latest ::> ਪ੍ਰਸ਼ਾਸਨ ਨੇ ਹਾਕਰ, ਦੁਕਾਨਦਾਰ ਤੇ ਪੁਲਿਸ ਵਾਲਿਆਂ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਕੀਤਾ April 17, 2020April 17, 2020 Adesh Parminder Singh CANADIAN DOABA TIMESਚੰਡੀਗੜ੍ਹ , 17 ਅਪ੍ਰੈਲ : ਚੰਡੀਗੜ੍ਹ ਪ੍ਰਸ਼ਾਸਨ ਨੇ ਘਰ ਘਰ ਜ਼ਰੂਰੀ ਵਸਤਾਂ ਦੀ ਸਪਲਾਈ ਦੇਣ ਵਾਲੇ ਡਲੀਵਰੀ ਬੁਆਇ, ਬੱਸ ਡਰਾਈਵਰ, ਹਾਕਰ, ਦੁਕਾਨਦਾਰ ਤੇ ਪੁਲਿਸ ਵਾਲਿਆਂ ਦੀ ਸਕਰੀਨਿੰਗ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਕ ਟਵੀਟ ਰਾਹੀਂ ਦੱਸਿਆ ਕਿ ਇਸ ਕੰਮ ਵਾਸਤੇ 11 ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...