LATEST.. ਬੀਬੀ ਹਰਸਿਮਰਤ ਕੌਰ ਬਾਦਲ ਦੀ ਰਿਪੋਰਟ ਆਈ ਪਾਜਿਟਿਵ


ਹੁਸ਼ਿਆਰਪੁਰ 16 ਅਪ੍ਰੈਲ (ਚੌਧਰੀ) :ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਰਿਪੋਰਟ ਆਈ ਕੋਰੋਨਾ ਪਾਜਿਟਿਵ ਆਈ ਹੈ ।ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰਟਾਇਨ ਕਰ ਲਿਆ ਹੈ। ਜਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਵੀ ਪਾਜ਼ੇਟਿਵ ਪਾਏ ਗਏ ਸੀ। 

Related posts

Leave a Reply