LATEST : ਪੰਜਾਬ ਸਰਕਾਰ ਵੱਲੋਂ  9 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਲਈ ਆਦੇਸ਼ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ  9 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ DC ਹੁਸ਼ਿਆਰਪੁਰ ਈਸ਼ਾ ਕਾਲੀਆ ਨੂੰ ਇਥੋਂ ਬਦਲ ਕੇ ਵਿਸ਼ੇਸ਼ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮਾਨਸਾ ਅਪਨਾਤ ਰਿਆਤ ਨੂੰ ਉਥੋਂ ਬਦਲ ਕੇ DC ਹੁਸ਼ਿਆਰਪੁਰ ਕਰ ਦਿੱਤਾ ਗਿਆ ਹੈ।

 

Related posts

Leave a Reply