LATEST : >>> ਪੁਲਿਸ ਨੇ ਸੜਕ ‘ਤੇ ਨੋਟ ਥੁੱਕ ਕੇ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ


SANDEEP VIRDI
CANADIAN DOABA TIMES
JALANDHAR


ਜਲੰਧਰ- ਪੁਲਿਸ ਨੇ ਸੜਕ ‘ਤੇ ਨੋਟ ਥੁੱਕ ਕੇ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਯੂ.ਪੀ.ਦਾ ਸੋਭਾਧਰਾ ਵਿੱਚ ਰਹਿਣ ਵਾਲਾ ਉਕਤ ਵਿਅਕਤੀ ਇੱਥੋਂ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ।

ਪੁਲਿਸ ਹੁਣ ਇਸ ਵਿਅਕਤੀ ਦਾ ਕੋਰੋਨਾ ਟੈਸਟ ਕਰੇਗੀ। ਜਾਣਕਾਰੀ ਅਨੁਸਾਰ ਅੱਜ ਜਦੋਂ ਇਹ ਵਿਅਕਤੀ ਫੈਕਟਰੀ ਵਿਚੋਂ ਬਾਹਰ ਆਇਆ ਤਾਂ ਉਸਨੇ ਦੋ ਹਜ਼ਾਰ, ਪੰਜ ਸੌ ਅਤੇ ਸੌ ਰੁਪਏ ਦੇ ਨੋਟ ਸੜਕ ਤੇ ਸੁੱਟਣੇ ਸ਼ੁਰੂ ਕਰ ਦਿੱਤੇ।
ਇਸ ਤੋਂ ਬਾਅਦ ਜਦੋਂ ਲੋਕਾਂ ਨੇ ਇਸ ਵਿਅਕਤੀ ਨੂੰ ਨੋਟ ਸੁੱਟਦੇ ਵੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੋਟ ਸੁੱਟਣ ਵਾਲੇ ਵਿਅਕਤੀ ਦੀ ਜਾਂਚ ਕੀਤੀ। ਘਟਨਾ ਤੋਂ ਬਾਅਦ ਇਲਾਕੇ ਦੀ ਪੂਰੀ ਤਰ੍ਹਾਂ SANITATION ਕੀਤੀ ਜਾ ਰਹੀ ਹੈ।

Related posts

Leave a Reply