ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 66 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 400 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।
Read MoreCategory: HOSHIARPUR
LATEST…ਗੜ੍ਹਦੀਵਾਲਾ ਦੇ ਪਿੰਡ ਮਸਤੀਵਾਲ ਗੁਜਰਾਂ ਦੇ ਡੇਰੇ ਤੇ ਪਰਾਲੀ ਨੂੰ ਲੱਗੀ ਭਿਆਨਕ ਅੱਗ,ਪਰਾਲੀ ਸੜ ਕੇ ਹੋਈ ਸੁਆਹ
ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ) : ਗੜ੍ਹਦੀਵਾਲਾ ਦੇ ਪਿੰਡ ਮਸਤੀਵਾਲ ਵਿਖੇ ਅੱਜ ਸਵੇਰੇ ਉਸ ਸਮੇਂ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ ਜਦੋਂ ਗੁਜਰਾਂ ਦੇ ਡੇਰੇ ਤੈਅ ਲਾ ਕੇ ਰੱਖੀ ਪਰਾਲੀ ਨੂੰ ਅਚਾਨਕ ਅੱਗ ਪੈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਾਲੀ ਮਾਲਕ ਪੱਪੀ ਨੇ ਦੱਸਿਆ ਕਿ ਅਸੀਂ ਪਰਿਵਾਰ ਸਮੇਤ ਖਾਣਾ ਖਾ ਰਹੇ ਸੀ ਤਾਂ ਸਾਥੀ ਰਹਿੰਦੇ ਦੋ ਔਰਤਾਂ ਨੇ ਰੌਲਾ ਪਾਇਆ ਕਿ ਬਾਹਰ ਪਰਾਲੀ ਨੂੰ ਅੱਗ ਲੱਗੀ ਹੋਈ ਹੈ।
Read Moreਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਏ ਗਏ ਪਹਿਲੇ ਕਬੱਡੀ ਟੂਰਨਾਮੈਂਟ ਤੇ ਰਿਹਾ ਦੋਆਬਾ ਵਾਰੀਅਰ ਕਲੱਬ ਸੁਰਖਪੁਰ ਦਾ ਕਬਜਾ
ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ) : ਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਕਿਸਾਨੀ ਸ਼ੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਪਿੰਡ ਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜੋ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾ ਪੂਰਵਕ ਸੰਪੰਨ ਹੋ ਗਿਆ।
Read MoreLATEST.. ਕੇ.ਐੱਮ.ਐਸ ਕਾਲਜ ਦਸੂਹਾ ਦੇ ਬਗੀਚੇ ‘ਚ ਨਵੀਂ-ਨਵੀਂ ਜਾਤੀ ਦੇ ਪੌਦੇ ਲਗਾਏ : ਪ੍ਰਿੰਸੀਪਲ ਡਾ.ਸ਼ਬਨਮ ਕੌਰ
ਦਸੂਹਾ 10 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਮ.ਐਸ ਰੰਧਾਵਾ ਖੇਤੀਬਾੜੀ ਵਿਭਾਗ ਵੱਲੋਂ ਕੇ.ਐੱਮ.ਐਸ ਬਗੀਚੇ ਵਿੱਚ ਕੁਝ ਨਵੀਆਂ ਜਾਤੀਆਂ ਦੇ ਪੌਦੇ ਲਗਾਏ ਗਏ
Read MoreUPDATED VIDEO..ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸੌਂਪਿਆ “ਵਾਅਦਾ ਯਾਦ ਕਰਾਊ ਪੱਤਰ”
ਹੁਸ਼ਿਆਰਪੁਰ 10 ਅਪ੍ਰੈਲ (ਚੌਧਰੀ) : ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਸਾਹਿਬ ਵੱਲੋਂ ਪੁਰਾਣੀ ਪੈੰਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਾਅਦਾ ਯਾਦ ਕਰਾਊ ਪੱਤਰ ਦਿੱਤਾ ਗਿਆ।
Read Moreਪੰਜਾਬ ਸਰਕਾਰ ਵਲੋਂ ਲੈਕਚਰਾਰ ਕੁਲਦੀਪ ਮਨਹਾਸ ਮਿਸ਼ਨ ਫ਼ਤਿਹ ਵਾਰਿਅਰ ਸਿਲਵਰ ਸਰਟੀਫਿਕੇਟ ਨਾਲ ਸਨਮਾਨਿਤ
ਗੜ੍ਹਦੀਵਾਲਾ 10 ਅਪ੍ਰੈਲ(ਚੌਧਰੀ ) : ਪੰਜਾਬ ਸਰਕਾਰ ਵਲੋਂ ਸੂਬੇ ’ਚ ਕੋਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰਨ ਲਈ ਕੋਵਾ ਐਪਲੀਕੇਸ਼ਨ ਰਾਹੀਂ ਸ਼ੁਰੂ ਕੀਤੀ ਗਈ ਮੁਹਿੰਮ ਮਿਸ਼ਨ ਫ਼ਤਿਹ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਲੈਕਚਰਾਰ ਸਰੀਰਿਕ ਸਿੱਖਿਆ,ਡਾ.ਕੁਲਦੀਪ ਸਿੰਘ ਮਨਹਾਸ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ ਹੈ।
Read MoreUPDATED.. ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਸ਼ਹੀਦ ਨਿਰਮਲ ਸਿੰਘ ਰੰਧਾਵਾ ਦੇ ਪਰਿਵਾਰ ਨੂੰ 1 ਲੱਖ ਰੁਪਏ ਭੇਂਟ
ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ) ਅੱਜ ਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਕਿਸਾਨੀ ਸ਼ੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਪਿੰਡ ਨਿਵਾਸੀਆਂ ਵਲੋਂ ਐਨ ਆਰ ਆਈ ਵੀਰਾਂ ਅਤੇ ਇਲਾਕੇ ਦੇ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨ ਨਿਰਮਲ ਸਿੰਘ ਦੇ ਪਰਿਵਾਰ ਨੂੰ ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਭੇਜੀ ਗਈ 1 ਲੱਖ ਰੁਪਏ ਦੀ ਰਾਸ਼ੀ ਸ਼ਹੀਦ ਦੇ ਭਰਾ ਅਮਰੀਕ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਔਲਖ ਦੇ ਹੱਥੋਂ ਸੌਂਪੀ ਗਈ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 183 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ,9 ਅਪ੍ਰੈਲ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 183 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
Read Moreਮਾਰਕੀਟ ਕਮੇਟੀ ਦਸੂਹਾ ਵਲੋਂ 8 ਕਰੋੜ 29 ਲੱਖ 61 ਹਾਜਰ ਰੁਪਏ ਦਾ ਬਜਟ ਪਾਸ
ਦਸੂਹਾ 8 ਅਪ੍ਰੈਲ (ਚੌਧਰੀ ) ਅੱਜ ਮਾਰਕੀਟ ਕਮੇਟੀ ਦਸੂਹਾ ਵਲੋਂ 8 ਕਰੋੜ 29 ਲੱਖ 61 ਹਾਜਰ ਰੁਪਏ ਦਾ ਬਜਟ ਪਾਸ ਕੀਤਾ ਗਿਆ।ਮਾਰਕੀਟ ਕਮੇਟੀ ਦੇ ਚੇਅਰਮੈਨ ਨਰਿੰਦਰ ਕੁਮਾਰ ਟੱਪੂ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਮੂਹ ਮੈਬਰ ਅਤੇ ਅਧਿਕਾਰੀਆਂ ਦੀ ਹਾਜਰੀ ਵਿੱਚ ਸਾਲ 2020 -2021 ਦਾ ਇਹ ਬਜਟ ਪਾਸ ਕੀਤਾ ਗਿਆ।
Read MoreLATEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਪਰਿਵਾਰ ਨੂੰ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਔਰਤ ਜੋਤੀ ਨਿਵਾਸੀ ਹੁਸ਼ਿਆਰਪੁਰ ਦੇ ਪਰਿਵਾਰ ਨੂੰ 15 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋਤੀ ਦੇ ਪਤੀ ਦੀ ਕੁੱਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ
Read MoreLATEST..ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਕਿਸਾਨੀ ਸ਼ੰਘਰਸ਼ ਦੌਰਾਨ ਸ਼ਹੀਦ ਹੋਏ ਨਿਰਮਲ ਸਿੰਘ ਦੇ ਪਰਿਵਾਰ ਨੂੰ 1 ਲੱਖ ਰੁਪਏ ਦੀ ਰਾਸ਼ੀ ਭੇਂਟ
ਗੜ੍ਹਦੀਵਾਲਾ 8 ਅਪ੍ਰੈਲ (ਚੌਧਰੀ) : ਅੱਜ ਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਕਿਸਾਨੀ ਸ਼ੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਪਿੰਡ ਨਿਵਾਸੀਆਂ ਵਲੋਂ ਐਨ ਆਰ ਆਈ ਵੀਰਾਂ ਅਤੇ ਇਲਾਕੇ ਦੇ ਸੱਜਣਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨ ਨਿਰਮਲ ਸਿੰਘ ਦੇ ਪਰਿਵਾਰ ਨੂੰ ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਭੇਜੀ ਗਈ 1 ਲੱਖ ਰੁਪਏ ਦੀ ਰਾਸ਼ੀ ਸ਼ਹੀਦ ਦੇ ਭਰਾ ਅਮਰੀਕ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਔਲਖ ਦੇ ਹੱਥੋਂ ਸੌਂਪੀ ਗਈ।
Read MoreLATEST.. ਅੰਤਰਰਾਜੀ ਚੋਰ ਗਿਰੋਹ ਦਾ ਮੈਂਬਰ ਅਜਾਜ ਅਹਿਮਦ ਕਾਰ ਸਮੇਤ ਕਾਬੂ
ਹੁਸ਼ਿਆਰਪੁਰ 8 ਅਪ੍ਰੈਲ(ਚੌਧਰੀ) : ਐਸ ਐਸ ਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ ਹੇਠ ਇੱਕ ਅੰਤਰਰਾਜੀ ਗਿਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ.ਸਟਾਫ ਵਿੱਚ ਤਾਇਨਾਤ ਐਸ ਆਈ ਰੀਨਾ ਨੇ ਦੋਰਾਰੇ ਨਾਕਾ ਤੇ ਸਪੈਸ਼ਲ ਚੈਕਿੰਗ ਹਰਿਆਣਾ ਦੇ ਸੀਕਰੀ ਮੋੜ ਤੋਂ ਅੰਤਰਰਾਜੀ ਚੋਰ ਗਿਰੋਹ ਦਾ ਮੈਂਬਰ ਅਜਾਜ ਅਹਿਮਦ ਪੁੱਤਰ ਗੁਲਾਮ ਵਾਸੀ ਨਵੀਂ ਸਰਸਿਆਦ ਅਬਾਦ ਬੇਮੀਨਾ ਥਾਣਾ ਬਟਮੱਲੂ ਸ੍ਰੀਨਗਰ ਜੰਮੂ ਕਸ਼ਮੀਰ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਈटीਓਜ ਕਾਰ ਜਾਅਲੀ ਨੰਬਰ ਪੀ ਬੀ -07 ਏ ਆਰ-1290,ਡਗਿੱਲ ਮਸ਼ੀਨ, ਸਪੈਸ਼ਲ ਪੇਚਕੱਸ,2 ਜਾਅਲੀ ਨੰਬਰ ਪਲੇਟਾਂ ਬਰਾਮਦ ਕਰਕੇ ਥਾਣਾ ਹਰਿਆਣਾ ਵਿਖੇ ਮੁੱਕਦਮਾ ਦਰਜ ਕਰਵਾਇਆ।ਮੁੱਕਦਮਾ ਨੰਬਰ 50,ਦੋਸ਼ੀ ਅਜਾਜ ਅਹਿਮਦ ਤੇ ਵੱਖ ਵੱਖ ਧਾਰਾਵਾਂ 379, 411, 482 ਅਧੀਨ ਥਾਣਾ ਹਰਿਆਣਾ ਜਿਲ੍ਹਾ ਹੁਸ਼ਿਆਰਪੁਰ ‘ਚ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Read MoreLATEST.. ਗੜ੍ਹਦੀਵਾਲਾ ‘ਚ 47 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ ਗਿ੍ਰਫਤਾਰ
ਗੜ੍ਹਦੀਵਾਲਾ,08 ਅਪ੍ਰੈਲ (ਚੌਧਰੀ ) ਗੜ੍ਹਦੀਵਾਲਾ ਪੁਲਿਸ ਵੱਲੋਂ ਗਸ਼ਤ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 47 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਥਾਣਾ ਮੁਖੀ ਗੜ੍ਹਦੀਵਾਲਾ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਏ ਐਸ ਆਈ, ਸਤਪਾਲ ਸਿੰਘ ਪੁਲਿਸ ਪਾਰਟੀ ਸ਼ੱਕੀ ਭੈੜੇ ਪੁਰਸ਼ਾਂ ਸੰਬੰਧੀ ਇਲਾਕੇ ‘ਚ ਗਸ਼ਤ ਤੇ ਨਾਕਾਬੰਦੀ ਦੇ ਸੰਬੰਧ ਵਿੱਚ ਪਿੰਡ ਕੁੱਲੀਆਂ,ਥੇਂਦਾ ਚਿਪੜਾ ਟਾਂਡਾ ਰੋਡ ਤੋਂ ਜਦੋਂ ਵਾਲਮੀਕਿ ਮੁਹੱਲਾ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ ਬੀ 07 ਬੀ ਕਿਯੂ 4634 ‘ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ।
Read Moreਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਗੰਭੀਰਤਾ ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲੋਕ : ਅਪਨੀਤ ਰਿਆਤ
ਹੁਸ਼ਿਆਰਪੁਰ, 8 ਅਪ੍ਰੈਲ(ਚੌਧਰੀ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਿਛਲੇ ਦਿਨਾਂ ਦੇ ਮੁਤਾਬਕ ਜ਼ਿਲ੍ਹੇ ਵਿੱਚ ਪਾਜ਼ੀਟਿਵ ਮਾਮਲਿਆਂ ਅਤੇ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਕਮੀ ਆਈ ਹੈ ਜੋ ਕਿ ਇਕ ਚੰਗਾ ਸੰਕੇਤ ਹੈ ਪਰ ਇਸ ਦੇ ਨਾਲ ਸਾਡੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ ਨੂੰ ਲੈ ਕੇ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ’ਤੇ ਹੋਰ ਗੰਭੀਰਤਾ ਬਣਾਈ ਰੱਖਣ ਦੀ ਲੋੜ ਹੈ।
Read Moreਜਬਰ ਜਿਨਾਹ ਦੀ ਸ਼ਿਕਾਰ ਹੋਈ ਨਾਬਾਲਿਗ ਲੜਕੀ ਨੂੰ ਦਿੱਤੀ ਸ਼ਰਧਾਂਜਲੀ
ਗੜ੍ਹਦੀਵਾਲਾ 8 ਅਪ੍ਰੈਲ(ਚੌਧਰੀ) : ਸ਼੍ਰੀ ਗੁਰੂ ਨਾਨਕ ਪਾਤਿਸ਼ਾਹ ਸੇਵਾ ਸੁਸਾਇਟੀ ਗੜ੍ਹਦੀਵਾਲਾ ਦੇ ਮੈਂਬਰਾਂ ਦੀ ਮੀਟਿੰਗ ਗੁਰਦੀਪ ਸਿੰਘ ਬਰਿਆਣਾ ਦੀ ਹਾਜ਼ਰੀ ਵਿੱਚ ਹੋਈ।ਜਿਸ ਵਿੱਚ ਸ਼ਹਿਰ ਦੇ ਨੌਜਵਾਨਾਂ ਨੇ ਵੀ ਹਿੱਸਾ ਲਿਆ ਅਤੇ ਹੁਸ਼ਿਆਰਪੁਰ ਵਿਖੇ ਹੋਏ ਨਾਬਾਲਿਗ ਲੜਕੀ ਨਾਲ ਜਬਰ ਜ਼ੁਲਮ ਦੀ ਘੋਰ ਨਿੰਦਾ ਕਰਦੇ ਹੋਏ ਏਹ ਫੈਸਲਾ ਲਿਆ ਕਿ ਇਕੱਠੇ ਹੋਏ ਸਾਰੇ ਵੀਰ ਉਸ ਮਾਸੂਮ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਹਰ ਤਰ੍ਹਾਂ ਦੇ ਸਹਿਯੋਗ ਲਈ ਤਿਆਰ ਹਨ ਅਤੇ ਲੋੜ ਪੈਣ ਤੇ ਦੋਸ਼ੀਆਂ ਵਿਰੁੱਧ ਜੇ ਪੁਲਸ ਰਿਸ਼ਵਤ ਜਾਂ ਸਿਆਸੀ ਦਬਾਅ ਹੇਠ ਦੋਸ਼ੀਆਂ ਨਾਲ ਨਰਮੀ ਵਰਤੇਗੀ ਤਾਂ ਅਸੀਂ ਸਖਤ ਕਦਮ ਚੁੱਕਾਂਗੇ ਅਤੇ ਕਾਨੂੰਨਣ ਲੜਾਈ ਲੜ ਕੇ ਉਸ ਬੱਚੀ ਨੂੰ ਇਨਸਾਫ ਦਿਵਾਇਆ ਜਾਵੇਗਾ
Read Moreਸਿੱਖਿਆ ਸੁਧਾਰ ਟੀਮ ਨੇ ਸ.ਹ.ਸ ਪੱਸੀ ਕੰਢੀ ਦਾ ਕੀਤਾ ਵਿਜਿਟ,ਟੀਮ ਇੰਚਾਰਜ ਪ੍ਰਿੰਸੀਪਲ ਸਲਿੰਦਰ ਠਾਕੁਰ ਵੱਲੋਂ ਦਾਖ਼ਲਾ ਵਧਾਉਣ ਲਈ ਕੀਤਾ ਪ੍ਰੇਰਿਤ
ਦਸੂਹਾ 8 ਅਪ੍ਰੈਲ(ਚੌਧਰੀ) : ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਸਲਿੰਦਰ ਠਾਕੁਰ ਦੀ ਪ੍ਰਧਾਨਗੀ ਹੇਠ ਬਣੀ ਸਿੱਖਿਆ ਸੁਧਾਰ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਪੱਸੀ ਕੰਡੀ ਦਾ ਨਿਰੀਖਣ ਕੀਤਾ ਗਿਆ
Read MoreLATEST…10 ਅਪ੍ਰੈਲ ਨੂੰ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ : ਪ੍ਰਧਾਨ ਪ੍ਰਿੰਸ /ਪੰਕਜ ਸ਼ਰਮਾ
ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕਾਈ ਗੜਦੀਵਾਲਾ/ ਭੂੰਗਾ ਦੀ ਇੱਕ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ। ਜਿਸ ਵਿਚ ਪ੍ਰਧਾਨ ਪ੍ਰਿੰਸ ਤੇ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ 10 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਕਿਉਂਕਿ 4 ਸਾਲ ਪਹਿਲਾਂ ਉਨ੍ਹਾਂ ਦੀ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ
Read MoreLATEST..ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 7 ਮੌਤਾਂ,114 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14713 ਪੁੱਜੀ
ਹੁਸ਼ਿਆਰਪੁਰ 7 ਅਪ੍ਰੈਲ (ਚੌਧਰੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2274 ਨਵੇਂ ਸੈਂਪਲ ਲਏ ਗਏ ਹਨ ਅਤੇ 2264 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 114 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14713 ਹੋ ਗਈ ਹੈ।
Read Moreਸ.ਸ.ਸ ਸਮਾਰਟ ਸਕੂਲ ਬਡਲਾ ਵਲੋਂ ਸ਼ਾਨਦਾਰ ਦਾਖਲਾ ਰੈਲੀ ਆਯੋਜਿਤ ਅਤੇ ਈ ਪ੍ਰੋਸਪੈਕਟ ਵੀ ਕੀਤਾ ਜਾਰੀ
ਦਸੂਹਾ 7 ਅਪ੍ਰੈਲ(ਚੌਧਰੀ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ,ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਸ਼ਰਨ ਸਿੰਘ ,ਬੀ ਐਨ ਓ ਜਪਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਲਾ ਫੀਡਰ ਦੇ 10-12 ਪਿੰਡਾ ਵਿੱਚ ਸ਼ਾਨਦਾਰ ਦਾਖ਼ਲਾ ਰੈਲੀ ਕੱਢੀ ਗਈ ਅਤੇ ਈ ਪਰੋਸਪੈਕਟ ਜਾਰੀ ਕੀਤਾ ਗਿਆ
Read Moreਕੇ.ਐੱਮ.ਐਸ ਕਾਲਜ ਦਸੂਹਾ ਵੱਲੋਂ ਹੋਣਹਾਰ ਅਤੇ ਮੇਧਾਵੀ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ : ਪ੍ਰਿੰਸੀਪਲ ਡਾ. ਸ਼ਬਨਮ ਕੌਰ
ਦਸੂਹਾ 6 ਅਪ੍ਰੈਲ (ਚੌਧਰੀ) : ਕੇ.ਐੱਮ.ਐਸ ਕਾਲਜ ਵੱਲੋ ਹੋਣਹਾਰ ਅਤੇ ਮੇਧਾਵੀ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਅਧੀਨ 100 ਫ਼ੀਸਦੀ ਸਕਲਾਰਸ਼ਿਪ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੇਹਾ ਸਪੁੱਤਰੀ ਸੁਖਦੇਵ ਸਿੰਘ, ਪਿੰਡ ਬਲੱਗਣ (ਬੀ.ਐੱਸ. ਸੀ ਫੈਸ਼ਨ ਟੈਕਨੌਲੋਜੀ) ਅਤੇ ਅਨੀਤਾ ਰਾਣੀ ਸਪੁੱਤਰੀ ਹਰਮੇਸ਼ ਲਾਲ, ਪਿੰਡ ਟੇਰਕਿਆਣਾ (ਐਮ.ਐਸ.ਸੀ ਆਈ.ਟੀ) ਨੂੰ ਉਹਨਾਂ ਦੇ ਪਰਿਵਾਰ ਸਮੇਤ ਕੇ.ਐਮ.ਐਸ ਕਾਲਜ ਵੱਲੋ ਸਮ੍ਰਿਤੀ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
Read MoreLATEST..ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਪ੍ਰਾਸਪੈਕਟਸ ਜਾਰੀ
ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸਾਲ 2021-22 ਦੇ ਪ੍ਰਾਸਪੈਕਟ ਦੀ ਘੁੰਢ ਚੁਕਾਈ ਦਾ ਸਮਾਗਮ ਸਕੂਲ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਕਰਵਾਇਆ ਗਿਆ।
Read Moreਸਰਕਾਰੀ ਹਾਈ ਸਕੂਲ ਪੱਸੀ ਕੰਢੀ ਵਲੋਂ ਨਵੇਕਲੀ ਪਹਿਲ, ਸਾਲਾਨਾ ਨਤੀਜੇ ਮੌਕੇ ਅਵਲ ਦਰਜੇ ਦੇ ਵਿਦਿਆਰਥੀਆਂ ਨੂੰ ਕਾਰੋਨਾ ਕਾਲ ‘ਚ ਘਰ ਘਰ ਜਾ ਕੇ ਕੀਤਾ ਸਨਮਾਨਿਤ
ਦਸੂਹਾ 6 ਅਪ੍ਰੈਲ (ਚੌਧਰੀ) : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ,ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼੍ਰੀ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ,ਬੀ ਐਨ ਓ ਪ੍ਰਿੰਸੀਪਲ ਜਪਿੰੰਦਰ ਕੁਮਾਰ ਦੀ ਸੁਯੋਗ ਅਗਵਾਈ ਹੇਠ ,ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਮੈਂਬਰ ਵੱਲੋਂ ਛੇਵੀਂ,ਸੱਤਵੀ ਅਤੇ ਨੌਵੀਂ ਜਮਾਤ ਦੀਆਂ ਮਾਰਚ 2021 ਦੀਆਂ ਪ੍ਰੀਖਿਆਵਾਂ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰੀਆਂ ਨੂੰ ਓਹਨਾਂ ਦੇ ਘਰਾਂ ਵਿੱਚ ਜਾ ਕੇ ਸਨਮਾਨਿਤ ਕੀਤਾ ਗਿਆ।
Read MoreLATEST..ਜਿਲਾ ਹੁਸ਼ਿਆਰਪੁਰ ਚ ‘ਕੋਰੋਨਾ ਨਾਲ 15 ਸਾਲਾ ਬੱਚੇ ਸਮੇਤ ਹੋਇਆਂ 7 ਮੌਤਾਂ,146 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜਿਟਿਵ
ਹੁਸ਼ਿਆਰਪੁਰ 6 ਮਾਰਚ ( ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2167 ਨਵੇ ਸੈਪਲ ਲਏ ਗਏ ਹਨ ਅਤੇ 2802 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 146 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ14599 ਹੋ ਗਈ ਹੈ।
Read Moreਸਰਕਾਰੀ ਮਿਡਲ ਸਮਾਰਟ ਸਕੂਲ ਸਮਸਪੂਰ ਵਲੋਂ ਸਾਲ 2021-22 ਦਾ ਸ਼ਾਨਦਾਰ ਈ ਪ੍ਰੋਸਪੈਕਟ ਕੀਤਾ ਜਾਰੀ
ਦਸੂਹਾ 6 ਅਪ੍ਰੈਲ (ਚੌਧਰੀ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ,ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਸ਼ਰਨ ਸਿੰਘ ,ਬੀ ਐਨ ਓ ਜਪਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਮਾਰਟ ਸਕੂਲ ਸਮਸਪੁਰ ਵਲੋਂ ਸ਼ਾਨਦਾਰ ਈ ਪਰੋਸਪੈਕਟ ਜਾਰੀ ਕੀਤਾ ਗਿਆ।
Read Moreਸਰਕਾਰੀ ਹਾਈ ਸਕੂਲ ਕੱਲੋਵਾਲ ਦੇ ਸਾਲਾਨਾ ਨਤੀਜੇ ਰਹੇ ਸ਼ਾਨਦਾਰ, ਹੁਸ਼ਿਆਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਦਸੂਹਾ 6 ਅਪ੍ਰੈਲ (ਚੌਧਰੀ) : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ,ਜਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼੍ਰੀ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ,ਬੀ ਐਨ ਓ ਪ੍ਰਿੰਸੀਪਲ ਜਪਿੰੰਦਰ ਕੁਮਾਰ ਦੀ ਸੁਯੋਗ ਅਗਵਾਈ ਹੇਠ ,ਸਰਕਾਰੀ ਹਾਈ ਸਕੂਲ ਕੱਲੋਵਾਲ ਦੇ ਮੁੱਖ ਅਧਿਆਪਕ ਅਮਰੀਕ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਛੇਵੀਂ,ਸੱਤਵੀ ਅਤੇ ਨੌਵੀਂ ਜਮਾਤ ਦੀਆਂ ਮਾਰਚ 2021 ਦੀਆਂ ਪ੍ਰੀਖਿਆਵਾਂ ਵਿੱਚ ਪਹਿਲੇ,ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰੀਆਂ ਨੂੰ ਸਨਮਾਨਿਤ ਕੀਤਾ ਗਿਆ।
Read MoreLATEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਨੌਜਵਾਨ ਦੇ ਇਲਾਜ ਲਈ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੁਰਿੰਦਰ ਪਾਲ ਨਿਵਾਸੀ ਪੰਡੋਰੀ ਬਾਵਾ ਦਾਸ ਦੇ ਇਲਾਜ ਲਈ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰਿੰਦਰ ਪਾਲ ਦਾ ਕੁੱਝ ਸਮਾਂ ਪਹਿਲਾਂ ਪੈਰ ਵਿੱਚ ਸੱਟ ਲੱਗਣ ਕਾਰਨ ਪੈਰ ਪੂਰੀ ਤਰਾਂ ਖਰਾਬ ਹੋ ਗਿਆ ਸੀ।
Read MoreBREAKING..ਦਸੂਹਾ ‘ਚ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਟੱਰਕ ਡਰਾਈਵਰ ਕਾਬੂ
ਦਸੂਹਾ 6 ਅਪ੍ਰੈਲ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਸਬੰਧ ਵਿੱਚ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ,ਉਪ ਕਪਤਾਨ ਪੁਲਿਸ,ਸਬ ਡਵੀਜਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ.ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਐਸ.ਆਈ.ਤਰਸੇਮ ਸਿੰਘ ਥਾਣਾ ਦਸੂਹਾ ਵੱਲੋਂ ਜੀ.ਟੀ .ਰੋਡ ਅੱਡਾ ਗਰਨਾ ਸਾਹਿਬ ਵਿਖੇ ਟਰੱਕ ਨੰਬਰ ਪੀ ਬੀ .07-ਏ ਐਲ-4781 ਨੂੰ ਸ਼ੱਕ ਦੀ ਬਿਨ੍ਹਾਂ ਤੇ ਰੋਕ ਕੇ ਤਲਾਸ਼ੀ ਕਰਨ ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਤਰਸੇਮ ਸਿੰਘ ਵਾਸੀ ਇੰਦੋਰਾ ਥਾਣਾ ਇੰਦੋਰਾ ਜਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ) ਦੇ ਕਬਜੇ ਵਿੱਚੋਂ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁਕੱਦਮਾਂ ਨੰਬਰ 54 ਮਿਤੀ 06/04/2021 ਜੁਰਮ 15-61-85 ਐਨ ਡੀ ਪੀ ਐਸ ਐਕਟ ਅਧੀਨ ਥਾਣਾ ਦਸੂਹਾ ਦਰਜ ਕੀਤਾ ਗਿਆ ਹੈ
Read MoreLATEST..ਜੀਓ ਦਫ਼ਤਰ ਦਸੂਹਾ ਮੂਹਰੇ ਕੁੱਲ ਹਿੰਦ ਕਿਸਾਨ ਸਭਾ ਅਤੇ ਮਜ਼ਦੂਰ ਯੂਨੀਅਨ ਵੱਲੋਂ 107 ਵੇਂ ਦਿਨ ਵੀ ਧਰਨਾ ਜਾਰੀ
ਗੜਦੀਵਾਲਾ 5 ਅਪ੍ਰੈਲ (ਚੌਧਰੀ) : ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਜੀਓ ਦਫਤਰ ਦਸੂਹਾ ਮੂਹਰੇ 107 ਵੇਂ ਦਿਨ ਵੀ ਧਰਨਾ ਜਾਰੀ ਰਿਹਾ ਹੈ।ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚਰਨਜੀਤ ਚਠਿਆਲ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਬੰਸ ਸਿੰਘ ਧੂਤ ਨੇ ਕਿਹਾ ਕਿ ਕਿਸਾਨ ਸਭਾ ਦਾ ਸ਼ਾਨਾਮੱਤਾ ਇਤਿਹਾਸ ਹੈ।
Read MoreLATEST..ਗੜ੍ਹਦੀਵਾਲਾ ‘ਚ ਸ਼੍ਰੋਮਣੀ ਅਕਾਲੀ ਦਲ (ਬ)ਦੇ ਵਰਕਰਾਂ ਵਲੋਂ ਕਾਂਗਰਸ ਸਰਕਾਰ ਅਤੇ ਆਪ ਖਿਲਾਫ ਜੋਰਦਾਰ ਰੋਸ ਪ੍ਰਦਰਸ਼ਨ
ਗੜ੍ਹਦੀਵਾਲਾ 5 ਅਪ੍ਰੈਲ (ਚੌਧਰੀ) : ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਵਲੋਂ ਹਲਕਾ ਇੰਚਾਰਜ ਇੰਚਾਰਜ ਗੜ੍ਹਦੀਵਾਲਾ ਸਰਦਾਰ ਕੁਲਦੀਪ ਸਿੰਘ ਲਾਡੀ ਬੁੱਟਰ ਅਤੇ ਜਿਲਾ ਕਿਸਾਨ ਵਿੰਗ ਦੇ ਪ੍ਰਧਾਨ ਇਕਬਾਲ ਸਿੰਘ ਜੌਹਲ ਦੀ ਅਗਵਾਈ ਕਾਂਗਰਸ ਸਰਕਾਰ ਵੱਲੋਂ ਕਣਕ ਦੀ 10 ਦਿਨ ਦੇਰੀ ਨਾਲ ਸ਼ੁਰੂ ਕੀਤੀ ਜਾ ਰਹੀ ਖਰੀਦ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਅਤੇ ਅਰਵਿੰਦਰ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਜ਼ਰੂਰੀ ਵਸਤਾ ਐਕਟ ਲਾਗੂ ਕਰਨ ਲਈ ਸਹਿਮਤੀ ਤੇ ਪੰਜਾਬ ਦੇ ਲੋਕਾਂ ਨਾਲ ਕੀਤੀ ਗਦਾਰੀ ਨੂੰ ਬੇਨਕਾਬ ਕਰਨ ਲਈ ਮੇਨ ਰੋਡ ਨੇੜੇ(ਖਾਲਸਾ ਕਾਲਜ)ਗੜ੍ਹਦੀਵਾਲ ਵਿਖੇ 11 ਵਜੇ ਤੋਂ 2 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ।
Read Moreਵੱਡੀ ਖਬਰ…ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 11 ਮੌਤਾਂ, 145 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜਿਟਿਵ
ਹੁਸ਼ਿਆਰਪੁਰ 5 ਮਾਰਚ ( ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2229 ਨਵੇਂ ਸੈਂਪਲ ਲਏ ਗਏ ਹਨ ਅਤੇ 1465 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 154 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ14453 ਹੋ ਗਈ ਹੈ।
Read More