ਗੜ੍ਹਦੀਵਾਲਾ / ਦਸੂਹਾ 17 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 192ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreCategory: HOSHIARPUR
ਵੱਡੀ ਖਬਰ…ਅਮਰੀਕਾ ਵਿੱਚ ਹੋਏ ਨਸਲੀ ਹਮਲੇ ‘ਚ ਹੁਸ਼ਿਆਰਪੁਰ ਦੇ ਕੋਟਲਾ ਨੌਂਧ ਸਿੰਘ ਨਿਵਾਸੀ ਜਸਵਿੰਦਰ ਸਿੰਘ ਦੀ ਹੋਈ ਮੌਤ
ਹੁਸ਼ਿਆਰਪੁਰ 17 ਅਪ੍ਰੈਲ (ਚੌਧਰੀ) : ਅਮਰੀਕਾ ਵਿੱਚ ਹੋਏ ਨਸਲੀ ਹਮਲੇ ਵਿਚ ਭਾਰਤੀ ਮੂਲ ਦੇ ਚਾਰ ਲੋਕਾਂ ਦੀ ਮੌਤ ਨੇ ਇੱਕ ਵਾਰ ਫਿਰ ਉੱਥੇ ਰਹਿਣ ਵਾਲੇ ਪ੍ਰਵਾਸੀ ਭਾਰਤੀ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲ ਹੀ ਹੋਏ ਨਸਲੀ ਹਮਲੇ ਵਿੱਚ ਚਾਰ ਭਾਰਤੀ ਲੋਕਾਂ ਦੀਆਂ ਮੌਤਾਂ ਵਿੱਚ ਇੱਕ ਪੰਜਾਬ ਦੇ ਜਿਲਾ ਹੁਸ਼ਿਆਰਪੁਰ ਦੇ ਪਿੰਡ ਕੋਟਲਾ ਨੌਂਧ ਸਿੰਘ ਨਿਵਾਸੀ ਜਸਵਿੰਦਰ ਦੀ ਮੌਤ ਹੋਈ ਹੈ।
Read Moreਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ,3 ਮੌਤਾਂ ਨਾਲ 204 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ
ਹੁਸ਼ਿਆਰਪੁਰ 16 ਅਪ੍ਰੈਲ ( ਚੌਧਰੀ ) ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2265 ਨਵੇਂ ਸੈਂਪਲ ਲੈਣ ਨਾਲ ਅਤੇ 1802 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 204 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15499 ਹੋ ਗਈ ਹੈ।ਜਿਲੇ ਵਿੱਚ ਕੋਵਿਡ- 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 418116 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 399885 ਸੈਪਲ ਨੈਗਟਿਵ,ਜਦ ਕਿ 3902 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ।
Read Moreसुजानपुर थाना के पास गेहूं के खेत में आग लगने से 12 एकड़ फसल जल कर राख
सुजानपुर 16 अप्रैल(राजिंदर सिंह राजन /अविनाश) : सुजानपुर थाना के पास खेत में वीरवार देर रात को आग लगने से लगभग 12 एकड़ खड़ी गेहूं की फसल जल गई इस संबंधी जानकारी देते हुए पीड़ित किसान बनारसी दास ने बताया कि वीरवार रात को उनके खेत में आग लग गई
Read Moreਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾ ਕੇ ਹੀ ਧਰਨੇ ਬੰਦ ਕਰਨਗੇ : ਡਾ.ਮਝੈਲ ਸਿੰਘ
ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 191ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read MoreLATEST.. ਜਗਤਾਰ ਬਲਾਲਾ(ਦਿਹਾਤੀ) ਤੇ ਮਨਜੀਤ ਰੋਬੀ(ਸ਼ਹਿਰੀ) ਪ੍ਰਧਾਨ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸਨਮਾਨ
ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਅੱਜ ਸ਼੍ਰੌਮਣੀ ਅਕਾਲੀ ਦਲ ਡੇਮੋਕ੍ਰੇਟਿਕ ਸਰਕਲ ਗੜ੍ਹਦੀਵਾਲਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਡੈਮੋਕ੍ਰੇਟਿਕ ਸਰਦਾਰ ਸਤਵਿੰਦਰਪਾਲ ਸਿੰਘ ਢੱਟ ਰਮਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵ ਨਿਯੁਕਤ ਸਰਕਲ ਪ੍ਰਧਾਨ ਸਰਦਾਰ ਜਗਤਾਰ ਸਿੰਘ ਬਰਾਲਾ (ਦਿਹਾਤੀ) ਅਤੇ ਸਰਦਾਰ ਮਨਜੀਤ ਸਿੰਘ ਰੌਬੀ (ਸ਼ਹਿਰੀ) ਪ੍ਰਧਾਨ ਦਾ ਸਨਮਾਨ ਕੀਤਾ ਗਿਆ।
Read Moreਜ਼ਿਲ੍ਹਾ ਮੈਜਿਸਟ੍ਰੇਟ ਨੇ ਬੀ.ਐਸ.ਐਫ.ਕੈਂਪ ਖੜਕਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
ਹੁਸ਼ਿਆਰਪੁਰ, 16 ਅਪ੍ਰੈਲ(ਚੌਧਰੀ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਜ਼ਿਲ੍ਹੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਦੇ ਬੀ.ਐਸ.ਐਫ. ਕੈਂਪ ਪਿੰਡ ਖੜਕਾਂ, ਬਲਾਕ ਹਾਰਟਾ ਬੱਡਲਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
Read MoreLATEST.. ਰੋਹਿਤ ਠਾਕੁਰ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ‘ਚ ਹੋਏ ਸ਼ਾਮਲ
ਤਲਵਾੜਾ /ਦਸੂਹਾ 16 ਅਪ੍ਰੈਲ (ਚੌਧਰੀ) : ਅੱਜ ਤਲਵਾੜਾ ਦੇਹਾਤੀ ਮੰਡਲ ਦੀ ਇਕ ਬੈਠਕ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।
Read MoreLATEST.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਪਰਮਿੰਦਰ ਕੌਰ ਨਿਵਾਸੀ ਪਿੰਡ ਖੁਰਦਾਂ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read Moreਸਾਇਡ ਵੱਜਣ ਕਾਰਨ ਗੰਭੀਰ ਜਖਮੀ ਔਰਤ ਦੀ ਇਲਾਜ ਦੌਰਾਨ ਮੌਤ,ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ
ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) : ਸਥਾਨਕ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨੀਲਮ ਕੁਮਾਰੀ ਪਤਨੀ ਤਰਸੇਮ ਸਿੰਘ ਨਿਵਾਸੀ ਮਾਛੀਆਂ ਨੇ ਕਿਹਾ ਕਿ ਉਹ ਮਿਤੀ 07 ਅਪ੍ਰੈਲ 2021ਨੂੰ ਸਵੇਰੇ 5:30 ਵਜੇ ਆਪਣੀ ਨੂੰਹ ਸੋਨੀ ਦੇਵੀ ਪਤਨੀ ਬਲਵਿੰਦਰ ਸਿੰਘ ਵਾਸੀ ਮਾਛੀਆ ਥਾਣਾ ਗੜਦੀਵਾਲਾ, ਉਮਰ ਕਰੀਬ 21 ਸਾਲ ਨਾਲ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ,ਜਦ ਉਹ ਗੁਰੂਦੁਆਰਾ ਸਾਹਿਬ ਤੋਂ ਥੋੜਾ ਪਿੱਛੇ ਅੱਟਾ ਚੱਕੀ ਨਜਦੀਕ ਪੁੱਜੀਆਂ ਤਾ ਇੱਕ ਨਾ ਮਾਲੂਮ ਵਹਿਕਲ ਸਾਹਮਣੇ ਤੋਂ ਤੇਜ਼ ਰਫਤਾਰ ਤੇ ਲਾਪਰਵਾਹੀ ਨਾਲ ਆਇਆ ਤੇ ਉਨ੍ਹਾਂ ਦੇ ਸਾਇਡ ਮਾਰੀ।
Read MoreLATEST.. ਬੀਬੀ ਹਰਸਿਮਰਤ ਕੌਰ ਬਾਦਲ ਦੀ ਰਿਪੋਰਟ ਆਈ ਪਾਜਿਟਿਵ
ਹੁਸ਼ਿਆਰਪੁਰ 16 ਅਪ੍ਰੈਲ (ਚੌਧਰੀ) :ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਰਿਪੋਰਟ ਆਈ ਕੋਰੋਨਾ ਪਾਜਿਟਿਵ ਆਈ ਹੈ ।ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰਟਾਇਨ ਕਰ ਲਿਆ ਹੈ। ਜਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਵੀ ਪਾਜ਼ੇਟਿਵ ਪਾਏ ਗਏ ਸੀ।
Read Moreਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦਾ ਉਦਘਾਟਨ
ਗੜ੍ਹਦੀਵਾਲਾ 15 ਅਪ੍ਰੈਲ(ਚੌਧਰੀ ) : ਬਾਬਾ ਸਾਹਿਬ ਸੋਸ਼ਲ ਅਤੇ ਵੈਲਫੇਅਰ ਸੁਸਾਇਟੀ ਸੋਤਲਾ ਨੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 130 ਵੇਂ ਜਨਮ ਦਿਹਾੜਾ ਬੜੇ ਧੂਮਧਾਮ ਨਾਲ ਮਨਾਇਆ ਗਿਆ।
Read Moreਕਿਸਾਨੀ ਸੰਘਰਸ਼ ਨੂੰ ਸਮਰਪਿਤ ”ਦਸਤਾਰ ਮੁਕਾਬਲਾ” ਟਿੱਕਰੀ ਬਾਰਡਰ ਦਿੱਲੀ (ਨੇੜੇ 22 ਨੂੰ ਪੋਲ) ਵਿਖੇ 18 ਅਪ੍ਰੈਲ ਨੂੰ
ਗੜ੍ਹਦੀਵਾਲਾ 15 ਅਪ੍ਰੈਲ (ਚੌਧਰੀ) : ਕਿਸਾਨੀ ਸੰਘਰਸ਼ ਨੂੰ ਸਮਰਪਿਤ ਟਿੱਕਰੀ ਬਾਰਡਰ ਦਿੱਲੀ (ਨੇੜੇ 22 ਨੂੰ ਪੋਲ) ਵਿਖੇ 18 ਅਪ੍ਰੈਲ 2021 ਦਿਨ ਐਤਵਾਰ ਨੂੰ ਦਸਤਾਰ ਮੁਕਾਬਲੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਸਰਬੱਤ ਦਾ ਭਲਾ ਸੁਸਾਇਟੀ ਮੂਨਕਾਂ, ਭਾਈ ਘਨਈਆ ਜੀ ਸੇਵਾ ਸਿਮਰਨ ਸੁਸਾਇਟੀ ਡੱਫਰ (ਗੜ੍ਹਦੀਵਾਲਾ) ਅਤੇ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਕਰਵਾਏ ਜਾ ਰਹੇ ਹਨ।
Read MoreLATEST….ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਜਗਤਾਰ ਸਿੰਘ ਬਲਾਲਾ ਦੇਹਾਤੀ ਪ੍ਰਧਾਨ ਅਤੇ ਮਨਜੀਤ ਸਿੰਘ ਰੋਬੀ ਸ਼ਹਿਰੀ ਪ੍ਰਧਾਨ ਗੜ੍ਹਦੀਵਾਲਾ ਨਿਯੁਕਤ
ਗੜ੍ਹਦੀਵਾਲਾ 15 ਅਪ੍ਰੈਲ(ਚੌਧਰੀ) : ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਜਗਤਾਰ ਸਿੰਘ ਬਲਾਲਾ (ਸਾਬਕਾ ਸਰਪੰਚ ਬਲਾਲਾ ਤੇ ਡਾਇਰੈਕਟਰ ਮਿਲਕ ਪਲਾਂਟ ਹੁਸ਼ਿਆਰਪੁਰ) ਨੂੰ ਦੇਹਾਤੀ ਗੜ੍ਹਦੀਵਾਲਾ ਅਤੇ ਮਨਜੀਤ ਸਿੰਘ ਰੋਬੀ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਸ਼ਹਿਰੀ ਪ੍ਰਧਾਨ ਗੜ੍ਹਦੀਵਾਲਾ ਨਿਯੁਕਤ ਕੀਤਾ ਗਿਆ ਹੈ।
Read MoreLATEST.. ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪਾਂ ਰਾਹੀਂ ਕਰੋਨਾ ਟੀਕਾਕਰਨ ਦੇ ਜਾਰੀ ਹੋਏ ਹੁਕਮ : ਐਮਡੀਐਮ,ਦਸੂਹਾ
ਦਸੂਹਾ 15 ਅਪ੍ਰੈਲ (ਚੌਧਰੀ ) : ਅੱਜ ਰਣਦੀਪ ਸਿੰਘ ਹੀਰ,ਪੀ.ਸੀ.ਐਸ,ਐਸ. ਡੀ.ਐਮ.ਦਸੂਹਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀਮਤੀ ਅਪਨੀਤ ਰਿਆਤ, ਆਈ.ਏ.ਐਸ,ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 45 ਸਾਲ ਤੋਂ ਲੈ ਕੇ ਵੱਧ ਉਮਰ ਦੇ ਵਿਅੱਕਤੀਆਂ ਨੂੰ ਐਂਟੀ-ਕਰੋਨਾ ਵੈਕਸੀਨ ਲਗਵਾਉਣ ਦਾ ਕੰਮ ਜੰਗੀ ਪੱਧਰ ਤੇ ਕਰਨ ਵਾਸਤੇ ਸਬ-ਡਵੀਜ਼ਨ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ
Read MoreLATEST..ਸੀਨੀਅਰ ਸਿਟੀਜ਼ਨਜ਼ ਦੀਆਂ ਸਹੂਲਤਾਂ ਨੂੰ ਕੇਂਦਰ ਸਰਕਾਰ ਵਲੋਂ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ : ਚੌ.ਕੁਮਾਰ ਸੈਣੀ
ਦਸੂਹਾ 15 ਮਾਰਚ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮੀਟਿੰਗ ਕਮਾਂਡੈਂਟ ਬਖਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੋਰੋਨਾ ਦੇ ਫੈਲਾਉ ਨੂੰ ਦੇਖਦੇ ਹੋਏ ਚਿੰਤਾ ਪ੍ਰਗਟ ਕੀਤੀ ਗਈ ਅਤੇ ਖਾਸ ਕਰਕੇ ਸਾਰੇ ਸੀਨੀਅਰ ਸਿਟੀਜ਼ਨਜ਼ ਨੂੰ ਵਿਸ਼ੇਸ਼ ਤੌਰ ਤੇ ਮਾਸਕ ਲਗਾਉਣਾ, ਵਾਰ-ਵਾਰ ਹੱਥ ਸਾਫ ਕਰਨਾ ਅਤੇ 2 ਗੱਜ ਦੀ ਸਮਾਜਿਕ ਦੂਰੀ ਰੱਖਣ ਦੀ ਪਾਲਣਾ ਕਰਨੀ ਚਾਹੀਦੀ ਹੈ।
Read Moreਮਨੋਹਰ ਲਾਲ ਚੌਧਰੀ ਨੇ ਬਤੌਰ ਨਾਇਬ ਤਹਿਸੀਲਦਾਰ ਗਡ਼੍ਹਦੀਵਾਲਾ ਵਜੋਂ ਚਾਰਜ ਸੰਭਾਲਿਆ
ਗੜ੍ਹਦੀਵਾਲਾ 14 ਅਪ੍ਰੈਲ (ਚੌਧਰੀ) : ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਮਨੋਹਰ ਲਾਲ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ ਹੈ। ਇਸ ਮੌਕੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਤਹਿਸੀਲ ਅੰਦਰ ਲੋਕਾਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ,ਤੇ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ।
Read MoreLATEST..ਤਲਵਾੜਾ ‘ਚ ਸੀ ਆਈ ਏ ਸਟਾਫ਼ ਹੁਸ਼ਿਆਰਪੁਰ ਨੇ ਨਕਲੀ ਸ਼ਰਾਬ ਤਿਆਰ ਕਰਨ ਲਈ ਸਪਿੱਰਟ ਚੋਰੀ ਕਰਦਿਆਂ 3 ਕਾਰਾਂ,2 ਟੈਂਕਰਾਂ ਸਮੇਤ 6 ਲੋਕਾਂ ਨੂੰ ਕੀਤਾ ਕਾਬੂ,ਮਾਮਲਾ ਦਰਜ
ਤਲਵਾੜਾ / ਦਸੂਹਾ 14 ਅਪ੍ਰੈਲ (ਚੌਧਰੀ) : ਸੀਆਈਏ ਸਟਾਫ਼ ਹੁਸ਼ਿਆਰਪੁਰ ਅਤੇ ਤਲਵਾੜਾ ਪੁਲਸ ਪੁਲਿਸ ਦੇ ਸਹਿਯੋਗ ਨਾਲ ਸਪਿਰਟ ਚੋਰੀ ਕਰਦੇ 3 ਕਾਰਾਂ, 2 ਟੈਂਕਰਾਂ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਅਜਮੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ ਆਈ ਏ ਸਟਾਫ਼ ਏ ਐਸ ਆਈ ਨਵਜੋਤ ਸਿੰਘ, ਏ ਐਸ ਆਈ ਸੁਖਦੇਵ ਸਿੰਘ ਆਪਣੇ ਸਾਥੀਆਂ ਸਮੇਤ ਬਾ ਸਿਲਸਿਲਾ ਬਰਾਏ ਗਸਤ ਬਾ ਚੈਕਿਗ ਪੂਰਸ਼ਾ ਦੇ ਸਬੰਧ ਵਿੱਚ ਤਲਵਾੜਾ ਤੇ ਦੌਲਤਪੁਰ ਰੋਡ ਅੰਬੀ ਅੱਡਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਮੇਰੇ ਪਾਸ ਹਾਜਰ ਆ ਕੇ ਇਤਲਾਹ ਦਿੱਤੀ
Read Moreਜੀਓ ਦਫ਼ਤਰ ਦਸੂਹਾ ਮੂਹਰੇ ਕੁੱਲ ਹਿੰਦ ਕਿਸਾਨ ਸਭਾ ਅਤੇ ਮਜ਼ਦੂਰ ਯੂਨੀਅਨ ਵੱਲੋਂ 115 ਦਿਨ ਵੀ ਧਰਨਾ ਜਾਰੀ
ਗੜਦੀਵਾਲਾ 13 ਅਪ੍ਰੈਲ (ਚੌਧਰੀ) : ਅੱਜ ਵੈਸਾਖੀ ਵਾਲੇ ਦਿਨ ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਜੀਓ ਦਫਤਰ ਦਸੂਹਾ ਮੂਹਰੇ 115 ਵੇਂ ਦਿਨ ਵੀ ਧਰਨਾ ਜਾਰੀ ਰਿਹਾ ਹੈ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚਰਨਜੀਤ ਚਠਿਆਲ, ਚੈਂਚਲ ਸਿੰਘ ਪਵਾ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਚਾਹੇ ਜਿੰਨੀਆਂ ਮਰਜੀ ਚਾਲਾਂ ਚੱਲ ਲਵੇ ਆਖਿਰ ਕਿਸਾਨਾਂ ਦੀ ਜਿੱਤ ਯਕੀਨੀ ਅਤੇ ਪੱਕੀ ਹੋਵੇਗੀ।
Read Moreਵੱਡੀ ਖ਼ਬਰ : ਪੋਤਾ ਹੀ ਨਿਕਲਿਆ ਦਾਦੀ (83) ਦਾ ਕਾਤਿਲ, ਹੁਸ਼ਿਆਰਪੁਰ ਪੁਲਿਸ ਨੇ 10 ਘੰਟਿਆਂ ਚ ਗੁੱਥੀ ਸੁਲਝਾਈ
ਹਰਿਆਣਾ / ਹੁਸ਼ਿਆਰਪੁਰ : ਹਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬੱਸੀ ਕਾਲੇ ਖਾਂ ਥਾਣਾ
ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦੀ ਮਾਤਾ ਜੋਗਿੰਦਰ ਕੋਰ (82/83 ਸਾਲ) ਵਿਰਧ
ਅਵਸਥਾ ਵਿੱਚ ਕਰੀਬ ਸਾਢੇ ਤਿੰਨ ਮਹੀਨੇ ਤੋਂ ਸੱਜੇ ਪੱਟ ਦੀ ਹੱਡੀ ਟੂਟੱਣ ਕਾਰਨ ਆਪਨੇ ਕਮਰੇ ਵਿੱਚ ਬੈਡ ਤੇ ਹੀ ਸੀ। ਮਿਤੀ
12.04.2021 ਨੂੰ ਵਕਤ ਕਰੀਬ 2:00 ਪੀ.ਐਮ ਆਪਣੀ ਡਿਊਟੀ ਤੋਂ ਘਰ ਵਾਪਿਸ ਆਉਣ ਤੋਂ ਬਾਅਦ ਉਸ ਦੀ ਮੈਰਿਜ
ਇੰਨਵਰਸਰੀ ਹੋਣ ਕਰਕੇ ਉਹ ਅਤੇ ਉ
ਸਕੂਲ ਖੋਲ੍ਹਣਾ ਬੱਚਿਆਂ ਦੇ ਸੁਰੱਖਿਅਤ ਭਵਿੱਖ ਲਈ ਜ਼ਰੂਰੀ : ਐਮ.ਡੀ.ਨਰੇਸ਼ ਅਗਰਵਾਲ
ਗੜ੍ਹਦੀਵਾਲਾ 13 ਅਪ੍ਰੈਲ(ਚੌਧਰੀ) : ਸਕੂਲ ਖੋਲ੍ਹਣ ਨੂੰ ਲੈ ਕੇ ਸਕੂਲ ਸਟਾਫ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਬਾਲ ਵਾਟਿਕਾ ਸਕੂਲ ਕੰਢੀ ਖੇਤਰ ਦੇ ਪਿੰਡ ਫਤਹਿਪੁਰ ਵਿੱਚ ਸਥਿਤ ਹੈ ਜੋ ਕੇ ਘੱਟ ਅਬਾਦੀ ਅਤੇ ਪ੍ਰਦੂਸ਼ਣ ਰਹਿਤ ਖੇਤਰ ਵਿਚ ਪੈਂਦਾ ਹੈ। ਇਸ ਖੇਤਰ ਵਿੱਚ ਕਰੋਨਾ ਮਹਾਮਾਰੀ ਦੇ ਫੈਲਣ ਦੇ ਘੱਟ ਅਸਾਰ ਹਨ। ਜਦੋਂ ਬੱਚੇ ਸਕੂਲ ਪੜਾਈ ਲਈ ਆਉਂਦੇ ਹਨ ਉਦੋਂ ਤੋਂ ਲੈ ਕੇ ਹੀ ਸਰਕਾਰ ਦੁਆਰਾ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਪੂਰੀ ਤਰ੍ਹਾਂ ਕੀਤੀ ਜਾਂਦੀ ਹੈ।
Read MoreUPDATED.. 8ਵੀਂ ਜਮਾਤ ‘ਚ ਪੜਦੀ ਲੜਕੀ ਨਾਲ ਗੁਆਂਢੀ ਨੌਜਵਾਨ ਨੇ ਕੀਤਾ ਜਬਰ ਜਿਨਾਹ
ਆਦਮਪੁਰ, 12 ਅਪ੍ਰੈਲ ()-ਬੀਤੀ ਰਾਤ ਪੁਲਿਸ ਸਟੇਸ਼ਨ ਆਦਮਪੁਰ ਦੇ ਅਧੀਨ ਆਉਦੇ ਪਿੰਡ ਸਾਰੋਵਾਦ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਆਪਣੀ ਗੁਆਢ ‘ਚ ਰਹਿੰਦੀ 13 ਸਾਲਾਂ ਲੜਕੀ ਨਾਲ ਬਲਤਕਾਰ ਕਰਨ ਦੀ ਖਬਰ ਸਾਹਮਣੇ ਆਈ ਹੈ।ਕਮਿਊਨਿਟੀ ਸਿਹਤ ਕੇਂਦਰ ਆਦਮਪੁਰ ਵਿਖੇ ਇਲਾਜ ਅਧੀਨ ਪੀੜਤ ਲੜਕੀ ਕਿਰਨ(ਕਾਲਪਨਿਕ ਨਾਮ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਹ ਪਿੰਡ ਦੇ ਹੀ ਸਰਕਾਰੀ ਸਕੂਲ ਵਿਚ 8ਵੀਂ ਜਮਾਤ ਦੀ ਵਿਦਿਆਰਥਣ ਹੈ ਤੇ ਦਲਿਤ ਸਮਾਜ ਨਾਲ ਸਬੰਧ ਰੱਖਦੀ ਹੈ।
Read MoreLATEST.. ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪ੍ਰਕਿਰਿਆ ਜੰਗੀ ਪੱਧਰ ’ਤੇ ਜਾਰੀ : ਭਾਰਤ ਭੂਸ਼ਨ ਆਸ਼ੂ
ਹੁਸ਼ਿਆਰਪੁਰ, 12 ਅਪ੍ਰੈਲ(ਚੌਧਰੀ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕੈਬਨਿਟ ਦੀ ਉਚ ਤਾਕਤੀ ਕਮੇਟੀ ਵਲੋਂ ਇਸ ਸੰਦਰਭ ਵਿੱਚ ਉਲੀਕੀ ਜਾਣ ਵਾਲੀ ਯੋਜਨਾ ਸਬੰਧੀ ਜਲਦ ਹੀ ਫੈਸਲੇ ਲਏ ਜਾ ਰਹੇ ਹਨ।
Read Moreਅਧਿਆਪਕਾ ਤੇ ਜਾਨਲੇਵਾ ਹਮਲੇ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਵੱਲੋਂ ਘੋਰ ਨਿੰਦਾ
ਗੜ੍ਹਦੀਵਾਲਾ 12 ਅਪ੍ਰੈਲ(ਚੌਧਰੀ ) : ਸਰਕਾਰੀ ਸੈਕਡੰਰੀ ਸਕੂਲ ਪੰਜਗਰਾਈਆਂ(ਜਿਲਾ ਗੁਰਦਾਸਪੁਰ)ਦੀ ਮੈੱਥ ਮਿਸਟ੍ਰਸ ਤੇ ਇਕ ਪੂਰਬ ਵਿਦਿਆਰਥੀ ਦੁਆਰਾ ਸਿਰ ਵਿਚ ਦਾਤ ਮਾਰ ਕੇ ਕੀਤੇ ਜਾਨਲੇਵਾ ਹਮਲੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ,ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।
Read Moreਠਾਕਰ ਕੁਲਦੀਪ ਸਿੰਘ ਨੇ ਐਕਸੀਅਨ ਵਜੋਂ ਸਬ ਅਰਬਨ ਮੰਡਲ ਹੁਸਿਆਰਪੁਰ ਦਾ ਸੰਭਾਲਿਆ ਚਾਰਜ
ਗੜ੍ਹਦੀਵਾਲਾ 12 ਅਪ੍ਰੈਲ(CHOUDHARY /YOGESH GUPTA) : ਪਾਵਰਕਾਮ ਸੰਚਾਲਣ ਉਪ ਮੰਡਲ ਗੜਦੀਵਾਲਾ ਵਿਖੇ ਬਤੌਰ ਸਹਾਇਕ ਇੰਜੀ. ਸੇਵਾ ਨਿਭਾ ਰਹੇ ਇੰਜੀਨੀਅਰ ਠਾਕੁਰ ਕੁਲਦੀਪ ਸਿੰਘ ਦੇ ਤਰੱਕੀ ਉਪਰਤ ਸੀਨੀਅਰ ਕਾਰਜਕਾਰੀ ਇੰਜੀ.ਸਬ ਅਰਬਨ ਮੰਡਲ ਹੁਸ਼ਿਆਰਪੁਰ ਵਿਖੇ ਚਾਰਜ ਸੰਭਾਲ ਲਿਆ ਹੈ।
Read MoreLATEST.. ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ
ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਰਾਮ ਬਲੀ ਨਿਵਾਸੀ ਕੰਧਾਲਾ ਨੌਰੰਗਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read MoreLATEST…ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 8 ਮੌਤਾਂ,161 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ
ਹੁਸ਼ਿਆਰਪੁਰ 12 ਅਪ੍ਰੈਲ ( ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2238 ਨਵੇ ਸੈਪਲ ਲੈਣ ਨਾਲ ਅਤੇ 1963 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 161 ਨਵੇਂ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15380 ਹੋ ਗਈ ਹੈ।
Read MoreLATEST.. ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਕਿਸਾਨਾਂ ਦਾ 40 ਰੁਪਏ ਪ੍ਰਤੀ ਕੁਇੰਟਲ ਦਾ ਨੁਕਸਾਨ : ਇਕਬਾਲ ਜੌਹਲ
ਗੜ੍ਹਦੀਵਾਲਾ 11 ਅਪ੍ਰੈਲ (ਚੌਧਰੀ) : ਸ਼੍ਰੋਮਣੀ ਅਕਾਲੀ ਦਲ(ਬ) ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਆਪਣੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੰਨਾ ਨੁਕਸਾਨ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਕੀਤਾ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਲੱਕ ਹੀ ਤੋੜ ਕੇ ਰੱਖ ਦਿੱਤਾ।
Read MoreLATEST.. ਕੇਂਦਰੀ ਜੇਲ ਹੁਸ਼ਿਆਰਪੁਰ ਵਿੱਚ ਕਤਲ ਕੇਸ ਦੀ ਸਜਾ ਕੱਟ ਰਹੇ ਮਨੀ ਪ੍ਰਤਾਪ ਅਮ੍ਰਿਤਸਰੀ ਦੀ ਭੇਦਭਰੇ ਹਲਾਤਾਂ ‘ਚ ਹੋਈ ਮੌਤ
ਹੁਸ਼ਿਆਰਪੁਰ 11 ਅਪ੍ਰੈਲ (ਚੌਧਰੀ ) : ਕੇਂਦਰੀ ਜੇਲ ਹੁਸ਼ਿਆਰਪੁਰ ਅਕਸਰ ਹੀ ਵਿਵਾਦਾਂ ਦੇ ਘੇਰੇ ਵਿੱਚ ਰਹਿੰਦੀ ਹੈ। ਜਿਸਦੇ ਚਲਦਿਆਂ ਅੱਜ ਕੇਂਦਰੀ ਜੇਲ ਵਿੱਚ ਬੰਦ ਮਨੀ ਪ੍ਰਤਾਪ ਸਿੰਘ ਅਮ੍ਰਿਤਸਰੀ ਨਿਵਾਸੀ ਅਮ੍ਰਿਤਸਰ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ
Read Moreਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਦਿੱਤੀ
ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਹਰਜਿੰਦਰ ਕੌਰ ਨਿਵਾਸੀ ਹੁਸ਼ਿਆਰਪੁਰ(ਨਜਦੀਕ ਪਿੱਪਲਾਂਵਾਲਾ) ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।
Read More