ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ’ਚ ਕੈਸ਼ਲੈਸ ਇਲਾਜ ਦੀ ਲੈ ਸਕਦਾ ਹੈ ਸਹੂਲਤ- ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਹੁਸ਼ਿਆਰਪੁਰ, 15 ਫਰਵਰੀ (ਆਦੇਸ਼ ) : ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਨਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਦੇ ਈ-ਕਾਰਡ ਤਰਜੀਹ ਦੇ ਆਧਾਰ ’ਤੇ ਬਣਾਏ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਲਈ ਇਹ ਬਹੁਤ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰ ਦੇ ਕਿਸੇ ਵੀ ਵਿਅਕਤੀ ਦਾ ਸਲਾਨਾ 5 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ

Read More

LATEST: ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ, ਸਖਤ ਸੁਰੱਖਿਆ ਪ੍ਰਬੰਧ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ (ਆਦੇਸ਼ ) ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਲੋੜੀਂਦੀ ਪੁਲਿਸ ਫੋਰਸ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਤਾਇਨਾਤ ਕੀਤੀ ਗਈ ਹੈ ਜਿਸ ਦੀ ਨਿਗਰਾਨੀ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ ਕੀਤੀ ਗਈ ਹੈ ਅਤੇ 17 ਫਰਵਰੀ ਗਿਣਤੀ ਵਾਲੇ ਦਿਨ ਲਈ ਸੁਰੱਖਿਆ ਦੇ ਪੂਰੇ ਬੰਦੋਬਸਤ ਯਕੀਨੀ ਬਣਾਏ ਜਾ ਰਹੇ ਹਨ।

Read More

UPDATED: ਜੇ.ਆਰ. ਪੋਲੀਟੈਕਨਿਕ ਕਾਲਜ ਸਮੇਤ 10 ਥਾਵਾਂ ’ਤੇ ਹੋਵੇਗੀ ਗਿਣਤੀ, ਅਪਨੀਤ ਰਿਆਤ ਨੇ ਤਿਆਰੀਆਂ ਅਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 15 ਫਰਵਰੀ (ਆਦੇਸ਼ ) :  ਨਗਰ ਨਿਗਮ ਹੁਸ਼ਿਆਰਪੁਰ ਦੇ 50 ਵਾਰਡਾਂ ਸਮੇਤ ਕੁੱਲ 142 ਵਾਰਡਾਂ ਲਈ 17 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਹ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਦੀ ਤਾਕੀਦ ਕੀਤੀ।
ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਿ

Read More

ਗੜ੍ਹਦੀਵਾਲਾ ਦੇ ਪਿੰਡ ਕਾਲਰਾ ਵਿਖੇ ਕਿਸਾਨਾਂ ਨੇ ਦਿੱਲੀ ਸੰਘਰਸ਼ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ‘ਚ ਕੱਢਿਆ ਕੈਂਡਲ ਮਾਰਚ

ਗੜ੍ਹਦੀਵਾਲਾ, 16 ਫ਼ਰਵਰੀ (CHOUDHARY ) : ਗੜਦੀਵਾਲਾ ਦੇ ਨੇੜਲੇ ਪਿੰਡ ਕਾਲਰਾ ਵਿਖੇ ਮਾਸਟਰ ਗੁਰਚਰਨ ਸਿੰਘ ਕਾਲਰਾ ਦੀ
ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਦਿੱਲੀ ਸੰਘਰਸ਼ ਵਿਖੇ ਸ਼ਹੀਦ
ਹੋਏ ਕਿਸਾਨਾਂ ਦੀ ਯਾਦ ਵਿੱਚ ਕੈਂਡਲ ਮਾਰਚ ਕੱਢਿਆ ਗਿਆ।

Read More

ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ
ਹੁਸ਼ਿਆਰਪੁਰ, 16 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ ਈ-ਐਪਿਕ ਕੇ.ਆਈ.ਓ.ਐਸ.ਕੇ. (e-5P93 K9OSK) ਦੇ ਕਾਊਂਟਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਉਨ੍ਹਾਂ ਦੇ ਨਾਲ ਸਨ।
  ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆ

Read More

LETEST..ਗੁਰਪ੍ਰੀਤ ਸਿੰਘ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਉੱਪ ਮੰਡਲ ਦਸੂਹਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਦਸੂਹਾ 15 ਫਰਵਰੀ(CHOUDHARY) : ਇੰਪਲਾਈਜ਼ ਫੈੱਡਰੇਸ਼ਨ ਪੀ ਐੱਸ ਈ ਬੀ ਸੁਰਿੰਦਰ ਸਿੰਘ ਪਹਿਲਵਾਨ ਸ਼ਹਿਰੀ ਉੱਪ ਮੰਡਲ ਦਸੂਹਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਇਸ ਮੌਕੇ ਗੁਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ।

Read More

UPDATED..ਜਰੂਰੀ ਮੁਰੰਮਤ ਕਾਰਨ ਅੱਜ 16 ਫਰਵਰੀ ਨੂੰ ਗੜ੍ਹਦੀਵਾਲਾ ਚ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 15 ਫਰਵਰੀ(CHOUDHARY) :ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ 16 ਫਰਵਰੀ ਦਿਨ ਮੰਗਲਵਾਰ ਸਵੇਰੇ 10 ਵਜੇ ਤੋ ਸ਼ਾਮ 5 ਵਜੇ ਤੱਕ 66 ਕੇ ਵੀ ਲਾਇਨ ਦਸੂਆ ਤੇ ਗੜਦੀਵਾਲਾ ਦੀ ਜਰੂਰੀ ਮੁਰੰਮਤ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ ।

Read More

बड़ी ख़बर :- किसान जत्थेबंधिओं की तरफ़ से 18 फरवरी को होशियारपुर के सींगड़ीवाला में रेलें रोकीं जायेंगी

होशियारपुर (आदेश, करण  लाखा) :-  आज़ाद किसान दोआबा (रजि.) होशियारपुर के सुतैहरी रोड, रिलायन्स शोरूम के आगे धरने पर बैठे किसानों को मास्टर हरबंस संघा ने जानकारी दी कि संयुक्त किसान मोर्चा दिल्ली की ओर से हुक्म हुआ है कि दिनांक 18-2-2021 को दोपहर 12.00 बजे से रेल रोको आन्दोलन शाम तक किया जायेगा। इसलिए होशियारपुर  में जत्थेबन्दी की ओर से सींगड़ीवाला रेलवे फाटक पर धरना लगाकर रेलें रोकीं जायेंगी।

Read More

ਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਨੇ ਚੋਣ ਡਿਊਟੀ ’ਚ ਲਾਪ੍ਰਵਾਹੀ ਕਰਨ ਵਾਲੇ ਏ.ਐਫ.ਐਸ.ਓ. ਵਿਰੁੱਧ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ

ਹੁਸ਼ਿਆਰਪੁਰ, 14 ਫਰਵਰੀ (ਆਦੇਸ਼ ):

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਚੋਣ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਦਫ਼ਤਰ ਦੇ ਏ.ਐਫ.ਐਸ.ਓ. ਰਾਜ ਦੀਪਕ ਖਿਲਾਫ਼ ਚੋਣ ਨਿਯਮਾਂ ਅਨੁਸਾਰ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ ਹੈ।

Read More

LATEST NEWS: ਜ਼ਿਲ੍ਹਾ ਹੁਸ਼ਿਆਰਪੁਰ ਦੇ 142 ਵਾਰਡਾਂ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ- ਅਪਨੀਤ ਰਿਆਤ

ਹੁਸ਼ਿਆਰਪੁਰ, 14 ਫਰਵਰੀ (ਆਦੇਸ਼ ):  ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਮੁਕੰਮਲ ਹੋਈ ਅਤੇ ਜ਼ਿਲ੍ਹੇ ਦੇ ਸਾਰੇ 142 ਵਾਰਡਾਂ ਵਿੱਚ ਕੁੱਲ 66.68 ਫੀਸਦੀ ਵੋਟਿੰਗ ਦਰਜ ਕੀਤੀ ਗਈ। ਨਗਰ ਕੌਂਸਲਾਂ ’ਚ ਸਭ ਤੋਂ ਵੱਧ 80.69 ਫੀਸਦੀ ਵੋਟਾਂ ਸ਼ਾਮਚੁਰਾਸੀ ਵਿੱਚ ਪਈਆਂ ਜਦਕਿ ਹੁਸ਼ਿਆਰਪੁਰ ਨਗਰ ਨਿਗਮ ’ਚ 63.09 ਫੀਸਦੀ ਵੋਟਾਂ ਪਈਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ

Read More

LATEST NEWS: ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ  ਜਿਲੇ ਅੰਦਰ ਅੱਜ 14 ਫਰਵਰੀ ਨੂੰ  ਮਿਊਂਸਪਲ ਚੋਣਾਂ ਅਮਨ-ਅਮਾਨ  ਨਾਲ ਸੰਪੰਨ

ਹੁਸ਼ਿਆਰਪੁਰ, 13 ਫਰਵਰੀ (ਆਦੇਸ਼): ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਪੀ ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ  ਜਿਲੇ ਅੰਦਰ ਅੱਜ 14 ਫਰਵਰੀ ਨੂੰ  ਮਿਊਂਸਪਲ ਚੋਣਾਂ ਅਮਨ-ਅਮਾਨ  ਨਾਲ ਸੰਪੰਨ ਹੋ ਗਈਆਂ। 

 ਅੱਜ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਜ਼ਿਲੇ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਂਦੇ ਦਿਖੇ  ਅਤੇ ਪੁਲਿਸ ਫੋਰਸ ਨੂੰ ਪੂਰੀ ਤਰ੍ਹਾਂ ਮੁਸਤੈਦ ਬਣਾਈ ਰੱਖਿਆ । ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਲੋੜੀਂਦੇ ਬੰਦੋਬਸਤ ਕੀਤੇ ਗਏ ਸਨ ਤਾਂ ਜੋ ਅਮਨ-ਸ਼ਾਂਤੀ ਬਰਕਰਾਰ ਰੱਖੀ ਜਾ ਸਕੇ ਅਤੇ ਪੁਲਿਸ ਇਸ ਸੰਬੰਧ ਚ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਚ ਕਾਮਯਾਬ ਰਹੀ.

Read More

बड़ी ख़बर: हमले के बाद भाजपा जिलाध्यक्ष संजीव मन्हास का बड़ा ब्यान, कहा किसानों की … CLICK HERE:: READ MORE::

गढ्ढीवाला / होशियारपुर (आदेश ) 
आज गढदीवाला में अपने पर  किए गए जानलेवा हमले के बाद भाजपा जिला अध्यक्ष संजीव मन्हास ने प्रैस वार्ता में कहा की नगर कौंसिल के चुनाव में दीवार पर लिखी गई अपनी हार को कांग्रेस पचा नहीं पा रही और हररोज घिनौनी हरकतों पर उतारू हो गई है. 

उन्होंने कहा कि आज जब वह गढ़दीवाला में एक दुकान के अंदर बैठे थे तो कांग्रेस के गुंडों ने मेरे पर हमला कर दिया

Read More

ਵੱਡੀ ਖ਼ਬਰ : ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਚ ਕਿਸਾਨਾਂ ਨੇ ਭਾਜਪਾ ਜ਼ਿਲਾ ਪ੍ਰਧਾਨ ਦੀ ਗੱਡੀ ਭੰਨੀ, ਵਾਲ ਵਾਲ ਬਚੇ, ਭੁੰਗਾ ਦੇ ਹਸਪਤਾਲ ਚ ਦਾਖਿਲ

ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਚ ਕਿਸਾਨਾਂ ਨੇ ਭਾਜਪਾ ਜ਼ਿਲਾ ਪ੍ਰਧਾਨ ਸੰਜੀਵ ਮਿਨਹਾਸ ਦੀ ਗੱਡੀ ਭੰਨੀ ਅਤੇ ਇਸ ਦੌਰਾਨ ਉਹ ਵਾਲ ਵਾਲ ਬਚ ਗਏ। ਇਸ ਸਮੇਂ ਉਹ ਭੁੰਗਾ ਦੇ ਸਰਕਾਰੀ ਹਸਪਤਾਲ ਚ ਜ਼ੇਰੇ ਇਲਾਜ਼ ਹਨ।  

ਜਾਣਕਾਰੀ ਅਨੁਸਾਰ ਉਹ ਅੱਜ ਸ਼ਹਿਰੀ ਪ੍ਰਧਾਨ ਭਾਜਪਾ ਗੜ੍ਹਦੀਵਾਲਾ ਸਪਰਾ ਦੀ ਟਾਂਡਾ ਰੋ

Read More

LATEST: वोटिंग दौरान फायरिंग : आप और कांग्रेस वर्करों के बीच हिंसक झड़प

पट्टी/ अमृतसर: पंजाब में निकाय चुनावों के दौरान हिंसक झड़प हुई है।

 जानकारी अनुसार पट्टी में आप आदमी पार्टी और कांग्रेस वर्करों के बीच हिंसक झड़प हुई है। यह हिंसा वोटिंग के दौरान हुई,  इस दौरान फायरिंग होने का भी मामला सामने आया है।

Read More

ਵੱਡੀ ਖ਼ਬਰ : ….1 ਤੋਂ 15 ਨਿਰੰਤਰ ਸੀਟਾਂ ਤੇ ਹੂੰਝਾ ਫੇਰ ਗਿਆ ਤਾਂ ਸੀਟਾਂ ਕਾਂਗਰਸ ਦੀਆਂ 40 ਪਲੱਸ + ਵੀ ਹੋ ਸਕਦੀਆਂ ਹਨ !   

ਹੁਸ਼ਿਆਰਪੁਰ (ਆਦੇਸ਼ ) ਵਾਰਡ ਨੰਬਰ 1 ਤੋਂ ਲਗਾਤਾਰ 15 ਤਕ ਕਾਂਗਰਸ ਦੇ ਸਕਦੀ ਹੈ ਵਿਰੋਧੀ ਪਾਰਟੀਆਂ ਨੂੰ ਜ਼ੋਰਦਾਰ ਝਟਕਾ, ਮੰਤਰੀ ਅਰੋੜਾ ਕਿਸੇ ਨੂੰ ਵੀ ਬਖਸ਼ਣ ਦੇ ਰੌਅ ਚ ਨਹੀਂ ਹਨ। 

Read More

BREKING..ਗੜ੍ਹਦੀਵਾਲਾ ‘ਚ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਝੰਡੇ ਥੱਲੇ ਕਿਸਾਨਾਂ ਨੇ ਬੀਜੇਪੀ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ 14 ਫਰਵਰੀ(CHOUDHARY /PARDEEP SHARMA) : ਅੱਜ ਕਿਸਾਨ ਮਜਦੂਰ ਯੂਨੀਅਨ ਵਲੋਂ ਯੂਨੀਅਨ ਦੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ,ਮਨਜੋਤ ਸਿੰਘ ਤਲਵੰਡੀ ਅਤੇ ਹੋਰ ਕਿਸਾਨ ਆਗੂਆ ਦੀ ਅਗਵਾਈ ਵਿਚ ਕਿਸਾਨਾ ਵਲੋਂ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਗੜ੍ਹਦੀਵਾਲਾ ਵਿਖੇ ਰੈਲੀ ਕੱਢੀ ਗਈ।

Read More

LATEST : ਸੁੰਦਰ ਸ਼ਾਮ ਅਰੋੜਾ ਨੇ ਕਰੀਬ ਅੱਧਾ ਘੰਟਾ ਲਾਈਨ ‘ਚ ਲੱਗ ਕੇ ਵਾਰਡ ਨੰਬਰ 12 ਦੇ ਬੂਥ ਨੰਬਰ 27 ਵਿੱਚ ਵੋਟ ਪਾਈ

ਹੁਸ਼ਿਆਰਪੁਰ (ਆਦੇਸ਼ ) ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਡੀ.ਏ.ਵੀ. ਕਾਲਜ ਵਿੱਚ ਬਣੇ ਬੂਥ ਵਿੱਚ ਜਾ ਕੇ ਆਪਣੀ ਵੋਟ ਪਾਈ।

ਸੁੰਦਰ ਸ਼ਾਮ ਅਰੋੜਾ ਨੇ ਕਰੀਬ ਅੱਧਾ ਘੰਟਾ ਲਾਈਨ ‘ਚ ਲੱਗ ਕੇ ਵਾਰਡ ਨੰਬਰ 12 ਦੇ ਬੂਥ ਨੰਬਰ 27 ਵਿੱਚ ਵੋਟ ਪਾਈ। 

Read More

LATEST: ਸੁੰਦਰ ਸ਼ਾਮ ਅਰੋੜਾ  ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਵੋਟ ਪਾਉਣ ਲੱਗਿਆਂ ਇਸ ਗੱਲ ਦਾ ਧਿਆਨ ਰੱਖਣ

ਹੁਸ਼ਿਆਰਪੁਰ (ਆਦੇਸ਼ )

: ਪੰਜਾਬ ਚ ਮਿਊਂਸੀਪਲ ਚੋਣਾਂ ਜਿੱਤਣ ਲਈ ਅਕਾਲੀ ਦਲ, ਕਾਂਗਰਸ, ਬੀਜੇਪੀ ਤੇ ਆਮ ਆਦਮੀ ਪਾਰਟੀ ਪੂਰਾ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਮੰਤਰੀ ਸੁੰਦਰ ਸ਼ਾਮ ਅਰੋੜਾ  ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਵੋਟ ਪਾਉਣ ਲੱਗਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਅਥਾਹ ਵਿਕਾਸ ਅਤੇ ਕਿਸਾਨ ਪੱਖੀ ਲਏ ਗਏ ਮਹੱਤਵਪੂਰਨ ਫੈਸਲਿਆਂ 

Read More

LATEST: ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਵੋਟਰ ਜ਼ਰੂਰ ਕਰਨ ਆਪਣੀ ਵੋਟ ਦਾ ਪ੍ਰਯੋਗ : ਅਪਨੀਤ ਰਿਆਤ

ਹੁਸ਼ਿਆਰਪੁਰ, 13 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਐਤਵਾਰ 14 ਫਰਵਰੀ ਨੂੰ ਜ਼ਿਲ੍ਹੇ ਵਿੱਚ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਮੁਕੇਰੀਆਂ, ਦਸੂਹਾ, ਗੜ੍ਹਦੀਵਾਲਾ, ਹਰਿਆਣਾ, ਸ਼ਾਮਚੁਰਾਸੀ, ਉੜਮੁੜ ਟਾਂਡਾ, ਗੜ੍ਹਸ਼ੰਕਰ ਅਤੇ ਨਗਰ ਪੰਚਾਇਤ ਮਾਹਿਲਪੁਰ ਤੇ ਤਲਵਾੜਾ ਵਿੱਚ ਵੋਟਿੰਗ ਹੋਵੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਵੋਟਾਂ ਐਤਵਾਰ ਸਵੇਰੇ 8 ਵਜੇ ਤੋਂ

Read More

LETEST..ਨਗਰ ਕੌਂਸਲ ਚੋਣਾਂ ਲਈ ਪੋਲਿੰਗ ਸਟਾਫ ਨੂੰ ਪੋਲਿੰਗ ਬੂਥਾਂ ‘ਤੇ ਕੀਤਾ ਰਵਾਨਾ : ਐਸ.ਡੀ.ਐਮ ਦਸੂਹਾ

ਦਸੂਹਾ 13 ਫਰਵਰੀ (CHOUDHARY) : ਅੱਜ ਰਣਦੀਪ ਸਿੰਘ ਹੀਰ,ਪੀ.ਸੀ.ਐਸ.ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ,ਦਸੂਹਾ ਵਲੋਂ ਨਗਰ ਕੌਂਸਲ ਚੋਣਾਂ, ਦਸੂਹਾ ਵਾਸਤੇ ਪੋਲਿੰਗ ਪਾਰਟੀਆਂ ਨੂੰ ਚੋਣ ਮਟੀਰੀਅਲ ਦੇਕੇ ਪੋਲਿੰਗ ਬੂਥਾਂ ਵੱਲ ਰਵਾਨਾ ਕੀਤਾ ਗਿਆ।ਉਨ੍ਹਾਂ ਵਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਦਸੂਹਾ ਦੀਆਂ ਕੁੱਲ 15 ਵਾਰਡਾਂ ਲਈ 24 ਬੂਥਾਂ ਪਰ ਐਮ.ਸੀ. ਇਲੈਕਸ਼ਨ14 ਫਰਵਰੀ ਨੂੰ ਕਰਵਾਏ ਜਾ ਰਹੇ ਹਨ

Read More

LATEST MUNICIPAL ELCETION 2021: ਪੁਲਿਸ ਵੱਲੋਂ ਸਖ਼ਤ ਸੁਰੱਖਿਆ ਬੰਦੋਬਸਤ, ਐਸ.ਐਸ. ਪੀ.ਨਵਜੋਤ ਸਿੰਘ ਮਾਹਲ ਨੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਲਿਆ ਜਾਇਜ਼ਾ, ਪੁਲਿਸ ਫੋਰਸ ਨੂੰ ਮੁਸਤੈਦ ਰਹਿਣ ਲਈ ਕਿਹਾ

ਹੁਸ਼ਿਆਰਪੁਰ, 13 ਫਰਵਰੀ (ਆਦੇਸ਼): ਜਿਲੇ ਅੰਦਰ ਭਲਕੇ 14 ਫਰਵਰੀ ਨੂੰ ਹੋ ਰਹੀਆਂ ਮਿਊਂਸਪਲ ਚੋਣਾਂ ਦੇ ਮੱਦੇਨਜ਼ਰ ਜਿਲ੍ਹੇ ਵੋਟਾਂ ਸੁਚੱਜੇ ਢੰਗ ਨਾਲ ਪੁਆਉਣ ਨੂੰ ਯਕੀਨੀ ਬਣਾਉਣ ਅਤੇ ਅਮਨ-ਅਮਾਨ ਨੂੰ ਪੂਰਨ ਤੌਰ ਉਤੇ ਕਾਇਮ ਰੱਖਣ ਲਈ ਅੱਜ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਪੁਲਿਸ ਫੋਰਸ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਦੇ ਲੋੜੀਂਦੇ ਬੰਦੋਬਸਤ ਕੀਤੇ ਗਏ ਹਨ ਤਾਂ ਜੋ ਅਮਨ-ਸ਼ਾਂਤੀ ਬਰਕਰਾਰ ਰੱਖੀ ਜਾ ਸਕੇ।

Read More

EDITORIAL NEWS: नगर निगम चुनाव में COVID-19 की होशियारपुर जिला प्रशासन दुवारा अनदेखी हो सकती है घातक, सुस्ती के आलम में है प्रशाशन

होशियारपुर (आदेश परमिंदर सिंह )

इस में कोई संदेह नही कि ज़िला प्रशाशन होशियारपुर की तरफ से नगर निगम चुनाव के मद्देनज़र सुरक्षा के पुख्ता प्रबंध किए गए हैं, मगर covid 19 की अनदेखी की जा रही है जो कि जिला निवासियों के लिए घातक सिद्ध हो सकती है। अब भी ज़िला होशियारपुर में वायरस covid 19 के कारण रोज़ाना एक मौत हो रही है और 8-10 मरीज़ क्रोना पॉजिटिव आ रहे हैं। क्रोना वायरस के चलते आज फिर ज़िला होशियारपुर में दो मौतें हुई है जो कि यह दर्शाती है कि क्रोना का ख़तरा अब भी ज़िले पर मंडरा रहा है।

Read More

Latest News :- ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਣ ਦੋ ਮੌਤ, 14  ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ 13 ਫਰਵਰੀ (ਆਦੇਸ਼, ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  801 ਨਵੇ ਸੈਪਲ ਲੈਣ  ਨਾਲ ਅਤੇ   1004  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  14  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8173 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 288912 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  281044 ਸੈਪਲ  ਨੈਗਟਿਵ,  ਜਦ ਕਿ 1396 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 348  ਹੈ । 

Read More

Latest News :- 23 ਤੇ 24 ਫਰਵਰੀ ਨੂੰ ਜਵਾਹਰ ਨਵੋਦਿਆ ਵਿਦਿਆਲਿਆ, ਫਲਾਹੀ ਦੇ 100 ਮੀਟਰ ਘੇਰੇ ’ਚ ਧਾਰਾ 144 ਰਹੇਗੀ ਲਾਗੂ

ਹੁਸ਼ਿਆਰਪੁਰ, 13 ਫਰਵਰੀ (ਆਦੇਸ਼, ਕਰਨ ਲਾਖਾ) :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 23 ਅਤੇ 24 ਫਰਵਰੀ ਨੂੰ ਜਵਾਹਰ ਨਵੋਦਿਆ ਵਿਦਿਆਲਿਆ, ਪਿੰਡ ਫਲਾਹੀ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Read More

Latest News :- चुनाव सामग्री के साथ मतदान केंद्रों के लिए रवाना हुई पोलिंग पार्टियां

होशियारपुर (आदेश, करण लाखा) :- रविवार को होने वाले नगर निगम चुनावों के लिए नियुक्त की गई पोलिंग पार्टियों को आज एसडीएम कम रिटर्निंग अधिकारी मेजर अमित महाजन तथा नायब तहसीलदार कम रिटर्निंग अधिकारी गुरप्रीत सिंह की देखरेख में पोलिंग बूथों के लिए रवाना किया गया। सभी आरओ को अपने-अपने  क्षेत्र की पोलिंग पार्टियों को बूथ अलॉट करते हुए उन्हें मतदान प्रक्रिया की बारीकियां समझाते हुए निष्पक्ष व पारदर्शी चुनाव के संबंध में दिशा-निर्देश दिए।

Read More

BREAKING NEWS: #VIJAY SAMPLA विजय सांपला और उनके परिवार को गहरा सदमा, माता बिमला देवी का देहांत, उनका अंतिम संस्कार उनके जद्दी गांव सोफी जिला जालंधर में परसों 15 फरवरी 2021 को दोपहर 12:00 बजे होगा

होशियारपुर (आदेश , कारन लाखा ) राष्ट्रीय एससी कमीशन के चेयरमैन विजय सांपला की माता बिमला देवी का देहांत हो गया है।  इसके चलते विजय सांपला और उनके परिवार को गहरा सदमा लगा है.

Read More

Latest News :- बच्चे की पेट के अंदर ही मौत के बाद माँ लड़ रही सिविल अस्पताल में ज़िन्दगी मौत की लड़ाई, रेखा व उसके परिवार वालों ने मन्त्री अरोड़ा और सेहत मंत्री सिद्ध से लगाई इंसाफ की गुहार

होशियारपुर (आदेश, करण लाखा) :- बच्चे की पेट में ही मौत होने के बाद रेखा निवासी हुसैनपुर ज़िन्दगी मौत की लड़ाई लड़ रही हैं। उसके पिता का आरोप है कि पहले तो सिविल अस्पताल के डॉक्टर उसकी बेटी को दाखिल ही नहीँ कर रहे थे। उसने कहा कि 10 फरवरी  को उन्होंने  बेटी का स्कैन करवाया था। जिसकी रिपोट में बच्चे की मौत की पुष्टि हुई। 11 फरबरी को वह उसे सिविल अस्पताल ले कर आए।

Read More

LETEST.. ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਗੜ੍ਹਦੀਵਾਲਾ 13 ਫਰਵਰੀ (CHOUDHARY) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂੁ ਤੇਗ ਬਹਾਦਰ ਜੀ ਦਾ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਵਿੱਚ ਡੀ.ਏ.ਵੀ.ਕਾਲਜ, ਦਸੂਹਾ ਦੇ ਸੰਸਕ੍ਰਿਤ ਵਿਭਾਗ ਦੇ ਸੇਵਾ-ਮੁਕਤ ਪ੍ਰੋਫੈਸਰ ਡਾ. ਗੁਰਮੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂੁ ਤੇਗ ਬਹਾਦਰ ਜੀ ਕਿਸੇ ਇੱਕ ਧਰਮ ਦੇ ਗੁਰੂ ਨਹੀਂ ਸਨ

Read More

ਵੱਡੀ ਖ਼ਬਰ UPDATED: PUNJAB ELECTION 2021: ਹੁਸ਼ਿਆਰਪੁਰ ਚ ਭਾਜਪਾ ਨੂੰ ਵੱਡਾ ਝਟਕਾ, ਟਾਂਡਾ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ 3 ਭਾਜਪਾ ਉਮੀਦਵਾਰਾਂ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਭਾਜਪਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ

ਟਾਂਡਾ/ਹੁਸ਼ਿਆਰਪੁਰ (ਚੌਧਰੀ , ਕਰਨ ਲਾਖਾ ) ਟਾਂਡਾ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ 3 ਭਾਜਪਾ ਉਮੀਦਵਾਰਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਲੋਕ ਇਨਕਲਾਬ ਮੰਚ ਦੇ ਮੁਖੀ ਹਰਦੀਪ ਖੁੱਡਾ ਅਤੇ ਆਗੂ ਪ੍ਰਿਤਪਾਲ ਸਿੰਘ ਗੁਰਾਇਆ ਦੀ ਹਾਜ਼ਰੀ ਵਿਚ ਬਲਜੀਤ ਸਿੰਘ ਵਾਰਡ 8,  ਜਸਵਿੰਦਰ ਕੌਰ ਵਾਰਡ 7 ਅ

Read More