LATEST : ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ

ਚੰਡੀਗੜ੍ਹ : ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ।

ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਅਹੁਦੇ ਤੋਂ ਹਟਾਉਣ ਖਿਲਾਫ਼ ਦਾਇਰ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

Related posts

Leave a Reply