दसूहा 27 अप्रैल(चौधरी) : दसूहा नगर के राजनीतिक गलियारों में एक प्रश्न लंबे समय से चर्चा का विषय था कि आखिर दसूहा नगर परिषद के”अध्यक्ष” एवम उपाध्यक्ष पद की जिम्मेदारी किन पार्षदों के हिस्से में आएगी? एक लंबे इंतजार के बाद आज पूर्णतया सर्वसम्मति,पारदर्शिता एवम निष्पक्षता के साथ सरदार सुच्चा सिंह को नगर परिषद का अध्यक्ष एवम चंद्रशेखर बंटी को उपाध्यक्ष पद के लिए चुना गया ।
Read MoreCategory: HOSHIARPUR
TOP NEWS..ਸੁੱਚਾ ਸਿੰਘ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਤੇ ਚੰਦਰ ਸ਼ੇਖਰ ਬੰਟੀ ਮੀਤ ਪ੍ਰਧਾਨ ਬਣੇ
ਦਸੂਹਾ 27 ਅਪ੍ਰੈਲ (ਚੌਧਰੀ) : ਦਸੂਹਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ ਨਗਰ ਕੌਂਸਲ ਦਫਤਰ ਦਸੂਹਾ ਵਿਖੇ ਹੋਈ। ਸੁੱਚਾ ਸਿੰਘ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਅਤੇ ਚੰਦਰ ਸ਼ੇਖਰ ਬੰਟੀ ਮੀਤ ਪ੍ਰਧਾਨ ਬਣੇ। ਇਸ ਮੌਕੇ ਹਲਕਾ ਵਿਧਾਇਕ ਅਰੁਣ ਡੋਗਰਾ ਨੇ ਵਿਸ਼ੇਸ਼ ਤੌਰ ਤੇ ਹਾਜਰ ਹੋਕੇ ਨਵਨਿਯੁਕਤ ਪ੍ਰਧਾਨ ਸੁੱਚਾ ਸਿੰਘ ਅਤੇ ਮੀਤ ਪ੍ਰਧਾਨ ਚੰਦਰ ਸ਼ੇਖਰ ਬੰਟੀ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ।
Read Moreਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 7 ਮੌਤਾਂ,153 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ
ਹੁਸ਼ਿਆਰਪੁਰ 27 ਅਪ੍ਰੈਲ (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1700 ਨਵੇਂ ਸੈਂਪਲ ਲਏ ਗਏ ਹਨ ਅਤੇ 1971 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 153 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18157 ਹੋ ਗਈ ਹੈ।
Read Moreਭੀਮ ਆਰਮੀ ਸੰਗਠਨ ਗੜ੍ਹਦੀਵਾਲਾ ਨੇ ਭਾਰਤ ਰਤਨ ਡਾ ਭੀਮ ਰਾਓ ਅੰਬੇਦਕਰ ਜੀ ਦਾ 130 ਵਾਂ ਜਨਮ ਦਿਹਾੜਾ ਮਨਾਇਆ
ਗੜ੍ਹਦੀਵਾਲਾ 27 ਅਪ੍ਰੈਲ (ਚੌਧਰੀ) : ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 130 ਵਾ ਜਨਮ ਦਿਹਾੜਾ ਗੜ੍ਹਦੀਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 201 ਵੇਂ ਦਿਨ ‘ਚ ਪ੍ਰਵੇਸ਼
ਦਸੂਹਾ 26 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 201ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read Moreਪੰਜਾਬ ‘ਚ ਵੀਕੈਂਡ ਲਾਕਡਾਊਨ ਦਾ ਐਲਾਨ, ਦੁਕਾਨਾਂ ਬੰਦ ਕਰਨ ਦਾ ਸਮਾਂ ਵੀ ਬਦਲਿਆ,ਸਰਕਾਰ ਨੇ ਲਿਆ ਅਹਿਮ ਫੈਸਲਾ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) :ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿਚ ਜਾਰੀ ਅਗਲੇ ਹੁਕਮਾਂ ਤੱਕ ਵੀਕੈਂਡ ਲਾਕਡਾਊਨ ਲੱਗਾ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਦੁਕਾਨਾਂ ਬੰਦ ਕਰ ਦੇ ਸਮੇਂ ਵਿੱਚ ਤਬਦੀਲੀਆਂ ਕਰਦੇ ਹੋਏ ਸ਼ਹਿਰਾਂ ਵਿਚ ਸ਼ਾਮ 6 ਵਜੇ ਅਤੇ ਪਿੰਡਾਂ ਵਿੱਚ ਸ਼ਾਮ 5 ਵਜੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।
Read Moreਦੁਖਦ ਸਮਾਚਾਰ.. ਅਕਾਲੀ ਆਗੂ ਅਤੇ ਪੰਜਾਬੀ ਅਖਬਾਰ ਦੇ ਰਹੇ ਪੱਤਰਕਾਰ ਕੁਲਦੀਪ ਸਿੰਘ ਗੋਂਦਪੁਰ ਦੀ ਬੇਵਕਤੀ ਮੌਤ ਨਾਲ ਇਲਾਕੇ ਚ ਸੋਗ ਦੀ ਲਹਿਰ
ਗੜ੍ਹਦੀਵਾਲਾ 26 ਅਪ੍ਰੈਲ(ਚੌਧਰੀ) : ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਵਾਈਸ ਪ੍ਰਧਾਨ ਅਤੇ ਪੰਜਾਬੀ ਅਖਬਾਰ ਦੇ ਰਹੇ ਪੱਤਰਕਾਰ ਕੁਲਦੀਪ ਸਿੰਘ ਗੋਂਦਪੁਰ ਦੀ ਅਚਾਨਕ ਮੌਤ ਹੋਣ ਤੇ ਪਿੰਡ ਗੋਂਦਪੁਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
Read Moreਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 7 ਮੌਤਾਂ,235 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2236 ਨਵੇਂ ਸੈੰਪਲ ਲਏ ਗਏ ਹਨ ਅਤੇ 2459 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 235 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18004 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 439723 ਸੈਂਪਲ ਲਏ ਗਏ ਹਨ।
Read Moreਪਰਸੋਵਾਲ ਦੇ ਭਾਜਪਾ,ਆਪ ਤੇ ਬਸਪਾ ਆਗੂ ਆਪਣੇ ਵਰਕਰਾਂ ਸਮੇਤ ਕਾਂਗਰਸ ‘ਚ ਸ਼ਾਮਿਲ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) : ਆਪ ਦੀ ਸਰਕਾਰ ਦਿੱਲੀ ਵਿੱਚ ਕੋਰੋਨਾ ਕਾਲ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਜਿਸਦੀ ਆਮ ਜਨਤਾ ਇਸ ਵੇਲੇ ਆਪਣੇ ਮੁੱਖ ਮੰਤਰੀ ਕੇਜਰੀਵਾਲ ਤੋਂ ਪੂਰੀ ਤਰ੍ਹਾਂ ਹਤਾਸ਼ ਤੇ ਨਿਰਾਸ਼ ਹੈ। ਇਸ ਤੱਥ ਨੂੰ ਸਮਝਦਿਆਂ ਆਮ ਆਦਮੀ ਪਾਰਟੀ ਦੇ ਕਈ ਆਗੂ ਵੀ ਪਾਰਟੀ ਨਾਲੋਂ ਮੋਹ ਭੰਗ ਹੋ ਗਿਆ ਹੈ।
Read Moreਆਬਕਾਰੀ ਵਿਭਾਗ ਵੱਲੋਂ ਪਿੰਡਾਂ ਵਿੱਚ ਛਾਪੇਮਾਰੀ,ਵੱਡੀ ਮਾਤਰਾ ‘ਚ ਸ਼ਰਾਬ ਬਰਾਮਦ
ਗੁਰਦਾਸਪੁਰ,26 ਅਪ੍ਰੈਲ (ਅਸ਼ਵਨੀ) : ਰਾਜਵਿੰਦਰ ਕੌਰ ਬਾਜਵਾ , ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ ਰੇਂਜ,ਗੁਰਦਾਸਪੁਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਕਾਰਵਾਈ ਕਰਦੇ ਹੋਏ ਰਜਿੰਦਰ ਤਨਵਰ,ਆਬਕਾਰੀ ਅਫ਼ਸਰ, ਗੁਰਦਾਸਪੁਰ ਦੀ ਅਗਵਾਈ ਹੇਠ ਸੁਖਬੀਰ ਸਿੰਘ,ਆਬਕਾਰੀ ਨਿਰੀਖਕ ਅਤੇ ਗੁਲਜ਼ਾਰ ਮਸੀਹ , ਆਬਕਾਰੀ ਨਿਰੀਖਕ ਵੱਲੋਂ ਆਬਕਾਰੀ ਪੁਲਿਸ ਸਟਾਫ਼ ਦੇ ਏ.ਐਸ਼.ਆਈ. ਜਸਪਿੰਦਰ ਸਿੰਘ, ਏ. ਐਸ.ਆਈ. ਹਰਵਿੰਦਰ ਸਿੰਘ,ਏ.ਐਸ. ਆਈ. ਹਰਿੰਦਰ ਸਿੰਘ ,ਹੈੱਡ ਕਾਂਸਟੇਬਲ ਹਰਜਿੰਦਰ ਸਿੰਘ, ਹੈੱਡ ਕਾਂਸਟੇਬਲ ਸਮਰਜੀਤ ਸਿਘ ਅਤੇ ਐਲ.ਸੀ.ਟੀ.ਸਰਬਜੀਤ ਕੌਰ ਅਤੇ ਹੋਰ ਪੁਲਿਸ ਮੁਲਾਜਮਾਂ ਦੀ ਸਹਾਇਤ ਨਾਲ ਜ਼ਿਲ੍ਹਾ ਗੁਰਦਾਸਪੁਰ –2 ਅਧੀਨ ਆਉਂਦੇ ਆਬਕਾਰੀ ਹੋਰ ਪੁਲਿਸ ਮੁਲਾਜਮਾਂ ਦੀ ਸਹਾਇਤਾ ਨਾਲ ਜ਼ਿਲ੍ਹਾ ਗੁਰਦਾਸਪੁਰ –2 ਅਧੀਨ ਆਉਂਦੇ ਆਬਕਾਰੀ ਗਰੁੱਪ ਕੋਟਲੀ ਸੂਰਤ ਮੱਲ੍ਹੀ ਅਤੇ ਫਹਿਤਗੜ੍ਹ ਚੂੜ੍ਹੀਆਂ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਹਰੂਵਾਲ,ਅਲੀਵਾਲ,ਮੋਲੇਵਾਲ,ਲਾਲੇ ਨੰਗਲ,ਅਵਾਣ,ਗੁੱਜਰਪੁਰਾਂ , ਚੰਦੂ ਸੂਜਾ,ਮਾਨ ਅਤੇ ਖਹਿਰਾ ਆਦਿ ਵਿੱਚ ਸ਼ਕੀ ਵਿਅਕਤੀਆਂ ਦੇ ਘਰਾਂ ਅਤੇ ਸਾਮਲਾਟ ਥਾਵਾਂ ਤੇ ਰੇਡ ਕੀਤੇ ਗਏ ।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਰਾਜੇਸ਼ ਕੁਮਾਰ ਨਿਵਾਸੀ ਚਡਿਆਲ(ਹੁਸ਼ਿਆਰਪੁਰ) ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਇਟਲੀ ‘ਚ ਹੋਏ ਸੜਕ ਹਾਦਸੇ ਵਿਚ(ਹੁਸ਼ਿਆਰਪੁਰ) ਟਾਂਡਾ ਦੇ ਪਿੰਡ ਮਿਆਣੀ ਵਾਸੀ 26 ਸਾਲਾ ਨੌਜਵਾਨ ਦੀ ਹੋਈ ਮੌਤ
ਹੁਸ਼ਿਆਰਪੁਰ 26 ਅਪ੍ਰੈਲ (ਚੌਧਰੀ) : ਇਟਲੀ ‘ਚ ਹੋਏ ਸੜਕ ਹਾਦਸੇ ਦੌਰਾਨ ਟਾਂਡਾ ਦੇ ਪਿੰਡ ਮਿਆਣੀ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਪੂਨਮਦੀਪ ਸਿੰਘ ਸ਼ੈਰੀ ਦੀ ਨੌਜਵਾਨ ਦੀ ਪਛਾਣ ਪੂਨਮਦੀਪ ਸਿੰਘ ਸ਼ੈਰੀ (26) ਪੁੱਤਰ ਸਵਰਗਵਾਸੀ ਹਰਭਜਨ ਸਿੰਘ ਦੇ ਰੂਪ ਵਿਚ ਹੋਈ ਹੈ।
Read Moreਕਾਂਗਰਸ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਪਿੰਡਾਂ ਦੇ ਵਿਕਾਸ ਵਾਸਤੇ ਲੋਕਾਂ ਨੂੰ ਦਿੱਤੇ ਲੋਲੀਪੋਪ : ਕੁਲਦੀਪ ਸਿੰਘ ਲਾਡੀ ਬੁੱਟਰ
ਗੜ੍ਹਦੀਵਾਲਾ 25 ਅਪ੍ਰੈਲ (ਚੌਧਰੀ) : ਸ਼ੋਮਣੀ ਅਕਾਲੀਦਲ ਦੀ ਵਿਸ਼ੇਸ ਮੀਟਿੰਗ ਸਰਕਲ ਪ੍ਰਧਾਨ ਸ ਕੁਲਦੀਪ ਸਿੰਘ ਬੁੱਟਰ ਦੀ ਅਗਵਾਈ ਵਿੱਚ ਪਿੰਡ ਬਾਹਗਾ ਵਿਖੇ ਹੋਈ ਜਿਸ ਵਿੱਚ ਸਰਦਾਰ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇਨਚਾਰਜ ਉੜਮੁੜ ਟਾਂਡਾ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪਿੰਡਾਂ ਦੇ ਵਿਚ ਬੂਥ ਕਮੇਟੀਆਂ ਦਾ ਗਠਨ ਕਰਨ ਵਾਸਤੇ ਪਿੰਡ ਦੇ ਵਰਕਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।
Read Moreਗੜ੍ਹਦੀਵਾਲਾ ਦੇ ਪਿੰਡ ਡੱਫਰ ਦੇ ਵਸਨੀਕ ਕਾਮਰੇਡ ਸੰਤੋਖ ਸਿੰਘ ਨਹੀਂ ਰਹੇ
ਗੜਦੀਵਾਲਾ 25 ਅਪ੍ਰੈਲ (ਚੌਧਰੀ) : ਕਾਮਰੇਡ ਸੰਤੋਖ ਸਿੰਘ ਡੱਫਰ ਜਿਨ੍ਹਾਂ ਨੂੰ ਪਿਛਲੀ ਰਾਤ ਡੇਢ ਵਜੇ ਮੇਜਰ ਹਾਰਟ ਅਟੈਕ ਨਾਲ ਸਾਨੂੰ ਸਦੀਵੀ ਵਿਛੋੜਾ ਦੇ ਗਏ। ਉਹ 48 ਵਰਿਆਂ ਦੇ ਸਨ। ਉਹ ਪਾਰਟੀ ਦੇ ਨਿਧੜਕ ਸਿਪਾਹੀ ਸਨ। ਉਹ ਹੁਣ ਕਿਸਾਨ ਸੰਘਰਸ਼ ਵਿੱਚ ਦਿੱਲੀ ਵੀ ਜਾ ਕੇ ਆਏ ਤੇ ਮਾਨਸਰ ਟੌਲ ਪਲਾਜ਼ਾ ਤੇ ਦਸੂਹਾ ਜੀਓ ਦਫ਼ਤਰ ਮੂਹਰੇ ਹਰ ਧਰਨਿਆਂ ਵਿਚ ਅਕਸਰ ਹੀ ਹਾਜ਼ਰੀ ਲਾਉਂਦੇ ਰਹਿੰਦੇ ਸਨ।
Read Moreਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨੇ ਨਿਗਲੀ 6 ਲੋਕਾਂ ਦੀ ਜਾਨ,221 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਹੁਸ਼ਿਆਰਪੁਰ 25 ਅਪ੍ਰੈਲ (ਚੌਧਰੀ ): ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ‘ਚ 1529 ਨਵੇੰ ਸੈਂਪਲ ਲਏ ਗਏ ਹਨ ਅਤੇ 2094 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 221 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 437487 ਸੈਂਪਲ ਲਏ ਗਏ ਹਨ।
Read Moreਦਲਿਤ ਸਮਾਜ ਨੂੰ ਨਗਰ ਕੌਂਸਲ ਦੇੇ ਆਹੁਦੇ ਤੋਂ ਪਰੇ ਰੱਖ ਕੇ ਅਕਾਲੀ ਭਾਜਪਾ ਤੋਂ ਬਾਅਦ ਕਾਂਗਰਸ ਨੇ ਵੀ ਦਲਿਤ ਵਿਰੋਧੀ ਪਾਰਟੀ ਹੋਣ ਦਾ ਪ੍ਰਮਾਣ ਪੇਸ਼ ਕੀਤਾ : ਵਿਨੋਦ ਕਲਿਆਣ
ਗੜ੍ਹਦੀਵਾਲਾ 25 ਅਪ੍ਰੈਲ (ਚੌਧਰੀ) : ਭੀਮ ਆਰਮੀ ਗੜ੍ਹਦੀਵਾਲਾ ਦੇ ਪ੍ਰਧਾਨ ਵਿਨੋਦ ਕਲਿਆਣ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ 1992 ਤੋਂ ਹੁਣ ਤੱਕ ਕਿਸੇ ਵੀ ਪਾਰਟੀ ਨੇ ਨਗਰ ਕੌਂਸਲ ਗੜ੍ਹਦੀਵਾਲਾ ਦੀ ਪ੍ਰਧਾਨਗੀ ਜਾਂ ਉਪ ਪ੍ਰਧਾਨਗੀ ਦਾ ਆਹੁਦੇਦਾ ਦਲਿਤ ਸਮਾਜ ਨੂੰ ਨਹੀਂ ਦਿੱਤਾ,ਅਤੇ ਇਸ ਵਾਰ ਕਾਂਗਰਸ ਨੇ ਵੀ ਦਲਿਤ ਸਮਾਜ ਨੂੰ ਨਗਰ ਕੌਂਸਲ ਦੇੇ ਆਹੁਦੇ ਤੋਂ ਪਰੇ ਰੱਖ ਕੇ ਦਲਿਤ ਵਿਰੋਧੀ ਪਾਰਟੀ ਹੋਣ ਦਾ ਪ੍ਰਮਾਣ ਪੇਸ਼ ਕੀਤਾ ਹੈ।
Read Moreਵੱਡੀ ਖਬਰ.. ਗੜ੍ਹਦੀਵਾਲਾ ਖੇਤਰ ‘ਚ ਕੋਰੋਨਾ ਨਾਲ ਹੋਇਆਂ 2 ਮੌਤਾਂ,ਵਿਭਾਗ ਦੀ ਨਿਗਰਾਨੀ ਹੋਏ ਅੰਤਿਮ ਸੰਸਕਾਰ
ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) : ਖੇਤਰ ਗੜ੍ਹਦੀਵਾਲਾ ਵਿਖੇ ਕੋਰੋਨਾ ਨਾਲ ਦੋ ਮੌਤਾਂ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਮ ਓ ਡਾ ਮਨੋਹਰ ਲਾਲ ਪੀ ਐਚ ਸੀ ਭੂੰਗਾ ਨੇ ਜਾਣਕਾਰੀ ਅਨੁਸਾਰ 53 ਸਾਲਾਂ ਵਿਅਕਤੀ ਨਿਵਾਸੀ ਲਿੱਟਾਂ ਜਿਸਦੀ ਮੌਤ 23 ਅਪ੍ਰੈਲ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਚ ਹੋਈ ਸੀ
Read Moreਲੋਕ ਐਮਰਜੈਂਸੀ ਅਤੇ ਅਤਿ ਜਰੂਰੀ ਕੰਮਾਂ ਲਈ ਹੀ ਘਰੋਂ ਬਾਹਰ ਨਿਕਲਣ : ਐਸ. ਐਸ.ਪੀ.ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ, 24 ਅਪ੍ਰੈਲ(ਚੌਧਰੀ) : ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਦੀ ਅਪੀਲ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਜਿਲਾ ਵਾਸੀਆਂ ਨੂੰ ਤਾਕੀਦ ਕੀਤੀ ਕਿ ਐਤਵਾਰ ਨੂੰ ਸਿਰਫ ਤੇ ਸਿਰਫ ਐਮਰਜੈਂਸੀ ਅਤੇ ਅਤਿ ਜਰੂਰੀ ਕੰਮਾਂ ਲਈ ਹੀ ਲੋਕ ਘਰਾਂ ਤੋਂ ਬਾਹਰ ਆਉਣ ਤਾਂ ਜੋ ਵਾਇਰਸ ਦੀ ਅਸਰਦਾਰ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 199 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ / ਦਸੂਹਾ 24 ਅਪ੍ਰੈਲ (ਚੌਧਰੀ) ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 199ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreLATEST.. ਸਾਵਧਾਨ.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 5 ਮੌਤਾਂ,209 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ
ਹੁਸ਼ਿਆਰਪੁਰ 24 ਅਪ੍ਰੈਲ ( ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2525 ਨਵੇਂ ਸੈਂਪਲ ਲਏ ਗਏ ਹਨ ਅਤੇ 2484 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 209 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17548 ਹੋ ਗਈ ਹੈ।
Read More1 ਲੱਖ 45 ਹਜ਼ਾਰ 500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਪੰਜ ਕਾਬੂ
ਗੁਰਦਾਸਪੁਰ 24 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 1 ਲੱਖ 45 ਹਜ਼ਾਰ 5 ਸੋ ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
Read Moreਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ਼ਾਖਾ ਗੋਂਦਪੁਰ ਵੱਲੋਂ 50 ਜਰੂਰਤਮੰਦ ਅਤੇ ਵਿਧਵਾਵਾਂ ਨੂੰ ਵੰਡੀ ਮਹੀਨਾਵਾਰ ਪੈਨਸ਼ਨ
ਗੜ੍ਹਦੀਵਾਲਾ 24 ਅਪ੍ਰੈਲ (ਚੌਧਰੀ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਗੋਂਦਪੁਰ ਵਿਖੇ 35 ਪਿੰਡਾਂ ਦੀਆਂ 50 ਜਰੂਰਤਮੰਦ ਅਤੇ ਵਿਧਵਾਵਾਂ ਅਤੇ ਬਜ਼ੁਰਗਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ ਗਈ।
Read MoreLATEST..ਗੈਰ ਕਾਨੂੰਨੀ ਹੁੱਕਾ ਬਾਰ, ਗੱਡੀਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ, ਡੀਲਿਸਟ ਖੇਤਰ ’ਚ ਹਰੇ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 24 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।
Read Moreਦਲਿਤ ਕੌਂਸਲਰਾਂ ਨੂੰ ਅਣਗੌਲਿਆ ਕਰਨ ਦੇ ਨਤੀਜੇ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ‘ਚ ਭੁਗਤਣੇ ਪੈਣਗੇ : ਰਾਜਵਿੰਦਰ ਰਾਜ
ਗੜਦੀਵਾਲਾ 23 ਅਪ੍ਰੈਲ(ਚੌਧਰੀ) : ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਦਲਿਤ ਕੌਂਸਲਰਾਂ ਨੂੰ ਅਣਗੌਲਿਆ ਕਰਕੇ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਜੱਗ ਜਾਹਿਰ ਹੋਇਆ ਹੈ।
Read Moreਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ 130 ਵਾਂ ਜਨਮ ਦਿਹਾੜਾ ਮਨਾਇਆ
ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜ੍ਹਦੀਵਾਲਾ ਵਲੋ ਭਾਰਤ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ 130 ਵਾ ਜਨਮ ਦਿਹਾੜਾ ਮਨਾਇਆ ਗਿਆ ਇਸ ਮੌਕੇ ਤੇ ਜਿਲਾ ਵਾਈਸ ਪ੍ਰਧਾਨ ਤੇ ਸ਼ਾਖਾ ਪ੍ਰਧਾਨ ਸਾਗਰ ਮੋਗਾ ਨੇ ਕਿਹਾ ਕਿ ਬਾਬਾ ਸਾਹਿਬ ਦੁਆਰਾ ਲਿਖੇ ਸੰਵਿਧਾਨ ਨੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਦਿਤੇ।
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 21 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੰਦੀਪ ਕੌਰ ਪਤਨੀ ਨਿਰਮਲ ਸਿੰਘ ਵਾਸੀ ਪਿੱਪਲਾਂਵਾਲਾ (ਹੁਸ਼ਿਆਰਪੁਰ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਜਿਲਾ ਹੁਸ਼ਿਆਰਪੁਰ ‘ਚ ਅੱਜ ਕੋਰੋਨਾ ਨਾਲ ਹੋਇਆਂ 5 ਮੌਤਾਂ,222 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ
ਹੁਸ਼ਿਆਰਪੁਰ 23 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2180 ਨਵੇਂ ਸੈਂਪਲ ਲਏ ਗਏ ਹਨ ਅਤੇ 2205 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 222 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 433433 ਸੈਪਲ ਲਏ ਗਏ ਹਨ।
Read MoreUPDATED .. ਪਰਮਿੰਦਰ ਸਿੰਘ ਪੰਨੂ,ਜਗਤਾਰ ਬਲਾਲਾ,ਮਨਜੀਤ ਸਿੰਘ ਰੋਬੀ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤਾ ਸਨਮਾਨਿਤ
ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਢੱਟ ਰਮਦਾਸਪੁਰ ਵਲੋਂ ਨਿਯੁਕਤ ਕੀਤੇ ਗਏ ਜਿਲ੍ਹਾ ਜਰਨਲ ਸਕੱਤਰ ਪਰਮਿੰਦਰ ਸਿੰਘ ਪੰਨੂ, ਗੜ੍ਹਦੀਵਾਲਾ ਦਿਹਾਤੀ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ, ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੋਬੀ ਨੂੰ ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਦਸੂਹਾ ਜਰਨਲ ਸਕੱਤਰ ਪੰਜਾਬ, ਅਵਤਾਰ ਸਿੰਘ ਜੌਹਲ ਜਨਰਲ ਸਕੱਤਰ ਪੰਜਾਬ, ਜਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ ,ਗੁਰਤੇਜ ਸਿੰਘ ਕੰਢਾਲ ਅਤੇ ਹਰਕਮਲਜੀਤ ਸਿੰਘ ਸਹੋਤਾ ਵਲੋਂ ਸਨਮਾਨਿਤ ਕੀਤਾ ਗਿਆ।
Read Moreਜਸਵਿੰਦਰ ਸਿੰਘ ਜੱਸਾ ਨੂੰ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਸਨਮਾਨਿਤ
ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਅੱਜ ਯੂਥ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਵਿੱਚ ਯੂਥ ਕਾਂਗਰਸ ਵਰਕਰਾਂ ਨੇ ਨਗਰ ਕੌਂਸਲ ਗੜਦੀਵਾਲਾ ਦੇ ਪ੍ਰਧਾਨ ਬਣਨ ਤੇ ਜਸਵਿੰਦਰ ਸਿੰਘ ਜੱਸਾ ਨੂੰ ਵਧਾਈ ਦਿੰਦਿਆਂ ਉਨਾਂ ਦੇ ਘਰ ਪਹੁੰਚ ਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਸਨਮਾਨਿਤ ਕੀਤਾ ਹੈ।
Read MoreLATEST.. ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 23 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
Read More