UPDATED: ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ, ਤਿੰਨਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

ਗੋਰਾਇਆ : ਥਾਣਾ ਗੋਰਾਇਆ ਦੇ ਪਿੰਡ ਚੀਮਾ ਖੁਰਦ ਵਿੱਚ ਪਿਤਾ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦਿੱਤੀ, ਫਿਰ ਉਸਨੇ ਖੁਦ ਦਵਾਈ ਪੀ ਲਈ।

ਉਪਰੋਕਤ ਤਿੰਨਾਂ ਦੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

Read More

UPDATED: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ- ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਗੁਰਸ਼ਰਨ ਸਿੰਘ

ਹੁਸ਼ਿਆਰਪੁਰ, 6 ਮਾਰਚ (   ਆਦੇਸ਼   ) – ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਫਰਵਰੀ ਮਹੀਨੇ ਦੌਰਾਨ ਸਮੂਹ ਸਰਕਾਰੀ ਸਕੂਲਾਂ ਦੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਵਿਸ਼ਾਵਾਰ ਪ੍ਰੀ-ਬੋਰਡ ਮੁਲਾਂਕਣ ਕਰਵਾਇਆ ਗਿਆ। ਇਸ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਉਣ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਉਦੇਸ਼ ਨਾਲ 8 ਅਤੇ 9 ਮਾਰਚ ਨੂੰ ਸਮੂਹ ਸਰਕਾਰੀ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

Read More

UPDATED..ਗੜ੍ਹਦੀਵਾਲਾ ਚ ਕੋਰੋਨਾ ਨੇ ਮੁੜ ਘੇਰਿਆ ਦੋ ਸਰਕਾਰੀ ਅਧਿਆਪਕਾਂ ਨੂੰ,ਹੋਰ ਕੇਸ ਵੱਧਣ ਦੀ ਸ਼ੰਕਾ ਵੱਧੀ

ਗੜ੍ਹਦੀਵਾਲਾਾ 5 ਮਾਰਚ(ਚੌਧਰੀ) :ਗੜ੍ਹਦੀਵਾਲਾ ਖੇਤਰ ਕੋਰੋਨਾ ਨੇ ਮੁੜ ਦਸਤਕ ਦੇਣ ਨਾਲ ਦੋ ਸਰਕਾਰੀ ਅਧਿਆਪਕ ਇਸਦੀ ਲਪੇਟ ਵਿੱਚ ਆਏ ਹਨ। ਜਾਣਕਾਰੀ ਅਨੁਸਾਰ ਸਿਵਲ ਡਿਸਪੈਂਸਰੀ ਗੜ੍ਹਦੀਵਾਲਾ ਵਿਖੇ ਅੱਜ ਕੋਰੋਨਾ ਟੈਸਟ ਸੈਂਪਲਿੰਗ ਦੌਰਾਨ ਦੋ ਕੇਸ ਕੋਰੋਨਾ ਪਾਜਿਟਿਵ ਪਾਏ ਗਏ ਹਨ।

Read More

UPDATED: HOSHIARPUR: ਜ਼ਿਲ੍ਹਾ ਮੈਜਿਸਟਰੇਟ ਸ਼ੇਨਾ ਅਗਰਵਾਲ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਦਿਨ ਪ੍ਰਤੀ ਵੱਧਣ ਦੇ ਮੱਦੇਨਜ਼ਰ ਲੋਕਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਸੀਮਾ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

\ਉਨ੍ਹਾਂ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਤੇ ਸਮਾਨ ਢੋਹਣ ਵਾਲੇ ਵਾਹਨਾਂ ਜਿਵੇਂ ਕਿ ਟਰੱਕ

Read More

UPDATED: नौजवान पर तेजधार हथियारों से हमला,गंभीर जख्मी,10 नौजवानों पर मामला दर्ज

टांडा उड़मुड़ /दसूहा 6 मार्च(चौधरी) : गांव मियाणी में बीते दिनों पुराने झगडे की रंजिश को ले कर एक नौजवान को तेज़धार हथियारों के साथ ज़ख़्मी करने के आरोप में टांडा पुलिस ने 10 नौजवानों के खिलाफ मामला दर्ज किया है।

Read More

ਨੋਬਲ ਪੁਰਸਕਾਰ ਜੇਤੂ ਸ.ਸ.ਵੀ.ਰਮਨ ਦੀ ਯਾਦ ਨੂੰ ਸਮਰਪਿਤ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਸਾਇਣ ਵਿਗਿਆਨ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਗੜ੍ਹਦੀਵਾਲਾ 6 ਮਾਰਚ (ਚੌਧਰੀ) : ਨੋਬਲ ਪੁਰਸਕਾਰ ਜੇਤੂ ਸ.ਸ. ਵੀ.ਰਮਨ ਦੀ ਯਾਦ ਨੂੰ ਸਮਰਪਿਤ ਅੱਜ ਮਿੱਤੀ 5 ਮਾਰਚ, 2021 ਨੂੰ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਸਾਇਣ ਵਿਗਿਆਨ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।

Read More

LETEST..ਐਨ.ਸੀ.ਸੀ ਅਫ਼ਸਰ ਡਾ. ਕੁਲਦੀਪ ਸਿੰਘ ਮਨਹਾਸ ਡਾਇਰੈਕਟਰ ਜਨਰਲ ਐਨ.ਸੀ.ਸੀ ਕੌਮਡੈਸ਼ਨ ਕਾਰਡ ਅਤੇ ਬੈਜ਼ ਨਾਲ ਸਨਮਾਨਤ

ਗੜ੍ਹਦੀਵਾਲਾ 6 ਮਾਰਚ (ਚੌਧਰੀ ) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਐਨ.ਸੀ.ਸੀ.ਅਫਸਰਡਾ.ਕੁਲਦੀਪ ਸਿੰਘ ਮਨਹਾਸ (ਸਟੇਟ ਅਵਾਰਡੀ)ਨੂੰ ਉਹਨਾਂ ਦੀਆਂ ਐਨ.ਸੀ.ਸੀ.
ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਦੇ ਲਈ ਐਨ.ਸੀ.ਸੀ. ਵਲੋਂ ਡਾਇਰੈਕਟਰ ਜਨਰਲ ਐਨ.ਸੀ.ਸੀ.ਕੌਮਡੈਸ਼ਨ ਕਾਰਡ ਅਤੇ ਬੈਜ਼ 2021 ਨਾਲ ਸਨਮਾਨਤ ਕੀਤਾ ਗਿਆ।

Read More

ਵੱਡੀ ਖ਼ਬਰ : 10 ਕੁੜੀਆਂ ਫੜ ਲਈਆਂ, ਗੰਦਾ ਕਾਮ ਕਰਦੀਆਂ ਸੀ – ਏਡੀਸੀਪੀ ਰੁਪਿੰਦਰ ਕੌਰ ਸਰਾਂ

ਲੁਧਿਆਣਾ, 6 ਮਾਰਚ (ਹਰਜਿੰਦਰ ਸਿੰਘ ਖ਼ਾਲਸਾ ):
ਸਵੇਰੇ ਤੜਕਸਾਰ ਕੀਤੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਨੇ ਸ਼ਨਿਚਰਵਾਰ  ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰ-ਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਔਰਤ , 10 ਲੜਕੀਆਂ ਸਮੇਤ 14 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।  ਉਕਤ ਔਰਤ  ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ।
ਦੇਹ ਵਪਾਰ ਵਿੱਚ ਸ਼ਾਮਲ ਇਹ ਲੜਕੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮਿ੍ਰਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ ।

Read More

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਨਾਉਣ ਲਈ ਐਤਵਾਰ ਵੀ ਖੁੱਲ੍ਹਣਗੇ ਸਾਰੇ ਸੇਵਾ ਕੇਂਦਰ : ਅਮਿਤ ਕੁਮਾਰ ਪੰਚਾਲ

ਹੁਸ਼ਿਆਰਪੁਰ, 6 ਮਾਰਚ (ਆਦੇਸ਼ ):
ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਨਾਉਣ ਲਈ ਐਤਵਾਰ 7 ਮਾਰਚ ਨੂੰ ਵੀ ਜ਼ਿਲ੍ਹੇ ਦੇ ਸਾਰੇ 25 ਸੇਵਾ ਕੇਂਦਰ ਖੁੱਲ੍ਹੇ ਰਹਿਣਗੇ। ਉਨ੍ਹਾਂ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਈ-ਹੈਲਥ ਕਾਰਡ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਲਾਭਪਾਤਰੀ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ  ਲਈ ਯਤਨਸ਼ੀਲ ਹੈ, ਇਸ ਲਈ ਲਾਭਪਾਤਰੀ ਵੀ ਆਪਣਾ ਕਾਰਡ ਬਣਵਾ ਕੇ ਆਪਣੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿ

Read More

ਪਿੰਡ ਸਰਹਾਲਾ ਵਿਖੇ ਕੈਂਸਰ ਜਾਂਚ ਕੈਂਪ ‘ਚ 150 ਲੋਕਾਂ ਦੀ ਕੀਤੀ ਜਾਂਚ ਅਤੇ ਮੁਫ਼ਤ ਦਵਾਈਆਂ ਵੰਡੀਆਂ

ਗੜ੍ਹਦੀਵਾਲਾ 6 ਮਾਰਚ (ਚੌਧਰੀ) : ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਸ ਹਰਬੰਸ ਸਿੰਘ ਸਰਾਂ ਅਤੇ ਡਾਕਟਰ ਕੇਵਲ ਸਿੰਘ ਸਰਾ ਦੀ ਯਾਦ ਵਿੱਚ ਸਮੂਹ ਪਰਿਵਾਰ ਦੇ ਉਪਰਾਲੇ ਸਦਕਾ ਦੂਸਰਾ ਕੈਂਸਰ ਜਾਂਚ ਕੈਂਪ ਵੱਡਾ ਗੁਰਦੁਆਰਾ ਨਜ਼ਦੀਕ ਸਰਹਾਲਾ ਪਿੰਡ ਵਿਖੇ ਲਗਾਇਆ ਗਿਆ।

Read More

ਵੱਡੀ ਖ਼ਬਰ: DC ਸ਼ੇਨਾ ਅਗਰਵਾਲ ਵਲੋਂ ਕਰੋਨਾ ਦੇ ਵਧਦੇ  ਕੇਸਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਚ ਕਾਰਫਊ  ਦੇ ਹੁਕਮ ਜਾਰੀ

ਹੁਸ਼ਿਆਰਪੁਰ  (ਆਦੇਸ਼ ) ਕਰੋਨਾ ਦੇ ਵਧਦੇ  ਕੇਸਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਚ ਕਾਰਫਊ  ਦੇ ਹੁਕਮ ਜਾਰੀ ਕਰ ਦਿਤੇ ਗਏ ਹਨ।  

Read More

BREKING..ਗੜ੍ਹਦੀਵਾਲਾ ‘ਚ 48 ਬੋਤਲਾਂ ਨਜਾਇਜ ਸ਼ਰਾਬ ਸਣੇ ਕਾਬੂ

ਗੜ੍ਹਦੀਵਾਲਾ 6 ਮਾਰਚ (ਚੌਧਰੀ) : ਸਥਾਨਕ ਪੁਲਿਸ ਨੇ 48 ਬੋਤਲਾਂ ਨਜਾਇਜ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰਪਾਲ ਨੇ ਦੱਸਿਆ ਕਿ ਏ ਐਸ ਆਈ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਬੱਸ ਅੱਡਾ ਗੜਦੀਵਾਲ ਤੋਂ ਕਾਲਰਾ ਮੋੜ ਗੜਦੀਵਾਲ ਨੂੰ ਜਾ ਰਹੇ ਸੀ

Read More

ਮੁਫ਼ਤ ਕੈਂਸਰ ਜਾਂਚ ਕੈਂਪ ਪਿੰਡ ਸਰਹਾਲਾ ਵਿਖੇ 6 ਮਾਰਚ ਨੂੰ

ਗੜ੍ਹਦੀਵਾਲਾ 5 ਮਾਰਚ (ਚੌਧਰੀ) : ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਸ ਹਰਬੰਸ ਸਿੰਘ ਸਰਾਂ ਅਤੇ ਡਾਕਟਰ ਕੇਵਲ ਸਿੰਘ ਸਰਾਂ ਦੀ ਯਾਦ ਵਿੱਚ ਸਮੂਹ ਪਰਿਵਾਰ ਦੇ ਉਪਰਾਲੇ ਸਦਕਾ ਦੂਸਰਾ ਕੈਂਸਰ ਜਾਂਚ ਕੈਂਪ ਮਿਤੀ 6 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਵੱਡਾ ਗੁਰਦੁਆਰਾ ਨਜ਼ਦੀਕ ਸਰਹਾਲਾ ਪਿੰਡ ਵਿਖੇ ਲਗਾਇਆ ਜਾਏਗਾ।

Read More

ਜੀਓ ਦਫ਼ਤਰ ਦਸੂਹਾ ਮੂਹਰੇ ਕਿਸਾਨਾਂ ਦਾ ਧਰਨਾ 76 ਵੇਂ ਦਿਨ ਚ ਦਾਖਲ

ਗੜਦੀਵਾਲਾ 5 ਮਾਰਚ (ਚੌਧਰੀ ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਾਂਝੇ ਤੌਰ ਤੇ ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ ਲਗਾਤਾਰ 76 ਵੇਂ ਦਿਨ ਚ ਦਾਖਲ ਹੋ ਗਿਆ ਹੈ

Read More

ਸਿਵਲ ਹਸਪਤਾਲ ਦਸੂਹਾ ਵਿਖੇ ਜਨ ਔਸ਼ਧੀ ਦਿਵਸ ਮਨਾਇਆ

ਦਸੂਹਾ 5 ਮਾਰਚ (ਚੌਧਰੀ) : ਅੱਜ 5 ਮਾਰਚ 2021ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ ਰਣਜੀਤ ਸਿੰਘ ਘੋਤੜਾ ਤੇ ਡਿਪਟੀ ਮੈਡੀਕਲ ਕਮਿਸ਼ਨਰ ਹਰਬੰਸ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ ਐਮ ਓ ਦਸੂਹਾ ਡਾ ਦਵਿੰਦਰ ਪੁਰੀ ਦੀ ਅਗਵਾਈ ਵਿਚ ਜਨ ਔੰਸ਼ਧੀ ਦਿਵਸ ਮਨਾਇਆ ਗਿਆ।

Read More

ਬਾਦਲ ਦਲ ਨੂੰ ਵਿਧਾਨ ਸਭਾ ਕਾਰਵਾਈ ਚ ਹਦੋਂ ਵੱਧ ਬੋਲਾਂ ਲਈ ਤਿੰਨ ਦਿਨ ਲਈ  ਬਾਹਰ ਕੱਢਿਆ 

Chandigarh: ਬਾਦਲ ਦਲ ਨੂੰ ਵਿਧਾਨ ਸਭਾ  ਕਾਰਵਾਈ ਚ ਹਦੋਂ ਵੱਧ ਬੋਲਾਂ ਲਈ ਤਿੰਨ ਦਿਨ ਲਈ  ਬਾਹਰ ਕੱਢਿਆ 

ਵਿਧਾਨ ਸਭਾ  ਕਾਰਵਾਈ ਚ ਹਦੋਂ ਵੱਧ ਬੋਲਾਂ ਲਈ ਬਾਦਲ ਦਲ ਨੂੰ ਤਿੰਨ  ਦਿਨ ਲਈ ਮੁਅੱਤਲ ਕਰ ਦਿੱਤੋ ਗਿਆ  ਹੈ। 

Read More

PUNJAB CM SAYS COVID CURBS TO CONTINUE WITH MEASURES TO ENSURE MINIMUM, IF ANY, LOSS OF LIVELIHOOD

CHANDIGARH, MARCH 5
Underlining the need to continue Covid appropriate behaviour, Punjab Chief Minister Captain Amarinder Singh on Friday made it clear that safety restrictions and norms in the state shall continue, while ensuring minimum, if any, loss of livelihood to the citizens of the state.

Pointing to the state’s success in

Read More

LETEST..ਸੁਸਾਇਟੀ ਵਲੋਂ ਜਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਂਟ

ਗੜ੍ਹਦੀਵਾਲਾ 4 ਮਾਰਚ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਮੌਕੇ ਰਾਸ਼ਨ ਸਮੱਗਰੀ ਭੇਂਟ ਕੀਤੀ ਗਈ।

Read More

ਸਰਬੱਤ ਦਾ ਭਲਾ ਚੈਰੀਟੇਵਲ ਟਰੱਸਟ ਵੱਲੋਂ 50 ਜ਼ਰੂਰਤਮੰਦ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ

ਗੜ੍ਹਦੀਵਾਲਾ 4 ਮਾਰਚ(ਚੌਧਰੀ) : :ਸਰਬੱਤ ਦਾ ਭਲਾ ਚੈਰੀਟੇਵਲ ਟਰੱਸਟ ਵੱਲੋਂ ਐਸ ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਪਿੰਡ ਗੋਂਦਪੁਰ ਵਿੱਖੇ 50 ਦੇ ਕਰੀਬ ਜ਼ਰੂਰਤਮੰਦ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨ ਵੰਡੀ ਗਈ।

Read More

LETEST.. 18 ਮਾਰਚ ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਪੱਤਰ ਜਾਰੀ ਨਾ ਹੋਇਆ ਤਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਰੇਗੀ ਸ਼ੁਰੂ ਤਿੱਖੇ ਐਕਸ਼ਨ

ਗੜ੍ਹਦੀਵਾਲਾ 4 ਮਾਰਚ (ਚੌਧਰੀ) : ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਜਿਲਾ ਹੋਸ਼ਿਆਰਪੁਰ ਦੇ ਕਨਵਨੀਰ ਸੰਜੀਵ ਧੂਤ ਦੀ ਅਗਵਾਈ ਹੇਠ ਹੋਈ ,ਜਿਸ ਵਿਚ ਸੰਜੀਵ ਧੂਤ ਨੇ ਕੈਪਟਨ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਆਪਣੇ ਕੀਤੇ ਗਏ ਵਾਅਦੇ ਅਨੁਸਾਰ 1 ਅਪ੍ਰੈਲ 2004 ਤੋਂ ਬੰਦ ਪਈ ਪੁਰਾਣੀ ਪੈਨਸਨ ਦੀ ਬਹਾਲੀ ਵਾਲਾ ਪੱਤਰ 18 ਮਾਰਚ 2021 ਤਕ ਜਾਰੀ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਤਿੱਖੇ ਐਕਸਨ ਕੀਤੇ ਜਾਣਗੇ

Read More

LETEST… ਸਿਵਲ ਹਸਪਤਾਲ ਦਸੂਹਾ ਵਿਖੇ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦਾ ਟੀਕਾਕਰਨ ਸ਼ੁਰੂ : ਐਸ .ਐਮ.ਓ

ਦਸੂਹਾ 4 ਮਾਰਚ(ਚੌਧਰੀ) : ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਵੈਕਸੀਨੇਸ਼ਨ ਪ੍ਰੋਗਰਾਮ ਅਧੀਨ ਸਿਵਲ ਹਸਪਤਾਲ ਦਸੂਹਾ ਜੋ ਵੈਕਸੀਨੇਸ਼ਨ ਕੇਂਦਰ ਬਣਾਇਆ ਗਿਆ ਸੀ,

Read More

ਤੁਹਾਡੇ ਇਲਾਕੇ ਦਾ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਗੁਰਾਇਆ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਪਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪ

Read More

ਡੇਰਾ ਬਾਬਾ ਨਾਨਕ ਸਾਹਿਬ ਨੂੰ ਚਾਲੇ ਪਾਉਣ ਵਾਲੀ ਸੰਗਤ ਲਈ ਲਗਾਇਆ ਲੰਗਰ

ਦਸੂਹਾ 3 ਮਾਰਚ (ਚੌਧਰੀ ) : ਡੇਰਾ ਬਾਬਾ ਨਾਨਕ ਸਾਹਿਬ ਨੂੰ ਜਾਣ ਵਾਲੀ ਸੰਗਤਾਂ ਲਈ ਪਿੰਡ ਦਵਾਖਰੀ ਦੇ ਵਾਸੀਆਂ ਵਲੋਂ ਪਿੰਡ ਆਲਮਪੁਰ ਵਿਖੇ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਲੰਗਰ ਦੀ ਵਿਵਸਥਾ ਕੀਤੀ ਗਈ।

Read More

ਪਹਿਲੀ ਵਾਰ ” ਹੁਸ਼ਿਆਰਪੁਰ ਚ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਲੋਕਾਂ ਦੀ ਟੀਕਾਕਰਨ ਲਈ ਰਜਿਸਟਰੇਸ਼ਨ ਹੁਣ ਏਨਾ ਸੇਵਾ ਕੇਂਦਰਾਂ ਰਾਹੀਂ

ਹੁਸ਼ਿਆਰਪੁਰ, 3 ਮਾਰਚ (ਆਦੇਸ਼ ): ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸ਼ੁਰੂ ਹੋਏ ਕੋਵਿਡ ਵੈਕਸੀਨ ਦੇ ਤੀਜੇ ਪੜਾਅ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਲੋਕਾਂ ਦੀ ਟੀਕਾਕਰਨ ਲਈ ਰਜਿਸਟਰੇਸ਼ਨ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਰਾਹੀਂ ਵੀ ਹੋ ਸਕੇਗੀ।
ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਪੋਰਟਲ ਕੋਵਿਨ 2.0 ’ਤੇ ਆਪਣੇ-ਆਪ ਨੂੰ ਰਜਿਸਟਰ ਕਰਨ ਤੋਂ ਅਸਮਰੱਥ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਇਹ ਰਜਿਸਟਰੇਸ਼ਨ ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਬਿਨੈਕਾਰ ਨੂੰ ਉਮਰ ਦੇ ਸਬੂਤ ਵਜੋਂ ਆਪਣਾ ਫੋਟੋ ਆਈ.ਡੀ. ਕਾਰਡ ਲਿਆਉਣਾ ਪਵੇਗਾ ਅਤੇ ਜੇਕਰ ਕੋਈ ਵਿਅਕ

Read More

गुस्साए शिवसेनिकों ने होशियारपुर में मोदी का पुतला क्यों फूक डाला ? दो वक्त की रोटी खानी भी नसीब नही हो रही

होशियारपुर (आदेश ) आज शिव सेना बाल ठाकरे के जिला प्रधान शशि डोगरा की अध्यक्षता में होशियारपुर के बुलावाड़ी चौक में पेट्रोल,डीजल,रसोई गैस की बेतहाशा बढ़ती कीमतों से गुसाये शिव सैनिको ने मोदी सरकार का फूंका पुतला इस अवसर पर शशि डोगरा ने बोलते हुए कहा कि डीजल,पेट्रोल और गैस की बढ़ती किमतो ने ट्रांसपोर्टरों नौकरी पेशे और घर चलाने वाली गृहणियों सब का कचुम्बर निकाल दिया है आज केंद्रीय सरकार और राज्य सरकार की और से डीजल और पेट्रोल पर जो भारी भरकम टैक्स लगाया जा रहा है.

Read More

ਹੁਸ਼ਿਆਰਪੁਰ ਜ਼ਿਲੇ ਚ ਕਰੋਨਾ ਵਿਸਫੋਟ, ਰਿਕਾਰਡ ਤੋੜ 90 ਮਰੀਜ਼, ਇਕ ਮੌਤ

ਹੁਸ਼ਿਆਰਪੁਰ 3 ਮਾਰਚ  ( ਆਦੇਸ਼ )     ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2824 ਨਵੇ ਸੈਪਲ ਲੈਣ  ਨਾਲ ਅਤੇ   2352 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  90 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਤੇ 18 ਹੋਰ ਜਿਲਿਆ ਤੇ ਕੇਸ ਆਏ ਹਨ । ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8760 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 381201 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  305591  ਸੈਪਲ  ਨੈਗਟਿਵ,  ਜਦ ਕਿ 5533 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 375   ਹੈ ।

Read More

ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਨੇ ਸੰਘਰਸ਼ 145 ਵੇਂ ਦਿਨ ਵੀ ਮੋਦੀ ਸਰਕਾਰ ਖਿਲਾਫ ਕੀਤਾ ਪਿੱਟ ਸਿਆਪਾ

ਗੜ੍ਹਦੀਵਾਲਾ,3 ਮਾਰਚ (ਚੌਧਰੀ ) ਮਾਨਗੜ੍ਹ ਟੋਲ ਪਲਾਜ਼ਾ ਤੇ
ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 145ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਰੇਬਾਜੀ ਕਰਕੇ ਪਿੱਟ ਸਿਆਪਾ ਕੀਤਾ

Read More

ਜੈਨ ਕਲੋਨੀ ਗੜ੍ਹਦੀਵਾਲਾ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਗਿਲਜੀਆਂ ਨੇ ਕੀਤਾ ਉਦਘਾਟਨ

ਗੜ੍ਹਦੀਵਾਲਾ, 3 ਮਾਰਚ(ਚੌਧਰੀ ) ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰਬੁਨਿਆਦੀ ਸੁੱਖ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਪ੍ਰਦੇਸ ਕਾਂਗਰਸ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਗੜ੍ਹਦੀਵਾਲਾ ਜੈਨ ਕਲੋਨੀ ਵਿਖੇ ਲਗਭਗ 40 ਲੱਖ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੀਤਾ।

Read More