LATEST : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਅੱਜ ਡੇਰਾ ਸੱਚਖੰਡ  ਬੱਲਾਂ ਪਹੁੰਚੇ, ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਜਲੰਧਰ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਅੱਜ ਡੇਰਾ ਸੱਚਖੰਡ  ਬੱਲਾਂ ਪਹੁੰਚੇ। ਉਨ੍ਹਾਂ ਦੇ ਨਾਲ ਰਾਘਵ ਚੱਢਾ ਵੀ ਮੌਜੂਦ ਹਨ।

ਇੱਥੇ ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਤੇ 25 ਕਰੋੜ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ।

Related posts

Leave a Reply