LATEST : ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਭਿਆਨਕ ਅੱਗ ਲੱਗੀ

ਖੰਨਾ / ਲੁਧਿਆਣਾ – ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਖੰਨਾ ਤੋਂ ਲੰਘ ਰਹੇ ਫਲਾਈਓਵਰਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਖ਼ਬਰ  ਹੈ ।ਇਸ ਦੌਰਾਨ ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ।

 ਸੂਚਨਾ ਮਿਲਦੇ ਹੀ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ। ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ ।

Related posts

Leave a Reply