LATEST: ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਦਾ ਦਿਹਾਂਤ, ਅੱਧੇ ਦਿਨ ਲਈ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਧਾਰੇ ਬੰਦ

ਚੰਡੀਗੜ੍ਹ:  –  ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਸ: ਅਬੁਲ ਖੁਰਾਣਾ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਜਿਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਵਿਖੇ ਆਖ਼ਰੀ ਸਾਹ ਲਏ।

ਉਨ੍ਹਾਂ ਦਾ ਅੰਤਿਮ ਸਸਕਾਰ 24 ਮਾਰਚ (ਬੁੱਧਵਾਰ) ਨੂੰ ਪਿੰਡ ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਜਿਨ੍ਹਾਂ ਦੀ ਮੌਤ ‘ਤੇ ਸ਼ੋਕ ਵਜੋਂ ਪੰਜਾਬ ਦੇ ਦਫਤਰ ਅੱਧੇ ਦਿਨ ਲਈ ਬੰਦ ਕੀਤੇ ਗਏ ਹਨ।

Related posts

Leave a Reply