Latest-ਮੋਸਟ ਵਾਂਟੇਡ ਨਸ਼ਾ ਤਸਕਰ ਕੀਤਾ ਕਾਬੂ

ਮੋਸਟ ਵਾਂਟੇਡ ਨਸ਼ਾ ਤਸਕਰ ਕੀਤਾ ਕਾਬੂ

ਮੋਹਾਲੀ : ਮੋਹਾਲੀ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਦੇ ਮੋਸਟ ਵਾਂਟੇਡ ਬਲਵਿੰਦਰ ਸਿੰਘ ਬਿੱਲਾ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬਿੱਲਾ ਲੰਬੇ ਸਮੇਂ ਤੋਂ ਡਰੱਗ ਤਸਕਰੀ ਮਾਮਲੇ ‘ਚ ਵਾਂਟੇਡ ਸੀ।

 

ਪੁਲਿਸ ਨੇ ਬਿੱਲਾ ਕੋਲੋਂ 750 ਗ੍ਰਾਮ ਹੈਰੋਇਨ ਅਤੇ ਇੱਕ ਗੱਡੀ ਬਰਾਮਦ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

Related posts

Leave a Reply