LATEST : ਅਪਨੀਤ ਰਿਆਤ ਨੇ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲਿਆ

HOSHIARPUR (ADESH) 2011 ਬੈਚ ਦੇ ਆਈ.ਏ.ਐਸ. ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਹੁਸ਼ਿਆਰਪੁਰ ਦੇ 145 ਵੇਂ ਡੀ. ਸੀ. ਹਨ। ਉਹਨਾਂ ਦੀ ਡਿਪਟੀ ਕਮਿਸ਼ਨਰ ਵਜੋਂ ਇਹ ਦੂਜੀ ਪੋਸਟਿੰਗ ਹੈ।

ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮਾਨਸਾ ਸਨ।

Related posts

Leave a Reply