ਜ਼ਿਲ੍ਹੇ ਵਿੱਚ ਡੇਂਗੂ ਦੇ 06 ਨਵੇ ਪਾਜੇਟਿਵ ਮਰੀਜ – ਕੁੱਲ ਮਰੀਜਾਂ ਦੀ ਗਿਣਤੀ 1644 ਹੋਈ
ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦੇ 06 ਨਵੇਂ ਪਾਜੇਟਿਵ ਮਰੀਜ ਅਤੇ 01 ਮੌਤ —- ਡਾ. ਪਰਮਿੰਦਰ ਕੌਰ
ਹੁਸ਼ਿਆਰਪੁਰ 11 ਨਵੰਬਰ 2021″ ਜ਼ਿਲ੍ਹੇ ਵਿੱਚ ਡੇਂਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4904 ਸੈਪਲ ਲਏ ਹਨ। ਅੱਜ ਡੇਗੂ ਦੇ 29 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ 06 ਨਵੇ ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1644 ਹੋ ਗਈ ਹੋਈ ਹੈ ।
ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2030 ਨਵੇ ਸੈਪਲ ਲੈਣ ਨਾਲ ਅਤੇ 2185 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 06 ਨਵੇਂ ਪਾਜੇਟਿਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਕੋਵਿਡ-19 ਦੇ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28767 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2080 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30847 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 932961 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 904604 ਸੈਪਲ ਨੈਗਟਿਵ ਹਨ । ਜਦ ਕਿ 1397 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 987 ਹੈ । ਐਕਟਿਵ ਕੇਸਾ ਦੀ ਗਿਣਤੀ 18 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29842 ਹੈ ।
Death Detail:
** 51 year Female R/o Dasmesh Nagar died at Home

EDITOR
CANADIAN DOABA TIMES
Email: editor@doabatimes.com
Mob:. 98146-40032 whtsapp