LATEST : 25 ਸਾਲਾ ਅਦਾਕਾਰਾ ਆਕਾਂਕਸ਼ਾ ਨੇ ਬਨਾਰਸ ਦੇ ਇੱਕ ਹੋਟਲ ਵਿੱਚ ਖੁਦਕੁਸ਼ੀ ਕਰ ਲਈ

ਬਨਾਰਸ : ਭੋਜਪੁਰੀ ਇੰਡਸਟਰੀ ਦੀ ਇੱਕ ਦੁਖਦਾਈ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ Akanksha Dubey  ਨੇ ਛੋਟੀ ਉਮਰ 25 ਸਾਲਾ  ਵਿੱਚ ਹੀ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ।

ਆਕਾਂਕਸ਼ਾ ਨੇ ਬਨਾਰਸ ਦੇ ਇੱਕ ਹੋਟਲ ਵਿੱਚ ਖੁਦਕੁਸ਼ੀ ਕਰ ਲਈ ਹੈ। ਉਸਦੀ ਮੌਤ ਨਾਲ ਹਰ ਕੋਈ ਸਦਮੇ ਵਿੱਚ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਸੈਲੀਬ੍ਰਿਟੀਜ਼ ਤੱਕ ਹਰ ਕਿਸੇ ਦੇ ਦਿਮਾਗ ‘ਚ ਇਹੀ ਸਵਾਲ ਉੱਠ ਰਿਹਾ ਹੈ ਕਿ ਆਕਾਂਕਸ਼ਾ ਨੇ ਇੰਨੀ ਛੋਟੀ ਉਮਰ ‘ਚ ਇਹ ਕਦਮ ਕਿਉਂ ਚੁੱਕਿਆ ਹੈ। 

 

Related posts

Leave a Reply