ਹੁਸ਼ਿਆਰਪੁਰ, 25 ਫਰਵਰੀ :
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 8ਵੀਂ, 10ਵੀਂ ਅਤੇ 12ਵੀਂ ਪਾਸ ਬੇਰੋਜ਼ਗਾਰ ਨੌਜਵਾਨ (ਕੇਵਲ ਲੜਕੇ ਜਿਹੜੇ ਹੁਸ਼ਿਆਰਪੁਰ ਸ਼ਹਿਰ ਦੇ ਵਾਰਡਾਂ ਦੇ ਵਾਸੀ ਹੋਣ) ਨੂੰ ਕਾਰ ਵਾਸ਼ਿੰਗ ਦੀ ਮੁਫ਼ਤ ਟਰੇਨਿੰਗ ਅਤੇ ਵਾਸ਼ਿੰਗ ਕਿੱ
Category: HOSHIARPUR
ਸਾਲ 2020-21’ਚ ਵੀ 80 ਨਵੇਂ ਲੋੜਵੰਦ ਵਿਦਿਆਰਥੀਆਂ ਨੂੰ ਵਜੀਫ਼ਾ ਪ੍ਰਣਾਲੀ ਨਾਲ ਜੋੜਿਆ : ਪ੍ਰਿੰਸੀਪਲ ਡਾ. ਸ਼ਬਨਮ ਕੌਰ
ਦਸੂਹਾ 25 ਫਰਵਰੀ (CHOUDHARY) : ਆਈ.ਕੇ.ਗੁਜਰਾਲ ਪੰਜਾਬਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਦੇ
ਕੁਮਾਰ ਆਡੀਟੋਰੀਅਮ ਵਿਚ ਸੈਸ਼ਨ2020-21 ਦੇ ਨਵੇਂ
ਵਿਦਿਆਰਥੀਆਂ ਲਈ ਵਜੀਫ਼ਾ ਸਕੀਮ ਦੀ ਰੂਪ ਰੇਖਾ ਅਤੇ ਪੂਰਾ ਵੇਰਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਡਾਇਰੈਕਟਰ ਡਾ. ਮਾਨਵ ਸੈਣੀ ਦੀ ਮੌਜੂਦਗੀ ਵਿੱਚ ਚੇਅਰਮੈਨ ਚੌ. ਕੁਮਾਰ ਸੈਣੀ ਨੂੰ ਪੇਸ਼ ਕੀਤਾ ਗਿਆ
ਨਮ ਅੱਖਾਂ ਨਾਲ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ, ਗੁਰਦਾਸ ਮਾਨ, ਭਗਵੰਤ ਮਾਨ ਵੀ ਅੰਤਿਮ ਰਸਮਾਂ ‘ਚ ਸ਼ਾਮਲ
ਖੰਨਾ: ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦਾ ਕੱਲ੍ਹ ਲੰਬੀ ਬਿਮਾਰੀ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।
ਅੱਜ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ
Read Moreਪੰਜਾਬ ਸਰਕਾਰ ਵਲੋਂ ਦੋਨਾਂ ਸੰਸਥਾਵਾਂ ਨੂੰ ਦਿੱਤੀਆਂ ਗਈਆਂ 25-25 ਹਜ਼ਾਰ ਰੁਪਏ ਦੀਆਂ ਦਵਾਈਆਂ : ਵਿਧਾਇਕ ਡਾ. ਰਾਜ ਕੁਮਾਰ
ਹੁਸ਼ਿਆਰਪੁਰ, 25 ਫਰਵਰੀ :
ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਡਿਪਟੀ ਡਾਇਰੈਕਟਰ ਪਸ਼ੂ ਭਲਾਈ ਵਿਭਾਗ ਵਲੋਂ 24 ਅਤੇ 25 ਫਰਵਰੀ ਨੂੰ ਜ਼ਿਲ੍ਹੇ ਵਿੱਚ ਕੈਟਲ ਪਾਊਂਡ ਫਲਾਹੀ ਅਤੇ ਸ਼੍ਰੀ ਹਿੰਦੂ ਰਕਸ਼ਣੀ ਸਭਾ ਹਰਿਆਣਾ ਰੋਡ ਵਿੱਚ ਪਸ਼ੂ ਭਲਾਈ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਇਆ ਗਿਆ।
ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਕੈਟਲ ਪਾਊਂਡ ਫਲਾਹੀ ਵਿੱਚ ਲਗਾਏ ਗਏ ਕੈਂਪ ਦਾ ਉਦਘਾਟਨ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ
ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਵਸ ਦੇ ਮੌਕੇ ਰੋਪੜ ਦੇ ਖਵਾਸਪੁਰ ਵਿਖੇ ਹੋਣ ਜਾ ਰਹੀ ਰੈਲੀ ਨੂੰ ਮਹਾਂ ਰੈਲੀ ਵਿੱਚ ਬਦਲਣ ਲਈ ਵਿਚਾਰਾਂ
ਹੁਸ਼ਿਆਰਪੁਰ (Adesh) ਅੱਜ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਪਵਨ ਕੁਮਾਰ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ, ਟੈਗੋਰ ਨਗਰ ਵਿਖੇ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀ ਭਗਵਾਨ ਸਿੰਘ ਚੌਹਾਨ, ਜਨਰਲ ਸਕੱਤਰ ਬਸਪਾ ਪੰਜਾਬ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ
Read Moreਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਲੋਕ : ਅਮਿਤ ਕੁਮਾਰ ਪੰਚਾਲ
ਹੁਸ਼ਿਆਰਪੁਰ, 25 ਫਰਵਰੀ :
ਕੋਵਿਡ-19 ਸਬੰਧੀ ਪਿਛਲੇ ਦਿਨਾਂ ਤੋਂ ਲਗਾਤਾਰ ਵੱਧ ਰਹੇ ਮਾਮਲਿਆਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ ’ਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਜਿਥੇ ਕੋਵਿਡ-19 ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਉਥੇ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਆਪਣੇ ਹੈਲਥ ਈ-ਕਾਰਡ ਜਲਦ ਤੋਂ ਜਲਦ ਬਣਾਉਣ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਵੱਧ ਰਹੇ ਮਾਮ
ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਿਰ ਉੱਤੇ ਮੰਡਰਾ ਰਿਹਾ ਹੈ ਕੋਰੋਨਾ ਦਾ ਖ਼ਤਰਾ, ਮਾਪਿਆਂ ਦੇ ਸਾਹ ਸੂਤੇ
ਹੁਸ਼ਿਆਰਪੁਰ (ਆਦੇਸ਼ ) ਪੰਜਾਬ ਅੰਦਰ ਕੋਰੋਨਾ ਮੁੜ ਤੋਂ ਪੈਰ ਪਸਾਰ ਰਿਹਾ ਹੈ ਅਤੇ ਇਸ ਵਾਰ ਇਸਦਾ ਪਹਿਲਾ ਸ਼ਿਕਾਰ ਬਣ ਰਹੇ ਹਨ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਮਾਸੂਮ ਬੱਚੇ ਅਤੇ ਅਧਿਆਪਕ। ਪਿਛਲੇ ਕਈ ਦਿਨਾਂ ਤੋਂ ਨਵਾਂਸ਼ਹਿਰ, ਲੁਧਿਆਣਾ, ਹੁਸ਼ਿਆਰਪੁਰ ਅਤੇ ਬਠਿੰਡਾ ਜ਼ਿਲ੍ਹੇ ਸਮੇਤ ਸੂਬੇ ਦੇ ਕਈ ਹਿੱਸਿਆਂ ਦੇ ਸਕੂਲਾਂ ਵਿੱਚੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪੋਜ਼ਿਟਿਵ ਹੋਣ ਦੀਆਂ ਖ਼ਬਰਾਂ ਆ ਰ
Read MoreLATEST UPDATED : ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਇਲਾਕੇ ‘ਚ 2 ਨੌਜਵਾਨਾਂ ਨੂੰ 1 ਕਿਲੋ 150 ਗ੍ਰਾਮ ਅਫੀਮ ਅਤੇ 3 ਹਜਾਰ ਗੋਲੀਆਂ ਸਣੇ ਕਾਬੂ
ਗੜ੍ਹਦੀਵਾਲਾ/ ਹੁਸ਼ਿਆਰਪੁਰ (ਚੌਧਰੀ ) : ਸਥਾਨਕ ਪੁਲਿਸ ਨੇ 2 ਨੌਜਵਾਨਾਂ ਨੂੰ 1 ਕਿਲੋ 150 ਗ੍ਰਾਮ ਅਫੀਮ ਅਤੇ 3 ਹਜਾਰ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵਿੰਦਰਪਾਲ ਨੇ ਦੱਸਿਆ ਕਿ ਏ ਐਸ ਆਈ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਕਾਬੰਦੀ ਦੇ ਸਬੰਧੀ ਕਾਲਰਾ ਮੋੜ ਗੜਦੀਵਾਲ ਮੋਜੂਦ ਸੀ ਤਾਂ ਦੋਰਾਨੇ ਨਾਕਾਬੰਦੀ ਪਿੰਡ ਕਾਲਰਾ ਸਾਈਡ ਤੋਂ ਇੱਕ ਕਾਰ ਨੂੰ ਟਾਰਚ ਜਗਾ ਕੇ ਰੁੱਕਣ ਦਾ ਇਸ਼ਾਰਾ ਕੀਤਾ।
Read Moreਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਐਸ ਡੀ ਐਮ ਦਸੂਹਾ ਨੂੰ ਸੌਂਪਿਆ ਮੰਗ ਪੱਤਰ
ਗੜ੍ਹਦੀਵਾਲਾ 25 ਫਰਵਰੀ (CHOUDHARY) : ਗੰਨਾ ਸ਼ੰਘਰਸ਼ ਕਮੇਟੀ ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ )ਵਲੋਂ ਜਬਰ ਵਿਰੋਧ ਦਿਵਸ ਤੇ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਉਕੱਤ ਕਮੇਟੀ ਆਗੂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਣ ਲਈ ਇੱਕ ਮੰਗ ਪੱਤਰ ਐਸ,ਡੀ,ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਭੇਟ ਕੀਤਾ ਗਿਆ।
Read MoreLETEST..ਗੜ੍ਹਦੀਵਾਲਾ ਇਲਾਕੇ ‘ਚ 60 ਬੋਤਲਾਂ ਨਜਾਇਜ ਸ਼ਰਾਬ ਸਣੇ ਕਾਬੂ
ਗੜ੍ਹਦੀਵਾਲਾ, 25 ਫ਼ਰਵਰੀ (CHOUDHARY ) : ਗਦੀਵਾਲਾ ਪੁਲਿਸ ਵੱਲੋਂ ਗਸ਼ਤ ਬਾ ਚੈਕਿੰਗ ਦੌਰਾਨ ਇਕ ਵਿਅਕਤੀਆਂ ਨੂੰ 60 ਬੋਤਲਾਂਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਕੀਤਾ ਹੈ।ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਬਲਵਿੰਦਰ ਪਾਲ ਨੇ ਦੱਸਿਆ ਕਿ ਏ ਐਸ ਆਈ ਦਵਿੰਦਰ ਸਿੰਘ ਪੁਲਿਸ ਪਾਰਟੀ ਗਸ਼ਤ-ਬ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਗੋਦਪੁਰ ਮਾਛੀਆਂ ਬਾਹਲੇ ਆਦਿ ਪਿੰਡਾਂ ਨੂੰ ਜਾ ਰਹੇ ਸੀ
Read MoreLETEST..ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸ਼ੁਰੂ
ਗੜ੍ਹਦੀਵਾਲਾ 24 ਫਰਵਰੀ (CHOUDHARY) : ਅੱਜ ਮਿੱਤੀ 24 ਫਰਵਰੀ, 2021 ਨੂੰ ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੋਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ, ਜਿਹਨਾਂ ਦਾ ਰਸ਼ਮੀ ਉਦਘਾਟਨ ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਖੇੜਾ ਸਾਹਿਬ (ਹੁਸ਼ਿਆਰਪੁਰ) ਵੱਲੋਂ ਕੀਤਾ ਗਿਆ।
Read MoreLETEST…ਪੰਜਾਬ ਸਰਕਾਰ ਵਲੋਂ ਬੇਰੋਜਗਾਰਾਂ ਨੂੰ ਜਾਰੀ ਕੀਤੇ ਗਏ ਬੱਸ ਪਰਮਿਟ : ਐਸ.ਡੀ.ਐਮ.ਦਸੂਹਾ
ਦਸੂਹਾ,24 ਫਰਵਰੀ (CHOUDHARY ) : ਅੱਜ ਰਣਦੀਪ ਸਿੰਘ ਹੀਰ, ਪੀ.ਸੀ.ਐਸ., ਐਸ.ਡੀ.ਐਮ., ਦਸੂਹਾ ਵਲੋਂ ਦੱਸਿਆ ਗਿਆ ਕੈਪਟਨ ਅਮਨਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਵਲੋਂ ਬੋਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੰਜਾਬ ਪੱਧਰ ਤੇ ਬੱਸਾਂ ਦੇ ਪਰਮਿਟ ਜਾਰੀ ਕਰਨ ਲਈ ਆੱਨ ਲਾਈਨ ਉਦਘਾਟਨ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ. ਦਫਤਰ ਦਸੂਹਾ ਵਿਖੇ ਸ੍ਰੀ ਅਰੁਣ ਕੁਮਾਰ ਮਿੱਕੀ, ਹਲਕਾ ਵਿਧਾਇਕ ਦਸੂਹਾ ਵਲੋਂ 5 ਬੱਸ ਪਰਮਿਟ ਜਾਰੀ ਕੀਤੇ ਗਏ ।
Read Moreਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਟਾਇਕਵਾਂਡੋ ਕੱਪ ਮੁਕਾਬਲੇ ‘ਚ ਗੋਲਡ ਮੈਡਲ ਕੀਤਾ ਹਾਸਲ
ਗੜ੍ਹਦੀਵਾਲਾ 24 ਫਰਵਰੀ (CHOUDHARY) : ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦੀ 10+1 ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਪਟਿਆਲਾ ਟਾਇਕਵਾਂਡੋ ਇੰਸਟੀਚਿਊਟ ਵੱਲੋਂ ਕਰਵਾਏ ਪੰਜਾਬ ਟਾਇਕਵਾਂਡੋ ਕੱਪ 2021 ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਦਾ ਨਾਮ ਰੋਸ਼ਨ ਕੀਤਾ।
Read MoreLETEST..ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਐਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਸੌਂਪਿਆ ਮੰਗ ਪੱਤਰ
ਗੜ੍ਹਦੀਵਾਲਾ 24 ਫਰਵਰੀ (CHOUDHARY) : ਅੱਜ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਜਬਰ ਵਿਰੋਧ ਦਿਵਸ ਤੇ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਚਰਨਜੀਤ ਸਿੰਘ ਚਠਿਆਲ ਅਤੇ ਚੈਂਚਲ ਸਿੰਘ ਪਵਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਣ ਲਈ ਇੱਕ ਮੰਗ ਪੱਤਰ ਐਸ,ਡੀ,ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਭੇਟ ਕੀਤਾ ਗਿਆ।
Read MoreLETEST..संत निरंकारी मिशन द्वारा बाबा हरदेव सिंह जी महाराज की स्मृति में वृक्षारोपण एव वृक्ष संरक्षण अभियान
दसूहा,24 फरवरी(CHOUDHARY) : संत निरंकारी मिशन द्वारा 21 से 23 फरवरी तक देशभर में वृक्षारोपण एवं वृक्ष संरक्षण अभियान का आयोजन किया गया। जिसमें देशभर की 3000 शाखाओं ने लगभग 2 लाख पौधे लगाये और साथ ही उन पौधों को कम से कम 3 वर्ष के लिए संरक्षित करने का प्रण भी लिया।
Read Moreदुबई के बड़े दिल वाले सरदार ओबराय ने फिर दिखाई दरियादिली, डा.ओबराय के प्रयासों सदका 37 वर्षीय युवक की मृतक देह दुबई से वतन पहुंची
दुबई , होशियारपुर /जालंधर / अमृतसर, /पटिआला 24 फरवरी (आदेश परमिंदर सिंह,राजिंदर राजन पठानकोट ब्यूरो संधु , हरदेव मान )
– अपने परिवारों को आर्थिक मंदहाली में से निकालने के लिए अपने घर, ज़मीनें गिरवी रख खाड़ी मुल्कों में मज़दूरी करने गए लोगों की हर मुश्किल घड़ी में रहबर बन सेवा रूपी मदद करने वाले दुबई के प्रसिद्ध कारोबारी और सरबत दा भला चेरिटेबल ट्रस्ट के सरपरस्त डा.एसपी सिंह ओबराय के प्रयासों सदका जालंधर शहर से संबंधित 37 वर्षीय
Read Moreਜ਼ਿਲਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੀ ਦਹਿਸ਼ਤ : ਗੜ੍ਹਸ਼ੰਕਰ ਦੇ 2 ਪਿੰਡ ਸਰਹਾਲਾ ਕਲਾਂ ਅਤੇ ਪਿੰਡ ਅਲਾਵਲਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
ਹੁਸ਼ਿਆਰਪੁਰ, 24 ਫਰਵਰੀ (ਆਦੇਸ਼ ):
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਤਹਿਸੀਲ ਗੜ੍ਹਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਸਰਹਾਲਾ ਕਲਾਂ
ਜ਼ਿਲ੍ਹੇ ’ਚ 262 ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿੱਟ : ਸੁੰਦਰ ਸ਼ਾਮ ਅਰੋੜਾ, ਪਿੰਡਾਂ ’ਚ ਆਵਾਜਾਈ ਦੀ ਸਹੂਲਤ ਹੋਵੇਗੀ ਹੋਰ ਮਜ਼ਬੂਤ : ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 24 ਫਰਵਰੀ (ਆਦੇਸ਼ ): ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਪਿੰਡਾਂ ਤੋਂ ਆਏ 11 ਲਾਭਪਾਤਰੀਆਂ ਨੂੰ ਬੱਸਾਂ ਦੇ ਪਰਮਿੱਟ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 262 ਨੌਜਵਾਨਾਂ ਨੂੰ ਇਹ ਪਰਮਿੱਟ ਦਿੱਤੇ ਜਾ ਰਹੇ ਹਨ।
Read Moreਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਹਰ ਵਿਦਿਆਰਥੀ ਨੂੰ ਸਾਂਭਣ ਦੀ ਲੋੜ-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਹੁਸ਼ਿਆਰਪੁਰ ਦੇ ਸਕੂਲ ਮੁਖੀਆਂ ਨੂੰ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 24 ਫਰਵਰੀ ( Adesh )
ਸਕੂਲ ਸਿੱਖਿਆ ਵਿਭਾਗ ਵੱਲੋਂ ਅਮਲ ਵਿੱਚ ਲਿਆਂਦੇ ਜਾ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਨੂੰ ਸਾਂਭਣਾ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਸਕੱਤਰ, ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਨੇ ਡੀ. ਏ. ਵੀ. ਕਾਲਜ ਆਫ਼ ਐਜੁਕੇਸ਼ਨ ਹੁਸ਼ਿਆਰਪੁਰ ਦੇ
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਸਿੱਖਿਆ ਵਿਭਾਗ ਨੇ ਜ਼ਿਲ੍ਹੇ ‘ਚ 16 ਸਮਾਰਟ ਸਿਖਲਾਈ ਕੇਂਦਰ ਸਥਾਪਿਤ ਕੀਤੇ
ਹੁਸ਼ਿਆਰਪੁਰ, 23 ਫਰਵਰੀ (ਆਦੇਸ਼ ):
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਬਨਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਜਿਲ੍ਹਿਆਂ ਵਿੱਚ ਮਿਆਰੀ ਅਤੇ ਸਮਾਰਟ ਤਕਨੀਕ ਨਾਲ ਸਿੱਖਣ-ਸਿਖਾਉਣ ਵਿਧੀਆਂ ਦੀ ਸਿਖਲਾਈ ਦੇਣ ਲਈ 13.12. ਕਰੋੜ ਰੁਪਏ ਦੀ ਲਾਗਤ ਨਾਲ 150 ਵਿਸ਼ੇਸ਼ ਸਮਾਰਟ ਸਿਖਲਾਈ ਕੇਂਦਰ ਤਿਆਰ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਹੁਸ਼ਿਆਰਪੁਰ ਜਿਲ੍ਹੇ ‘ਚ 140.16 ਲੱਖ ਦੀ ਲਾਗਤ ਨਾਲ 16 ਸਮਾਰਟ ਸਿਖਲਾਈ ਕੇਂਦਰ ਸਥਾਪਤ ਕੀਤੇ ਗਏ ਹਨ।
ਕੋਰੋਨਾ ਨੇ ਲੈ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਜਾਨ !
ਚੰਡੀਗੜ੍ਹ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਨਹੀਂ ਰਹੇ।
ਸੂਤਰਾਂ ਮੁਤਾਬਕ ਸਰਦੂਲ ਸਿਕੰਦਰ ਕਰੋਨਾ ਦੀ ਬਿਮਾਰੀ ਕਾਰਨ ਪਿਛਲੇ ਕਰੀਬ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਚੱਲ ਰਹੇ ਸਨ ਜਿੱਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਬਿਮਾਰ ਹਨ। ਅੱਜ ਕੱਲ੍ਹ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਕੋਰੋਨਾ ਪੌਜੇਟਿਵ ਹੋਣ ਕਾਰਨ ਉਹ ਮੋਹਾਲੀ ਦੇ ਫੇਜ਼ 8 ਸਥਿਤ ਹਸਪਤਾਲ ਫੋਰਟਿਸ ਵਿੱਚ ਜ਼ੇਰੇ ਇਲਾਜ਼ ਸਨ।
Breaking : मुख्यमंत्री कैप्टन अमरिंदर की अगुवाई में बाद दोपहर कैबिनेट की अहम बैठक होगी
होशियारपुर (आदेश ) मुख्यमंत्री कैप्टन अमरिंदर की अगुवाई में बाद दोपहर कैबिनेट की अहम बैठक होगी।
यह बैठक वर्चुअल होगी। इसमें
LETEST.. 18,09434 रुपये धोखाधड़ी से पैसे डबल करने का झांसा देकर लाखों रूपये ठगने वाला आरोपी मामला दर्ज होने के करीब 5 माह बाद गिरफ्तार
ਦਸੂਹਾ 24 ਫਰਵਰੀ (CHOUDHARY) : आज से लगभग 5 महीने पहले 18,09434 रुपये की धोखाधड़ी से पैसे डबल करने का झांसा देकर पैसे ठगने वाले आरोपी पर मामले दर्ज होने के करीब 5 माह बाद गिरफ्तार के बाद इस मामले में आरोपी सुखदेव सिंह डडवाल ने मुकेरिया कोर्ट में अपनी गिरफ्तारी तलवाड़ा पुलिस को दी।
Read MoreUPDATED: ਗੁਰਸ਼ਰਨ ਸਿੰਘ ਨੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ) ਹੁਸ਼ਿਆਰਪੁਰ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 23 ਫ਼ਰਵਰੀ (ਆਦੇਸ਼ ):
ਪ੍ਰਿੰ. ਗੁਰਸ਼ਰਨ ਸਿੰਘ ਨੇ ਇੱਥੇ ਸਿਵਲ ਸਕੱਤਰੇਤ ਵਿਖੇ ਬਤੌਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰ.) ਹੁਸ਼ਿਆਰਪੁਰ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਉਚੇਰੇ ਵਿੱਦਿਅਕ ਮਿਆਰ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਕੂਲਾਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਦਫ਼ਤਰੀ ਕੰਮਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ
ਪਿੰਡ ਖਿਆਲਾ ਬੁਲੰਦਾਂ ‘ਚ ਦੂਜਾ ਮੈਡੀਕਲ ਜਾਂਚ ਕੈਂਪ ਆਯੋਜਿਤ
ਗੜ੍ਹਦੀਵਾਲਾ 24 ਫਰਵਰੀ (CHOUDHARY) : ਸਵ, ਦਿਲਬਾਗ ਸਿੰਘ ਸਾਬਕਾ ਸੰਮਤੀ ਮੈਂਬਰ ਦੀ ਯਾਦ ਨੂੰ ਸਮਰਪਿਤ ਦੂਜਾ ਅੱਖਾਂ ਦਾ ਵੀ ਜਾਂਚ ਕੈਂਪ ਤੇ ਮੈਡੀਕਲ ਕੈਂਪ ਉਨ੍ਹਾਂ ਦੇ ਭਰਾ ਜੋਗਿੰਦਰ ਸਿੰਘ, ਭਰਾ ਸਤਨਾਮ ਸਿੰਘ,ਲੜਕੇ ਨਸੀਬ ਸਿੰਘ ਨਿਓਜੀਲੈਂਡ, ਹਰਪ੍ਰੀਤ ਸਿੰਘ ਇਟਲੀ, ਸੁਖਵਿੰਦਰ ਸਿੰਘ ਸੋਨੀ ਅਤੇ ਸਮੂਹ ਕੁੰਢਾਲ ਪਰਿਵਾਰ ਵੱਲੋਂ ਪਿੰਡ ਖਿਆਲਾ ਬੁਲੰਦਾ ਵਿਖੇ ਲਗਾਇਆ ਗਿਆ ਹੈ, ਜਿਸਦਾ ਉਦਘਾਟਨ ਸੰਤ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋ ਕੀਤਾ ਗਿਆ।
Read Moreਹੌਲਦਾਰ ਸੁਖਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਗੜ੍ਹਦੀਵਾਲਾ 23 ਫਰਵਰੀ(CHOUDHARY) :ਪਿੰਡ ਮਾਂਗਾ ਦੇ ਹੋਲਦਾਰ ਸੁਖਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਦੀ ਡਿਊਟੀ ਦੌਰਾਨ ਬੀਤੇ ਦਿਨੀ ਮੌਤ ਹੋ ਗਈ ਸੀ। ਜਿਸਦਾ ਗੜ੍ਹਦੀਵਾਲਾ ਦੇ ਪਿੰਡ ਮਾਂਗਾ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Read Moreਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
ਗੜ੍ਹਦੀਵਾਲਾ 23 ਫਰਵਰੀ (CHOUDHARY) : ਅੱਜ 23 ਫਰਵਰੀ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ
Read MoreLETEST..ਜਰੂਰੀ ਮੁਰੰਮਤ ਕਾਰਨ 24 ਫਰਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
ਗੜ੍ਹਦੀਵਾਲਾ 23 ਫਰਵਰੀ(CHOUDHARY) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 24 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।
Read Moreਜਰੂਰਤਮੰਦਾਂ ਦੀ ਸਹਾਇਤਾ ਕਰਨਾ ਸਾਡਾ ਨੈਤਿਕ ਫਰਜ : ਸ.ਮਨਜੀਤ ਸਿੰਘ ਦਸੂਹਾ
ਸ਼ਗਨ ਸਕੀਮ ਤਹਿਤ ਜਰੂਰਤਮੰਦ ਪਰਿਵਾਰ ਨੂੰ ਸ.ਮਨਜੀਤ ਸਿੰਘ ਦਸੂਹਾ ਵਲੋਂ 5100 ਤੇ ਲਾਲਾ ਦਾਤਾ ਵਲੋਂ 1100 ਰੁਪਏ ਭੇਂਟ
Read Moreस्वास्थ्य विभाग के विशेष सचिव अमित कुमार ने आज अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश
होशियारपुर, 23 फरवरी:
स्वास्थ्य विभाग के विशेष सचिव अमित कुमार ने आज जिले में कोविड की स्थिति का जायजा लेते हुए कहा कि कोविड के बढ़ रहे केसों को रोकने के लिए स्वास्थ्य विभाग बहुत गंभीर है। वे आज जिला प्रशासकीय कांप्लेक्स में अतिरिक्त डिप्टी कमिश्नर(सामान्य) अमित कुमार पांचाल की उपस्थिति में कोविड सैंपलिंग, वैक्सीनेशन व सरबत सेहत बीमा योजना के अंतर्गत बन रहे ई-कार्ड, के कार्य की प्रगति का जायजा ले रहे थे। इस दौरान उन्होंने स्वास्थ्य अधिकारियों को सैंपलिंग बढ़ाने के साथ-साथ कांटेक्ट ट्रेसिंग में तेजी लाने के निर्देश भी दिए।
विशेष सचिव ने कहा कि कोविड के फैलाव को