LATEST : ਜ਼ਿਲ੍ਹੇ ਵਿਚ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ

ਜ਼ਿਲ੍ਹੇ ਵਿਚ 4 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ
ਹੁਸ਼ਿਆਰਪੁਰ :
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 4 ਅਪ੍ਰੈਲ 2023 ਨੂੰ ਭਗਵਾਨ ਮਹਾਵੀਰ ਜੈਅੰਤੀ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ ਪ੍ਰਧਾਨ ਸ੍ਰੀ ਆਤਮਾਨੰਦ ਜੈਨ ਸਭਾ (ਰਜਿ:) ਹੁਸ਼ਿਆਰਪੁਰ ਵੱਲੋਂ ਉਕਤ ਦਿਨ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਵਾਉਣ ਲਈ ਦਿੱਤੀ ਗਈ ਪ੍ਰਤੀਬੇਨਤੀ ਨੂੰ ਮੱਦੇਨਜ਼ਰ ਰੱਖਦਿਆਂ ਦਿੱਤੇ। 

Related posts

Leave a Reply