ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜੱਥੇਬੰਦੀਆਂ 26 ਜਨਵਰੀ ਨੂੰ ਟਰੈਕਟਰ ਰੈਲੀ ਕਰਨ ਲਈ ਤਿਆਰ ਬਰ ਤਿਆਰ ਹਨ।
ਇਸ ਤੋਂ ਪਹਿਲਾਂ ਕਿਸਾਨ ਅੱਜ ਟਰੈਕਟਰ ਪਰੇਡ ਦੀ ਰਿਹਰਸਲ ਕਰਨਗੇ। ਵੱਡੀ ਗਿਣਤੀ ਵਿਚ ਟਰੈਕਟਰ ਅੱਜ ਦਿੱਲੀ ਸਰਹੱਦ ਦੇ ਨਾਲ ਚੱਲਣਗੇ.
ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਤੋਂ ਪਹਿਲਾਂ ਕਿਸੇ ਕਿਸਮ ਦਾ ਮਾਰਚ ਨਾ ਕਰਨ ਲਈ ਕਿਹਾ ਹੈ ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp