ ਗਈ, ਜਿਸਦੇ ਮੁੱਖ ਮਹਿਮਾਨ ਰਾਸ਼ਟਰੀ ਕੋਆਰਡੀਨੇਟਰ ਸ਼੍ਰੀ ਆਕਾਸ਼ ਆਨੰਦ ਜੀ ਸਨ। ਇਸ ਮੌਕੇ ਰਾਸ਼ਟਰੀ ਉੱਪ ਪ੍ਰਧਾਨ ਸ਼੍ਰੀ ਆਨੰਦ ਕੁਮਾਰ ਵੀ ਹਾਜ਼ਰ ਸਨ। ਮੰਚ ਦੀ ਕਾਰਵਾਈ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਆਪ ਸੰਭਾਲੀ ਹੋਈ ਸੀ। ਮੰਚ ਤੇ ਸਾਹਿਬ ਕਾਂਸ਼ੀ ਰਾਮ ਜੀ ਸ਼ਰਧਾ ਦੇ ਫੁੱਲ ਭੇਂਟ ਕੀਤੇ,
Read MoreSSP KHAKH :: PATHANKOT : 7 ਵੱਖ-ਵੱਖ ਮਾਮਲਿਆਂ ਧੋਖਾਧੜੀ, ਐਨਡੀਪੀਐਸ ਐਕਟ, ਲੜਾਈ, ਅਤੇ ਪਸ਼ੂ ਬੇਰਹਿਮੀ ਐਕਟ ਦੀ ਉਲੰਘਣਾ ਕਰਨ ਵਾਲੇ 13 ਦੋਸ਼ੀ ਗ੍ਰਿਫਤਾਰ
ਪਠਾਨਕੋਟ: (ਰਾਜਿੰਦਰ ਸਿੰਘ ਰਾਜਨ) ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਠਾਨਕੋਟ ਪੁਲਿਸ ਨੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਕੀਤੇ ਅਣਥੱਕ ਯਤਨਾਂ ਤਹਿਤ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 13 ਵਿਅਕਤੀਆਂ ਨੂੰ
Read Moreਗੜ੍ਹਸ਼ੰਕਰ ਪੁਲਿਸ ਵੱਲੋਂ ਸ਼ਰਾਬ ਦੀਆਂ 108 ਬੋਤਲਾਂ ਤੇ ਕਾਰ ਸਮੇਤ ਇਕ ਗ੍ਰਿਫ਼ਤਾਰ
ਹੁਸ਼ਿਆਰਪੁਰ : ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ ਹੁਸ਼ਿਆਰਪੁਰ ਵਲੋ ਸ਼ਰਾਬ ਦੇਸਮੱਗਲਰਾ ਅਤੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 6-10-23 ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋ ਏ.ਐਸ.ਆਈ. ਮਹਿੰਦਰਪਾਲ ਥਾਣਾ ਗੜ੍ਹਸ਼ੰਕਰ ਵੱਲੋ
Read MoreHOSHIARPUR : ਪੰਜਾਬ ਰਾਜ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਨੇ ਆਪਣਾ 71ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ
ਪੰਜਾਬ ਰਾਜ ਡੀ. ਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਅੱਜ ਆਪਣਾ 71ਵਾਂ ਸਥਾਪਨਾ ਦਿਵਸ ਸਥਾਨਕ ਗਰੀਨ ਫੀਲਡ ਵਿਚ ਧੂਮ-ਧਾਮ ਨਾਲ ਮਨਾਇਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
Read Moreਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
ਹੁਸ਼ਿਆਰਪੁਰ, 6 ਅਕਤੂਬਰ :
ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ
ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ :- ਭਗਵਾਨ ਸਿੰਘ ਚੌਹਾਨ
ਹੁਸ਼ਿਆਰਪੁਰ : ਪੰਜਾਬ ਬਸਪਾ ਦੇ ਸੀਨੀਅਰ ਨੇਤਾ ਅਤੇ ਉੱਘੇ ਸਮਾਜ ਸੇਵੀ ਭਗਵਾਨ ਸਿੰਘ ਚੌਹਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ । ਅੱਜ ਵਪਾਰੀ ਵਰਗ ਨਾਜਾਇਜ਼ ਟੈਕਸ ਅਤੇ ਅਫਸਰਸ਼ਾਹੀ ਦੀ ਲੁੱਟ ਖਸੁੱਟ ਦਾ ਸ਼ਿਕਾਰ ਹੈ ਜਿਸ ਕਰਕੇ ਵਪਾਰੀ ਵਰਗ ਨੂੰ ਆਪਣਾ ਵਪਾਰ ਕਰਨਾ
Read Moreਵੱਡੀ ਖ਼ਬਰ : ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ
ਕੁੱਝ ਘੰਟੇ ਪਹਿਲਾਂ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ
Read MoreRECENT NEWS : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ, ਝਾੜੂ ਸਰਕਾਰ ਦਾ ਤੁਗਲਕੀ ਫਰਮਾਨ : ਐਡਵੋਕੇਟ ਰੋਹਿਤ ਜੋਸ਼ੀ
ਹੁਸ਼ਿਆਰਪੁਰ : ਪੁਲਿਸ ਵੱਲੋਂ ਜਿਸ ਤਰੀਕੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਸ਼ਰੇਆਮ ਗੈਰ ਕਾਨੂੰਨੀ ਤੇ ਭਗਵੰਤ ਮਾਨ ਦੀ ਝਾੜੂ ਵਾਲੀ ਸਰਕਾਰ ਦਾ ਤੁਗਲਕੀ ਫਰਮਾਨ ਹੈ। ਆਪ ਦੀ ਸਰਕਾਰ ਪੰਜਾਬ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਕਾਂਗਰਸੀ ਨੇਤਾਵਾ ਨੂੰ ਨਿਸ਼ਾਨਾ ਬਣਾ ਰਹੀ ਹੈ। ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੈਂਬ
Read Moreਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਵੱਡੀ ਖ਼ਬਰ : HOSHIARPUR : ਭਿਆਨਕ ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ, ਇਕ ਗੰਭੀਰ ਜ਼ਖਮੀ
ਹੁਸ਼ਿਆਰਪੁਰ : ਦੇਰ ਰਾਤ ਹੁਸ਼ਿਆਰਪੁਰ-ਫਗਵਾੜਾ ਜਰਨੈਲੀ ਸੜਕ ’ਤੇ ਪਿੰਡ ਅੱਤੋਵਾਲ ਦੇ ਨਜ਼ਦੀਕ ਹੋਏ ਭਿਆਨਕ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ।
Read MoreLATEST : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਵਲੋਂ ਕੱਢੀ ਵਿਸ਼ਾਲ ਸਵੱਛਤਾ ਰੈਲੀ ’ਚ ਲਿਆ ਹਿੱਸਾ
ਹੁਸ਼ਿਆਰਪੁਰ, 17 ਸਤੰਬਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਅੱਜ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐਨ.ਜੀ.ਓਜ਼, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ