LATEST : ਪੰਜਾਬ, ਹਰਿਆਣਾ, ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ‘ਚ ਆਉਣ ਵਾਲੇ 2 ਦਿਨਾਂ ਤਕ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ :  ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ ‘ਚ ਆਉਣ ਵਾਲੇ 2 ਦਿਨਾਂ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਪਾਰਾ ਵੀ 2-4 ਡਿਗਰੀ ਤੱਕ ਵਧ ਸਕਦਾ ਹੈ। 

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਬੱਦਲ ਛਾਏ ਰਹਿਣਗੇ ਅਤੇ ਠੰਡ ਦਾ ਪ੍ਰਕੋਪ ਫਿਲਹਾਲ ਜਾਰੀ ਰਹੇਗਾ। ਆਈਐਮਡੀ ਅਨੁਸਾਰ ਪੱਛਮੀ ਗੜਬੜੀ ਕਾਰਨ 21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

 

Related posts

Leave a Reply