LATEST.. ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 17 ਦੀ ਮੌਤ, 706 ਨਵੇਂ ਕੇਸ ਆਏ ਤੇ 449 ਹੋਏ ਤੰਦਰੁਸਤ

 ਬਠਿੰਡਾ, 8 ਮਈ ( CDT) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 248385 ਸੈਂਪਲ ਲਏ ਗਏ। ਜਿਨਾਂ ਵਿਚੋਂ 26591 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 19665 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6442 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 484 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
         
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 17 ਦੀ ਮੌਤ, 706 ਨਵੇਂ ਕੇਸ ਆਏ ਤੇ 449 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

Related posts

Leave a Reply