ਗੜ੍ਹਦੀਵਾਲਾ 7 ਜੂਨ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਕਈ ਪਰਿਵਾਰ
ਚੌਧਰੀ ਪਰਮਜੀਤ ਕੌਰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ । ਇਸ ਮੌਕੇ ਆਮ ਆਦਮੀ ਪਾਰਟੀ ਟਰਾਂਸਪੋਰਟ ਵਿੰਗ ਦੇ ਸੂਬਾ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਜੋ ਕੰਮ ਕੀਤੇ ਹਨ, ਉਸਨੂੰ ਪੰਜਾਬ ਦੇ ਲੋਕ ਦੇਖ ਤੇ ਸਮਝ ਰਹੇ ਹਨ ।
Category: HOSHIARPUR
ਜਮੀਰ ਮਾਰ ਚੁੱਕੇ ਕਾਂਗਰਸੀਆਂ ਨੇ ਕੋਰੋਨਾ ਟੀਕਿਆਂ ਦਾ ਕੀਤਾ ਸਕੈਂਡਲ : ਸਰਬਜੋਤ ਸਾਬੀ
ਤਲਵਾੜਾ / ਮੁਕੇਰੀਆਂ (ਕੁਲਵਿੰਦਰ ਸਿੰਘ) : ਮੌਜੂਦਾ ਸਮੇਂ ਇਕ ਪਾਸੇ ਜਿੱਥੇ ਕਰੋਨਾ ਮਹਾਂਮਾਰੀ ਲੋਕਾਂ ਦੀਆਂ ਅਣਮੁੱਲੀਆਂ ਜਾਨਾਂ ਲੈ ਰਹੀ ਹੈ ਉੱਥੇ ਦੂਜੇ ਪਾਸੇ ਸੂਬੇ ਦੀ ਕਾਂਗਰਸ ਸਰਕਾਰ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਵਾਲੇ ਟੀਕਿਆਂ ਨੂੰ ਸਕੈਡਲ ਕਰ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਚੁੱਕੀ ਹੈ ਤੇ ਇਸ ਤਰਾਂ ਇਹ ਟੀਕਾ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਿਆ ਹੈ,
Read Moreਰੁੱਖ ਤੇ ਕੁੱਖ ਬਚਾਉਣ ਨਾਲ ਹੀ ਬਚੇਗਾ ਜੀਵਨ : ਰਾਮ ਨਾਥ,ਸੇਵਾ ਸਿੰਘ
ਗੜਦੀਵਾਲਾ 5 ਜੂਨ (ਚੌਧਰੀ) : ਅੱਜ ਗੜਦੀਵਾਲਾ ਦੇ ਪਿੰਡ ਪੰਡੋਰੀ ਅਟਵਾਲ ਵਿਖੇ ਸ਼ਮਸ਼ਾਨਘਾਟ ‘ਚ ਪਿੱਪਲ ਦੇ ਰੁੱਖ ਲਗਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਸਾਬਕਾ ਸਰਪੰਚ ਨਾਥ ਰਾਮ,ਸਾਬਕਾ ਪ੍ਰਿੰਸੀਪਲ ਸੇਵਾ ਸਿੰਘ, ਸਾਬਕਾ ਪ੍ਰਿੰਸੀਪਲ ਸਰਵਣ ਕੁਮਾਰ ,ਬੈਂਕ ਮੁਲਾਜ਼ਮ ਕੁਲਵਿੰਦਰ ਸਿੰਘ ,ਨੇ ਕਿਹਾ ਕੇ ਰੁੱਖ ਤੇ ਕੁੱਖ ਸਲਾਮਤ ਰੱਖੋ ਨਹੀਂ ਤਾਂ ਕਿਆਮਤ ਯਾਦ ਰੱਖੋ।
Read Moreਨਿਹਾਲਪੁਰ ਦੇ ਸ਼ਾਹੀ ਪਰਿਵਾਰ ਨੇ ਲੋੜਵੰਦ ਲੜਕੀ ਦੀ ਕੀਤੀ ਮਾਲੀ ਮਦਦ
ਦਸੂਹਾ 5 ਜੂਨ (ਚੌਧਰੀ) : ਪਿੰਡ ਨਿਹਾਲਪੁਰ ਦੇ ਸਵ ਸਰਦਾਰ ਇੰਦਰ ਸਿੰਘ ਦੇ ਪਰਿਵਾਰ ਨੇ ਇੱਕ ਲੋੜਵੰੜ ਲੜਕੀ ਦੇ ਵਿਆਹ ਲਈ ਮਾਲੀ ਮੱਦਦ ਕੀਤੀ ਹੈ । ਗੁਰਮੀਤ ਸਿੰਘ ਸ਼ਾਹੀ ਪੁੱਤਰ ਸਵ ਸਰਦਾਰ ਇੰਦਰ ਸਿੰਘ ਸ਼ਾਹੀ ਨੇ ਦੱਸਿਆ ਕਿ ਉਹਨਾਂ ਦੇ ਛੋਟਾ ਭਰਾ ਦਲੇਰ ਸਿੰਘ ਜੋ ਅੱਜਕੱਲ ਜਰਮਨ ਵਿੱਚ ਰਹਿੰਦਾ ਹੈ, ਨੇ ਉਹਨਾਂ ਨੂੰ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਪਾਈ
Read MoreLATEST.. ਜਿਲੇ ‘ਚ ਅੱਜ ਕੋਵਿਡ-19 ਦੇ ਨਵੇਂ 150 ਪਾਜੇਟਿਵ ਮਰੀਜ ਅਤੇ 03 ਮੌਤਾਂ
ਹੁਸ਼ਿਆਰਪੁਰ, 05 ਜੂਨ ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3170 ਨਵੇਂ ਸੈਂਪਲ ਲੈਣ ਨਾਲ ਅਤੇ 4052 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 147 ਨਵੇਂ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 150 ਨਵੇਂ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27242 ਹੈ ਅਤੇ ਬਾਹਰਲੇ ਜਿਲਿਆ ਤੋਂ 1927 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29169 ਹਨ ।
Read Moreਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਤੇ ਮੋਦੀ ਦਾ ਪੁਤਲਾ ਫੂਕ ਕੇ ਰੋਸ ਕੀਤਾ ਰੋਸ ਪ੍ਰਦਰਸ਼ਨ
ਮੁਕੇਰੀਆਂ,5 ਜੂਨ( ਕੁਲਵਿੰਦਰ ਸਿੰਘ) : ਅੱਜ ਪਿੰਡ ਕਾਲੂ ਚਾਂਗ ਵਿਖੇ ਕੁਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਭਰਪੂਰ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ।
Read Moreਮਾਨਗੜ੍ਹ ਟੌਲ ਪਲਾਜ਼ਾ ਤੋਂ ਭਾਰੀ ਗਿਣਤੀ ‘ਚ ਕਿਸਾਨਾਂ ਦਾ ਜੱਥਾ ਹੋਇਆ ਦਿੱਲੀ ਲਈ ਰਵਾਨਾ
ਗੜ੍ਹਦੀਵਾਲਾ 5 ਜੂਨ (ਚੌਧਰੀ) : ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤੇ ਮਾਨਗੜ੍ਹ ਟੋਲ ਪਲਾਜੇ ਤੋਂ ਇੱਕ ਭਰਵਾਂ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਗੰਨਾ ਸੰਘਰਸ਼ ਕਮੇਟੀ ਦਸੂਹਾ ਅਤੇ ਕਿਸਾਨ ਸਭਾ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਕੀਤੀ ਗਈ। ਦਿੱਲੀ ਜਥਾ ਰਵਾਨਾ ਹੋਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
Read Moreਨਗਰ ਕੌਂਸਲ ਦਸੂਹਾ ਵਲੋਂ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਦਸੂਹਾ 5 ਜੂਨ (ਚੌਧਰੀ) : ਨਗਰ ਕੌਂਸਲ,ਦਸੂਹਾ ਵਲੋਂ ਅੱਜ 5 ਜੂਨ,2021 ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਤੇ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਦੀ ਯੋਗ ਅਗਵਾਈ ਹੇਠ ਐਮ.ਆਰ.ਐਫ ਸ਼ੈਡ ਕਸਬਾ ਮੁੱਹਲਾ ਵਿਖੇ ਪ੍ਰਧਾਨ ਸੂਚਾ ਸਿੰਘ/ਮੀਤ ਪ੍ਰਧਾਨ ਚੰਦਰ ਸ਼ੇਖਰ ਬੰਟੀ ਅਤੇ ਸਮੂਹ ਐਮ.ਸੀ ਸਾਹੀਬਾਨ ਵਲੋਂ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਬੂਟੇ ਲਗਾਏ ਗਏ ਅਤੇ ਪ੍ਰਧਾਨ ਸੂਚਾ ਸਿੰਘ ਵਲੋਂ ਲੋਕਾਂ ਨੂੰ ਕੂੜੇ ਨੂੰ ਅਲਗ-ਅਲਗ ਰੱਖਣ ਦੀ ਅਪੀਲ ਕੀਤੀ ਗਈ
Read Moreਹਰ ਇਕ ਵਿਅਕਤੀ ਆਪਣੇ ਆਲੇ-ਦੁਆਲੇ ਪੌਦੇ ਜ਼ਰੂਰ ਲਗਾਓ ਤਾਂਂਕਿ ਆਬੋਹਵਾ ਸ਼ੁੱਧ ਹੋ ਸਕੇ : ਵਿਧਾਇਕਾ ਇੰਦੂ ਬਾਲਾ
ਮੁਕੇਰੀਆਂ 5 ਜੂਨ (ਕੁਲਵਿੰਦਰ ਸਿੰਘ) : ਅੱਜ ਮੁਕੇਰੀਆਂ ਵਿਖੇ ਨਗਰ ਕੌਂਸਲ ਮੁਕੇਰੀਆਂ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੌਜੂਦ ਹਲਕਾ ਵਿਧਾਇਕਾ ਸ਼੍ਰੀਮਤੀ ਇੰਦੂ ਬਾਲਾ ਜੀ ਨੇ ਸ਼ਿਰਕਤ ਕੀਤੀ ਇਸ ਮੌਕੇ ਤੇ ਉਹਨਾਂ ਵੱਲੋਂ ਸ਼ਾਸਤਰੀ ਕਲੌਨੀ ਦੇ ਨਾਲ ਲਗਦੇ ਪਾਰਕ ਵਿਖੇ ਅਤੇ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਪੌਦੇ ਲਗਾਏ ਵਿਧਾਇਕਾ ਇੰਦੂ ਬਾਲਾ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆ
Read Moreਕੇ.ਐਮ.ਐਸ ਕਾਲਜ ਦਸੂਹਾ ਦੇ ਰਾਜਨ ਨੇ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਦਾ ਕੀਤਾ ਨਾਮ ਰੌਸ਼ਨ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ 5 ਜੂਨ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2020 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ,
Read MoreLATEST..ਜਰੂਰੀ ਮੁਰੰਮਤ ਕਾਰਨ 7 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 5 ਜੂਨ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਸੰਤੋਖ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 11 ਕੇ ਵੀ ਧੂਤਕਲਾਂ ਫੀਡਰ ਤੇ ਮਹਿਕਮੇ ਦੇ ਕਰਮਚਾਰਿਆਂ ਦੁਆਰਾ ਮੈਨਟੀਨੈਂਸ / ਬਾਈਫਰਕੇਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮਿਤੀ 7-6-2021 ਦਿਨ ਸੋਮਵਾਰ ਨੂੰ ਫੀਡਰ ਤੇ ਚੱਲਦੇ ਪਿੰਡ ਗੋਂਦਪੁਰ, ਮਾਛਿਆਂ, ਧੂਤਕਲਾਂ, ਪੰਡੋਰੀ ਸੂਮਲਾ, ਪੱਖੋਵਾਲ, ਖੁਰਦਾ ਆਦਿ ਤੇ ਚੱਲਦੇ ਘਰਾਂ / ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
Read Moreਸਰਕਾਰੀ ਪ੍ਰਾਇਮਰੀ ਸਕੂਲ ਧੂਤਕਲਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,ਐਲ ਈ ਡੀ ਅਤੇ ਡੀ ਵੀ ਆਰ ਲੈ ਉੱਡੇ
ਧੂਤਕਲਾਂ / ਗੜ੍ਹਦੀਵਾਲਾ (ਚੌਧਰੀ) : ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਕੂਲ ਧੂਤਕਲਾਂ ਨੂੰ ਚੋਰਾਂ ਨੇ ਅਪਣਾ ਨਿਸ਼ਾਨਾ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੁਲ ਮੁੱਖੀ ਮੁਖਤਿਆਰ ਸਿੰਘ ਨੇ ਦੱਸਿਆ ਚੋਰਾਂ ਵਲੋਂ ਗਲੀ ਨਾਲ ਲਗਦੇ ਕਮਰੇ ਦੀ ਛੱਤ ਤੇ ਚੜ੍ਹ ਕੇ ਸਕੂਲ ਅੰਦਰ ਦਾਖਲ ਹੋਏ ਹਨ ਅਤੇ ਸਕੂਲ ਦੇ ਪ੍ਰੀ ਪ੍ਰਾਇਮਰੀ ਦੇ ਕਮਰੇ ਦੇ ਦਰਵਾਜ਼ੇ ਦਾ ਜਿੰਦਰਾ ਤੋੜ ਕੇ ਅੰਦਰ ਲੱਗੀ ਮਾਈਕ੍ਰਰੋ ਮੈਕਸ ਕੰਪਨੀ ਦੀ 32” ਦੀ ਇੱਕ ਐਲ ਈ ਡੀ ਅਤੇ ਡੀ ਵੀ ਆਰ ਚੋਰੀ ਕਰਕੇ ਲੈ ਗਏ ਹਨ।
Read MoreUPDATED. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 4 ਜੂਨ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਕੁਲਵਿੰਦਰ ਕੌਰ ਦੀ ਨੂੰਹ ਮਮਤਾ ਰਾਣੀ ਵਾਸੀ ਤਲਵੰਡੀ ਕਾਨੂੰਗੋ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ।
Read Moreਸੱਤ ਰੋਜ਼ਾ ਆਨਲਾਈਨ ਸਮਰ ਕੋਚਿੰਗ ਕੈਂਪ ਸਫਲਤਾ ਪੂਰਵਕ ਸਮਾਪਤ
ਗੜ੍ਹਦੀਵਾਲਾ 3 ਜੂਨ (ਚੌਧਰੀ) : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ,ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸਕੈਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਸਰੀਰਿਕ ਸਿੱਖਿਆ ਵਿਭਾਗ ਵਲੋਂ ਡਾ ਕੁਲਦੀਪ ਸਿੰਘ ਮਨਹਾਸ ਦੀ ਯੋਗ ਅਗਵਾਈ ਹੇਠ ਪੰਜਵਾਂ ਸਮਰ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ
Read Moreਖੂਨਦਾਨ ਕੈਂਪ ਦੌਰਾਨ 89 ਯੁਨਿਟ ਬਲੱਡ ਹੋਇਆ ਇੱਕਠਾ
ਗੜ੍ਹਦੀਵਾਲਾ 2 ਜੂਨ (ਚੌਧਰੀ / ਪ੍ਰਦੀਪ ਸ਼ਰਮਾ ) : ਅੱਜ ਭਾਈ ਰਵੀ ਸਿੰਘ ਮੁੱਖੀ ਖ਼ਾਲਸਾ ਏਡ ਵਾਲਿਆਂ ਦੀ ਸਿਹਤਯਾਬੀ ਲਈ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਗੁਰੂ ਨਾਨਕ ਪਾਤਿਸ਼ਾਹ ਸੇਵਾ ਸੁਸਾਇਟੀ ਗੜ੍ਹਦੀਵਾਲਾ ਦੇ ਕਨਵੀਨਰ ਭੈਣ ਹਰਪ੍ਰੀਤ ਕੌਰ ਬਾਜਵਾ ਨੇ ਕੀਤਾ। ਇਸ ਕੈਂਪ ਦੌਰਾਨ ਨੌਜਵਾਨਾਂ ਵਿੱਚ ਖੂਨਦਾਨ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੈਡੀਕਲ ਕੈਂਪ ਦਾ ਵੀ ਲੋੜਵੰਦਾਂ ਨੇ ਭਰਭੂਰ ਲਾਹਾ ਲਿਆ।
Read MoreLATEST.. ਸ਼੍ਰੋ.ਅ.ਦ(ਸੰਯੁਕਤ) ਦੇ ਕੌਮੀ ਜਨਰਲ ਸਕੱਤਰ ਸ.ਮਨਜੀਤ ਸਿੰਘ ਦਸੂਹਾ ਨੇ ਆਪਣੇ ਸਾਥੀਆਂ ਸਮੇਤ ਸਫਾਈ ਸੇਵਕਾਂ ਨੂੰ ਦਿੱਤਾ ਸਮਰਥਨ
ਗੜ੍ਹਦੀਵਾਲਾ 2 ਜੂਨ (ਚੌਧਰੀ) : ਅੱਜ ਗੜਦੀਵਾਲਾ ਨਗਰ ਕੌਂਸਲ ਵਿਖੇ ਸਫਾਈ ਸੇਵਕਾਂ ਵੱਲੋਂ ਮੰਗਾਂ ਸਬੰਧੀ ਦਿੱਤਾ ਜਾ ਰਹੇ ਰੋਸ ਧਰਨਾ 9 ਵੇਂ ਦਿਨ ਚ ਦਾਖਲ ਹੋ ਗਿਆ।ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਸਮਾਜ ਸੇਵਕ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਨਗਰ ਕੌਂਸਲ ਦਫ਼ਤਰ ਗੜਦੀਵਾਲ ਵਿਖੇ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਜਾ ਰਹੀ ਲੜੀਵਾਰ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਗਿਆ।
Read Moreਗੜ੍ਹਦੀਵਾਲਾ ਵਿਖੇ ਸੀ ਐਚ ਬੀ ਕਾਮਿਆਂ ਨੇ ਹੱਕੀ ਮੰਗਾਂ ਲਈ ਦਿੱਤਾ ਧਰਨਾ
ਗੜ੍ਹਦੀਵਾਲਾ 2 ਜੂਨ (ਚੌਧਰੀ) : ਪੰਜਾਬ ਰਾਜ ਬਿਜਲੀ ਬੋਰਡ ਸਬ ਡਵੀਜ਼ਨ ਗੜ੍ਹਦੀਵਾਲਾ ਵਿਖੇ ਸੀ ਐਚ ਬੀ ਕਾਮਿਆਂ ਨੇ ਹੱਕੀ ਮੰਗਾਂ ਲਈ ਧਰਨਾ ਦਿੱਤਾ।ਇਸ ਮੌਕੇ ਉਨ੍ਹਾਂ ਦੇ ਵਿਭਾਗ ਦੇ ਉੱਚ ਅਧਿਕਾਰੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਆਪਣੀਆਂ ਮੁੱਖ ਮੰਗਾਂ ਜਿਸ ਵਿੱਚ ਸਮੇਂ ਸਿਰ ਤਨਖਾਹਾਂ ਦੇਣਾ, ਸੀ ਐਚ ਬੀ ਕਰਮਚਾਰੀਆਂ ਦੀ ਛਾਂਟੀ ਪੱਕੇ ਤੌਰ ਤੇ ਬੰਦ ਕਰਨਾ, ਈ ਪੀ ਐਫ ਦੀ ਅਦਾਇਗੀ ਸਮੇਂ ਸਿਰ ਨਾ ਹੋਣਾ, ਪੈਟਰੋਲ ਦਾ ਖਰਚਾ ਨਾ ਮਿਲਣਾ, ਕੱਢੇ ਗਏ ਕਾਮਿਆਂ ਨੂੰ ਬਿਨਾਂ ਸ਼ਰਤ ਬਹਾਲ ਕਰਨਾ, ਸੀ ਐਚ ਬੀ ਕਾਮਿਆਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਆਦਿ ਮੰਗਾਂ ਸਬੰਧੀ ਧਰਨਾ ਦਿੱਤਾ।
Read Moreਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਆਨਲਾਈਨ ਸਪੋਰਟਸ ਸਮਰ ਕੈਂਪ ਸ਼ੁਰੂ
ਗੜ੍ਹਦੀਵਾਲਾ 2 ਜੂਨ (ਚੌਧਰੀ) : ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਤੇ ਡੀ ਐਮ ਸਪੋਰਟਸ ਦਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਮਦਨ ਲਾਲ ਸ਼ਰਮਾ ਦੀ ਦੇਖਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਵਿਖੇ 1 ਜੂਨ ਤੋਂ 7 ਜੂਨ ਤੱਕ ਖੇਲੋ ਇੰਡੀਆ, ਫਿੱਟ ਇੰਡੀਆ ਤਹਿਤ ਪੀ ਟੀ ਆਈ ਰਸ਼ਪਾਲ ਸਿੰਘ ਸਿੰਘ (NIS) ਵਲੋਂ 7 ਰੋਜਾ ਆਨਲਾਈਨ ਸਪੋਰਟਸ ਸਮਰ ਕੈਂਪ ਲਗਾਇਆ ਜਾ ਰਿਹਾ ਹੈ।
Read Moreਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਨ ਐਸ ਐਸ ਯੂਨਿਟ ਦੇ ਵਲੰਟੀਅਰ ਵਲੋਂ ਅੰਤਰ ਰਾਸ਼ਟਰੀ ਤੰਬਾਕੂ ਰਹਿਤ ਦਿਵਸ ਮਨਾਇਆ
ਦਸੂਹਾ 2 ਜੂਨ (ਚੌਧਰੀ) : ਸੈਕਟਰੀ, ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਨ ਐਸ ਐਸ ਯੂਨਿਟ ਦੇ ਵਲੰਟੀਅਰ ਵਲੋਂ ਆਨਲਾਈਨ ਅੰਤਰ-ਰਾਸ਼ਟਰੀ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।
Read Moreਤੰਬਾਕੂ ਹਟਾਉ-ਜੀਵਨ ਬਚਾਓ : ਡਾ.ਹਰਜੀਤ ਸਿੰਘ
ਮੁਕੇਰੀਆਂ 1 ਜੂਨ (ਕੁਲਵਿੰਦਰ ਸਿੰਘ ) : ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਰਣਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਬੁੱਢਾਵੜ ਦੀ ਅਗਵਾਈ ਹੇਠ ਸੀ ਐਚ ਸੀ ਬੁੱਢਾਵੜ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਹਰਜੀਤ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 1987 ਵਿਚ ਇਕ ਮਤਾ ਪਾਸ ਕਰਕੇ ਪੂਰੀ ਦੁਨੀਆ ਦਾ ਧਿਆਨ ਤੰਬਾਕੂ ਅਤੇ ਇਸਤੋਂ ਪੈਦਾ ਹੋਣ ਵਾਲੀਆਂ ਗੰਭੀਰ ਸਮੱਸਿਆਵਾਂ ਪ੍ਰਤੀ ਆਕਰਸ਼ਿਤ ਕਰਨ ਲਈ 17 ਅਪ੍ਰੈਲ 1988 ਨੂੰ ‘ਵਿਸ਼ਵ ਤੰਬਾਕੂ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ।
Read MoreLATEST.. ਮੁਜਰਿਮ ਇਸਤਿਹਾਰੀਆਂ ਨੂੰ ਦਸੂਹਾ ਪੁਲਸ ਨੇ ਕੀਤਾ ਕਾਬੂ
ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਮੁਜਰਮ ਇਸਤਿਹਾਰੀਆਂ ਨੂੰ ਗ੍ਰਿਫਤਾਰ ਕਰਨ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਦੀ ਹਦਾਇਤ ਪਰ ਐਸ.ਆਈ. ਗੁਰਪ੍ਰੀਤ,ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਮੁਕੱਦਮਾਂ ਨੰਬਰ 71 ਮਿਤੀ 13/05/2017 ਅਧੀਨ ਧਾਰਾ 22-61-85 ਐਨ.ਡੀ.ਪੀ.ਐਸ. ਐਕਟ ਥਾਣਾ ਦਸੂਹਾ ਦਾ ਮੁਜਰਿਮ ਇਸਤਿਹਾਰੀ
Read Moreਟਾਂਡਾ ਖੇਤਰ ‘ਚ ਸਹੁਰਿਆਂ ਨੇ ਵਿਆਹੁਤਾ ਔਰਤ ਨੂੰ ਕੁੱਟ ਕੁੱਟ ਕੇ ਜਾਨੋਂ ਮੁਕਾਇਆ,ਦੋ ਤੇ ਮਾਮਲਾ ਦਰਜ
ਟਾਂਡਾ / ਦਸੂਹਾ(ਚੌਧਰੀ) : ਟਾਂਡਾ ਦੇ ਪਿੰਡ ਤਲਵੰਡੀ ਡੱਡੀਆਂ ਵਿਖੇ ਇੱਕ ਵਿਅਕਤੀ ਵਲੋਂ ਪਰਿਵਾਰ ਦੀ ਸ਼ਹਿ ਤੇ ਪਤਨੀ(32) ਨੂੰ ਕੁੱਟ ਕੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਟਾਂਡਾ ਪੁਲਿਸ ਨੇ ਮ੍ਰਿਤਕ ਦੇ ਭਰਾ ਜਗਤਾਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪਤੀ ਤੇ ਸੱਸ ਖਿਲਾਫ ਮਾਮਲਾ ਦਰਜ ਕਰਕੇ ਲਿਆ ਹੈ।ਮ੍ਰਿਤਕ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।ਮ੍ਰਿਤਕ ਦੀ ਪਛਾਣ ਜਸਬੀਰ ਕੌਰ ਪੁੱਤਰੀ ਨਿਰੰਜਣ ਸਿੰਘ ਵਜੋਂ ਹੋਈ ਹੈ।
Read Moreਵੱਡੀ ਖਬਰ.. ਗੜ੍ਹਦੀਵਾਲਾ ਦੇ ਪਿੰਡ ਗੋਂਦਪੁਰ ‘ਚ ਦਿਨ ਦਿਹਾੜੇ ਚੋਰਾਂ ਦੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ,20 ਹਾਜ਼ਰ ਰੁਪਏ ਅਤੇ ਲੱਖਾਂ ਰੁਪਏ ਦੇ ਗਹਿਣੇ ਲੈ ਉੱਡੇ
ਗੜ੍ਹਦੀਵਾਲਾ 1 ਜੂਨ (ਚੌਧਰੀ) : ਅੱਜ ਸਥਾਨਕ ਸ਼ਹਿਰ ਦੇ ਪਿੰਡ ਗੋਂਦਪੁਰ ਵਿਖੇ ਚੋਰਾਂ ਵਲੋਂ ਇੱਕ ਘਰ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਰ ਦੀ ਮਾਲਕਣ ਪੀੜਤਾ ਅਮਨਦੀਪ ਕੌਰ ਪਤਨੀ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਪਤੀ ਫੌਜ ਵਿੱਚ ਨੌਕਰੀ ਕਰਦਾ ਹੈ ਅਤੇ ਮੌਜੂਦਾ ਸਮੇਂ ਉਹ ਡਿਊਟੀ ਤੇ ਤੈਨਾਤ ਹਹੈ।
Read MoreLATEST.. ਹੜਤਾਲ ਤੇ ਬੈਠੇ ਸਫਾਈ ਸੇਵਕਾਂ ਨੂੰ ਸਰਕਾਰ ਜਲਦ ਪੱਕਾ ਕਰੇ : ਲਖਵਿੰਦਰ ਸਿੰਘ ਲੱਖੀ
ਗੜ੍ਹਦੀਵਾਲਾ 1 ਜੂਨ (ਚੌਧਰੀ) : ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਵੱਲੋਂ 7 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
Read MoreLATEST.. ਗੜ੍ਹਦੀਵਾਲਾ ਦੇ ਇੰਨਾ ਪਿੰਡਾਂ ਦੀ 2 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 1 ਜੂਨ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਸ਼ੰਤੋਖ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ ਮਿਤੀ 2-6-2021 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋ ਸ਼ਾਮ ਵਜੇ ਤੱਕ 11 ਕੇ ਵੀ ਲਾਈਨ ਖਾਲਸਾ ਕਾਲਜ ਅਤੇ 11 ਕੇ ਵੀ ਧੂਤਕਲਾਂ ਫੀਡਰ ਦੀ ਜਰੂਰੀ ਮਰੂੰਮਤ ਕਾਰਣ ਬਿਜਲੀ ਸਪਲਾਈ ਬੰਦ ਰਹੇਗੀ । 11 ਕੇ ਵੀ ਖਾਲਸਾ ਕਾਲਜ ਅਤੇ ਧੂਤਲਕਾਂ ਤੋ ਚੱਲਦੇ ਸਾਰੇ ਘਰਾਂ/ਟਿਊਵੈਲਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ।
Read MoreBREAKING.. ਹਲਕਾ ਟਾਂਡਾ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਜੰਡੋਰ ਨੂੰ ਲੱਗਾ ਗਹਿਰਾ ਸਦਮਾ,ਪਤਨੀ ਦਾ ਦਿਹਾਂਤ
ਗੜ੍ਹਦੀਵਾਲਾ 1 ਜੂਨ (ਚੌਧਰੀ) : ਹਲਕਾ ਟਾਂਡਾ ਤੋਂ ਅਕਾਲੀ ਦਲ ਤੋਂ ਰਹੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਜੰਡੋਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ,ਪਤਨੀ ਮੈਡਮ ਮਨਜੀਤ ਕੌਰ ਦਾ ਜਲੰਧਰ ਵਿਖੇ ਦੇਹਾਂਤ ਹੋ ਗਿਆ।ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
Read Moreਨਗਰ ਕੌਂਸਲ ਗੜਦੀਵਾਲਾ ਵਲੋਂ ਸਾਲ 2021-22 ‘ਚ ਸ਼ਹਿਰ ਦੇ ਵਿਕਾਸ ਲਈ 2 ਕਰੋੜ 99.50 ਲੱਖ ਰੁਪਏ ਦੇ ਬਜਟ ਨੂੰ ਸਰਬਸੰਮਤੀ ਨਾਲ ਮਿਲੀ ਹਰੀ ਝੰਡੀ
ਗੜਦੀਵਾਲਾ 1 ਜੂਨ (ਚੌਧਰੀ) : ਨਗਰ ਕੌਂਸਲ ਗੜਦੀਵਾਲਾ ਵਿਖੇ 31 ਮਈ ਨੂੰ ਕੌਂਸਲਰਾਂ ਦੀ ਪਹਿਲੀ ਮੀਟਿੰਗ ਵਿੱਚ 2021-22, ਲਈ 2 ਕਰੋੜ 99.50 ਲੱਖ ਦਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ।ਇਸ ਮੀਟਿੰਗ ਵਿੱਚ ਕਾਰਜ ਸਾਧਕ ਅਫਸਰ ਕਮਲਜਿੰਦਰ ਸਿੰਘ,ਹੈਡ ਕਲਰਕ ਲਖਵਿੰਦਰ ਸਿੰਘ ਲੱਖੀ ਅਤੇ ਲੇਖਾਕਾਰ ਨੇ ਇਸ ਨੂੰ ਮੀਟਿੰਗ ਵਿੱਚ ਪੇਸ਼ ਕੀਤਾ। ਇਸ ਤੋਂ ਬਾਅਦ ਵਿਚਾਰ ਵਟਾਂਦਰੇ ਤੋਂ ਬਾਅਦ,ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਨੇ ਇਸ ਬਜਟ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ।
Read Moreਆਮ ਆਦਮੀ ਪਾਰਟੀ ਦੇ ਆਗੂਆਂ ਵੀ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਸਫਾਈ ਕਰਮਚਾਰੀ ਦੇ ਹੱਕ ‘ਚ ਨਿੱਤਰੇ
ਗੜ੍ਹਦੀਵਾਲਾ 1 ਜੂਨ (ਚੌਧਰੀ) : 31 ਮਈ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਵੱਲੋਂ 8 ਵੇਂ ਦਿਨ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਦੇ ਹੱਕ ‘ਚ ਨਿੱਤਰ ਕੇ ਸਾਹਮਣੇ ਆਏ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸਫ਼ਾਈ ਕਰਕੇ ਦੇਸ਼ ਨੂੰ ਸਾਫ ਸੁਥਰਾ ਬਣਾਉਣ ਦੇ ਹੀ ਕੀ ਸਗੋਂ ਗੰਦਗੀ ਤੋਂ ਦੂਸ਼ਿਤ ਵਾਤਵਰਨ ਨੂੰ ਬਚਾਉਣ ਤੇ ਬਿਮਾਰੀਆਂ ਦੇ ਫੈਲਣ ਤੋਂ ਰੋਕਣ ‘ਚ ਅਹਿਮ ਰੋਲ ਹੁੰਦਾ ਹੈ।
Read Moreਕੇ.ਐਮ.ਐਸ ਕਾਲਜ ਦਸੂਹਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਕੀਤਾ ਪਹਿਲੇ ਸਥਾਨ ਤੇ ਕਬਜਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ
ਦਸੂਹਾ 31 ਮਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2020 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ।
Read Moreਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪ੍ਰਧਾਨ ਮੰਤਰੀ,ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀਆਂ ਦੇ ਨਾਮ ਭੇਜੇ ਮੰਗ ਪੱਤਰ
ਦਸੂਹਾ 31 ਮਈ (ਚੌਧਰੀ ) : ਅੱਜ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਦਸੂਹਾ ਦੀ ਪ੍ਰਧਾਨ ਜਸਵੀਰ ਕੌਰ ਪੰਧੇਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਗਏ । ਇਹ ਮੰਗ ਪੱਤਰ ਪੰਚਾਇਤ ਅਫ਼ਸਰ ਐੱਸ.ਈ.ਪੀ.ਓ. ਸ: ਦਲਜੀਤ ਸਿੰਘ ਦਸੂਹਾ ਨੂੰ ਦਿੱਤਾ ਗਿਆ।ਇਸ ਤੋਂ ਪਹਿਲਾਂ ਕਰੋਨਾ ਯੋਧਿਆਂ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
Read More