ਹੁਸ਼ਿਆਰਪੁਰ, 1 ਮਈ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਤੇ ਨਿਆ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦਿੱਤੇ ਗਏ ਆਦੇਸ਼ਾਂ ਦੀ ਲਗਾਤਾਰਤਾ ਵਿੱਚ ਲਗਾਈਆਂ ਪਾਬੰਦੀਆਂ 15 ਮਈ ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।
Read MoreCategory: HOSHIARPUR
ਵੱਡੀ ਖਬਰ.. ਗੜ੍ਹਦੀਵਾਲਾ ਮੰਡੀ ‘ਚ ਨਹੀਂ ਹੋ ਰਹੀ ਫਸਲ ਦੀ ਸਮੇਂ ਸਿਰ ਲਿਫਟਿੰਗ,ਫਸਲ ਖੁੱਲ੍ਹ’ ਚ ਪਈ,ਬਾਰਦਾਨੇ ਦੀ ਵੀ ਘਾਟ ,ਆੜ੍ਹਤੀ ਅਤੇ ਕਿਸਾਨ ਪ੍ਰੇਸ਼ਾਨ
ਗੜ੍ਹਦੀਵਾਲਾ 1 ਮਈ(CDT) : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਗਿੱਲ ਨੇ ਆਪਣੀ ਟੀਮ ਦੇ ਸਾਥੀਆਂ ਨਾਲ ਗੜਦੀਵਾਲਾ ਵਿਖੇ ਦਾਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆ ਦਾ ਜਾਇਜ਼ਾ ਲਿਆ।ਇਸ ਮੌਕੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਅਪਣੀਆਂ ਸਮਸਿਆਵਾਂ ਨੂੰ ਉਨ੍ਹਾਂ ਨਾਲ ਸਾਂਝਾ ਕੀਤਾ। ਉਨਾਂ ਕਿਸਾਨਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਦੀ ਘਾਟ ਨੂੰ ਉਜਾਗਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਲਈ ਕੀਤੇ ਪ੍ਰਬੰਧਾਂ ਦੇ ਐਲਾਨ ਸਭ ਖੋਖਲੇ ਹਨ।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਪਰਿਵਾਰ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ ਭੇਂਟ
ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਜੀਤੋ ਨਿਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਦੇ ਪਰਿਵਾਰ ਨੂੰ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read MoreLATEST.. ਗੜ੍ਹਦੀਵਾਲਾ ‘ਚ ਭਾਜਪਾ ਨੂੰ ਝਟਕਾ,ਸਾਬਕਾ ਕੌਂਸਲਰ ਭੁਪਿੰਦਰ ਸਿੰਘ ਮਹੰਤ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
ਗੜ੍ਹਦੀਵਾਲਾ 1 ਮਈ (ਚੌਧਰੀ ) ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਸਾਬਕਾ ਕੌਂਸਲਰ ਅਤੇ ਭਾਜਪਾ ਵਰਕਰ ਮਹੰਤ ਭੁਪਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਟਾਂਡਾ ਇੰਚਾਰਜ ਅਤੇ ਟਰਾਂਸਪੋਰਟ ਵਿੰਗ ਪ੍ਰਦੇਸ਼ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਰਾਜਾ ਗਿੱਲ ਨੇ ਉਨ੍ਹਾਂ ਨੂੰ ਸਿਰੋਪਾ ਭੇਂਟ ਕਰ ਪਾਰਟੀ ਵਿਚ ਸ਼ਾਮਲ ਕੀਤਾ।
Read Moreਸ.ਮਨਜੀਤ ਸਿੰਘ ਦਸੂਹਾ ਵਲੋਂ ਸ਼ਗਨ ਸਕੀਮ ਤਹਿਤ ਪਿੰਡ ਰਘਵਾਲ ਵਿਖੇ 5100 ਰੁਪਏ ਭੇਂਟ
ਗੜ੍ਹਦੀਵਾਲਾ 1 ਮਈ (ਚੌਧਰੀ) : ਸੀਨੀਅਰ ਸਮਾਜ ਸੇਵਕ ਅਤੇ ਸੀਨੀਅਰ ਅਕਾਲੀ ਦਲ (ਡੀ) ਆਗੂ ਹਲਕਾ ਉੜਮੁੜ ਸਰਦਾਰ ਮਨਜੀਤ ਸਿੰਘ ਦਸੂਆ ਵਲੋਂ ਜਰੂਰਤਮੰਦ ਪਰਿਵਾਰ ਦੀ ਲੜਕੀਆਂ ਦੀ ਸ਼ਾਦੀ ਲਈ ਇੱਕ ਸ਼ਗਨ ਸਕੀਮ ਚਲਾਈ ਗਈ ਹੈ।
Read Moreਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 5 ਮੌਤਾਂ,214 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜੇਟਿਵ
ਹੁਸ਼ਿਆਰਪੁਰ 30 ਅਪ੍ਰੈਲ(ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2345 ਨਵੇਂ ਸੈਂਪਲ ਲੈਣ ਨਾਲ ਅਤੇ 3152 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 214 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18898 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 448451 ਹੋ ਗਈ ਹੈ।
Read MoreLATEST.. ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਐਸ ਡੀ ਐਮ ਦਸੂਹਾ ਨੂੰ ਸੌਂਪਿਆ ਮੰਗ ਪੱਤਰ
ਗੜਦੀਵਾਲਾ 30 ਅਪ੍ਰੈਲ(ਚੌਧਰੀ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ ਤੇ ਕੇਂਦਰੀ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਧੂਤ ਤੇ ਤਹਿਸੀਲ ਸਕੱਤਰ ਰਣਜੀਤ ਸਿੰਘ ਵੱਲੋਂ ਚਰਨਜੀਤ ਸਿੰਘ ਚਠਿਆਲ ਦੀ ਅਗਵਾਈ ਹੇਠ ਐਸਡੀਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਮੰਗ ਪੱਤਰ ਸੌਂਪਿਆ ਗਿਆ।
Read MoreLATEST.. ਬਲਾਕ ਭੂੰਗਾ ਚ ਕੋਰੋਨਾ ਨੇ ਪੈਰ ਪਸਾਰੇ,18 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਅੱਜ ਬਲਾਕ ਭੂੰਗਾ ‘ਚ ਕੋਰੋਨਾ ਮਰੀਜਾਂ ਵਿਚ ਹੋਰ ਵਾਧਾ ਹੋਇਆ ਹੈ। ਬਲਾਕ ਭੂੰਗਾ ਵਿਚ ਅੱਜ 18 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਵਿਖੇ 29 ਅਪ੍ਰੈਲ ਨੂੰ 31 ਲੋਕਾਂ ਦੇ ਕੋਰੋਨਾ ਟੈਸਟਾਂ ਦੀ ਸੈਂਪਲਿੰਗ ਹੋਈ
Read Moreਸੀਨੀਅਰ ਸਿਟੀਜ਼ਨਜ਼ ਦੇ ਇਕੱਠ ਨੂੰ ਸਾਬਕਾ ਐਸ. ਐਮ.ਓ.ਡਾ.ਅਮਰੀਕ ਸਿੰਘ ਨੇ ਕੀਤਾ ਸੰਬੋਧਨ : ਚੌ. ਕੁਮਾਰ ਸੈਣੀ
ਦਸੂਹਾ 30 ਅਪ੍ਰੈਲ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੇ ਮੈਂਬਰਾਂ ਦਾ ਇਕ ਇਕੱਠ ਕੇ.ਐਮ.ਐਸ. ਕਾਲਜ ਦੇ ਸ਼ਹੀਦ ਭਗਤ ਸਿੰਘ ਸੈਮੀਨਾਰ ਹਾਲ ਵਿਖੇ ਹੋਇਆ।ਇਸ ਇਕੱਠ ਦੀ ਜਾਣਕਾਰੀ ਦਿੰਦੇ ਹੋਏ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ ਚੌ.ਕੁਮਾਰ ਸੈਣੀ ਨੇ ਦੱਸਿਆ ਕਿ ਇਕੱਠ ਨੂੰ ਡਾ. ਅਮਰੀਕ ਸਿੰਘ (ਸਾਬਕਾ ਐਸ.ਐਮ.ਓ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਤੋਂ ਬੱਚਣ ਲਈ ਸਾਰੇ ਲੋਕਾਂ ਨੂੰ ਖਾਸ ਕਰਕੇ ਸੀਨੀਅਰ ਸਿਟੀਜ਼ਨਜ਼ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਈ ਜਾ ਰਹੀ ਫ੍ਰੀ ਵੈਕਸੀਨੇਸ਼ਨ ਜਲਦ ਤੋਂ ਜਲਦ ਲਗਵਾ ਲੈਣੀ ਚਾਹੀਦੀ ਹੈ
Read Moreਐਸ ਸੀ ਅਤੇ ਇਲੈਕਸ਼ਨ ਕਮਿਸ਼ਨਰ ਸਿਆਸੀ ਪਾਰਟੀਆਂ ਦੇ ਦਲ ਬਦਲੂਆਂ ਉਪਰ ਕਨੂੰਨ ਬਣਾਵੇ : ਪੰਡੋਰੀ ਅਰਾਈਆਂ
ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) : ਅੱਜ ਦੇਸ਼ ਅੰਦਰ ਹਰ ਸਿਆਸੀ ਪਾਰਟੀ ਦਲਬਦਲੁਆਂ ਦੀ ਸਿਆਸਤ ਖੇਡ ਰਹੀ ਹੈ ਜਿਸ ਨਾਲ ਦੇਸ ਆਦਰ ਗੂੰਡਾ ਗਰਦੀ ਨੂੰ ਬਲ ਮਿਲਦਾ ਹੈ ਅਤੇ ਦੇਸ਼ ਦਾ ਸੱਭਿਆਚਾਰ ਧੁੰਦਲਾ ਕਰ ਦਿਤਾ ਹੇ ਇਹਨਾ ਗੱਲਾਂ ਦਾ ਪ੍ਰਗਟਾਵਾ ਸਰੂਪ ਸਿੰਘ ਪੰਡੋਰੀ ਅਰਾਂਈਆਂ ਸਾਬਕਾ ਜਿਲਾ ਪ੍ਰ੍ਧਾਨ ਆਲ ਇੰਡੀਆ ਸੋਨੀਆ ਗਾਾਂਧੀ ਅਸੋੋਸੀਏਸ਼ਨ ਤੇ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪਰੈਸਨੋਟ ਰਾਹੀ ਕਹੇ
Read MoreLATEST.. By distribution of masks and sanitizers on behalf of Yuva Morcha, people were made aware of the pandemic of covid 19
GARHDIWALA: 30 April (YOGESH GUPTA ENGLISH CORESSPONDENT / CHOUDHARY ) : The second wave of Corona epidemic is spreading rapidly in the country. And the biggest reason for this is that people do not become aware of the prevention of the disease. The above words were uttered by District President Yogesh Sapra of BJP Yuva Morcha rural mukerian while distributing masks and sanitizer at Civil Dispensary Gadhidiwala yesterday
Read Moreਸੰਯੁਕਤ ਕਿਸਾਨ ਮੋਰਚੇ ਨੂੰ ਹੁਣ ਨੌਜਵਾਨਾਂ ਨੂੰ ਨਾਲ ਲੈ ਕਰਕੇ ਚਲਣਾ ਚਾਹੀਦਾ : ਦਵਿੰਦਰ ਸਿੰਘ ਲਾਚੋਵਾਲ
ਦਸੂਹਾ 29 ਅਪ੍ਰੈਲ (ਚੌਧਰੀ) : ਕਿਸਾਨ-ਮਜਦੂਰ ਸੰਘਰਸ਼ ਨੂੰ ਚਲਦਿਆਂ ਲਗਭਗ 9 ਮਹੀਨਿਆਂ ਦਾ ਸਮਾਂ ਹੋ ਚਲਾ ਜਿੱਥੇ ਕਿਸਾਨ ਆਪਣੀਆਂ ਜਾਇਜ਼ ਮੰਗਾਂ ਲੈ ਕਰਕੇ ਮੋਰਚਾ ਲਾ ਕਿ ਬੈਠੇ ਹਨ ਉੱਥੇ ਹੀ ਸਰਕਾਰ ਅੜਿਅਲ ਰਵੱਈਏ ਨਾਲ ਕਿਸਾਨਾਂ ਮਜਦੂਰਾਂ ਨੂੰ ਪ੍ਰੇਸ਼ਾਨ ਕਰ ਰਹੀ ਏ, ਸਰਕਾਰ ਵਲੋਂ ਔਰ ਕੁਝ ਜੱਥੇਬੰਦੀਆਂ ਦੇ ਆਗੂਆਂ ਵਲੋਂ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਜਿੱਥੇ ਜੱਥੇਬੰਦੀਆਂ ਅਤੇ ਨੌਜਵਾਨਾਂ ਵਿਚਕਾਰ ਗਲਤਫਹਮੀਆਂ ਵਧਾਈਆਂ ਗਈਆਂ ਉੱਥੇ ਹੀ ਨੌਜਵਾਨਾਂ ਨੂੰ ਮੋਰਚਿਆਂ ਤੋਂ ਬਾਹਰ ਰੱਖਣ ਦੀ ਨਾਕਾਮ ਕੋਸ਼ਿਸ਼ਾਂ ਹੋਈਆਂ ਪਰ ਅੱਜ ਸਮਾਂ ਇਹੋ ਜਿਹਾ ਬਣ ਗਿਆ
Read MoreLATEST.. ਕਰਮਜੀਤ ਸਿੰਘ ਬੈਂਸ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ
ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਅੱਜ ਪਿੰਡ ਬਾਹਲਾ ਵਿੱਖੇ ਲੋਕ ਇਨਸਾਫ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਯੂਥ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿੱਚ ਕਰਮਜੀਤ ਸਿੰਘ ਬੈਂਸ ਬਾਹਲਾ ਨੂੰ ਜ਼ਿਲ੍ਹਾ ਯੂਥ ਪ੍ਰਧਾਨ ਲੋਕ ਇਨਸਾਫ ਪਾਰਟੀ ਲਗਾਇਆ ਗਿਆ।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਚਰਨੋਂ ਨਿਵਾਸੀ ਮੁੱਦਾ ਜਿਲਾ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜੁਰਗ ਮਾਤਾ ਦੇ ਦੋ ਲੜਕੇ ਹਨ ਜੋ ਕੋਈ ਖਾਸ ਕੰਮਕਾਜ ਨਹੀਂ ਕਰਦੇ ਅਤੇ ਸਾਰਾ ਦਿਨ ਘਰੋਂ ਬਾਹਰ ਰਹਿੰਦੇ ਹਨ। ਮਾਤਾ ਦੀ ਨੂੰਹ ਵੀ ਛੱਡ ਕੇ ਚੱਲੀ ਗਈ ਹੈ
Read Moreਜਰੂਰੀ ਮੁਰੰਮਤ ਕਾਰਨ 30 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 29 ਅਪ੍ਰੈਲ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਸੰਤੋਖ ਸਿੰਘ ਉਪ ਮੰਡਲ ਅਫਸਰ ਸੰਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਮਿਤੀ 30 ਦਿਨ ਸ਼ੁੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇ ਵੀ ਮਾਨਗੜ ਫੀਡਰ ਤੇ ਚੱਲਦੇ ਪਿੰਡ ਅਰਗੋਵਾਲ,ਕੁਲਾਰਾਂ,ਡੱਫਰ,ਮਾਂਗਾ,ਮਨਗੜ, ਭਾਨਾ, ਬਲਾਲਾ, ਰੰਧਾਵਾ ਆਦਿ ਤੇ ਚੱਲਦੇ ਪਿੰਡਾਂ,ਘਰਾਂ ਅਤੇ ਵਿਊਵੈਲਾਂ ਦੀ ਸਪਲਾਈ ਬੰਦ ਰਹੇਗੀ
Read MoreLATEST.. ਭਾਜਪਾ ਵਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾ ਰਿਹਾ ਸਰਕਾਰੀ ਡਿਸਪੈਂਸਰੀ ਗੜ੍ਹਦੀਵਾਲਾ ਦਾ ਸਮੂਹ ਸਟਾਫ਼ ਸਨਮਾਨਿਤ
ਗੜ੍ਹਦੀਵਾਲਾ 29 ਅਪ੍ਰੈਲ (ਚੌਧਰੀ) : ਅੱਜ ਭਾਜਪਾ ਵੱਲੋਂ ਇਸ ਔਖੀ ਕੜੀ ਵਿੱਚ ਜਨਤਾ ਦੀ ਤਨਦੇਹੀ ਨਾਲ਼ ਸੇਵਾ ਕਰ ਰਹੇ ਸਰਕਾਰੀ ਹਸਪਤਾਲ ਗੜ੍ਹਦੀਵਾਲਾ ਦੇ ਡਾ ਯਸ਼ਪਾਲ ਸਿੰਘ,ਫਾਰਮਸਿਸਟ ਪਰਮਜੀਤ ਸਿੰਘ,,ਪ੍ਰਭਜੋਤ ਕੌਰ ,ਸਰਤਾਜ ਸਿੰਘ,ਜਗਦੀਪ ਸਿੰਘ,ਰੁਪਿੰਦਰ ਸਿੰਘ,ਸੁਰਿੰਦਰ ਕੌਰ,ਸੁਰਜੀਤ ਸਿੰਘ ਅਸ਼ਨੀ ਕੁਮਾਰ ਆਦਿ ਸਮੂਹ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ।
Read MoreLATEST.. ਜੀਓ ਦਫਤਰ ਦਸੂਹਾ ਦੇ ਤਾਲਿਆਂ ਨੂੰ ਲਗਾਇਆਂ ਸੀਲਾਂ ਤੋੜਨ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਭੜਕੇ,ਜੰਮਕੇ ਕੀਤਾ ਰੋਸ ਪ੍ਰਦਰਸ਼ਨ
ਦਸੂਹਾ 28 ਅਪ੍ਰੈਲ (ਚੌਧਰੀ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਾਂਝੇ ਤੌਰ ਤੇ ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ ਲਗਾਤਾਰ 130 ਵੇਂ ਦਿਨ ਚ ਦਾਖਲ ਹੋ ਗਿਆ ਹੈ। ਜੀਉ ਦਫਤਰ ਦਸੂਹਾ ਦੇ ਤਾਲੇ ਨੂੰ ਲਗਾਇਆਂ ਸੀਲਾਂ ਨੂੰ ਤੋੜਨ ਦੀ ਘਟਨਾ ਤੋਂ ਬਾਅਦ ਅੱਜ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਭੜਕੇ ਗਏ ਅਤੇ ਜੰਮਕੇ ਕੀਤਾਾ ਰੋਸ ਪ੍ਰਦਰਸ਼ਨ।
Read Moreਬਲਾਕ ਭੂੰਗਾ ‘ਚ ਕੋਰੋਨਾ ਨਾਲ ਹੋਇਆਂ 3 ਮੌਤਾਂ, ਵਿਭਾਗ ਦੀ ਨਿਗਰਾਨੀ ਵਿੱਚ ਹੋਏ ਅੰਤਿਮ ਸੰਸਕਾਰ
ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ) : ਬਲਾਕ ਭੂੰਗਾ’ ਚ ਕੋਰੋਨਾ ਨਾਲ 3 ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸ ਐਮ ਓ ਡਾ ਮਨੋਹਰ ਲਾਲ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਪਿੰਡ ਅਰਗੋਵਾਲ ਦੇ 55 ਸਾਲਾ ਵਿਅਕਤੀ ਦੀ ਮੌਤ 27 ਅਪ੍ਰੈਲ ਮਿਲਟਰੀ ਹਸਪਤਾਲ ਜਲੰਧਰ, 55 ਸਾਲਾ ਔਰਤ ਨਿਵਾਸੀ ਭੂੰਗਾ ਅਤੇ 70 ਸਾਲਾ ਵਿਅਕਤੀ ਨਿਵਾਸੀ ਮੁਸਤਾਪਰ ਦੀ ਮੌਤ ਅੱਜ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਖੇ ਹੋਈ ਹੈ।
Read Moreਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,231ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2296 ਨਵੇਂ ਸੈਂਪਲ ਲਏ ਗਏ ਹਨ ਅਤੇ 2406 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 231 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18388 ਹੋ ਗਈ ਹੈ।ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 443719 ਸੈਂਪਲ ਲਏ ਗਏ ਹਨ।
Read Moreਮਜ਼ਦੂਰ ਦਿਵਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸੂਬੇ ਦੇ ਕਾਂਗਰਸੀ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ : ਜਸਵੀਰ ਕੌਰ ਪੰਧੇਰ
ਦਸੂਹਾ 28 ਅਪ੍ਰੈਲ (ਚੌਧਰੀ ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਉਹਨਾਂ ਦੇ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ ।
Read MoreLATEST..ਬਿਆਸ ਦਰਿਆ ਕਿਨਾਰੇ ਗੈਰ ਕਾਨੂਨੀ ਮਾਇਨਿੰਗ ਕਰਨ ਵਾਲੇ ਪੁਲਸ ਵਲੋਂ ਕਾਬੂ
ਦਸੂਹਾ 28 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਗੈਰਕਾਨੂੰਨੀ ਮਾਇਨਿੰਗ ਨੂੰ ਰੋਕਣ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ. ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਮਾਈਨਰ ਮਿਨਰਲ ਦਰਿਆਈ ਰੇਤਾਂ ਦੀ ਗੈਰ ਕਾਨੂੰਨੀ ਨਿਕਾਸੀ ਕਰਨ ਸਬੰਧੀ ਮਿਲੀ ਸੂਚਨਾਂ ਦੇ ਅਧਾਰ ਪਰ ਏ.ਐਸ.ਆਈ. ਜਸਬੀਰ ਸਿੰਘ ਨੰਬਰ 1014/ਹੁਸ਼ਿ: ਨੇ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਮੇਵਾ ਮਿਆਣੀ ਦਰਿਆ ਬਿਆਸ ਦੇ ਕਿਨਾਰੇ ਨੇੜੇ ਪੁੱਲ ਚੈਕਿੰਗ ਕਰਨ ਤੇ ਟਰੈਕਟਰ ਮਾਰਕਾ ਮਹਿੰਦਰਾ ਅਰਜਨ ਅਲਟਰਾ-1,605 ਡੀ.ਆਈ. ਰੰਗ ਲਾਲ ਬਿਨ੍ਹਾਂ ਨੰਬਰੀ ਸਮੇਤ ਟਰਾਲੀ ਰੇਤਾਂ ਅਤੇ ਡ੍ਰਾਈਵਰ ਸੁਖਚੈਨ ਸਿੰਘ ਉਰਫ ਸਾਨਾ ਪੁੱਤਰ ਨਿਰੰਜਣ ਸਿੰਘ ਵਾਸੀ ਵਾਰਡ ਨੰਬਰ 01 ਮਿਆਣੀ ਹਾਲ ਵਾਸੀ ਅਬਦੁੱਲਾਪੁਰ ਥਾਣਾ ਟਾਂਡਾ ਨੂੰ ਕਾਬੂ ਕਰ ਲਿਆ ਗਿਆ
Read More10 ਗ੍ਰਾਮ ਹੈਰੋਇਨ ਸਣੇ ਔਰਤ ਕਾਬੂ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸਾ ਅਤੇ ਰਵਿੰਦਰਪਾਲ ਸਿੰਘ ਸੰਧੂ ਪੀ.ਪੀ.ਐਸ,ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆਂ ਵਸਤੂਆਂ ਦੀ ਸਮੱਗਲਿੰਗ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ
Read Moreਭਾਜਪਾ ਕਿਸਾਨ ਮੋਰਚਾ ਹੁਸ਼ਿਆਰਪੁਰ ਨੇ ਡਿਪਟੀ ਕਮਿਸ਼ਨਰ ਨੂੰ ਬਾਰਦਾਨੇ ਦੀ ਘਾਟ ਸਬੰਧੀ ਸੌਂਪਿਆ ਮੰਗ ਪੱਤਰ
ਹੁਸ਼ਿਆਰਪੁਰ 28 ਅਪ੍ਰੈਲ (ਚੌਧਰੀ) : ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਵਲੋਂ ਜਿਲਾ ਪ੍ਰਧਾਨ ਸ਼ਰਦ ਸੂਦ ਦੀ ਅਗਵਾਈ ਵਿੱਚ ਪੰਜਾਬ ਅੰਦਰ ਬਾਰਦਾਨੇ ਦੀ ਕਮੀ ਕਾਰਣ ਕਿਸਾਨ ਦੀ ਖੱਜਲ ਖੁਆਰੀ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਦਿੱਤਾ ਗਿਆ।
Read MoreLATEST.. ਆਪ ਵਲੋਂ ਕੈਪਟਨ ਮਨਜੀਤ ਸਿੰਘ ਕੰਡੀ ਏਰੀਆ ਦੇ ਇੰਚਾਰਜ ਅਤੇ ਪਰਮਿੰਦਰ ਹੈਪੀ ਕੰਡੀ ਕਿਸਾਨ ਵਿੰਗ ਦੇ ਪ੍ਰਧਾਨ ਨਿਯੁਕਤ
ਗੜ੍ਹਦੀਵਾਲਾ, 28 ਅਪ੍ਰੈਲ(ਚੌਧਰੀ ) : ਹਲਕਾ ਉੜਮੁੜ ਦੇ ਕਸਬਾ ਗੜਦੀਵਾਲਾ ਅਧੀਨ ਪੈਂਦੇ ਪਿੰਡ ਕੇਸੋਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿਗ ਟਾਂਸਪੋਰਟ ਵਿੰਗ ਦੇ ਪੰਜਾਬ ਦੇ ਵਾਇਸ ਪ੍ਰਧਾਨ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ ।ਇਸ ਮੌਕੇ ਮਹਿੰਗੀ ਬਿਜਲੀ ਕਾਰਨ ਵੱਧ ਆ ਰਹੇ ਬਿੱਲਾਂ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ।
Read Moreबडी खबर.. टांडा के गांव शाहबाज में दिन दहाड़े चोरी,चोर 5 तोले सोने के गहने, लाइसेंसी पिस्तौल,15 कारतूस व घरेलू सामान ले उडे
दसूहा 28 अप्रैल (चौधरी) : टांडा के गांव शाहबाजपुर में चोरों द्वारा एक घर के ताले तोड़कर घर में रखे 5 तोले सोने के गहने, एक लाइसेंसी पिस्तौल,15 कारतूस व घरेलू सामान चोरी होने का समाचार सामने आया है।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਤਿੰਦਰ ਸਿੰਘ ਨਿਵਾਸੀ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਮੁਢਲਾ ਸਿਹਤ ਕੇਂਦਰ ਭੂੰਗਾ ਵਿਖੇ ਸਿਹਤ ਮੁਲਾਜਮਾਂ ਵਲੋਂ ਧਰਨਾ ਲੱਗਾ ਕੇ ਸਰਕਾਰ ਵਿਰੁੱਧ ਕੀਤੀ ਜਬਰਦਸਤ ਨਾਅਰੇਬਾਜੀ
ਗੜਦੀਵਾਲਾ,27 ਅਪ੍ਰੈਲ (ਚੌਧਰੀ ) ਮੁਢਲਾ ਸਿਹਤ ਕੇਦਰ ਭੂੰਗਾ ਵਿਖੇ ਐਨ.ਆਰ.ਐਚ.ਐਮ.ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਿਹਤ ਮੁਲਾਜਮਾਂ ਵਲੋ ਪੰਜਾਬ ਸਰਕਾਰ ਵਿਰੁੱਧ ਲਾਇਆ ਧਰਨਾ। ਇਸ ਮੌਕੇ ਐਨ.ਆਰ.ਐਚ.ਐਮ.ਸਕੀਮ ਤਹਿਤ ਸਿਹਤ ਮੁਲਾਜਮਾਂ ਨੇ ਕਿਹਾ ਕਿ ਹਰ ਸਾਲ ਹਰ ਦਿਨ ਸੂਬਾ ਸਰਕਾਰ ਦਾ ਰਾਸਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜਮਾਂ ਤੇ ਜੁਲਮ ਕਈ ਪੜਾਵਾਂ ਨੂੰ ਪਾਰ ਕਰ ਗਿਆ ਹੈ।
Read Moreਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ
ਹੁਸ਼ਿਆਰਪੁਰ, 27 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਲਈ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਵਾਧੂ ਜ਼ਰੂਰੀ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
Read Moreਸਾਵਧਾਨ.. ਗੜ੍ਹਦੀਵਾਲਾ ਖੇਤਰ ਕੋਰੋਨਾ ਨੇ ਪੈਰ ਪਸਾਰੇ,7 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ ) : ਅੱਗ ਗੜ੍ਹਦੀਵਾਲਾ ਚ ਕੋਰੋਨਾ ਮਰੀਜਾਂ ਵਿਚ ਹੋਰ ਵਾਧਾ ਹੋਇਆ ਹੈ। ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਵਿਖੇ ਅੱਜ 19 ਕੋਰੋਨਾ ਟੈਸਟਾਂ ਦੀ ਸੈਂਪਲਿੰਗ ਹੋਈ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 202 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 202ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read More