LETEST.. ਪਿੰਡ ਥੇਂਦਾ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ ਜੱਥਾ


ਗੜ੍ਹਦੀਵਾਲਾ 23 ਜਨਵਰੀ (ਚੌਧਰੀ) : ਅੱਜ ਪਿੰਡ ਥੇਂਦਾ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਇੱਕ ਜੱਥਾ ਰਵਾਨਾ ਹੋਇਆ। ਇਸ ਜੱਥੇ ਵਿੱਚ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਗੁਰੂਦੁਆਰਾ ਸਿੰਘ ਸਭਾ ਥੇਂਦਾ ਵਲੋਂ ਸਿਰੋਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਥੇਂਦਾ, ਪ੍ਰਿ.ਜਗਜੀਤ ਸਿੰਘ ਰੀਹਲ, ਸਰਪੰਚ ਕੁਲਦੀਪ ਸਿੰਘ, ਹਰਚਰਨ ਸਿੰਘ, ਹਰਵਿੰਦਰ ਸਿੰਘ ਸਮਰਾ, ਤਲਵਿੰਦਰ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ ਘੱਗ, ਜਗਦੀਪ ਸਿੰਘ ਸਮਰਾ,ਪਰਮਿੰਦਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਚਿਪੜਾ, ਸੁਖਰਾਜ ਸਿੰਘ ਕਾਲਕਟ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ ਬਿੰਦੀ, ਗੁਰਪ੍ਰੀਤ ਸਿੰਘ ਰੂਪਾ, ਜਸ਼ਨ ਕਾਲਕਟ, ਅਨਮੋਲ ਸਮਰਾ, ਮਨਵੀਰ ਸਿੰਘ ਆਦਿ ਹਾਜਰ ਸਨ। 

Related posts

Leave a Reply