Latest: ਕਰੋੜਾਂ ਰੁਪਏ ਦੀ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ : ਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਹਨ।

ਚੈੱਕ ਪੋਸਟ ਬਸਤੀ ਰਾਮ ਲਾਲ ਖੇਤਰ ਵਿਚ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿਚ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ. ਖ਼ਬਰ ਲਿਖੇ ਜਾਣ ਤੱਕ ਬੀਐਸਐਫ ਦਾ ਵਿਸ਼ੇਸ਼ ਸਰਚ ਅਭਿਆਨ ਅਜੇ ਵੀ ਜਾਰੀ ਹੈ।

Related posts

Leave a Reply