ਗੜ੍ਹਦੀਵਾਲਾ 29 ਮਾਰਚ( ਚੌਧਰੀ ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ,ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਮੰਤਰੀ ਮੈਡਮ ਰਜੀਆ ਸੁਲਤਾਨਾ ਦੀ ਰਿਹਾਇਸ਼ ਮਲੇਰਕੋਟਲਾ ਵਿਖੇ ਚੱਲੇ ਲਗਾਤਾਰ ਮੋਰਚੇ ਉਪਰੰਤ ਵਿਭਾਗ ਦੀ ਮੰਤਰੀ ਤੇ ਉੱਚ ਅਧਕਾਰੀਆਂ ਸਮੇਤ ਪੈਨਲ ਮੀਟਿੰਗ ਕੀਤੀ ਗਈ ਸੀ।
Read MoreCategory: HOSHIARPUR
LETEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਮਹਿਲਾ ਦੇ ਇਲਾਜ ਲਈ 10 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
ਗੜ੍ਹਦੀਵਾਲਾ 29 ਮਾਰਚ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਪਰੋਮਿਲਾ ਦੇਵੀ ਪਤਨੀ ਸੁਰੇਸ਼ ਕੁਮਾਰ ਵਾਸੀ ਗੋਂਸਪੁਰ ਦੇ ਇਲਾਜ ਲਈ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ।
Read MoreLETEST..ਪਟਿਆਲ਼ਾ ਵਿਚ ਰੁਜ਼ਗਾਰ ਮੰਗਦੇ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ਤੇ ਲਾਠੀਚਾਰਜ਼ ਤੇ ਗ੍ਰਿਫਤਾਰੀ ਦੀ ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਵਲੋਂ ਸਖਤ ਸ਼ਬਦਾਂ ‘ਚ ਨਿਖੇਧੀ.. !
ਗੜ੍ਹਦੀਵਾਲਾ 28 ਮਾਰਚ ( ਚੌਧਰੀ ) : ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਜਿਲਾ ਹੁਸ਼ਿਆਪੁਰ ਸੰਯੋਜਕ ਸੰਜੀਵ ਧੂਤ ਅਤੇ ਜਨਰਲ ਤਿਲਕ ਰਾਜ ਨੇ ਅੱਜ ਪਟਿਆਲ਼ਾ ਵਿਚ ਰੁਜ਼ਗਾਰ ਮੰਗਦੇ ਟੈੱਟ ਪਾਸ ਬੇਰੁਜ਼ਗਾਰ ਈ ਟੀ ਟੀ ਅਧਿਆਪਕਾ ਤੇ ਭਾਰੀ ਲਾਠੀਚਾਰਜ਼ ਤੇ ਉਹਨਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ।
Read MoreLETEST..ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 50 ਜਰੂਰਤਮੰਦ, ਵਿਧਵਾਵਾਂ ਅਤੇ ਬਜ਼ੁਰਗ ਮਹਿਲਾਵਾਂ ਨੂੰ ਵੰਡੀ ਮਹੀਨਾਵਾਰ ਪੈਨਸ਼ਨ
ਗੜ੍ਹਦੀਵਾਲ 28 ਮਾਰਚ(ਚੌਧਰੀ ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਗੋਂਦਪੁਰ ਵਿਖੇ 35 ਪਿੰਡਾਂ ਦੀਆਂ 50 ਦੇ ਕਰੀਬ ਜਰੂਰਤਮੰਦ,ਵਿਧਵਾਵਾਂ ਅਤੇ ਬਜ਼ੁਰਗ ਮਹਿਲਾਵਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ ਗਈ।
Read MoreLETEST…ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਕੀਤਾ ਵਾਅਦਾ ਲਿਆਇਆ ਰੰਗ, ਪੀੜਤ ਬਲਕਾਰ ਸਿੰਘ ਨੂੰ ਸਾਰਾ ਸਮਾਨ ਨਵਾਂ ਕੀਤਾ ਭੇਂਟ
ਗੜ੍ਹਦੀਵਾਲਾ 28 ਮਾਰਚ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੀਆਂ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਬਲਕਾਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਕੇਸੋਪੁਰ ਟੁੰਡ ਜੋਕਿ ਮੇਨ ਰੋੋੜ ਦਸੂਹਾ ਗੜ੍ਹਦੀਵਾਲਾ ਦੇ ਕਿਨਾਰੇ ਨਜਦੀਕ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਖਾਣ ਪੀਣ ਦਾ ਸਮਾਨ ਵੇਚਦਾ ਸੀ
Read Moreਵੱਡੀ ਖਬਰ..ਹੁਸ਼ਿਆਰਪੁਰ ਜਿਲੇ ਵਿਚ ਪਿਛਲੇ 48 ਘੰਟਿਆਂ ‘ਚ ਕੋਰੋਨਾ ਨਾਲ ਹੋਇਆਂ 25 ਮੌਤਾਂ,242 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਹੁਸ਼ਿਆਰਪੁਰ / ਨਵਾਂਂਸ਼ਹਿਰ 27 ਮਾਰਚ (ਚੌਧਰੀ / ਜੋਸ਼ੀ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2357 ਨਵੇ ਸੈਪਲ ਲਏ ਗਏ ਹਨ ਅਤੇ 2884 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 242 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 12840 ਹੋ ਗਈ ਹੈ
Read MoreLETEST…हल्का विधायक दसूहा विकास के नाम पर लोगों को गुमराह न करें : संजीव मन्हास
दसूहा 27 मार्च (चौधरी) : आज तलवाड़ा मण्डल के गांव बरिंगली में मंडल अध्यक्ष सुभाष बिट्ट की अध्यक्षता में मोर्चो के अध्यक्षओ की बैठक हुई जिसमें भाजपा जिला अध्यक्ष संजीव मन्हास विशेष रूप मे शामिल हुए।इस मौके जिला अध्यक्ष संजीव मन्हास ने हल्का विधायक पर दोष लगाते हुए कहा कि विधायक की और से लोगों को विकास के नाम पर गुमराह किया जा रहा है।
Read Moreविधायक अरुण नारंग पर हुए कातिलाना हमले पर की कडी निंदा
गढदीवाला 27 मार्च (चौधरी) : भारतीय जनता पार्टी जिला अध्यक्ष संजीव मन्हास ने पंजाब की लाइन ऑर्डर की स्थिति पर सवालिया निशान खड़े करते हुए भारतीय जनता पार्टी के अबोहर हल्के से विधायक अरुण नारंग पर कातिलाना हमले की कड़ी निंदा की है।
Read More6ਵਾਂ ਰੱਸ ਦਾ ਲੰਗਰ ਲਗਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵੱਲ ਜੱਥਾ ਰਵਾਨਾ
ਗੜ੍ਹਦੀਵਾਲ 27 ਮਾਰਚ(ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਕਾਲਰਾ ਦੇ ਸਮੂਹ ਨਿਵਾਸੀਆਂ ਅਤੇ ਨੌਜਵਾਨਾਂ ਦੇ ਸਹਿਜੋਗ ਦੇ ਨਾਲ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਸ ਦੇ ਲੰਗਰ ਲਗਾਉਣ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਵਾਸਤੇ ਜੱਥਾ ਰਵਾਨਾ ਹੋਇਆ।
Read Moreਦਸੂਹਾ ਵਿਖੇ ਕਾਲੇ ਖੇਤੀ ਕਨੂੰਨਾਂ ਅਤੇ ਵਧਦੀ ਮਹਿੰਗਾਈ ਦੇ ਵਿਰੋਧ ‘ਚ ਮੋਦੀ ਸਰਕਾਰ ਵਿਰੁੱਧ ਹੋਇਆ ਜਬਰਦਸਤ ਰੋਸ ਮੁਜਾਹਰਾ
ਦਸੂਹਾ 26 ਮਾਰਚ (ਚੌਧਰੀ) : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਅਤੇ ਡੀਜ਼ਲ
ਪੈਟੂਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਗਏ ਭਾਰਤ ਬੰਦ ਦੇ ਪ੍ਰੋਗਰਾਮ ਅਨੁਸਾਰ ਦੋਆਬਾ ਕਿਸਾਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਦਸੂਹਾ ਦੇ ਹਾਜੀਪੁਰ ਚੌਕ ਵਿੱਚ ਰੋਡ ਜਾਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜਬਰਦਸਤ ਰੋਸ ਮੁਜਾਹਰਾ ਕੀਤਾ ਗਿਆ।
LETEST….ਇਲਾਜ ਲਈ ਤਰਸ ਰਹੇ ਪ੍ਰਵਾਸੀ ਮਜ਼ਦੂਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਕਰਵਾਇਆ ਹਸਪਤਾਲ ‘ਚ ਦਾਖਲ
ਗੜ੍ਹਦੀਵਾਲਾ 26 ਮਾਰਚ(ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੀਆਂ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਪ੍ਰਵਾਸੀ ਨੂੰ ਇਲਾਜ ਲਈ ਟਾਂਡਾ ਦੇ ਵੇਵਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
Read MoreLETEST..ਕਿਸਾਨ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਗੜ੍ਹਦੀਵਾਲਾ ”ਭਾਰਤ ਬੰਦ” ਦੇ ਸੱਦੇ ਤੇ ਮੁਕਮੰਲ ਤੌਰ ਰਿਹਾ ਬੰਦ
ਗੜ੍ਹਦੀਵਾਲਾ 26 ਮਾਰਚ (ਚੌਧਰੀ) : ਗੜ੍ਹਦੀਵਾਲਾ ਇਲਾਕੇ ਦੇ ਕਿਸਾਨ ਅਤੇ ਮਜਦੂਰ ਭਰਾਵਾ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਤ ਸਰਹਾਲਾ ਰੋਡ ਗੜ੍ਹਦੀਵਾਲਾ ਵਿਖੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਬੈਨਰ ਹੇਠ ਰੋਸ ਧਰਨਾ ਦਿੱਤਾ ਗਿਆ।
Read MoreLETEST..85ਵੀਂ ਸੰਵਿਧਾਨਕ ਸੋਧ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ 28 ਮਾਰਚ ਨੂੰ ਕੀਤਾ ਜਾਵੇਗਾ ਘਿਰਾਓ
ਹਸ਼ਿਆਰਪੁਰ 26 ਮਾਰਚ : 85ਵੀਂ ਸੰਵਿਧਾਨਕ ਸੋਧ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਦਾ ਘਿਰਾਓ ਕੀਤਾ ਜਾਵੇਗਾ।
ਐੱਸ.ਸੀ./ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਬਲਜੀਤ ਲਛਮਣ ਸਿੰਘ ਨਬੀਪੁਰ ਅਤੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਕੁਲਵੰਤ ਸਿੰਘ ਜਲੋਟਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਅਗਵਾਈ ਵਿੱਚ ਆਪਣੀਆਂ ਸੰਵਿਧਾਨਕ ਅਤੇ ਹੱਕੀ ਮੰਗਾਂ ਮਨਵਾਉਣ ਲਈ ਉਲੀਕੇ ਸੰਘਰਸ਼ ਦੇ ਤਹਿਤ ਵਿਧਾਇਕ ਹਲਕਾ ਚੱਬੇਵਾਲ ਰਾਜ ਕੁਮਾਰ ਚੱਬੇਵਾਲ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
LETEST..ਜਰੂਰੀ ਮੁਰੰਮਤ ਕਾਰਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 25 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 27 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।
Read MoreLETEST..26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਭਾਰਤ ਬੰਦ ਦੇ ਐਲਾਨ ਦੇ ਸਮਰਥਨ ‘ਚ ਸਰਹਾਲਾ ਰੋਡ ਗੜ੍ਹਦੀਵਾਲਾ ਵਿਖੇ ਕੀਤਾ ਜਾਵੇਗਾ ਚੱਕਾ ਜਾਮ
ਗੜ੍ਹਦੀਵਾਲਾ 24 ਮਾਰਚ (ਚੌਧਰੀ) : ਅੱਜ ਸੰਯੁਕਤ ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿਚ ਗੜ੍ਹਦੀਵਾਲਾ ਵਿਖੇ ਹੋਈ।ਉਨਾਂ ਦੱਸਿਆ ਕਿ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
Read Moreਵੱਡੀ ਖਬਰ.. ਕਤਲ ਦੀ ਸਾਜਿਸ਼ ਨਾਕਾਮ, 4 ਕਾਬੂ,ਇਕ ਪਿਸਤੌਲ, ਆਲਟੋ ਕਾਰ ਅਤੇ ਮੋਟਰ ਸਾਈਕਲ ਬਰਾਮਦ
ਹੁਸ਼ਿਆਰਪੁਰ, 24 ਮਾਰਚ(ਆਦੇਸ਼ / ਚੌੌਧਰੀ ) : ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਤਲ ਦੀ ਸਾਜਿਸ਼ ਨੂੰ ਨਾਕਾਮ ਕਰਦਿਆਂ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਤੌਲ 32 ਬੌਰ, 6 ਜਿੰਦਾ ਰੌਂਦ, ਆਲਟੋ ਕਾਰ ਅਤੇ ਮੋਟਰ ਸਾਈਕਲ ਬਰਾਮਦ ਕੀਤਾ ਹੈ।
Read MoreUPDATED ..ਜਰੂਰੀ ਮੁਰੰਮਤ ਕਾਰਨ ਹੁਣ 26 ਦੀ ਜਗ੍ਹਾ 25 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 24 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ
ਦਫਤਰ ਗੜਦੀਵਾਲਾ ਨੇ ਦੱਸਿਆ ਕਿ 26 ਮਾਰਚ ਦਿਨ ਸੋਮਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸ਼ਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ
ਵਿਨੈ ਕੁਮਾਰ ਗੜ੍ਹਦੀਵਾਲਾ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਨਿਯੁਕਤ
ਗੜ੍ਹਦੀਵਾਲਾ 24 ਮਾਰਚ(ਚੌਧਰੀ) : ਕੋਕਲਾ ਮਾਰਕੀਟ ਗੜ੍ਹਦੀਵਾਲਾ ਵਿਖੇ ਸੁਭਰਾਜ ਸਿੰਘ ਤੇ ਕੁਲਦੀਪ ਮਿੰਟੂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਰਾਜਾ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ।
Read MoreUPDATED..ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨਾਲ ਪੰਜਾਬ ਸਰਕਾਰ ਕਰੇਗੀ ਅੱਜ ਪੁਰਾਣੀ ਪੈਨਸ਼ਨ ਸਬੰਧੀ ਉੱਚ ਪੱਧਰੀ ਮੀਟਿੰਗ,ਪਰ ਜੇਕਰ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਪੰਜਾਬ ਭਰ ‘ਚ ਕੀਤੇ ਜਾਣਗੇ ਵੱਡੇ ਅੰਦੋਲਨ : ਸੰਜੀਵ ਧੂਤ,ਤਿਲਕ ਰਾਜ
ਗੜ੍ਹਦੀਵਾਲਾ 23 ਮਾਰਚ (ਚੌਧਰੀ) : ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਨੂੰ 24 ਮਾਰਚ ਨੂੰ ਪੰਜਾਬ ਸਰਕਾਰ ਨੇ ਗੱਲ ਬਾਤ ਕਰਨ ਲਈ ਚੰਡੀਗੜ੍ਹ ਬੁਲਾਇਆ ਹੈ ਅਤੇ ਇਹ ਉੱਚ ਪੱਧਰੀ ਮੀਟਿੰਗ ਪ੍ਰਿੰਸਪਲ ਸੇਕ੍ਰੇਟਰੀ ਟੂ ਸੀ. ਐਮ.ਪੰਜਾਬ ਸ੍ਰੀ ਸੁਰੇਸ਼ ਕੁਮਾਰ ਕਰਨਗੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਹੁਸ਼ਿਆਰਪੁਰ ਦੇ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕੀਤਾ।
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਜੀ ਨੂੰ ਕੀਤਾ ਲਾਲ ਸਲਾਮ
ਗੜ੍ਹਦੀਵਾਲਾ 23 ਮਾਰਚ(ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕਿਸਾਨਾਂ ਵਲੋਂ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਕਿਸਾਨਾਂ ਪ੍ਰਣ ਲਿਆ ਕਿ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾਾ।
Read More“एक शाम शहीदों के नाम”कार्यक्रम के तहत तलवाड़ा यूथ कांग्रेस वर्करों ने निकाला कैंडल मार्च
तलवाड़ा / दसूहा 23 मार्च (चौधरी) : आज धीरज ठाकुर ब्लॉक अध्यक्ष तलवाड़ा और अंकित कौशल अध्यक्ष शहरी युवा कांग्रेस तलवाड़ा के संयुक्त नेतृत्व में भारत मां के आंचल की रक्षा हेतु अपने जीवन को न्योछावर करने वाले देश के वीर सपूतों शहीद-ए-आज़म भगत सिंह,राजगुरु,सहदेव की शहीदी
दिवस के अवसर पर उनकी याद में एक कैंडल मार्च का आयोजन खोखा मार्केट तलवाड़ा में निकाला गया।
LETEST…ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਕੈਂਸਰ ਪੀੜਤ ਮਹਿਲਾ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ
ਗੜ੍ਹਦੀਵਾਲਾ 23 ਮਾਰਚ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਜਸਵਿੰਦਰ ਕੌਰ ਪਤਨੀ ਸਤਨਾਮ ਸਿੰਘ ਨਿਵਾਸੀ ਮੁਕੇਰੀਆਂ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ।
Read Moreਕੇ.ਐੱਮ.ਐਸ ਕਾਲਜ ਦਸੂਹਾ ਵਿਖੇ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਦਸੂਹਾ 23 ਮਾਰਚ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਡਾ.ਬੀ. ਆਰ ਅੰਬੇਡਕਰ ਸੈਮੀਨਾਰ ਹਾਲ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਬੜੇ ਸਧਾਰਨ ਤਰੀਕੇ ਨਾਲ ਮਨਾਇਆ ਗਿਆ।
Read MoreUPDATED…ਆਦਮਪੁਰ ਨਿਵਾਸੀ ਨਸ਼ੀਲਾ ਪਾਊਡਰ ਸਮੇਤ ਗੜ੍ਹਦੀਵਾਲਾ ਪੁਲਿਸ ਵਲੋਂ ਗ੍ਰਿਫਤਾਰ
ਗੜ੍ਹਦੀਵਾਲਾ 23 ਮਾਰਚ(ਚੌਧਰੀ) : ਸਥਾਨਕ ਪੁਲਿਸ ਨੇ ਦੇਰ ਰਾਤ ਇੱਕ ਵਿਅਕਤੀ ਨੂੰ 68 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਏ ਐਸ ਆਈ ਅਮਰੀਕ ਸਿੰਘ, ਏ ਐਸ ਆਈ ਜਨਕ ਰਾਜ ਆਪਣੇ ਸਾਥੀਆਂ ਸਮੇਤ ਬਾ ਸਵਾਰੀ ਪ੍ਰਾਇਵੇਟ ਵਹੀਕਲਾ ਜੋ ਇਲਾਕਾ ਗਸਤ ਤੇ ਸਿਫਟਿੰਗ ਨਾਕਾਬੰਦੀ ਦੇ ਸਬੰਧ ਵਿੱਚ ਕਸਬਾ ਗੜਦੀਵਾਲ ਤੋਂ ਪਿੰਡ ਚੋਹਕਾ ਵੱਲ ਨੂੰ ਜਾ ਰਹੇ ਸੀ
Read MoreLETEST.. ਹੁਣ 24 ਮਾਰਚ ਨੂੰ ਬਿਜਲੀ ਸਪਲਾਈ ਚਾਲੂ ਰਹੇਗੀ
ਗੜ੍ਹਦੀਵਾਲਾ 23 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 24 ਮਾਰਚ ਦਿਨ ਬੁੱਧਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਕਰਨ ਸਬੰਧੀ ਸੂਚਿਤ ਕੀਤਾ ਗਿਆ ਸੀ।
Read MoreUPDATED..ਅੱਡਾ ਕਠਾਰ ਵਿਖੇ 3 ਲੁਟੇਰਿਆਂ ਨੇ ਪੈਟਰੋਲ ਪੰਪ ਤੇ ਕੀਤੇ ਹਵਾਈ ਫਾਇਰ,ਕਰਿੰਦਿਆਂ ਕੋਲੋਂ ਨਕਦੀ ਤੇ ਮੋਬਾਈਲ ਲੁੱਟ ਕੇ ਫਰਾਰ
ਕਠਾਰ/ਹੁਸ਼ਿਆਰਪੁਰ 22 ਮਾਰਚ : ਅੱਡਾ ਕਠਾਰ ਦੇ ਗੁਰਮੀਤ ਪੈਟਰੋਲ ਪੰਪ ਤੇ ਕਰੀਬ ਸਵਾ ਅੱਠ ਵਜੇ ਦੇ ਕਰੀਬ ਕਾਰ ਸਵਾਰ ਲੁਟੇਰਿਆਂ ਵਲੋਂ ਪੰਪ ਕਰਿੰਦਿਆਂ ਕੋਲੋਂ ਹਥਿਆਰਾਂ ਦੀ ਨੋਕ ਤੇ ਨਕਦੀ ਤੇ ਮੋਬਾਇਲ ਲੈ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ
Read Moreਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 166 ਵੇਂ ਦਿਨ ਵੀ ਜਾਰੀ
ਗੜ੍ਹਦੀਵਾਲਾ, 23 ਮਾਰਚ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ
ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਤੇ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 166ਵੇਂ ਦਿਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
LETEST.. तलवाड़ा सैक्टर 3 को माइक्रो कंटेनमेंट जोन घोषित
तलवाडा / दसूहा 22 मार्च (चौधरी) : कोविड-19 के मद्देनजर जिला होशियारपुर के सिविल सर्जन सरदार रणजीत सिंह घोतडा के दिशा निर्देशों अनुसार हाजीपुर के अस्पताल के एस.एम.ओ.शैली बाजवा की अध्यक्षता में आज तलवाड़ा के सैक्टर-नंबर 3 में श्री गुरु रविदास मंदिर और आर्य समाज मंदिर और बीबीएमबी चीफ ऑफिस में कोरोना के बढ़ते मामलों को देखते हुए अलग-अलग जगह में पुरुषों और औरतों एवं बच्चों के कोरोना टैस्ट किए गए|
Read MoreBREKING… ਗੜ੍ਹਦੀਵਾਲਾ ‘ਚ ਗੈਸ ਸਲੰਡਰ ਨੂੰ ਅੱਗ ਪੈਣ ਨਾਲ ਰੇਹੜੀ ਸਣੇ ਸਾਰਾ ਸਮਾਨ ਸੜ ਕੇ ਹੋਇਆ ਸੁਆਹ, ਜਾਨੀ ਨੁਕਸਾਨ ਹੋਣੋਂ ਬਚਿਆ
ਗੜ੍ਹਦੀਵਾਲਾ 22 ਮਾਰਚ (ਚੌਧਰੀ) : ਦਸੂਹਾ ਗੜ੍ਹਦੀਵਾਲਾ ਮੇਨ ਰੋੜ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਜਦੀਕ ਆਰਮੀ ਗਰਾਊਂਡ ਦੇ ਸਾਹਮਣੇ ਸੜਕ ਦੇ ਕਿਨਾਰੇ ਆਪਣੀ ਰੋਜ਼ੀ-ਰੋਟੀ ਕਮਾ ਰਹੇ ਰੇਹੜੀ ਵਾਲੇ ਦੀ ਰੇਹੜੀ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
Read MoreLETEST NEWS.. ਦਸੂਹਾ ‘ਚ ਕੋਰੋਨਾ ਦੀ ਰੋਕਥਾਮ ਲਈ ਬਿਨਾਂ ਮਾਸਕ ਤੋਂ ਘੁੰਮਣ ਵਾਲੇ 239 ਵਿਅਕਤੀਆਂ ਤੇ ਕੀਤੇ ਕੋਰੋਨਾ ਟੈਸਟ
ਦਸੂਹਾ 22 ਮਾਰਚ (ਚੌਧਰੀ) : ਨਵਜੌਤ ਸਿੰਘ ਮਾਹਲ, ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋਂ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਮਨੀਸ਼ ਕੁਮਾਰ ਸ਼ਰਮਾ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਵੱਲੋਂ ਐਸ.ਆਈ.ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨਾਲ ਸਬ ਡਵੀਜ਼ਨ ਦਸੂਹਾ ਦੀ ਪਬਲਿਕ ਨੂੰ ਕਵਿਡ ਦੀ ਰੋਕਥਾਮ ਸਬੰਧੀ ਜਿਲ੍ਹਾ ਮੈਜਿਸਟਰੇਟ ਅਤੇ ਮਹਿਕਮਾ ਹੈਲਥ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨ ਬਾਰੇ ਜਾਣੂ ਕਰਾਇਆ ਜਾ ਰਿਹਾ ਹੈ
Read More