ਇੰਸਪੈਕਟਰ ਬਲਵਿੰਦਰਪਾਲ ਨੇ ਬਤੌਰ ਐਸ ਐਚ ਓ ਗੜ੍ਹਦੀਵਾਲਾ ਚਾਰਜ ਸੰਭਾਲਿਆ


ਗੜ੍ਹਦੀਵਾਲਾ,27 ਅਗਸਤ ( ਚੌਧਰੀ ) : ਇੰਸਪੈਕਟਰ ਬਲਵਿੰਦਰਪਾਲ ਨੇ ਐੱਸ.ਐੱਚ.ਓ ਗੜ੍ਹਦੀਵਾਲਾ ਦਾ ਚਾਰਜ਼ ਸੰਭਾਲਿਆ ਹੈ।ਉਨਾਂ ਨੇ ਚਾਰਜ ਸੰਭਾਲਦੇ ਹੋਏ ਸੱਭ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲੱਗੇ ਹੋਏ ਕਰਫਿਊ ਦੌਰਾਨ ਇਲਾਕਾ ਨਿਵਾਸੀਆਂ ਨੂੰ ਪ੍ਰਾਸ਼ਸਨ ਦਾ ਸਹਿਯੋਗ ਦੇਣ ਅਤੇ ਇਸ ਦੇ ਖਾਤਮੇ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਉਨਾਂ ਕਿਹਾ ਕਿ ਕਰਫਿਊ ਦੇ ਚਲਦੇ ਜੇਕਰ ਕੋਈ ਵਿਅਕਤੀ ਬਿਨਾਂ ਕਰਫਿਊ ਪਾਸ ਦੇ ਘੁੰਮਦਾ ਨਜਰ ਆਇਆ ਤਾਂ ਉਸ ਤੇ ਸਖਤ ਕਰਵਾਈ ਕੀਤੀ ਜਾਵੇਗੀ ।ਉਨਾਂ ਅੱਗੇ ਕਿਹਾ ਕਿ ਇਲਾਕੇ ‘ਚ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਕੀਮਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

Related posts

Leave a Reply