LATEST : ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅੱਜ ਪੰਜਾਬ ਫੇਰੀ ਦਾ ਡੀਸੀ ਦਫ਼ਤਰ ਬਾਹਰ ਵਿਰੋਧ ਪ੍ਰਦਰਸ਼ਨ, MODI GO BACK ਦੇ  ਨਾਅਰੇ

ਹੁਸ਼ਿਆਰਪੁਰ : ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਮੋਦੀ ਦੀ ਅੱਜ ਪੰਜਾਬ ਫੇਰੀ ਦਾ ਇਥੇ ਡੀਸੀ ਦਫ਼ਤਰ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਯਾ ਹੈ।  ਇਸ ਦੌਰਾਨ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ GO BACK ਦੇ  ਨਾਅਰੇ ਵੀ ਲਗਾਏ। 

ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਵਾਅਦੇ ਕਰਕੇ ਉਹ  ਕੀਤੇ ਗਏ ਬਲਕਿ ਦੋਬਾਰਾ ਕਾਲੇ ਕ਼ਾਨੂਨ ਲਿਆਣ ਲਈ ਬਿਆਨ ਦਿੱਤੇ ਜਾ ਰਹੇ ਹਨ। 

Related posts

Leave a Reply