ਵੱਡੀ ਖ਼ਬਰ : ਜੋ ਬਿਡੇਨ ਰਾਸ਼ਟਰਪਤੀ ਅਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਸਯੁੰਕਤ ਰਾਜ ਦੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਇਤਿਹਾਸਕ ਸਹੁੰ ਚੁੱਕ ਸਮਾਗਮ ਦੀ ਸ਼ੁਰੂਆਤ ਹੋ ਗਈ ਹੈ। ਜੋ ਬਿਡੇਨ ਅਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਸਯੁੰਕਤ ਰਾਜ ਦੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

ਜੋ ਬਿਡੇਨ ਸੰਯੁਕਤ ਰਾਜ ਦੇ  46 ਵੇ ਰਾਸ਼ਟਰਪਤੀ ਹਨ । ਭਾਰਤੀ ਮੂਲ ਦੀ ਕਮਲਾ ਹੈਰਿਸ ਸੰਯੁਕਤ ਰਾਜ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣਨ ਦਾ ਮਾਣ ਵੀ ਪ੍ਰਾਪਤ ਹੋਇਆ ਹੈ।

 

Related posts

Leave a Reply